guidelines issued Archives - Ludhiana Live

ਵਿਧਾਇਕ ਗੋਗੀ ਵਲੋਂ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਖਾਮੀਆਂ ਪਾਈਆਂ ਜਾਣ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਠੇਕੇਦਾਰ ਵਿਰੁੱਧ ਬਣਦੀ ਕਾਰਵਾਈ ਦੇ ਵੀ ਨਿਰਦੇਸ਼ ਦਿੱਤੇ। ਸਥਾਨਕ ਲੋਕਾਂ ਵਲੋਂ ਵਿਧਾਇਕ ਸ੍ਰੀ ਗੋਗੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੇ ਠੇਕੇਦਾਰ ਵਲੋਂ ਓਵਰ ਚਾਰਜਿੰਗ ਦੇ ਨਾਲ-ਨਾਲ ਪਾਰਕਿੰਗ ਵਿੱਚ ਗੱਡੀਆਂ/ਮੋਟਰ ਸਾਈਕਲ ਖੜ੍ਹੇ ਕਰਨ ਵਾਲੇ ਲੋਕਾਂ ਨਾਲ ਦੁਰਵਿਵਹਾਰ ਵੀ ਕੀਤਾ ਜਾਂਦਾ ਹੈ।

ਵਿਧਾਇਕ ਗੋਗੀ ਵਲੋਂ ਫੌਰੀ ਤੌਰ ‘ਤੇ ਕਾਰਵਾਈ ਕਰਦਿਆਂ ਚੱਲ ਰਹੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ ਜਿੱਥੇ ਠੇਕੇਦਾਰ ਵੱਲੋਂ ਵੱਧ ਵਸੂਲੀ ਕੀਤੀ ਜਾ ਰਹੀ ਸੀ ਅਤੇ ਆਮ ਜਨਤਾ ਨਾਲ ਵਤੀਰਾ ਵੀ ਸਹੀ ਨਹੀਂ ਪਾਇਆ ਗਿਆ। ਉਨ੍ਹਾ ਦੱਸਿਆ ਕਿ ਠੇਕੇਦਾਰ ਵਲੋਂ ਨਿਯਮਾਂ ਅਨੁਸਾਰ ਤੈਅ ਸ਼ੁਦਾ ਰੇਟ ਲਿਸਟ ਵੀ ਨਹੀਂ ਲਗਾਈ ਗਈ। ਵਿਧਾਇਕ ਸ੍ਰੀ ਗੋਗੀ ਵਲੋਂ ਠੇਕੇਦਾਰ ਦੀ ਤਾੜਨਾ ਕਰਦਿਆਂ ਕਿਹਾ ਕਿ ਪਾਰਕਿੰਗ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਜਾਵੇ ਅਤੇ ਆਮ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਲੁੱਟ-ਖਸੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬਾਅਦ ਵਿੱਚ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਵੀ ਮੁਲਾਕਾਤ ਕੀਤੀ ਗਈ ਜਿੱਥੇ ਉਨ੍ਹਾਂ ਪਾਰਕਿੰਗ ਠੇਕੇਦਾਰ ਵਲੋਂ ਆਮ ਜਨਤਾ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਬਾਰੇ ਜਾਣੂੰ ਕਰਵਾਇਆ ਗਿਆ। ਵਿਧਾਇਕ ਗੋਗੀ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਗਿਆ ਕਿ ਜਲਦ ਠੇਕੇਦਾਰ ਨੂੰ ਨੋਟਿਸ ਕੱਢ ਕੇ ਉਸਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

The post ਵਿਧਾਇਕ ਗੋਗੀ ਵਲੋਂ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ appeared first on Ludhiana Live.

ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗ ਹੋਣ ਮੁਸਤੈਦ – ਡਿਪਟੀ ਕਮਿਸ਼ਨਰ
ਲੁਧਿਆਣਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਲਗਾਤਾਰ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਪੰਜਾਬ ਵਿੱਚ ਕੁੱਲ ਝੋਨੇ ਹੇਠ ਰਕਬੇ ਦੇ ਤਕਰੀਬਨ 40 ਫੀਸਦੀ ਹਿੱਸੇ ਨੂੰ ਸਿੱਧੀ ਬਿਜਾਈ ਹੇਠ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।

ਇਸੇ ਲੜੀ ਤਹਿਤ ਜਿਲ੍ਹਾ ਲੁਧਿਆਣਾ ਨੂੰ 36,240 ਹੈਕਟੇਅਰ ਰਕਬਾ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿਲਿਆ ਹੈ। ਜਿਸ ਦੇ ਮੱਦੇਨਜ਼ਰ ਅੱਜ ਮਿਤੀ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਪ੍ਰਚਲਿਤ ਕਰਨ ਅਤੇ ਸਫਲ ਕਰਨ ਲਈ ਵੱਖ-ਵੱਖ ਵਿਭਾਗਾਂ ਨਾਲ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ

ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ.ਨਰਿੰਦਰ ਸਿੰਘ ਬੈਨੀਪਾਲ ਨੂੰ ਇਸ ਤਕਨੀਕ ਦਾ ਕਿਸਾਨ ਸਿਖਲਾਈ ਕੈਂਪਾਂ ਅਤੇ ਫੀਲਡ ਡਿਮਾਂਸਟ੍ਰੇਸ਼ਨਾਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਇਸ ਨੂੰ ਕਾਮਯਾਬ ਕਰਨ ਲਈ ਤਕਨੀਕੀ ਨੁਕਤੇ ਕਿਸਾਨਾਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਦੀ ਗਿਣਤੀ ਘੱਟ ਹੋਣ ਕਾਰਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਡਿਪਟੀ ਰਜਿਸਟ੍ਰਾਰ ਸਹਿਕਾਰੀ ਸਭਾਵਾਂ, ਸ਼੍ਰੀ ਸੰਗਰਾਮ ਸਿੰਘ ਨੂੰ ਸੋਸਾਇਟੀਆਂ ਪਾਸ ਪਹਿਲਾਂ ਤੋਂ ਮੌਜੂਦ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਜੀਰੋ ਟਿੱਲ ਡਰਿੱਲ, ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਕੇ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਪੰਚਾਇਤੀ ਰਾਜ ਵਿਭਾਗ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਸਬੰਧਤ ਬੀ.ਡੀ.ਪੀ.ਓ/ਸਰਪੰਚਾਂ/ਪੰਚਾਇਤ ਸਕੱਤਰਾਂ ਵੱਲੋਂ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਠੇਕੇ ‘ਤੇ ਦਿੱਤੀ ਜਾਣ ਵਾਲੀ ਸਰਕਾਰੀ ਜ਼ਮੀਨ ਉਪੱਰ ਹੋਣ ਵਾਲੇ ਝੋਨੇੇ/ਬਾਸਮਤੀ ਦੀ ਕਾਸ਼ਤ ਡੀ.ਐਸ.ਆਰ. ਵਿਧੀ ਨਾਲ ਕਰਵਾਈ ਜਾਵੇ।

ਉਹਨਾਂ ਵੱਲੋਂ ਜਿਲ੍ਹਾ ਮਾਲ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਪਟਵਾਰੀਆਂ/ਕਾਨੂੰਗੂੋ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ, ਕਿਸਾਨਾਂ ਨੂੰ ਜਾਗਰੁਕ ਕਰਨ ਅਤੇ ਸਹੀ ਰਕਬੇ ਦਾ ਰਿਕਾਰਡ ਮੇਨਟੇਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਅਲਾਈਡ ਵਿਭਾਗ ਜਿਵੇਂ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ, ਬਾਗਬਾਨੀ ਵਿਭਾਗ, ਮੰਡੀ ਬੋਰਡ ਆਦਿ ਨੂੰ ਦਿੱਤੀਆਂ ਗਈਆਂ ਜਿੰਮੇਵਾਰੀਆਂ ਅਤੇ ਬਿਜਾਈ ਉਪਰੰਤ ਕੀਤੀ ਜਾਣ ਵਾਲੀ ਵੈਰੀਫਿਕੇਸ਼ਨ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।

The post ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਬਣਾਉਣ ਲਈ ਵੱਖ-ਵੱਖ ਵਿਭਾਗ ਹੋਣ ਮੁਸਤੈਦ – ਡਿਪਟੀ ਕਮਿਸ਼ਨਰ appeared first on Ludhiana Live.

ਘਰੇਲੂ ਗੈਸ ਦੀ ਦੁਰਵਰਤੋਂ ‘ਤੇ ਨਕੇਲ ਕੱਸਣ ਲਈ ਗੈਸ ਏਜੰਸੀਆਂ ਨਾਲ ਮੀਟਿੰਗ
ਲੁਧਿਆਣਾ : ਖ਼ੁਰਾਕ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਸੰਬੰਧੀ ਛਾਪੇਮਾਰੀ ਅਤੇ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਤਹਿਤ ਜਿਲਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ ਲੁਧਿਆਣਾ ਪੂਰਬੀ ਸ੍ਰੀਮਤੀ ਸ਼ਿਫਾਲੀ ਚੋਪੜਾ ਵੱਲੋਂ ਸ਼ਹਿਰ ਦੀਆਂ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਫ.ਐਸ.ਸੀ. ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਗੈਸ ਏਜੰਸੀਆਂ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਘਰੇਲੂ ਗੈਸ ਦੀ ਦੁਰਵਰਤੋਂ ਨੂੰ ਰੋਕਣ ਲਈ ਗੈਸ ਏਜੰਸੀਆਂ ਨੂੰ ਆਪਣੇ ਸਟਾਫ਼ ‘ਤੇ ਵੀ ਤਿਰਛੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੈਸ ਏਜੰਸੀਆਂ ਨੂੰ ਸਟਾਫ ਦੇ ਪੂਰੀ ਵਰਦੀ ਵਿੱਚ ਹੋਣ, ਸ਼ਨਾਖਤੀ ਕਾਰਡ ਕੋਲ ਰੱਖਣ, ਗੈਸ ਡਲਿਵਰ ਕਰਨ ਲਈ ਗੱਡੀਆਂ ਤੇ ਏਜੰਸੀ ਦਾ ਪੂਰਾ ਨਾਮ, ਹਰ ਗੱਡੀ ਵਿੱਚ ਵਜ਼ਨੀ ਕੰਡਾ ਰੱਖਣ, ਗੈਸ ਦੀ ਗੁਦਾਮ ਤੋਂ ਡਿਲਿਵਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਉਨ੍ਹਾਂ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਘਰੇਲੂ ਗੈਸ ਦੀ ਕਾਲਾਬਜਾਰੀ ਅਤੇ ਮਿੱਥੇ ਰੇਟ ਤੋਂ ਜ਼ਿਆਦਾ ਕੀਮਤ ਵਸੂਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਖ਼ਾਮੀਆਂ ਤੁਰੰਤ ਪੂਰੀਆਂ ਕਰਨ ਲਈ ਵੀ ਹਦਾਇਤ ਕੀਤੀ।

ਡੀ.ਐਫ.ਐਸ.ਸੀ. ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਘਰੇਲੂ ਗੈਸ ਦੀ ਦੁਰਵਰਤੋਂ ਨੂੰ ਰੋਕਣ ਲਈ ਭਵਿੱਖ ਵਿੱਚ ਵੀ ਛਾਪੇਮਾਰੀ ਅਤੇ ਕਾਰਵਾਈਆਂ ਜਾਰੀ ਰਹਿਣਗੀਆਂ ।

The post ਘਰੇਲੂ ਗੈਸ ਦੀ ਦੁਰਵਰਤੋਂ ‘ਤੇ ਨਕੇਲ ਕੱਸਣ ਲਈ ਗੈਸ ਏਜੰਸੀਆਂ ਨਾਲ ਮੀਟਿੰਗ appeared first on Ludhiana Live.