gurduwara ramgarhia Archives - Ludhiana Live

ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਫਰੀ ਅਪਰੇਸ਼ਨ ਕੈਂਪ 21 ਨਵੰਬਰ ਨੂੰ
ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਸੰਕਰਾ ਆਈ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ਼ ਅੱਖਾਂ ਦੇ ਚਿੱਟੇ ਮੋਤੀਏ ਦੇ ਅਪਰੇਸ਼ਨ ਦਾ ਫਰੀ ਕੈਂਪ ਮਿਤੀ 21 ਨਵੰਬਰ ਦਿਨ ਸੋਮਵਾਰ ਨੂੰ ਲਗਾਇਆ ਜਾ ਰਿਹਾ ਹੈ। ਜਿਸ ਵਿਚ ਗਰੀਬ ਅਤੇ ਬੇਸਹਾਰਾ ਮਰੀਜ਼ਾਂ ਦੇ ਲਈ ਅੱਖਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਰਾਮਗੜ੍ਹੀਆ ਗੁਰਦੁਆਰਾ ਸਾਹਿਬ ਜੀ. ਟੀ .ਰੋਡ ਮਿਲਰਗੰਜ ਲੁਧਿਆਣਾ ਵਿੱਚ ਇਹ ਕੈਂਪ ਲਗਾਇਆ ਜਾਵੇਗਾ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ ਨੇ ਦੱਸਿਆ ਕਿ ਮਾਨਵਤਾ ਦੀ ਸੇਵਾ ਦੇ ਲਈ ਇਹ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ, ਤਾਂ ਜੋ ਬੇ-ਸਹਾਰਾ, ਗ਼ਰੀਬ ਮਰੀਜ਼ਾਂ ਦਾ ਮੁਫ਼ਤ ਵਿੱਚ ਮੋਤੀਏ ਦਾ ਅਪਰੇਸ਼ਨ ਹੋ ਸਕੇ ਅਤੇ ਜ਼ਰੂਰਤਮੰਦ ਲੋਕ ਆਪਣੀਆਂ ਅੱਖਾਂ ਦੀ ਰੌਸ਼ਨੀ ਨਾਲ ਆਪਣਾ ਸੁਖੀ ਜੀਵਨ ਬਤੀਤ ਕਰ ਸਕਣ । ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਦੇ ਵੱਲੋਂ ਪੂਰੇ ਇਲਾਜ ਅਤੇ ਰਿਹਾਇਸ਼ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

The post ਰਾਮਗੜ੍ਹੀਆ ਗੁਰਦੁਆਰਾ ਸਾਹਿਬ ਵਿਖੇ ਅੱਖਾਂ ਦਾ ਫਰੀ ਅਪਰੇਸ਼ਨ ਕੈਂਪ 21 ਨਵੰਬਰ ਨੂੰ appeared first on Ludhiana Live.