gurnat kiari club Archives - Ludhiana Live

ਖਾਲਸਾ ਕਾਲਜ ‘ਚ ਕਰਵਾਇਆ ਨੈਤਿਕ ਸਿੱਖਿਆ ਦਾ ਇਮਤਿਹਾਨ
ਲੁਧਿਆਣਾ : ਖਾਲਸਾ ਕਾਲਜ ਫ਼ਾਰ ਵਿਮੈਨ ਸਿਵਿਲ ਲਾਇਨਜ਼, ਲੁਧਿਆਣਾ ਦੇ ‘ਗੁਰਮਤਿ ਕਿਆਰੀ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ। ਇਸ ਇਮਤਿਹਾਨ ਵਿੱਚ ਕਰੀਬ 100 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਗੁਰਮਤਿ ਕਿਆਰੀ ਕਲੱਬ ਦੇ ਇੰਚਾਰਜ ਡਾ. ਨਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਕਾਲਜ ਪ੍ਰਿੰਸੀਪਲ ਡਾ.ਮੁਕਤੀ ਗਿੱਲ ਨੇ ਵੀ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਨੈਤਿਕ ਸਿੱਖਿਆ ਵਰਗੇ ਇਮਤਿਹਾਨ ਦੇਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਹ ਵਿਦਿਆਰਥੀ ਵਧਾਈ ਦੇ ਪਾਤਰ ਹਨ ਜੋ ਇਸ ਸਿੱਖਿਆ ਨਾਲ ਜੁੜੇ ਹਨ।

The post ਖਾਲਸਾ ਕਾਲਜ ‘ਚ ਕਰਵਾਇਆ ਨੈਤਿਕ ਸਿੱਖਿਆ ਦਾ ਇਮਤਿਹਾਨ appeared first on Ludhiana Live.