green saree Archives - Ludhiana Live

ਰਿਆ ਚੱਕਰਵਰਤੀ ਨੇ SIIMA Awards ‘ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ ‘ਚ ਲੱਗ ਰਹੀ ਸੀ ਸ਼ਾਨਦਾਰ
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਤੋਂ ਬਾਅਦ ਡਰੱਗਜ਼ ਕੇਸ ’ਚ ਨਾਮ ਆਉਣ ਤੋਂ ਬਾਅਦ ਅਦਾਕਾਰਾ ਰੀਆ ਚੱਕਰਵਰਤੀ ਨੂੰ ਦੋ ਸਾਲਾਂ ਤੱਕ ਲੋਕਾਂ ਦੁਆਰਾ ਬੁਰੀ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਲੋਕਾਂ ਦੀ ਨਫ਼ਰਤ ਦਾ ਸਾਹਮਣਾ ਕਰਨਾ ਪਿਆ।

ਹਾਲਾਂਕਿ ਸਮੇਂ ਦੇ ਨਾਲ ਰੀਆ ਚੱਕਰਵਰਤੀ ਨੇ ਆਪਣੇ ਆਪ ਨੂੰ ਸੰਭਾਲ ਲਿਆ ਅਤੇ ਹੌਲੀ-ਹੌਲੀ ਆਮ ਹੋ ਗਈ। ਹੁਣ ਉਹ ਆਪਣੇ ਕੰਮ ’ਤੇ ਵੀ ਧਿਆਨ ਦੇ ਰਹੀ ਹੈ ਅਤੇ ਜਨਤਕ ਥਾਵਾਂ, ਪਾਰਟੀਆਂ ’ਚ ਵੀ ਨਜ਼ਰ ਆਉਂਦੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਰੀਆ ਨੂੰ ਬੈਂਗਲੁਰੂ ’ਚ ਸਾਊਥ ਇੰਡੀਅਨ ਇੰਟਰਨੈਸ਼ਨਲ ਮੂਵੀ ਅਵਾਰਡ (SIIMA) ’ਚ ਦੇਖਿਆ ਗਿਆ, ਜਿੱਥੇ ਉਹ ਆਪਣੀ ਸਾੜੀ ਲੁੱਕ ਨੂੰ ਫਲਾਂਟ ਕਰਦੀ ਨਜ਼ਰ ਆਈ।

ਅਦਾਕਾਰਾ ਲਾਈਟ ਗ੍ਰੀਨ ਰੰਗ ਦੀ ਸਾੜੀ ’ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਹੁਣ ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਹੈਵੀ ਈਅਰਰਿੰਗਜ਼ ਅਦਾਕਾਰਾ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਇਸ ਦੇ ਨਾਲ ਮੱਥੇ ਦੀ ਬੰਦੀ ਅਦਾਕਾਰਾ ਨੂੰ ਬੇਹੱਦ ਜੱਚ ਰਹੀ ਹੈ ਅਤੇ ਉਸ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੀ ਹੈ। ਇਹ ਤਸਵੀਰਾਂ ਅਦਾਕਾਰਾ ਦੀਆਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ।

The post ਰਿਆ ਚੱਕਰਵਰਤੀ ਨੇ SIIMA Awards ‘ਚ ਦਿਖਾਈ ਖੂਬਸੂਰਤੀ, ਹਰੇ ਰੰਗ ਦੀ ਸਾੜੀ ‘ਚ ਲੱਗ ਰਹੀ ਸੀ ਸ਼ਾਨਦਾਰ appeared first on Ludhiana Live.