gurantee compleated Archives - Ludhiana Live

ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ
ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਸਤਾ ਰੇਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕੰਨੀਆਂ-ਹੁਸੈਨੀ ਵਿਖੇ ਰੇਤ ਦੀ ਖੱਡ ਦਾ ਰੀਬਨ ਕੱਟਕੇ ਉਦਘਾਟਨ ਕੀਤਾ ਅਤੇ ਸਸਤੇ ਰੇਤੇ ਦੇ ਪਹਿਲੇ ਟਰੈਕਟਰ ਨੂੰ ਝੰਡੀ ਦੇ ਕੇ ਰਵਾਨਾਂ ਕੀਤਾ।

ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਗਰੰਟੀ ਦਿੱਤੀ ਗਈ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ `ਤੇ ਆਮ ਲੋਕਾਂ ਨੂੰ ਸਸਤੇ ਰੇਤੇ ਦੀਆਂ ਸਰਕਾਰੀ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਗਰੰਟੀ ਨੂੰ ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਲਾਗੂ ਕਰ ਦਿੱਤਾ ਗਿਆ ਹੈ ਅਤੇ ਲੋਕ ਹੁਣ ਰੇਤ ਦੀਆਂ ਸਰਕਾਰੀ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾ ਖਰੀਦ ਸਕਦੇ ਹਨ ।

ਉਹਨਾਂ ਆਖਿਆ ਕਿ ਲੋਕਾਂ ਦੀ ਸਹੂਲਤ ਵਾਸਤੇ`ਪੰਜਾਬ ਸੈਂਡ `ਐਪ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਲੋਕ ਰੇਤੇ ਦੀ ਬੁਕਿੰਗ ਕਰ ਸਕਦੇ ਹਨ ਅਤੇ ਆਨਲਾਈਨ ਪੇਮੈਂਟ ਵੀ ਕਰ ਸਕਦੇ ਹਨ। ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ 5 ਫਰਵਰੀ ਨੂੰ ਪੰਜਾਬ ਵਿੱਚ ਰੇਤ ਦੀਆਂ 16 ਸਰਕਾਰੀ ਖੱਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਆਉਂਦੇ ਸਮੇਂ ਵਿੱਚ ਹੋਰ ਖੱਡਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਲੋਕਾਂ ਵਾਸਤੇ ਲਗਭਗ 150 ਰੇਤ ਦੀਆਂ ਸਰਕਾਰੀ ਖੱਡਾਂ ਚਾਲੂ ਕੀਤੀਆਂ ਜਾਣਗੀਆਂ।

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਐਕਸੀਅਨ ਮਾਈਨਿੰਗ ਸੰਦੀਪ ਸਿੰਘ ਮਾਂਗਟ, ਐਸ.ਡੀ.ਓ. ਰਵਪ੍ਰੀਤ ਸਿੰਘ, ਐਸ.ਡੀ.ਓ.ਜਿਨੇਸ਼ ਗੁਪਤਾ, ਰਿਤੇਸ਼ ਕੁਮਾਰ ਜੇਈ, ਕਰਮਪ੍ਰੀਤ ਸਿੰਘ ਜੇਈ, ਇਸ਼ਪ੍ਰੀਤ ਸਿੰਘ ਜੇਈ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਮਨਦੀਪ ਸਿੰਘ ਸਰਾਂ, ਸਾਬਕਾ ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਜਗਦੇਵ ਸਿੰਘ ਗਿੱਦੜਵਿੰਡੀ ਆਦਿ ਵੀ ਹਾਜ਼ਰ ਸਨ।

The post ਵਿਧਾਇਕਾ ਮਾਣੂੰਕੇ ਵੱਲੋਂ ਕੰਨੀਆਂ-ਹੁਸੈਨੀ ਸਰਕਾਰੀ ਰੇਤ ਖੱਡ ਦਾ ਉਦਘਾਟਨ appeared first on Ludhiana Live.

ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ
ਲੁਧਿਆਣਾ : ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਅਤੇ ਬੱਜਰੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  16 ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਜਿਸ ਨਾਲ ਹੁਣ ਇਨ੍ਹਾਂ ਖੱਡਾਂ ਤੋਂ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਭਾਅ ਰੇਤਾ ਮਿਲੇਗੀ। ਸੂਬੇ ਦੇ 7 ਜ਼ਿਲ੍ਹਿਆਂ ਵਿਚ ਫੈਲੀਆਂ 16 ਜਨਤਕ ਖੱਡਾਂ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਰੇਤਾ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤਾ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤਾ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰੇਤਾ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ‘ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ।

ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਮਜ਼ਦੂਰ ਇਸ ਕੰਮ ਵਿਚ ਵਿੱਚ ਲੱਗੇ ਹੋਣਗੇ, ਜਿਸ ਨਾਲ ਉਨ੍ਹਾਂ ਦੀ ਆਮਦਨ ਵਧੇਗੀ।

The post  ਹੁਣ 5.50 ਰੁਪਏ ਕਿਊਬਕ ਫੁੱਟ ਮਿਲੇਗੀ ਸਸਤੀ ਰੇਤਾ appeared first on Ludhiana Live.