grain market Archives - Ludhiana Live

ਦਾਣਾ ਮੰਡੀ ‘ਚ ਲੁੱ.ਟ ਦੀ ਵੱਡੀ ਵਾ/ਰਦਾਤ, 5 ਦੋਸ਼ੀ ਗ੍ਰਿਫਤਾਰ
ਲੁਧਿਆਣਾ: ਸ਼ਹਿਰ ਵਿੱਚ ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਨਿਡਰ ਲੁਟੇਰੇ ਜੁਰਮ ਕਰ ਰਹੇ ਹਨ। ਕ੍ਰਾਈਮ ਬ੍ਰਾਂਚ ਦੀ ਪੁਲਸ ਟੀਮ ਨੇ ਸਲੇਮ ਟਾਬਰੀ ਥਾਣਾ ਅਧੀਨ ਦਾਣਾ ਮੰਡੀ ‘ਚ ਲੁੱਟਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ, 2 ਲੋਹੇ ਦੇ ਦੰਦ ਅਤੇ ਇੱਕ ਲੋਹੇ ਦੀ ਰਾਡ ਬਰਾਮਦ ਹੋਈ ਹੈ।

ਜਾਂਚ ਅਧਿਕਾਰੀ ਐਸਐਚਓ ਸੇਠੀ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ, ਹਨੀ ਨਾਹਰ, ਜੀਵਨਜੋਤ ਸਿੰਘ, ਗਗਨਜੋਤ ਸਿੰਘ ਅਤੇ ਕ੍ਰਿਸ਼ਨ ਵਜੋਂ ਕੀਤੀ ਹੈ। ਉਕਤ ਸਾਰੇ ਦੋਸ਼ੀਆਂ ਖਿਲਾਫ ਥਾਣਾ ਸਲੇਮ ਟਾਬਰੀ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

The post ਦਾਣਾ ਮੰਡੀ ‘ਚ ਲੁੱ.ਟ ਦੀ ਵੱਡੀ ਵਾ/ਰਦਾਤ, 5 ਦੋਸ਼ੀ ਗ੍ਰਿਫਤਾਰ appeared first on Ludhiana Live.

ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਵਚਨਬੱਧਤਾ ਤਹਿਤ ਝੋਨੇ ਦੀ ਖਰੀਦ ਸੀਜ਼ਨ 2023-2024 ਦੌਰਾਨ ਹੁਣ ਤੱਕ 80723 ਮੀਟ੍ਰਿਕ ਟਨ ਖਰੀਦ ਅਤੇ 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਸਮੇਂ ਸਿਰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਂਦੇ ਹੀ ਅਨਾਜ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

The post ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC appeared first on Ludhiana Live.

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ, ਮੰਡੀਆਂ ‘ਚ ਭਿੱਜੀ ਕਣਕ
ਲੁਧਿਆਣਾ : ਪੰਜਾਬ ਦੇ ਕਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੀਰਵਾਰ ਸ਼ਾਮ ਨੂੰ ਗੜੇਮਾਰੀ ਦੇ ਨਾਲ-ਨਾਲ ਭਾਰੀ ਮੀਂਹ ਪਿਆ। ਕਈ ਪਿੰਡਾਂ ਵਿੱਚ ਭਾਰੀ ਗੜੇਮਾਰੀ ਹੋਈ। ਪਹਿਲਾਂ ਮੀਂਹ ਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਪਈ ਕਣਕ ਦੀ ਫ਼ਸਲ ਖਰਾਬ ਹੋ ਗਈ ਤੇ ਹੁਣ ਮੰਡੀ ਵਿੱਚ ਪੁੱਜਣ ’ਤੇ ਮੀਂਹ ਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਬਰਬਾਦ ਕਰ ਦਿੱਤਾ।

ਭਾਵੇਂ ਜ਼ਿਆਦਾਤਰ ਕਿਸਾਨਾਂ ਨੇ ਕਣਕ ਦੀ ਵਾਢੀ ਕਰ ਲਈ ਸੀ ਪਰ ਅਜੇ ਤੱਕ 20 ਫ਼ੀਸਦੀ ਕਿਸਾਨਾਂ ਨੇ ਕਣਕ ਦੀ ਵਾਢੀ ਕਰਨੀ ਹੈ ਅਤੇ 40 ਫ਼ੀਸਦੀ ਕਿਸਾਨਾਂ ਨੇ ਤੂੜੀ ਬਣਾਉਣੀ ਬਾਕੀ ਸੀ। ਗੜੇਮਾਰੀ ਅਤੇ ਮੀਂਹ ਕਾਰਨ ਇਹ ਕੰਮ ਕੁਝ ਦਿਨਾਂ ਲਈ ਰੁਕ ਗਏ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਡੀਆਂ ਵਿੱਚ ਪਈ ਕਣਕ ਦੇ ਨਾਲ-ਨਾਲ ਵਿਕਣ ਵਾਲੀ ਅਨਲਿਫਟਿਡ ਕਣਕ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਲੁਧਿਆਣਾ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਅਤੇ ਕਈ ਥਾਵਾਂ ‘ਤੇ ਗੜੇਮਾਰੀ ਹੋਈ। ਸੁਹਾਵਣੇ ਮੌਸਮ ਅਤੇ ਗੜੇਮਾਰੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਲੋਕ ਠੰਡੀ ਹਵਾ ਅਤੇ ਮੀਂਹ ਦਾ ਆਨੰਦ ਲੈਂਦੇ ਦੇਖੇ ਗਏ। ਦੂਜੇ ਪਾਸੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ।

ਮੌਸਮ ਵਿਭਾਗ ਨੇ ਕਿਹਾ ਕਿ 20 ਤੋਂ 24 ਅਪ੍ਰੈਲ ਤੱਕ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ, ਹਲਕਾ ਮੀਂਹ ਵੀ ਪੈ ਸਕਦਾ ਹੈ। 25 ਅਪ੍ਰੈਲ ਨੂੰ ਮੌਸਮ ਪੂਰੀ ਤਰ੍ਹਾਂ ਸਾਫ ਹੋ ਜਾਏਗਾ।

The post ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ, ਮੰਡੀਆਂ ‘ਚ ਭਿੱਜੀ ਕਣਕ appeared first on Ludhiana Live.

ਵਿਧਾਇਕਾ ਮਾਣੂੰਕੇ ਵੱਲੋਂ ਝੋਨੇ ਦੇ ਸੀਜ਼ਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ
ਜਗਰਾਓਂ (ਲੁਧਿਆਣਾ) : ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਰਾਈਸ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਸੈਲਰਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ।

ਸਾਲ 2022-23 ਦੌਰਾਨ ਝੋਨੇ ਦੇ ਸੀਜ਼ਨ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪੰਜਾਬ ਸਰਕਾਰ ਦੀ ਕਸਟਮ ਮਿਲਿੰਗ ਪਾਲਿਸੀ ਸਾਲ 2022-23 ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਖੁਰਾਕ ਅਤੇ ਸਪਲਾਈਜ਼ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਵਿੱਚ ਪਾਲਿਸੀ ਦੀ ਧਾਰਾ, ਜਿਸ ਅਨੁਸਾਰ ਇੱਕ ਆੜਤੀਏ ਦੀ ਦੁਕਾਨ ਦਾ ਝੋਨਾ ਉਸੇ ਵੱਲੋਂ ਚਲਾਈ ਜਾ ਰਹੀ ਰਾਈਸ ਮਿੱਲ ਵਿੱਚ ਨਾ ਭੰਡਾਰ ਕਰਨ ਬਾਰੇ ਹਦਾਇਤਾਂ ਹਨ, ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ।

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ਉਪਰ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਦੇ ਜ਼ਲਦੀ ਹੱਲ ਦਾ ਭਰੋਸਾ ਦਿਵਾਇਆ ਗਿਆ।

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਉਣ ਵਾਲੇ ਸਮੇਂ ਦੌਰਾਨ ਮੰਡੀਆਂ ਤੋਂ ਸੈਲਰਾਂ ਵਿੱਚ ਜਾਣ ਵਾਲੇ ਝੋਨੇ ਵਿੱਚ ਪਾਰਦਰਸ਼ਾ ਲਿਆਉਣ ਲਈ ਟਰੱਕਾਂ ਉਪਰ ਜੀ.ਪੀ.ਐਸ. ਸਿਸਟਮ ਵੀ ਲਗਾਇਆ ਜਾਵੇਗਾ, ਤਾਂ ਜੋ ਕਿਸਾਨਾਂ, ਆੜਤੀਆਂ, ਸੈਲਰ ਮਾਲਕਾਂ ਅਤੇ ਟਰੱਕ ਮਾਲਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਆਖਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

The post ਵਿਧਾਇਕਾ ਮਾਣੂੰਕੇ ਵੱਲੋਂ ਝੋਨੇ ਦੇ ਸੀਜ਼ਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ appeared first on Ludhiana Live.