guru arjun dev ji Archives - Ludhiana Live

ਸ਼ਹੀਦੀ ਪੁਰਬ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ
ਲੁਧਿਆਣਾ : ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਕੁਲਾਰ ਇੰਟਰਨੈਸ਼ਨਲ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਫੀਕੋ ਦਫ਼ਤਰ ਜੈਮਲ ਰੋਡ ਜਨਤਾ ਨਗਰ ਲੁਧਿਆਣਾ ਵਿਖੇ ਅਟੁੱਟ ਵਰਤਾਇਆ ਗਿਆ।

ਇਸ ਮੌਕੇ ਗੁਰਮੀਤ ਸਿੰਘ ਕੁਲਾਰ ਨੇ ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾਂਜਲੀ ਦਿਤੀ ਅਤੇ ਕਿਹਾ, ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਸਾਰਾ ਜੀਵਨ ਪਰਮਾਤਮਾ ਦੀ ਭਜਨ ਬੰਦਗੀ ਤੇ ਨਿਮਰਤਾ ਹਲੀਮੀ ਨਾਲ ਬਤੀਤ ਕੀਤੀ ਆਓ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲਈਏ।

ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਕੇ ਕੇ ਸੇਠ, ਅਵਤਾਰ ਸਿੰਘ ਭੋਗਲ, ਚਰਨਜੀਤ ਸਿੰਘ ਵਿਸ਼ਵਕਰਮਾ, ਇੰਦਰਜੀਤ ਸਿੰਘ ਨਵਯੁਗ, ਅਸ਼ਪ੍ਰੀਤ ਸਿੰਘ ਸਾਹਨੀ, ਰਾਜੀਵ ਜੈਨ, ਗੁਰਮੁਖ ਸਿੰਘ ਰੁਪਾਲ, ਜਗਦੇਵ ਸਿੰਘ ਵਿਕੀ ਕੁਲਾਰ, . ਜਸਮੀਤ ਸਿੰਘ ਸਾਹਿਬ ਕੁਲਾਰ, . ਬਲਬੀਰ ਸਿੰਘ ਮਾਣਕੁ ਆਦਿ ਹਾਜਰ ਸਨ।

The post ਸ਼ਹੀਦੀ ਪੁਰਬ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਲੁਧਿਆਣਾ : ਲੁਧਿਆਣਾ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਦਾ ਵਰਣਨ ਕਰਦੇ ਹੋਏ ਸਕੂਲ ਦੇ ਵਿਹੜੇ ਵਿਚ ਕੀਰਤਨ ਦਾ ਆਯੋਜਨ ਕੀਤਾ ਗਿਆ । ਪੱਖੋਵਾਲ ਰੋਡ ‘ਤੇ ਸਕੂਲ ਵੱਲੋਂ ਲੰਗਰ ਵੀ ਲਗਾਇਆ ਗਿਆ।

ਅਧਿਆਪਕ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਠਾਂ ਦਾ ਵਰਣਨ ਕਰਦਿਆਂ ਕਿਹਾ ਕਿ ਗੁਰੂ ਜੀ ਦਾ ਸਰੂਪ ਬਹੁਤ ਹੀ ਸੇਵਾ-ਮੁਖੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੌਲਤ ਗੁਰੂ ਜੀ ਦੀ ਸਮੁੱਚੀ ਦੁਨੀਆਂ ਨੂੰ ਬਹੁਤ ਵੱਡੀ ਦੇਣ ਹੈ, ਗੁਰੂ ਗ੍ਰੰਥ ਸਾਹਿਬ ਜੀ ਵਿੱਚ ਉਨ੍ਹਾਂ ਦਾ ਯੋਗਦਾਨ ਸਭ ਤੋਂ ਉਪਰ ਹੈ। ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵਾ ਨੇ ਸਾਰਿਆਂ ਨੂੰ ਗੁਰੂ ਜੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ  ਸ਼ਹੀਦੀ ਦਿਹਾੜਾ  appeared first on Ludhiana Live.