gurmat samagam Archives - Ludhiana Live

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ
ਲੁਧਿਆਣਾ : ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ‘ਚ ਬੀਬੀ ਬਲਜੀਤ ਕੌਰ ਖਾਲਸਾ ਕੈਨੇਡਾ ਵਾਲਿਆਂ ਦੇ ਰਾਗੀ ਜਥੇ ਨੇ ਹਾਜ਼ਰੀ ਭਰਕੇ ਜਿੱਥੇ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਈ, ਉੱਥੇ ਸੰਗਤਾਂ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਹੋਣ ਲਈ ਪ੍ਰੇਰਿਤ ਵੀ ਕੀਤਾ।

ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ ਲੁਧਿਆਣਾ ਵਾਲੇ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਜਗਤ ਸਿੰਘ ਤੇ ਭਾਈ ਅਵਤਾਰ ਸਿੰਘ ਮੁਲਤਾਨੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੂੰ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ ਨੇ ਸੰਗਤੀ ਰੂਪ’ਚ ਰਾਗੀ ਜਥਿਆਂ ਤੇ ਬੀਬਾ ਬਲਜੀਤ ਕੌੲ ਨੂੰ ਸਿਰਪਾਉ ਭੇਟ ਕੀਤੇ। ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਨਿੱਝਰ, ਸੁਰਜੀਤ ਸਿੰਘ ਮਠਾੜੂ, ਤਰਲੋਚਨ ਸਿੰਘ ਬੱਬਰ ਵੀ ਗੁਰੂ ਘਰ ਨਤਮਸਤਕ ਹੋਏ।

The post ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ appeared first on Ludhiana Live.

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ
ਲੁਧਿਆਣਾ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਮਹਾਨ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗਿਆਨੀ ਹਰਜੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਜੀਵਨਕਾਲ ਦੇ ਬਾਰੇ ਸੰਗਤਾਂ ਨੂੰ ਕਥਾ ਰਾਹੀਂ ਜਾਣੂ ਕਰਵਾਇਆ।

ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈ ਦਿੱਤੀ। ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਜੂਰੀ ਰਾਗੀ ਭਾਈ ਸਿਮਰਨਜੀਤ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਜ਼ੋਰਾ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਪਾਲ ਸਿੰਘ, ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਸਿਮਰਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਕਾਰਜ ਸਿੰਘ, ਭਾਈ ਉਂਕਾਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਸੁਹਾਨਾ ਵਾਲਿਆਂ ਨੇ ਨਿਹਾਲ ਕੀਤਾ।

ਇਸ ਮੌਕੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਗੁਰਦੁਆਰਾ ਸਾਹਿਬ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਵਤਾਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਰਾਜਿੰਦਰਪਾਲ ਸਿੰਘ ਟਿੰਕੂ, ਗੁਰਦੀਪ ਸਿੰਘ, ਜਗਜੀਤ ਸਿੰਘ, ਹਰਦੀਪ ਸਿੰਘ ਆਦਿ ਨੇ ਹਾਜਰੀ ਭਰੀ।

The post ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ appeared first on Ludhiana Live.

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਕਰਵਾਇਆ
ਲੁਧਿਆਣਾ : ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਕਰਵਾਇਆ ਗਿਆ ,

ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਬਾਬਾ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜਿਹੜੇ ਰੱਬ ਦੇ ਪਿਆਰੇ ਨੇ ਉਨ੍ਹਾਂ ਦਾ ਮਨ ਸਦਾ ਹੀ ਵਾਹਿਗੁਰੂ ਪਰਮੇਸ਼ਰ ਦੇ ਚਰਨਾਂ ਨਾਲ ਜੁੜਿਆ ਰਹਿੰਦਾ ਹੈ। ਆਪਣਾ ਕਿ੍ਪਾ ਭਰਿਆ ਹੱਥ ਰੱਖ ਸਦਾ ਉਨ੍ਹਾਂ ਦੇ ਅੰਗ-ਸੰਗ ਹੁੰਦਾ ਹੈ। ਸਮਾਪਤੀ ਉਪੰਰਤ ਲੰਗਰ ਅਤੁੱਟ ਵਰਤੇ।

The post ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਕਰਵਾਇਆ appeared first on Ludhiana Live.

ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਕੀਤੀ ਅਪੀਲ
ਲੁਧਿਆਣਾ :   ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਨ ਸਮਾਗਮ ਕਰਵਾਇਆ ਗਿਆ। ਭਾਈ ਜਗਜੀਤ ਸਿੰਘ ਅਤੇ ਬੀਬੀ ਸਿਮਰਨਜੀਤ ਕੌਰ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤ ਨੂੰ ਸਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ।

ਭਾਈ ਗੁਰਦਾਸ ਜੀ ਗੁਰਮਤਿ ਮਿਸਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਅਪੀਲ ਕੀਤੀ ।

ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਰਣਦੀਪ ਸਿੰਘ ਡਿੰਪਲ ਵੱਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ ਗਿਆ। ਗੁਰਮਤਿ ਸਮਾਗਮ ਵਿਚ ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਅਮਰਜੀਤ ਸਿੰਘ ਆਦਿ ਹਾਜਰ ਸਨ।

The post ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦੇਣ ਦੀ ਕੀਤੀ ਅਪੀਲ appeared first on Ludhiana Live.

ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੋਇਆ ਹਫਤਾਵਾਰੀ ਨਾਮ ਅਭਿਆਸ ਸਮਾਗਮ
ਲੁਧਿਆਣਾ :   ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਅੱਜ ਹਫਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ।

ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਸਿਮਰਨ ਸਮਾਗਮ ਦੇ ਆਰੰਭ ਵਿਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਨਿਰਧਾਰਿਤ ਰਾਗਾਂ ਵਿਚ ਮਨ ਮੋਹਕ ਕੀਰਤਨ ਕੀਤਾ ਗਿਆ ਉਪਰੰਤ ਨਾਮ ਸਿਮਰਨ ਹੋਇਆ।

ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ | ਉਪਰੰਤ ਬਾਬਾ ਜੀ ਨੇ ਸੰਗਤਾਂ ਨੂੰ ਬੇਨਤੀ ਕਰਦਿਆਂ ਹੋਇਆ ਕਿਹਾ ਕਿ ਮਾਘ ਦੇ ਸੰਬੰਧ ਵਿਚ ਰੋਜ਼ਾਨਾ ਸ਼ਾਮ 6:50 ਤੋਂ 7:50 ਵਜੇ ਤੱਕ ਨਾਮ ਸਿਮਰਨ ਕਰਵਾਇਆ ਜਾ ਰਿਹਾ ਹੈ ਜੋ ਮਾਘ ਦਾ ਪੂਰਾ ਮਹੀਨਾ ਚੱਲੇਗਾ।

The post ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੋਇਆ ਹਫਤਾਵਾਰੀ ਨਾਮ ਅਭਿਆਸ ਸਮਾਗਮ appeared first on Ludhiana Live.

ਬੱਚਿਆਂ ਨੂੰ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਨੇ ਮਾਪੇ : ਸੰਤ ਅਮੀਰ ਸਿੰਘ
ਲੁਧਿਆਣਾ : ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਸੁਚੱਜੀ ਦੇਖ-ਰੇਖ ਹੇਠ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿਛਲੇ ਇਕ ਹਫ਼ਤੇ ਤੋ ਚੱਲ ਰਹੇ ਸ਼ਹੀਦੀ ਗੁਰਮਤਿ ਸਮਾਗਮ ਦੀ ਸੰਪੂਰਨਤਾ ਜੈਕਾਰਿਆਂ ਦੀ ਗੂੰਜ ‘ਚ ਹੋਈ।

ਇਸ ਮੌਕੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਦਸਮ ਪਿਤਾ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਉਹ ਲਾਸਾਨੀ ਪੰਨਾ ਹੈ, ਜਿਸ ਨੂੰ ਪੜ੍ਹ-ਸੁਣ ਕੇ ਸਿੱਖ ਨੌਜਵਾਨ ਤੇ ਬੱਚੇ ਸੇਧ ਤੇ ਅਗਵਾਈ ਹਾਸਲ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਮਾਪੇ ਸੁਹਿਰਦ ਢੰਗ ਨਾਲ ਆਪਣੀ ਵੱਡੀ ਭੂਮਿਕਾ ਨਿਭਾਅ ਸਕਦੇ ਹਨ, ਕਿਉਂਕਿ ਛੋਟੀ ਉਮਰ ‘ਚ ਬੱਚਿਆਂ ਅੰਦਰ ਧਰਮ ਅਤੇ ਵਿਰਸੇ ਦੀ ਜਾਗ ਉਨ੍ਹਾਂ ਦੇ ਜੀਵਨ ਦਾ ਸਦੀਵ ਕਾਲ ਲਈ ਹਿੱਸਾ ਬਣ ਸਕਦੀ ਹੈ। ਇਸ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਅਨੇਕਾਂ ਸਾਕਿਆਂ ਤੇ ਘੱਲੂਘਾਰਿਆਂ ਨੂੰ ਆਪਣੇ ਅੰਦਰ ਸਮੋਈ ਬੈਠਾ ਹੈ।

ਉਨ੍ਹਾਂ ਕਿਹਾ ਕਿ ਸਰਹਿੰਦ ਸਾਕੇ ਨੂੰ ‘ਨਿੱਕੀਆਂ ਜਿੰਦਾਂ-ਵੱਡਾ ਸਾਕਾ’ ਵਜੋਂ ਯਾਦ ਕੀਤਾ ਜਾਂਦਾ ਹੈ। ਇਹ ਸਾਕਾ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਦਾ ਲਾਸਾਨੀ ਸਾਕਾ ਹੈ, ਜਿਸ ਨੂੰ ਯਾਦ ਕਰਦੇ ਹੋਏ ਅੱਜ ਹਰ ਸਿੱਖ ਨੌਜਵਾਨ ਤੇ ਬੱਚਾ ਇਹ ਪ੍ਰਣ ਕਰੇ ਕਿ ਉਹ ਗੁਰੂ ਵਾਲਾ ਬਣ ਕੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲਵੇਗਾ ਅਤੇ ਹਰ ਮਾਂ, ਮਾਤਾ ਗੁਜਰੀ ਜੀ ਵਰਗੀ ਬਣੇਗੀ ਤਾਂ ਜੋ ਉਹ ਆਪਣੇ ਬੱਚਿਆਂ ‘ਚ ਗੁਰਸਿੱਖੀ ਦਾ ਜਜ਼ਬਾ ਪੈਦਾ ਕਰ ਸਕੇ। ਸ਼ਹੀਦੀ ਗੁਰਮਤਿ ਸਮਾਗਮ ਦੌਰਾਨ ਗੁਰੂ ਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਵੀਰ ਰਸ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।

The post ਬੱਚਿਆਂ ਨੂੰ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਨੇ ਮਾਪੇ : ਸੰਤ ਅਮੀਰ ਸਿੰਘ appeared first on Ludhiana Live.

ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ
ਲੁਧਿਆਣਾ : ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਕਰਵਾਇਆ ਗਿਆ।

ਸਮਾਗਮ ਦੌਰਾਨ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਬਾਬਾ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਇਹ ਜੋ ਸ਼ਹੀਦੀ ਪੰਦਰਵਾੜਾ ਹੈ ਇਨ੍ਹਾਂ ਦਿਨਾਂ ਵਿਚ ਜੋ ਸ਼ਹਾਦਤਾਂ ਹੋਈਆਂ ਉਨ੍ਹਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ। ਸ਼ਹਾਦਤਾਂ ਹਮੇਸ਼ਾ ਬੰਦਗੀ ਵਾਲਾ ਦੇ ਸਕਦਾ ਹੈ ਕਿਉਕਿ ਬੰਦਗੀ ਦੇ ਨਾਲ ਹੀ ਸ਼ਹੀਦ ਹੋਣ ਦਾ ਜ਼ਜ਼ਬਾ ਹਿਰਦੇ ਅੰਦਰ ਪੈਦਾ ਹੁੰਦਾ ਹੈ।

ਉਨ੍ਹਾਂ ਨੇ ਬਚਨ ਸਰਵਣ ਕਰਾਏ ਕਿ ਖਾਲਸੇ ਪੰਥ ਵਿਚ ਜਿੰਨੀਆਂ ਵੀ ਅੱਜ ਤੱਕ ਸ਼ਹਾਦਤਾਂ ਹੋਈਆ ਇੰਨ੍ਹੀਆਂ ਛੋਟੀਆਂ ਛੋਟੀਆਂ ਜ਼ਿੰਦਾ ਦੀ ਹੀ ਪ੍ਰੇਰਣਾ ਸੀ ਕਿ ਉਨ੍ਹਾਂ ਨੇ ਆਪਣੇ ਦਾਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਏ ਹੋਏ ਪੂਰਨਿਆਂ ਤੇ ਚੱਲ ਕੇ ਆਪਣਾ ਧਰਮ ਨਹੀ ਹਾਰਿਆ ਤੇ ਧਰਮ ਵਿਚ ਪਰਪਕ ਰਹਿਣ ਦੀ ਸਿੱਖਿਆ ਦਿੱਤੀ ਏ ਸਭ ਬੰਦਗੀ ਦਾ ਹੀ ਪ੍ਰਤਾਪ ਸੀ ਕਿਉਂਕਿ ਮਹਾਰਾਜ ਨੇ ਬਾਣੀ ਅੰਦਰ ਸਮਝਾਇਆ ਹੈ ਕਿ ਜਿਸ ਨੂੰ ਨਾਮ ਦਾ ਰੰਗ ਚੜ੍ਹ ਗਿਆ ਅਤੇ ਜਿਸ ਨੇ ਆਪਣਾ ਅੰਦਰ ਜਿੱਤ ਲਿਆ ਉਹ ਇਸ ਸੰਸਾਰ ਵਿਚ ਸਭ ਤੋਂ ਵੱਡਾ ਸੂਰਮਾ ਹੈ ਇਸ ਲਈ ਵਾਹਿਗੁਰੂ ਦੇ ਨਾਮ ਨਾਲ ਜੁੜਨਾ ਚਾਹੀਦਾ ਹੈ ਤੇ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ।

The post ਜਵੱਦੀ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ appeared first on Ludhiana Live.

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ
ਲੁਧਿਆਣਾ : ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ।

ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖ਼ਾਲਸਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਜਸਕੀਰਤ ਸਿੰਘ ਅਨੰਦਪੁਰੀ ਅਤੇ ਭਾਈ ਲਵਪ੍ਰਰੀਤ ਸਿੰਘ ਭੰਗੂ ਤੋਂ ਇਲਾਵਾ ਭਾਈ ਦਵਿੰਦਰ ਸਿੰਘ ਬਟਾਲਾ ਵਾਲੇ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਹਿਬ ਵਾਲਿਆਂ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।

ਉਪਰੰਤ ਗੁਰੂ ਘਰ ਦੇ ਕਥਾ ਵਾਚਕ ਭਾਈ ਮਨਪ੍ਰਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ’ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ।

The post ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਕਰਵਾਇਆ ਹਫ਼ਤਾਵਾਰੀ ਗੁਰਮਤਿ ਸਮਾਗਮ appeared first on Ludhiana Live.

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ
ਲੁਧਿਆਣਾ : ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਹੋਇਆ। ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਨਾਮ ਸਿਮਰਨ ਹੋਇਆ।

ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਰੱਬ ਦੇ ਪਿਆਰੇ ਨੇ ਉਨ੍ਹਾਂ ਦਾ ਮਨ ਸਦਾ ਹੀ ਵਾਹਿਗੁਰੂ ਪਰਮੇਸ਼ਰ ਦੇ ਚਰਨਾਂ ਨਾਲ ਜੁੜਿਆ ਰਹਿੰਦਾ ਹੈ, ਉਹ ਸਦਾ ਕਹਿੰਦੇ ਹਨ ਕਿ ਪਰਮੇਸ਼ਰ ਸਾਡਾ ਮਿੱਤਰ ਹੈ, ਪਹਿਲਾਂ ਵੀ ਤੇ ਹੁਣ ਵੀ। ਉਹ ਸਹਾਈ ਹੈ ਤੇ ਅੰਤ ਵੇਲੇ ਵੀ ਵਾਹਿਗੁਰੂ ਨੇ ਹੀ ਸਹਾਇਤਾ ਕਰਨੀ ਹੈ।

ਉਨ੍ਹਾਂ ਕਿਹਾ ਕਿ ਪਰਮੇਸ਼ਰ ਕਦੇ ਵੀ ਆਪਣੇ ਪਿਆਰਿਆਂ ‘ਤੇ ਔਖਾ ਵੇਲਾ ਨਹੀਂ ਆਉਣ ਦਿੰਦਾ। ਆਪਣਾ ਕਿਰਪਾ ਭਰਿਆ ਹੱਥ ਰੱਖ ਸਦਾ ਉਨ੍ਹਾਂ ਦੇ ਅੰਗ-ਸੰਗ ਹੁੰਦਾ ਹੈ, ਇਸ ਕਰਕੇ ਸਿਮਰਨ ਕਰਨਾ ਚਾਹੀਦਾ ਹੈ। ਵਾਹਿਗੁਰੂ ਆਪਣਾ ਰੱਖਣਹਾਰ ਬਿਰਦ ਜਾਣ ਕੇ ਸਦਾ ਰੱਖ ਲੈਂਦਾ ਹੈ।

The post ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ appeared first on Ludhiana Live.

ਜਵੱਦੀ ਟਕਸਾਲ ਵਿਖੇ ਕਰਵਾਇਆ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ
ਲੁਧਿਆਣਾ : ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਗੁਰਮਤਿ ਦੇ ਪ੍ਰਚਾਰ ਅਤੇ ਪਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਟਕਸਾਲ ਵਿਖੇ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ ਕਰਵਾਇਆ ਗਿਆ।

ਸ਼ੋ੍ਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਹੋਏ ਇਸ ਸਿਮਰਨ ਸਮਾਗਮ ਦੇ ਆਰੰਭ ‘ਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਉਪਰੰਤ ਨਾਮ ਸਿਮਰਨ ਹੋਇਆ।

ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਨਾਮ ਸਿਮਰਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਬਾਬਾ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸਤਿਸੰਗਤ ਅੰਦਰ ਆਇਆਂ ਹੀ ਮਨੁੱਖ ਦਾ ਉਧਾਰ ਹੋ ਸਕਦਾ ਹੈ ਤੇ ਗੁਰੂ ਦੀ ਬਖ਼ਸ਼ਿਸ਼ ਦੁਆਰਾ ਹੀ ਅੰਦਰੋਂ ਸੁੱਕੇ ਹੋਏ ਹਿਰਦੇ ਹਰੇ ਹੋ ਜਾਂਦੇ ਹਨ ਅਤੇ ਮਨੁੱਖ ਪਰਮ ਪਦਵੀ ਨੂੰ ਪ੍ਰਾਪਤ ਹੁੰਦਾ ਹੈ।

ਬਾਬਾ ਜੀ ਨੇ ਕਿਹਾ ਕਿ ਸਾਰੇ ਖ਼ਜ਼ਾਨੇ, ਸਭ ਰਿਧੀਆਂ-ਸਿਧੀਆਂ ਉਸ ਵਾਹਿਗੁਰੂ ਨੇ ਆਪਣੇ ਹੱਥ ਦੀ ਤਲੀ ‘ਤੇ ਰੱਖੀਆਂ ਹੋਈਆਂ ਹਨ। ਉਸ ਵਾਹਿਗੁਰੂ ਦਾ ਕੋਈ ਅੰਤ ਨਹੀਂ ਪਾਇਆ ਜਾ ਸਕਦਾ। ਇਸ ਕਰ ਕੇ ਮਨੁੱਖ ਨੂੰ ਅੱਠੇ ਪਹਿਰ ਉਸ ਪਰਮੇਸ਼ਰ ਨਾਲ ਜੁੜੇ ਰਹਿਣ ਚਾਹੀਦਾ ਹੈ ਤਾਂ ਕਿ ਜਨਮ ਸਫ਼ਲਾ ਹੋ ਸਕੇ।

The post ਜਵੱਦੀ ਟਕਸਾਲ ਵਿਖੇ ਕਰਵਾਇਆ ਹਫ਼ਤਾਵਾਰੀ ਨਾਮ ਅਭਿਆਸ ਸਮਾਗਮ appeared first on Ludhiana Live.