gurkirat kotli Archives - Ludhiana Live

ਮੰਤਰੀ ਗੁਰਕੀਰਤ ਸਿੰਘ ਨੇ ਸ਼ਹਿਰ ਦੇ ਕਈ ਵਾਰਡਾਂ ਵਿਚ ਕੀਤਾ ਚੋਣ ਪ੍ਰਚਾਰ
ਖੰਨਾ  :  ਖੰਨਾ ਦੇ ਕਾਂਗਰਸੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਅਤੇ ਹਰ ਵਾਰਡ ਵਿਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਵੀ ਕੀਤਾ।

ਵਾਰਡ ਨੰਬਰ 30 ਦੀ ਜਨਤਕ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਗੁਰਕੀਰਤ ਨੇ ਸ਼ਹਿਰ ਦੇ 11, 12, 13, 17, 20 ਅਤੇ ਵਾਰਡ ਨੰ. 30 ਤੋਂ ਇਲਾਵਾ ਲਲਹੇੜੀ ਰੋਡ ‘ਤੇ ਸਥਿਤ ਮੁਹੱਲਾ ਧਰਮਪੁਰਾ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਖੰਨਾ ਵੱਲੋਂ ਸ਼ਹਿਰ ਦਾ ਜੋ ਵਿਕਾਸ ਕਰਵਾਇਆ ਗਿਆ ਹੈ, ਉਹ ਅੱਗੇ ਵੀ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਮੇਰੀ ਜਿੱਤ ਸਿਰਫ਼ ਕਾਂਗਰਸ ਪਾਰਟੀ ਦੀ ਜਿੱਤ ਨਹੀਂ ਹੋਵੇਗੀ ਸਗੋਂ ਖੰਨਾ ਵਾਸੀਆਂ ਦੀ ਜਿੱਤ ਹੋਵੇਗੀ। ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਪਾਠਕ ਨੇ ਕਿਹਾ ਕਿ ਸ਼ਹਿਰ ਦੇ ਲਗਭਗ ਹਰ ਵਾਰਡ ਵਿਚੋਂ ਗੁਰਕੀਰਤ ਦੀ ਜਿੱਤ ਹੋਵੇਗੀ ਅਤੇ ਇਸ ਚੋਣ ਵਿਚ ਅਸੀਂ ਸ਼ਹਿਰ ਵਿਚੋਂ ਗੁਰਕੀਰਤ ਹਜ਼ਾਰਾਂ ਵੋਟਾਂ ਦੇ ਫ਼ਰਕ ਨਾਲ ਅੱਗੇ ਰਹਿਣਗੇ।

The post ਮੰਤਰੀ ਗੁਰਕੀਰਤ ਸਿੰਘ ਨੇ ਸ਼ਹਿਰ ਦੇ ਕਈ ਵਾਰਡਾਂ ਵਿਚ ਕੀਤਾ ਚੋਣ ਪ੍ਰਚਾਰ appeared first on Ludhiana Live.

ਖੰਨਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦਾ ਕੀਤਾ ਹੱਲ – ਗੁਰਕੀਰਤ ਕੋਟਲੀ
ਖੰਨਾ :  ਪੰਜਾਬ ਵਿਧਾਨ ਸਭਾ ਚੋਣਾਂ ਦੇ ਮਹਿਜ਼ 10 ਦਿਨ ਬਾਕੀ ਹਨ ਕਾਂਗਰਸ ਦੇ ਉਮੀਦਵਾਰ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਆਪਣਾ ਚੋਣ ਪ੍ਰਚਾਰ ਸਿਖ਼ਰਾਂ ਤੇ ਪਹੁੰਚਾ ਦਿੱਤਾ ਹੈ। ਇਹ ਗੱਲ ਅੱਜ ਇੱਥੇ ਸੀਨੀਅਰ ਕਾਂਗਰਸੀ ਨੇਤਾ ਡਾ. ਗੁਰਮੁਖ ਸਿੰਘ ਚਾਹਲ ਨੇ ਕਹੀ।

ਚਾਹਲ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਖੰਨਾ ਦੇ ਨਿਵਾਸੀਆਂ ਵੱਲੋਂ ਗੁਰਕੀਰਤ ਨੂੰ ਮਿਲ ਰਿਹਾ ਪਿਆਰ ਅਤੇ ਲੋਕਾ ਦਾ ਸਾਥ ਉਨ੍ਹਾਂ ਦੀ ਜਿੱਤ ਯਕੀਨੀ ਹੋਣ ਦਾ ਯਕੀਨ ਦਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਖੰਨਾ ਸ਼ਹਿਰ ਅਤੇ ਪਿੰਡ ਵਿੱਚ ਹੋਏ ਬੇਮਿਸਾਲ ਵਿਕਾਸ ਕਾਰਜਾਂ ਤੋਂ ਲੋਕ ਖ਼ੁਸ਼ ਹਨ।

ਗੁਰਕੀਰਤ ਨੇ ਪਿੰਡ ਮੋਹਨਪੁਰ ਤੋਂ ਚੋਣ ਪ੍ਰਚਾਰ ਸ਼ੁਰੂ ਕਰ ਕੇ ਪਿੰਡ ਮਾਹੋਣ, ਰਾਮਗੜ੍ਹ, ਮਲਕਪੁਰ ਆਦਿ ਵਿੱਚ ਵਿਸ਼ਾਲ ਜਨਤਕ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਦੇ ਭਾਰੀ ਇਕੱਠਾਂ ਨੂੰ ਸੰਬੋਧਨ ਵੀ ਕੀਤਾ। ਗੁਰਕੀਰਤ ਅੱਜ ਖੰਨਾ ਸ਼ਹਿਰ ਦੇ ਮੁੱਖ ਬਜਾਰਾਂ, ਸੁਭਾਸ਼ ਬਾਜ਼ਾਰ, ਗੁਰੂ ਅਮਰਦਾਸ ਮਾਰਕੀਟ ਅਤੇ ਕਰਨੈਲ ਸਿੰਘ ਰੋਡ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਜਿਤਾਉਣ ਅਪੀਲ ਕੀਤੀ ਗਈ।

ਬਾਅਦ ਵਿਚ ਉਨ੍ਹਾਂ ਨੇ ਵਾਰਡ-9 ਵਿਚ ਵੀ ਇਕ ਵਿਸ਼ਾਲ ਮੀਟਿੰਗ ਕਰ ਕੇ ਲੋਕਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ ਕਿ ਖੰਨਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਸੀ, ਜੋ ਉਨ੍ਹਾਂ ਨੇ ਹੱਲ ਕਰਵਾ ਦਿੱਤੀ ਹੈ, ਪਰ ਸੀਵਰੇਜ ਪੈਣ ਤੋਂ ਬਾਅਦ ਇਕ ਵਾਰ ਸੜਕਾਂ ਤੇ ਗਲੀਆਂ ਦਾ ਟੁੱਟਣਾ ਕੁਦਰਤੀ ਸੀ, ਜਿਨ੍ਹਾਂ ਨੂੰ ਹੁਣ ਜੰਗੀ ਪੱਧਰ ਤੇ ਬਣਾਇਆ ਜਾ ਰਿਹਾ ਹੈ।

The post ਖੰਨਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਸੀਵਰੇਜ ਦਾ ਕੀਤਾ ਹੱਲ – ਗੁਰਕੀਰਤ ਕੋਟਲੀ appeared first on Ludhiana Live.

ਕੋਟਲੀ ਨੇ ਸਰਕਾਰ ਬਣਨ ਤੋਂ ਬਾਅਦ ਵੀ ਵਿਕਾਸ ਜਾਰੀ ਰੱਖਣ ਦਾ ਦਿੱਤਾ ਭਰੋਸਾ
ਖੰਨਾ (ਲੁਧਿਆਣਾ ) :  ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ ਨੇ ਵਿਧਾਨ ਸਭਾ ਚੋਣਾਂ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਅੱਜ ਵੀ ਜਾਰੀ ਰੱਖਿਆ ਗਿਆ। ਗੁਰਕੀਰਤ ਸਿੰਘ ਨੇ ਖੰਨਾ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਬਣਨ ਤੋਂ ਬਾਅਦ ਵੀ ਵਿਕਾਸ ਜਾਰੀ ਰੱਖਣ ਦਾ ਭਰੋਸਾ ਦਿੱਤਾ।

ਉਨ੍ਹਾਂ ਨੇ ਕਿ੍ਸ਼ਨਾ ਨਗਰ, ਬਾਜ਼ੀਗਰ ਮੁਹੱਲੇ ਦੇ ਕਈ ਲੋਕਾਂ ਦੇ ਘਰਾਂ ‘ਚ ਜਾ ਕੇ ਆਪਣਾ ਚੋਣ ਪ੍ਰਚਾਰ ਜਾਰੀ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਗੁਰਸ਼ਰਨ ਸਿੰਘ ਗੋਗਲਾ ਦੇ ਘਰ ਹੋਈ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੂੰ ਗੁਰਕੀਰਤ ਸਿੰਘ ਨੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਨਵਦੀਪ ਸ਼ਰਮਾ, ਵਿਕਾਸ ਮਹਿਤਾ, ਰਾਜੀਵ ਰਾਏ ਮਹਿਤਾ, ਬਬਲੀ ਜੋਸ਼ੀ, ਕੌਂਸਲਰ ਰਵਿੰਦਰ ਬੱਬੂ, ਅਨਿਲ ਸ਼ੁਕਲਾ, ਲੱਕੀ ਜੋਸ਼ੀ, ਤੇਜਪ੍ਰੀਤ ਸਿੰਘ, ਗਜਿੰਦਰ ਸ਼ਰਮਾ, ਬਾਲ ਕਿ੍ਸ਼ਨ, ਮਨੋਜ ਕੁਮਾਰ, ਰਾਮੇਸ਼ ਕੁਮਾਰ, ਦੀਪਕ ਪਾਹਵਾ, ਮਲਕੀਤ ਸਿੰਘ ਅਤੇ ਕੁਲਵਰਨ ਸਿੰਘ ਪਰਮਾਰ ਮੌਜੂਦ ਸਨ।

The post ਕੋਟਲੀ ਨੇ ਸਰਕਾਰ ਬਣਨ ਤੋਂ ਬਾਅਦ ਵੀ ਵਿਕਾਸ ਜਾਰੀ ਰੱਖਣ ਦਾ ਦਿੱਤਾ ਭਰੋਸਾ appeared first on Ludhiana Live.