govtt. school Archives - Ludhiana Live

ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ
ਲੁਧਿਆਣਾ : ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਹੇਠ, ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪ ਚੱਲ ਰਹੇ ਹਨ। ਸਮਰ ਕੈਂਪ ਦੀ ਮੁਨਿਟਰਿੰਗ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਸ. ਬਲਦੇਵ ਸਿੰਘ ਵੱਲੋਂ ਸ.ਪ.ਸ. ਕਿਲਾ ਰਾਏਪੁਰ, ਸ.ਪ.ਸ. ਪੋਹੀੜ ਅਤੇ ਸ.ਪ.ਸ. ਜਗੇੜਾ ਦਾ ਦੌਰਾ ਕੀਤਾ ਗਿਆ।

ਇਸੇ ਤਰ੍ਹਾਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਸ. ਜਸਵਿੰਦਰ ਸਿੰਘ ਵੱਲੋਂ ਸ.ਸ.ਸ.ਸ. ਬਾੜੇਵਾਲ, ਬੀਰਮੀ ਅਤੇ ਸ.ਸ.ਸ.ਸ. ਹੰਬੜਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ੍ਰੀ ਮਨੋਜ ਕੁਮਾਰ ਵੱਲੋਂ ਸ.ਪ.ਸ. ਰਾਜੇਵਾਲ ਅਤੇ ਸ.ਪ.ਸ. ਉਟਾਲਾਂ ਬਲਾਕ ਸਮਰਾਲਾ ਦੇ ਸਕੂਲਾਂ ਵਿੱਚ ਵਿਜ਼ਿਟ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਵਲੋਂ ਬੱਚਿਆਂ ਨਾਲ ਸਮਰ ਕੈਂਪ ਦੀਆਂ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ ਅਤੇ ਉਨਾਂ ਨੂੰ ਉਤਸ਼ਾਹਿਤ ਕੀਤਾ।

ਉਨਾਂ ਦੱਸਿਆ ਕਿ ਸਾਰੇ ਵਿਦਿਆਰਥੀ ਸਮਰ ਕੈਂਪ ਪ੍ਰਤੀ ਉਤਸ਼ਾਹਿਤ ਦਿਖਾਈ ਦਿੱਤੇ ਅਤੇ ਅਧਿਆਪਕਾਂ ਦੁਆਰਾ ਵਧੀਆ ਮਾਹੌਲ ਵਿੱਚ ਰੌਚਕਤਾ ਭਰਭੂਰ ਵਾਤਾਵਰਣ ਬਣਾ ਕੇ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਦੀਆਂ ਰੋਜ਼ਾਨਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਕੂਲ ਮੁਖੀ ਦੁਆਰਾ ਰੋਜ਼ਾਨਾ ਗੂਗਲ ਟਰੈਕਰ ਵਿੱਚ ਫੀਡਬੈਕ ਦਿੱਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੈਂਪ ਲਾਹੇਵੰਦ ਸਿੱਧ ਹੋ ਰਹੇ ਹਨ।

The post ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪਾਂ ਦਾ ਆਯੋਜਨ appeared first on Ludhiana Live.

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਅੱਜ ਤੋਂ ਸਮਰ ਕੈਂਪ ਸ਼ੁਰੂ
ਲੁਧਿਆਣਾ : ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਅੱਜ ਯਾਨੀ 3 ਜੁਲਾਈ ਤੋਂ 15 ਜੁਲਾਈ, 2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿਚ ਸਮਰ ਕੈਂਪ ਲਗਾਏ ਜਾ ਰਹੇ ਹਨ।

ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ। ਇਨ੍ਹਾਂ ਸਮਰ ਕੈਂਪਾਂ ਵਿਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ। ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰ੍ਹਾਂ ਪੜ੍ਹਾਈ ਹੋਵੇਗੀ।

The post ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਲਈ ਅੱਜ ਤੋਂ ਸਮਰ ਕੈਂਪ ਸ਼ੁਰੂ appeared first on Ludhiana Live.

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ
ਲੁਧਿਆਣਾ : ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿਚ ਸਕੂਲ ਸਿੱਖਿਆ ਵਿਭਾਗ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਰੰਗ-ਰੋਗਨ ਤੇ ਆਰਟ ਕਰਕੇ ਸਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਕਿਹਾ ਹੈ ਕਿ ਸਿੱਖਿਆ ਵਿੱਚ ਬਦਲਾਅ ਲਿਆ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ।

ਦੱਸ ਦੇਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 5ਵੀਂ, 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਦੀ ਤਰੀਕ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੀਬੀਐੱਸਈ ਵੱਲੋਂ 15 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ ਕਰਨ ਸਣੇ G-20 ਸੰਮੇਲਨ ਤੇ ਬੋਰਡ ਦੇ ਹੋਰ ਪ੍ਰਬੰਧਕੀ ਕੰਮਾਂ ਕਾਰਨ ਪੀਐੱਸਈਬੀ ਵੱਲੋਂ ਡੇਟਸ਼ੀਟ ਵਿਚ ਬਦਲਾਅ ਕੀਤਾ ਗਿਆ ਹੈ।

The post ਸਿੱਖਿਆ ਦੇ ਖੇਤਰ ‘ਚ ਕ੍ਰਾਂਤੀ ਲਿਆਉਣ ਦਾ CM ਮਾਨ ਵੱਲੋਂ ਦਾਅਵਾ, ਕਿਹਾ-‘ਬਦਲਾਅ ਲਿਆਉਣਾ ਸਾਡੀ ਤਰਜੀਹ appeared first on Ludhiana Live.

ਵਿਧਾਇਕ ਬੱਗਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ‘ਚ ਆਯੋਜਿਤ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ ਦੇ ਵਾਰਡ ਨੰਬਰ 84 ਵਿੱਚ ਪੈਂਦੇ ਸਰਕਾਰੀ ਸਕੂਲ ਛਾਉਣੀ ਮੁਹੱਲਾ ਵਿਖੇ ਆਯੋਜਿਤ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ।

ਵਿਧਾਇਕ ਬੱਗਾ ਨੇ ਇਸ ਮੌਕੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਭਾਵਨਾ ਨੂੰ ਅਪਣਾਉਣ ਕਿਉਂਕਿ ਇਹੀ ਸਫਲਤਾ ਦਾ ਮੂਲ ਮੰਤਰ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੀਵਨ ਵਿੱਚ ਚੁਣੌਤੀਆਂ ਅਤੇ ਰੁਕਾਵਟਾਂ ਹੀ ਸਾਨੂੰ ਅੱਗੇ ਵਧਣਾ ਸਿਖਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੇ ਟੀਚੇ ਦੀ ਪ੍ਰਾਪਤੀ ਲਈ ਅਨੁਸ਼ਾਸਨ ਨਾਲ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਕੇ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਦੀ ਨੀਂਹ ਰੱਖਦੇ ਹਨ।

The post ਵਿਧਾਇਕ ਬੱਗਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ ‘ਚ ਆਯੋਜਿਤ ਮਾਪੇ-ਅਧਿਆਪਕ ਮਿਲਣੀ ‘ਚ ਸ਼ਮੂਲੀਅਤ appeared first on Ludhiana Live.

ਇੱਕ ਵਿਦਿਆਰਥੀ ਕੋਰੋਨਾ ਪੌਜ਼ਟਿਵ, ਸਰਕਾਰੀ ਸਕੂਲ ਕੀਤਾ ਬੰਦ
ਜਗਰਾਓਂ / ਲੁਧਿਆਣਾ :  ਬੇਟ ਇਲਾਕੇ ਦੇ ਪਿੰਡ ਗੱਗ ਕਲਾਂ ਦੇ ਸਰਕਾਰੀ ਸਕੂਲ ਦੇ ਇੱਕ ਵਿਦਿਆਰਥੀ ਦੇ ਕੋਰੋਨਾ ਪੌਜ਼ਟਿਵ ਆਉਣ ਨਾਲ ਤਿੰਨ ਸਕੂਲਾਂ ਚ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ । ਜਿਸ ਦੇ ਚਲਦਿਆਂ ਜਿੱਥੇ ਸਰਕਾਰੀ ਸਕੂਲ ਗੱਗ ਕਲਾਂ ਬੰਦ ਕਰ ਦਿੱਤਾ ਗਿਆ ਹੈ, ਉਥੇ ਦੋ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ ।

ਪ੍ਰਾਪਤ ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਗਗਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਪਿਛਲੇ ਦਿਨੀਂ ਸਕੂਲ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਦੇ ਕੋਰੋਨਾ ਟੈਸਟ ਕਰਵਾਏ ਗਏ। ਬੀਤੀ ਸ਼ਾਮ ਇਨ੍ਹਾਂ ਕੋਰੋਨਾ ਟੈਸਟਾਂ ਦੀ ਰਿਪੋਰਟ ਵਿੱਚ ਸਕੂਲ ਦੇ ਅੱਠਵੀਂ ਕਲਾਸ ਦਾ ਇੱਕ ਵਿਦਿਆਰਥੀ ਕੋਰੋਨਾ ਪੌਸ਼ਟਵ ਪਾਇਆ ਗਿਆ।

ਸਿਹਤ ਅਤੇ ਸਿੱਖਿਆ ਵਿਭਾਗ ਦੀ ਹਦਾਇਤ ਤੋਂ ਬਾਅਦ ਤਿੰਨਾਂ ਸਕੂਲਾਂ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗੱਗ ਕਲਾਂ ਸਕੂਲ ਅੱਜ ਛੁੱਟੀ ਕਰ ਦਿੱਤੀ ਗਈ ਹੈ । ਗੱਗ ਕਲਾਂ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸੁਖਜੀਵਨ ਸਿੰਘ ਨੇ ਦੱਸਿਆ ਕਿ ਅੱਜ ਸਕੂਲ ਦੇ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ ਅਤੇ ਸਾਰੇ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।

The post ਇੱਕ ਵਿਦਿਆਰਥੀ ਕੋਰੋਨਾ ਪੌਜ਼ਟਿਵ, ਸਰਕਾਰੀ ਸਕੂਲ ਕੀਤਾ ਬੰਦ appeared first on Ludhiana Live.