gurmat programme Archives - Ludhiana Live

ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਦੀ ਚੁੱਕੀ ਸਹੁੰ
ਲੁਧਿਆਣਾ : ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ, ਲੁਧਿਆਣਾ ਦਾ ਮੌਜੂਦਾ ਵਿੱਦਿਅਕ ਸੈਸ਼ਨ ਲਈ ਗੁਰਮਤਿ ਸਮਾਗਮ ਸਕੂਲ ਕੈਂਪਸ ਵਿੱਚ ਕਰਵਾਇਆ ਗਿਆ । ਵਿਦਿਆਰਥੀਆਂ ਨੂੰ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗਿਆ ਅਤੇ ਉਨ੍ਹਾਂ ਨੂੰ ਬੈਜ ਅਤੇ ਸੈਸ਼ਾਂ ਨਾਲ ਸਨਮਾਨਿਤ ਕੀਤਾ ਗਿਆ। ਦਿਲਕੁੰਵਰ ਸਿੰਘ ਨੂੰ ਹੈੱਡ ਬੁਆਏ ਅਤੇ ਮੇਘਵੀ ਗੋਇਲ ਨੂੰ ਸਕੂਲ ਦੀ ਨਵੀਂ ਵਿਦਿਆਰਥੀ ਕੌਂਸਲ ਦੀ ਹੈੱਡ ਗਰਲ ਵਜੋਂ ਸਨਮਾਨਿਤ ਕੀਤਾ ਗਿਆ।

ਸਾਰੇ ਚੁਣੇ ਗਏ ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਅਤੇ ਸਕੂਲ ਦੇ ਵਿਕਾਸ ਵਿੱਚ ਮਦਦ ਕਰਨ ਲਈ ਇੱਕ ਰਸਮੀ ਸਹੁੰ ਖਾਧੀ। ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਗਿੱਲ ਨੇ ਨਵੀਂ ਚੁਣੀ ਗਈ ਕੌਂਸਲ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਹ ਇੱਕ ਬਹੁਤ ਵੱਡੀ ਸਫਲਤਾ ਸੀ।

The post ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਅਤੇ ਅਧਿਨਿਯਮਾਂ ਦੀ ਪਾਲਣਾ ਕਰਨ ਦੀ ਚੁੱਕੀ ਸਹੁੰ appeared first on Ludhiana Live.

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ
ਲੁਧਿਆਣਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ‘ਚ ਬੀਬੀ ਗਗਨਦੀਪ ਕੌਰ ਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ।

ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਤੇ ਭਾਈ ਬਲਵਿੰਦਰ ਸਿੰਘ ਨੇ ਸੰਗਤੀ ਰੂਪ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ।

ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ, ਅਰਸਦੀਪ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਹਰਜੋਤ ਸਿੰਘ, ਚੰਨਪ੍ਰੀਤ ਸਿੰਘ ਆਦਿ ਨੇ ਹਾਜ਼ਰੀ ਭਰੀ।

The post ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਸਮਾਗਮ appeared first on Ludhiana Live.