Gurpreet Ghuggi Archives - Ludhiana Live

ਲੰਡਨ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਸ਼ੁਰੂ, ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਸਟਾਰ ਕਾਸਟ ਨਾਲ ਤਸਵੀਰਾਂ
ਪਿਛਲੇ ਕੁਝ ਸਮੇਂ ਪਹਿਲਾਂ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਐਲਾਨ ਹੋਇਆ ਸੀ, ਜੋ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਫ਼ਿਲਮ ‘ਤੇ ਇਹ ਸਸਪੈਂਸ ਰੱਖਿਆ ਗਿਆ ਸੀ ਕਿ ਕਿਹੜੀ ਅਦਾਕਾਰਾ ਫ਼ਿਲਮ ‘ਚ ਗਿੱਪੀ ਗਰੇਵਾਲ ਨਾਲ ਨਜ਼ਰ ਆਵੇਗੀ। ਹੁਣ ਇਸ ਦਾ ਖੁਲਾਸਾ ਹੋ ਗਿਆ ਹੈ। ਜੀ ਹਾਂ, ਫ਼ਿਲਮ ‘ਚ ਸੋਨਮ ਬਾਜਵਾ ਗਿੱਪੀ ਗਰੇਵਾਲ ਨਾਲ ਐਕਟਿੰਗ ਕਰਦੀ ਨਜ਼ਰ ਆਵੇਗੀ। ਇਸ ਸਬੰਧੀ ਫ਼ਿਲਮ ਦੀ ਸਟਾਰਕਾਸਟ ਵੱਲੋਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ‘ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ ਤੇ ਨਰੇਸ਼ ਕਥੂਰੀਆ ਨਜ਼ਰ ਆ ਰਹੇ ਹਨ। ‘ਕੈਰੀ ਆਨ ਜੱਟਾ 3’ ਹੁਣ ਤੱਕ ਦੀ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫ਼ਿਲਮਾਂ ‘ਚੋਂ ਇੱਕ ਹੈ। ਇਸ ਫ਼ਿਲਮ ਦੀ ਸ਼ੂਟਿੰਗ ਲੰਡਨ ‘ਚ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਫ਼ਿਲਮ ਦੇ ਪਹਿਲੇ ਭਾਗ ਯਾਨੀਕਿ ‘ਕੈਰੀ ਆਨ ਜੱਟਾ’ (2012) ‘ਚ ਗਿੱਪੀ ਗਰੇਵਾਲ ਜੱਸ ਢਿੱਲੋਂ ਦੇ ਕਿਰਦਾਰ ‘ਚ ਨਜ਼ਰ ਆਏ ਸਨ। ਇਸ ਫ਼ਿਲਮ ‘ਚ ਉਨ੍ਹਾਂ ਨਾਲ ਮਾਹੀ ਗਿੱਲ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਫ਼ਿਲਮ ਨੂੰ ਜ਼ਬਰਦਸਤ ਕਾਮਯਾਬੀ ਮਿਲੀ। ਇਸ ਫ਼ਿਲਮ ਨੇ ਉਸ ਸਮੇਂ ਲਗਭਗ 18 ਕਰੋੜ ਦੀ ਕਮਾਈ ਕੀਤੀ ਸੀ, ਜੋ ਕਿ ਉਸ ਸਮੇਂ ਪੰਜਾਬੀ ਸਿਨੇਮਾ ਲਈ ਰਿਕਾਰਡ ਸੀ।

‘ਕੈਰੀ ਆਨ ਜੱਟਾ’ ਦੀ ਸਫ਼ਲਤਾ ਤੋਂ ਬਾਅਦ 2018 ‘ਚ ‘ਕੈਰੀ ਆਨ ਜੱਟਾ 2’ ਬਣਾਈ ਗਈ। ਇਸ ਫ਼ਿਲਮ ‘ਚ ਵੀ ਗਿੱਪੀ ਗਰੇਵਾਲ ਨੇ ਜੱਸ ਢਿੱਲੋਂ ਦੀ ਭੂਮਿਕਾ ਨਿਭਾਈ ਸੀ ਪਰ ਇਸ ਵਾਰ ਗਿੱਪੀ ਗਰੇਵਾਲ ਨਾਲ ਸੋਨਮ ਬਾਜਵਾ ਸਕ੍ਰੀਨ ਤੇ ਰੋਮਾਂਸ ਕਰਦੇ ਨਜ਼ਰ ਆਈ ਸੀ। ਇਸ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਫ਼ਿਲਮ ਦੇ ਤੀਜੇ ਭਾਗ ‘ਚ ਕਿਸ ਅਦਾਕਾਰਾ ਨੂੰ ਲਿਆ ਜਾਵੇਗਾ।

ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰ ਸ਼ੇਅਰ ਕੀਤੀ, ਜਿਸ ‘ਚ ਫ਼ਿਲਮ ਦੀ ਸਟਾਰਕਾਸਟ ਨਜ਼ਰ ਆਈ। ਗਿੱਪੀ ਨੇ ਕੈਪਸ਼ਨ ‘ਚ ਲਿਖਿਆ, “ਐਂਡ ਦੇ ਆਂਰ ਬੈਕ ਅਗੇਨ” ਯਾਨੀਕਿ ਅਸੀਂ ਫ਼ਿਰ ਤੋਂ ਵਾਪਸ ਆ ਗਏ ਹਾਂ। ‘ਕੈਰੀ ਆਨ ਜੱਟਾ 3’ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੀ ਸ਼ੂਟਿੰਗ ਅਗਲੇ ਮਹੀਨੇ ਅਕਤੂਬਰ ‘ਚ ਸ਼ੁਰੂ ਹੋਵੇਗੀ।

The post ਲੰਡਨ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਸ਼ੁਰੂ, ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਸਟਾਰ ਕਾਸਟ ਨਾਲ ਤਸਵੀਰਾਂ appeared first on Ludhiana Live.