gurbani live Archives - Ludhiana Live

24 ਜੁਲਾਈ ਨੂੰ ਨਹੀਂ ਹੋਵੇਗਾ ਗੁਰਬਾਣੀ ਪ੍ਰਸਾਰਣ, ਸੁਖਬੀਰ ਬਾਦਲ ਨੇ ਸਾਢੇ 9 ਕਰੋੜ ਰੁਪਏ ਦੇ ਖਰੀਦੇ ਸੀ ਸ਼ੇਅਰ
ਪੀਟੀਸੀ ਨੈੱਟਵਰਕ ਦੇ ਐੱਮਡੀ ਤੇ ਪ੍ਰੈਜ਼ੀਡੈਂਟ ਰਬਿੰਦਰ ਨਾਰਾਇਣਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਨੈੱਟਵਰਕ ਨੂੰ ਆਪਣੇ ਈ-ਮੀਡੀਆ ਰਾਹੀਂ ਸੰਗਤ ਦੇ ਸਨਮੁੱਖ ਰੱਖਿਆ ਹੈ। ਗੱਲਬਾਤ ਕਰਦਿਆਂ ਨਾਰਾਇਣਨ ਨੇ ਕਿਹਾ ਕਿ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਹੜੀ ਸ਼੍ਰੋਮਣੀ ਕਮੇਟੀ ਸਰਕਾਰਾਂ ਨਾਲ ਲੋਹਾਂ ਲੈਦਿਆਂ ਸ਼ਹਾਦਤਾਂ ਦਿੰਦੀ ਰਹੀ ਹੋਵੇ ਅੱਜ ਸਰਕਾਰ ਅੱਗੇ ਕਿਵੇਂ ਝੁੱਕ ਗਈ।

ਉਨ੍ਹਾਂ ਕਿਹਾ ਕਿ ਜਿਸ ਸੇਵਾ ਬਦਲੇ ਪੀਟੀਸੀ ਨੈੱਟਵਰਕ ਸ਼੍ਰੋਮਣੀ ਕਮੇਟੀ ਨੂੰ 2 ਕਰੋੜ ਰੁਪਏ ਸਾਲਾਨਾ ਦੇ ਰਹੀ ਹੈ। ਉਸ ਸੇਵਾਵਾਂ ਦੇ ਨੈੱਟਵਰਕ ਨੂੰ ਸਥਾਪਤ ਕਰਨ ਲਈ ਇਕ ਦਹਾਕਾ ਲੱਗ ਗਿਆ ਹੈ। ਅੱਜ ਦੁਨੀਆ ਦਾ ਕੋਈ ਕੋਨਾ ਨਹੀਂ ਜਿੱਥੇ ਗੁਰਬਾਣੀ ਦਾ ਪ੍ਰਸਾਰਣ ਉਥੇ ਦੇ ਸਮੇਂ ਮੁਤਾਬਕ ਨਾ ਹੁੰਦਾ ਹੋਵੇ। ਨਾਰਾਇਣਨ ਨੇ ਕਿਹਾ ਕਿ ਪੀਟੀਸੀ ਨੈੱਟਵਰਕ ਭਾਰਤ ਤੋਂ ਇਲਾਵਾ ਹਰ ਦੇਸ਼ ਤਕ ਗੁਰਬਾਣੀ ਪਹੁੰਚਾਉਣ ਲਈ ਜਿਸ ਨੈੱਟਵਰਕ ਨੂੰ ਸਥਾਪਤ ਕਰ ਚੁੱਕਾ ਹੈ, ਇਸ ਨੂੰ ਸੇਵਾ ਸਮਝ ਕੇ ਹੀ ਕੰਮ ਕੀਤਾ ਹੈ।

ਰਬਿੰਦਰ ਨਾਰਾਇਣਨ ਨੇ ਕਿਹਾ ਕਿ ਪੀਟੀਸੀ ਨੈੱਟਵਰਕ ਤੇ ਜੀ-ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਸੁਖਬੀਰ ਸਿੰਘ ਬਾਦਲ ਨੇ ਕਈ ਸਾਲ ਪਹਿਲਾਂ ਸਾਢੇ 9 ਕਰੋੜ ਦੇ ਸ਼ੇਅਰ ਖਰੀਦੇ ਹਨ। ਉਸ ਤੋਂ ਬਾਅਦ ਨਾ ਤਾਂ ਬਾਦਲ ਵੱਲੋਂ ਕੋਈ ਪੈਸਾ ਪੀਟੀਸੀ ਨੂੰ ਦਿੱਤਾ ਤੇ ਨਾ ਹੀ ਕੋਈ ਪੈਸਾ ਲਿਆ ਹੈ। ਇਸ ਸਮੇਂ ਵੀ 34 ਕਰੋੜ ਰੁਪਏ ਬੈਂਕ ਤੋਂ ਕਰਜ਼ਾ ਲੈ ਕੇ ਪੀਟੀਸੀ ਚੈਨਲ ਨੂੰ ਚਲਾਇਆ ਜਾ ਰਿਹਾ ਹੈ।

The post 24 ਜੁਲਾਈ ਨੂੰ ਨਹੀਂ ਹੋਵੇਗਾ ਗੁਰਬਾਣੀ ਪ੍ਰਸਾਰਣ, ਸੁਖਬੀਰ ਬਾਦਲ ਨੇ ਸਾਢੇ 9 ਕਰੋੜ ਰੁਪਏ ਦੇ ਖਰੀਦੇ ਸੀ ਸ਼ੇਅਰ appeared first on Ludhiana Live.

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC 24 ਜੁਲਾਈ ਤੋਂ ਸ਼ੁਰੂ ਕਰੇਗੀ You Tube ਚੈਨਲ
SGPC ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦਾ ਇਹ ਯੂਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ SGPC ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ।ਐਡਵੋਕੇਟ ਧਾਮੀ ਅਨੁਸਾਰ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ‘ਤੇ ਗੁਰਬਾਣੀ ਦੇ ਲਾਈਵ ਸਟ੍ਰਮਿੰਗ, ਡਾਊਨਲੋਡਿੰਗ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ।

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਤਿਆਰ ਕਰਨਾ ਸ਼ੁਰੂ ਕੀਤਾ ਹੈ ਜਿਥੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂ ਇਲਾਵਾ ਐੱਸਜੀਪੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸਿੱਖ ਸੰਗਤ ਨਾਲ ਸਾਂਝਾ ਕੀਤਾ ਜਾਵੇਗਾ। ਗਰੇਵਾਲ ਨੇ ਦੱਸਿਆ ਕਿ ਚੈਨਲ ਲਈ ਬਜਟ ਦਾ ਨਿਰਧਾਰਨ ਪਹਿਲਾਂ ਹੀ ਕਰ ਲਿਆ ਗਿਆ ਸੀ ਤੇ ਪਿਛਲੇ 6 ਮਹੀਨਿਆਂ ਤੋਂ ਤਿਆਰੀ ਚੱਲ ਰਹੀ ਸੀ।

The post ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC 24 ਜੁਲਾਈ ਤੋਂ ਸ਼ੁਰੂ ਕਰੇਗੀ You Tube ਚੈਨਲ appeared first on Ludhiana Live.