govtt. schools in punjab Archives - Ludhiana Live

ਸਿੱਖਿਆ ਵਿਭਾਗ ਵਲੋਂ 4500 ਪ੍ਰਾਇਮਰੀ ਸਕੂਲਾਂ ’ਚ ਡਿਜ਼ੀਟਲ ਬੈੱਲ ਲਗਾਉਣ ਦਾ ਫ਼ੈਸਲਾ
ਲੁਧਿਆਣਾ : ਸੂਬੇ ਭਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰਨ ਦੀ ਦਿਸ਼ਾ ’ਚ ਇਕ ਹੋਰ ਕਦਮ ਵਧਾਇਆ ਗਿਆ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟਾਈਮ ਟੇਬਲ ਦੇ ਮਹੱਤਵ ਨੂੰ ਦਰਸਾਉਣ ਦੇ ਮਕਸਦ ਨਾਲ 4500 ਪ੍ਰਾਇਮਰੀ ਸਕੂਲਾਂ ’ਚ ਡਿਜ਼ੀਟਲ ਬੈੱਲ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਇਨ੍ਹਾਂ ਸਕੂਲਾਂ ਨੂੰ 2.25 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ।

ਜ਼ਿਲ੍ਹਾ ਲੁਧਿਆਣਾ ਦੇ 467 ਸਕੂਲਾਂ ਨੂੰ ਪ੍ਰਤੀ ਸਕੂਲ 5000 ਰੁਪਏ ਦੇ ਹਿਸਾਬ ਨਾਲ 23.35 ਲੱਖ ਦੀ ਰਾਸ਼ੀ ਪ੍ਰਾਪਤ ਹੋਈ ਹੈ। ਪੰਜਾਬ ’ਚ ਸਭ ਤੋਂ ਜ਼ਿਆਦਾ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਨੂੰ ਇਹ ਗ੍ਰਾਂਟ ਮਿਲੀ ਹੈ। ਇਸ ਸਬੰਧੀ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਉਕਤ ਰਕਮ ਦੀ ਵਰਤੋਂ ਡਿਜ਼ੀਟਲ ਬੈੱਲ ਖ਼ਰੀਦਣ ਲਈ ਕੀਤੀ ਜਾਵੇਗੀ। ਇਸ ਸਬੰਧੀ ਵਿਭਾਗ ਵੱਲੋਂ ਸਾਰੇ ਸਪੈਸੀਫਿਕੇਸ਼ਨ ਵੀ ਜਾਰੀ ਕੀਤੇ ਗਏ ਹਨ, ਜਿਸ ਦੇ ਮੁਤਾਬਕ ਹੀ ਸਕੂਲ ਵੱਲੋਂ ਇਸ ਬੈੱਲ ਦੀ ਖ਼ਰੀਦ ਕੀਤੀ ਜਾਵੇਗੀ।

The post ਸਿੱਖਿਆ ਵਿਭਾਗ ਵਲੋਂ 4500 ਪ੍ਰਾਇਮਰੀ ਸਕੂਲਾਂ ’ਚ ਡਿਜ਼ੀਟਲ ਬੈੱਲ ਲਗਾਉਣ ਦਾ ਫ਼ੈਸਲਾ appeared first on Ludhiana Live.

ਪੰਜਾਬ ਸਿੱਖਿਆ ਬੋਰਡ ਨੇ ਸਤੰਬਰ ਮਹੀਨੇ ਦੀ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, 27 ਸਤੰਬਰ ਤੋਂ ਹੋਣਗੀਆਂ ਪ੍ਰੀਖਿਆਵਾਂ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸਤੰਬਰ 2022 ਦੀਆਂ ਟਰਮ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀਆਂ ਪ੍ਰਾਇਮਰੀ, ਅੱਪਰ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ‘ਤੇ ਡੇਟਸ਼ੀਟ ਤਿਆਰ ਕੀਤੀ ਗਈ ਹੈ। ਬੋਰਡ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।

ਪ੍ਰਾਇਮਰੀ ਜਮਾਤਾਂ ਦੀਆਂ ਪ੍ਰੀਖਿਆਵਾਂ 1 ਅਕਤੂਬਰ ਤੋਂ ਸ਼ੁਰੂ ਹੋ ਕੇ 7 ਅਕਤੂਬਰ ਤੱਕ ਚੱਲਣਗੀਆਂ, ਜਦੋਂ ਕਿ ਅੱਪਰ ਪ੍ਰਾਇਮਰੀ ਜਮਾਤਾਂ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਸਤੰਬਰ ਤੋਂ 7 ਅਕਤੂਬਰ ਤੱਕ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 27 ਸਤੰਬਰ ਤੋਂ ਸ਼ੁਰੂ ਹੋਣਗੀਆਂ। 30 ਸਤੰਬਰ ਤੱਕ ਜਾਰੀ ਰਹੇਗਾ। ਜਦਕਿ ਸਕੂਲ ਮੁਖੀ ਆਪਣੇ ਪੱਧਰ ‘ਤੇ 11ਵੀਂ ਅਤੇ 12ਵੀਂ ਜਮਾਤ ਦੇ ਚੱਲ ਰਹੇ ਸਟਰੀਮ ਅਨੁਸਾਰ ਹੋਰ ਪੇਪਰਾਂ ਦੀ ਡੇਟਸ਼ੀਟ ਤਿਆਰ ਕਰਨਗੇ |

PSEB ਨੇ ਪ੍ਰੀਖਿਆਵਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ 6ਵੀਂ ਤੋਂ 12ਵੀਂ ਜਮਾਤ ਲਈ ਪ੍ਰੀਖਿਆ ਦਾ ਸਿਲੇਬਸ 31 ਅਗਸਤ ਤੱਕ ਹੋਣ ਵਾਲੇ ਸੈਸ਼ਨ ਵਿੱਚ ਹੀ ਆਵੇਗਾ। ਪ੍ਰੀਖਿਆ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਕਰਵਾਈ ਜਾਵੇਗੀ। ਸਵੇਰ ਦਾ ਸੈਸ਼ਨ ਸਵੇਰੇ 8:30 ਵਜੇ ਤੋਂ ਹੋਵੇਗਾ ਜਦਕਿ ਸ਼ਾਮ ਦਾ ਸੈਸ਼ਨ ਸਵੇਰ ਦੇ ਸੈਸ਼ਨ ਦੀ ਪ੍ਰੀਖਿਆ ਸਮਾਪਤ ਹੋਣ ਤੋਂ ਅੱਧੇ ਘੰਟੇ ਬਾਅਦ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ।

ਪ੍ਰੀਖਿਆ ਲਈ ਪ੍ਰਸ਼ਨ ਪੱਤਰ ਸਕੂਲ ਮੁਖੀ ਆਪਣੇ ਪੱਧਰ ‘ਤੇ ਤਿਆਰ ਕਰਨਗੇ। ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ 100 ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਪ੍ਰੀਖਿਆ ਦਾ ਪੂਰਾ ਰਿਕਾਰਡ ਵਿਸ਼ਾ, ਜਮਾਤ ਅਤੇ ਵਿਦਿਆਰਥੀ ਅਨੁਸਾਰ ਰੱਖਿਆ ਜਾਵੇ। ਸਕੂਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪ੍ਰੀਖਿਆਵਾਂ ਦੇ ਨਤੀਜੇ 15 ਅਕਤੂਬਰ ਤੱਕ ਜਾਰੀ ਕੀਤੇ ਜਾਣ ਅਤੇ ਉਸੇ ਦਿਨ ਪੀ.ਟੀ.ਐਮ.ਵੀ ਰੱਖੀ ਗਈ ਹੈ।

The post ਪੰਜਾਬ ਸਿੱਖਿਆ ਬੋਰਡ ਨੇ ਸਤੰਬਰ ਮਹੀਨੇ ਦੀ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, 27 ਸਤੰਬਰ ਤੋਂ ਹੋਣਗੀਆਂ ਪ੍ਰੀਖਿਆਵਾਂ appeared first on Ludhiana Live.

ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ
ਲੁਧਿਆਣਾ : ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਆਂ ਹਦਾਇਤਾਂ ‘ਤੇ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਸਟਾਫ਼ ਵਲੋਂ ਪਿੰਡਾਂ ‘ਚ ਘਰ-ਘਰ ਜਾਕੇ ਸਰਕਾਰੀ ਸਕੂਲਾਂ ‘ਚ ਮਿਲ ਰਹੀਆਂ ਸਹੂਲਤਾਂ ਤੋਂ ਮਾਪਿਆਂ ਨੂੰ ਜਾਣੂ ਕਰਾਕੇ ਬੱਚਿਆਂ ਨੂੰ ਨਿਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਉਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਸਿੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ 23 ਮਾਰਚ ਨੂੰ ਛੁੱਟੀ ਹੋਣ ਦੇ ਬਾਵਜੂਦ ਪਿੰਡਾਂ ਦੇ ਗੁਰੂ ਘਰਾਂ, ਮੰਦਿਰਾਂ ‘ਚੋਂ ਸਪੀਕਰਾਂ ਰਾਹੀਂ ਅਨਾਊਾਮੈਂਟ ਕਰਾਈ ਗਈ ਕਿ ਬੱਚਿਆਂ ਨੂੰ ਨਿਜੀ ਦੀ ਬਜਾਏ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਾਇਆ ਜਾਵੇ, ਜਿਥੇ ਬੱਚਿਆਂ ਨੂੰ ਕਿਤਾਬਾਂ, ਵਰਦੀਆਂ ਮੁਹੱਈਆ ਕਰਾਉਣ ਤੋਂ ਇਲਾਵਾ ਮਿਲਦੀਆਂ ਦੂਸਰੀਆਂ ਸਹੂਲਤਾਂ ਤੋਂ ਜਾਣੂ ਕਰਾਇਆ ਗਿਆ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਵੀ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਉਸ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦਾ ਮੋਬਾਇਲ ਨੰਬਰ 88722-00166 ਤੇ 98159-64353 ਹੈਲਪ ਲਾਈਨ ਵਜੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜੰਡਿਆਲੀ ਦੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਵਿਚ ਨਿਜੀ ਸਕੂਲਾਂ ਦੇ ਕਰੀਬ 40 ਵਿਦਿਆਰਥੀ ਹੁਣ ਤੱਕ ਦਾਖ਼ਲਾ ਲੈ ਚੱੁਕੇ ਹਨ।

The post ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਵਲੋਂ ਹਰ ਸੰਭਵ ਉਪਰਾਲੇ appeared first on Ludhiana Live.

ਸਰਕਾਰੀ ਸਕੂਲਾਂ ’ਚ ਇੰਗਲਿਸ਼ ਅਤੇ ਐੱਸ. ਐੱਸ. ਟੀ. ਮੇਲੇ ਲੱਗਣਗੇ 2 ਤੇ 3 ਮਾਰਚ ਨੂੰ
ਲੁਧਿਆਣਾ   :   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਤੁਲਨਾਤਮਕ ਅਧਿਐਨ ਅਤੇ ਗੁਣਾਤਮਕ ਵਿਕਾਸ ਲਈ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਮੇਲੇ ਦਾ ਆਯੋਜਨ 2 ਅਤੇ 3 ਮਾਰਚ ਨੂੰ ਕੀਤਾ ਜਾ ਰਿਹਾ ਹੈ। ਇਸ ਮੇਲਿਆਂ ਦੇ ਸਬੰਧ ਵਿਚ ਵਿਭਾਗ ਵੱਲੋਂ ਐਕਟੀਵਿਟੀ ਲਈ ਕੁੱਝ ਸੁਝਾਅ ਵੀ ਜਾਰੀ ਕੀਤੇ ਗਏ ਹਨ।

ਸਮਾਜਿਕ ਵਿਗਿਆਨ ਵਿਸ਼ੇ ਵਿਚ ਰਾਜ/ਰਾਜਧਾਨੀਆਂ, ਸਾਰੇ ਮਹਾਦੀਪ, ਸਭ ਤੋਂ ਵੱਡੀ ਆਬਾਦੀ ਵਾਲਾ ਦੇਸ਼, ਸਭ ਤੋਂ ਘੱਟ ਆਬਾਦੀ ਵਾਲਾ ਦੇਸ਼, ਪੰਜਾਬ ਦੀਆਂ ਤਹਿਸੀਲਾਂ ਦੇ ਨਾਮ, ਭਾਰਤ ਵਿਚ ਲੋਕ ਸਭਾ ਸੀਟਾਂ ਦੀ ਸੂਬੇ ਅਨੁਸਾਰ ਗਿਣਤੀ, ਭਾਰਤ ਵਿਚ ਰਾਜ ਸਭਾ ਸੀਟਾਂ ਦੀ ਕੁੱਲ ਗਿਣਤੀ ਵਿਸ਼ੇ ਹੋ ਸਕਦੇ ਹਨ।

ਇਸੇ ਤਰ੍ਹਾਂ ਪੰਜਾਬ ਵਿਚ ਵਿਧਾਨ ਸਭਾ ਸੀਟਾਂ ਦੀਆਂ ਕੁੱਲ ਗਿਣਤੀ, ਪੰਜਾਬ ਵਿਚ ਵਿਧਾਨ ਸਭਾ ਹਲਕਿਆਂ ਦੇ ਨਾਂ ਅਤੇ ਉਨ੍ਹਾਂ ਦੀਆਂ ਸੀਟਾਂ ਦੀ ਗਿਣਤੀ ਟਾਈਮਲਾਈਨ ਆਦਿ ਵਿਸ਼ਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।

ਇਸੇ ਤਰ੍ਹਾਂ ਅੰਗਰੇਜ਼ੀ ਵਿਸ਼ੇ ਲਈ ਰੋਲ ਪਲੇਅ, ਸਟੋਰੀ ਟੈਲਿੰਗ ਵਿਦ ਪ੍ਰਾਪਸ, ਅਫਿਊ ਇੰਟ੍ਰੋਡਕਟਰੀ ਲਾਈਨ ਆਨ ਫੇਸਸ ਰਾਈਟਰ ਐਂਡ ਪੋਇਟਸ, ਟੰਗ ਟਵਿਸਟਰ, ਸਪਿਨ ਐਂਡ ਸਪੀਕ, ਪੋਇਟਰੀ ਰਿਐਕਸ਼ਨ, ਇੰਡੀਅਮਸ, ਮਾਈਂਡ ਮੈਪਸ, ਵਰਡ ਅੰਤਾਕਸ਼ਰੀ ਆਦਿ ਨੂੰ ਐਕਟੀਵਿਟੀਜ਼ ਵਿਚ ਸ਼ਾਮਲ ਕਰਨ ਦੇ ਸੁਝਾਅ ਦਿੱਤੇ ਗਏ ਹਨ।

The post ਸਰਕਾਰੀ ਸਕੂਲਾਂ ’ਚ ਇੰਗਲਿਸ਼ ਅਤੇ ਐੱਸ. ਐੱਸ. ਟੀ. ਮੇਲੇ ਲੱਗਣਗੇ 2 ਤੇ 3 ਮਾਰਚ ਨੂੰ appeared first on Ludhiana Live.