guru hargobind college Archives - Ludhiana Live

ਕਾਲਜ ਦੇ ਸਾਬਕਾ ਪ੍ਰਧਾਨ ਬਖਤਾਵਰ ਸਿੰਘ ਗਿੱਲ ਦੀ ਮਨਾਈ 31ਵੀਂ ਸਲਾਨਾ ਯਾਦ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ, ਦਸ਼ਮੇਸ ਖ਼ਾਲਸਾ ਸਕੂਲ, ਹੇਰਾਂ ਅਤੇ ਖਾਲਸਾ ਕਾਲਜੀਏਟ ਸਕੂਲ, ਸਧਾਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਂਝੇ ਤੌਰ ਤੇ ਕਾਲਜ ਦੇ ਸਾਬਕਾ ਪ੍ਰਧਾਨ ਸਵ: ਬਖਤਾਵਰ ਸਿੰਘ ਗਿੱਲ ਦੀ 31ਵੀਂ ਸਲਾਨਾ ਯਾਦ ਮਨਾਈ ਗਈ, ਜਿਨ੍ਹਾਂ ਦੇ ਉੱਦਮਾਂ ਸਦਕਾ ਇਹ ਸੰਸਥਾਵਾਂ ਪੰਜਾਬ ਦੀਆਂ ਹੀ ਨਹੀਂ ਸਗੋਂ ਦੇਸ਼ ਦੀਆਂ ਮੋਢੀ ਸੰਸਥਾਵਾਂ ਬਣੀਆਂ ਹਨ। ਉਨ੍ਹਾਂ ਦੀ ਸੁਯੋਗ ਅਗਵਾਈ ਹੇਠ ਇਨ੍ਹਾਂ ਸੰਸਥਾਵਾਂ ਦੇ ਅਧਿਆਪਕਾਂ ਅਤੇ ਵਿਿਦਆਰਥੀਆਂ ਨੇ ਕਈ ਪੱਖੋਂ ਸ਼ਲਾਘਾਯੋਗ ਕਾਰਜ ਕੀਤੇ ਹਨ।

ਮਾਤਾ ਗੰਗਾ ਲੜਕੀਆਂ ਦੇ ਹੋਸਟਲ ਦੇ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸਜੇ ਦੀਵਾਨ ਵਿਚ ਤਿੰਨਾਂ ਹੀ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਉਪਰੰਤ ਭਾਈ ਰਾਜਿੰਦਰ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ, ਲੁਧਿਆਣਾ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ।

ਪ੍ਰਿੰਸੀਪਲ ਮਨਜੀਤ ਸਿੰਘ ਖਟੜਾ ਨੇ ਸੰਬੋਧਨ ਕਰਦਿਆਂ ਬਖਤਾਵਰ ਸਿੰਘ ਗਿੱਲ ਨਾਲ ਜੁੜੀਆਂ ਹੋਈਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾ ਆਪਣੇ ਸੰਬੋਧਨ ਵਿਚ ਕਿਹਾ ਕਿ ਬਖਤਾਵਰ ਸਿੰਘ ਗਿੱਲ ਸਰੀਰਕ ਸਿਹਤ ਅਤੇ ਦਿਮਾਗੀ ਸਿਹਤ ਨੂੰ ਧਿਆਨ ਵਿਚ ਰੱਖਕੇ ਚੱਲਣ ਵਾਲੀ ਸ਼ਖ਼ਸੀਅਤ ਸਨ। ਇਸੇ ਕਰਕੇ ਉਨ੍ਹਾ ਨੇ ਇਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਨਾਲ^ਨਾਲ ਪ੍ਰੇਮਜੀਤ ਮੈਮੋਰੀਅਲ ਹਸਪਤਾਲ ਦੀ ਉਸਾਰੀ ਵੀ ਕਰਵਾਈ। ਉਨ੍ਹਾ ਦੀ ਸੋਚ ਸੀ ਕਿ ਖੁੱਲ੍ਹੇ ਵਾਤਾਵਰਣ ਵਿਚ ਰਹਿ ਕੇ ਵਿਆਕਤੀ ਦੀ ਸੋਚ ਵੀ ਵਿਸ਼ਾਲ ਹੋ ਜਾਂਦੀ ਹੈ।

The post ਕਾਲਜ ਦੇ ਸਾਬਕਾ ਪ੍ਰਧਾਨ ਬਖਤਾਵਰ ਸਿੰਘ ਗਿੱਲ ਦੀ ਮਨਾਈ 31ਵੀਂ ਸਲਾਨਾ ਯਾਦ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਦਿਆਰਥੀਆਂ ਦੇ ਲੇਖ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੇ ਆਰੰਭ ਵਿਚ ਵਿਭਾਗ ਮੁਖੀ ਡਾ. ਗੁਰਮੀਤ ਸਿੰਘ ਹੁੰਦਲ ਨੇ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਮਾਤ ਭਾਸ਼ਾ ਦੇ ਮਹੱਤਵ ਨੂੰ ਦ੍ਰਿੜ ਕਰਵਾਇਆ ਅਤੇ ਡਾ. ਸੋਹਨ ਸਿੰਘ ਨੇ ਪੰਜਾਬੀ ਭਾਸ਼ਾ ਦੀਆਂ ਵਿਸ਼ੇਸ਼ਤਾਵਾਂ ਵਿਿਦਆਰਥੀਆਂ ਨਾਲ ਸਾਂਝੀਆਂ ਕੀਤੀਆਂ।

ਪੰਜਾਬੀ ਭਾਸ਼ਾ ਦੇ ਮਹੱਤਵ ਨਾਲ ਸਬੰਧਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ 37 ਵਿਿਦਆਰਥੀਆਂ ਨੇ ਭਾਗ ਲਿਆ। ਕਵਿਤਾ ਲਿਖਣ ਮਕਾਬਲੇ ਵਿਚ ਇੰਦਰਜੀਤ ਕੌਰ ਨੇ ਪਹਿਲਾ, ਜਸਕਰਨ ਸਿੰਘ ਨੇ ਦੂਜਾ ਅਤੇ ਹਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮਕਾਬਲੇ ਵਿਚ ਅੰਮ੍ਰਿਤਰਾਜ ਕੌਰ ਨੇ ਪਹਿਲਾ, ਦਪਿੰਦਰ ਕੌਰ ਨੇ ਦੂਜਾ ਅਤੇ ਜਸਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੇਖ ਲਿਖਣ ਮੁਕਾਬਲੇ ਵਿਚ ਪਵਨਦੀਪ ਕੌਰ ਨੂੰ ਹੌਸਲਾ ਵਧਾਊ ਇਨਾਮ ਦਿੱਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਜੇਤੂ ਵਿਿਦਆਰਥੀਆਂ ਨੂੰ ਆਉਂਦੇ ਦਿਨਾਂ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਵਿਿਦਆਰਥੀਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਇਸ ਮੌਕੇ ਹੋਰਨਾਂ ਸਮੇਤ ਡਾ. ਅਮਰਿੰਦਰ ਕੌਰ ਤੇ ਡਾ. ਜਸਪ੍ਰੀਤ ਕੌਰ ਗੁਲਾਟੀ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਕਰਵਾਏ ਰਚਨਾਤਮਕ ਲੇਖਣੀ ਦੇ ਮੁਕਾਬਲੇ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ ‘ਚ ਮਨਾਇਆ ਆਜ਼ਾਦੀਦਾ 75ਵਾਂ ਵਰ੍ਹਾਂ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ (ਡਿਗਰੀ, ਫਾਰਮੇਸੀ ਤੇ ਐਜੂਕੇਸ਼ਨ ਕਾਲਜ) ਗੁਰੂਸਰ ਸਧਾਰ (ਲੁਧਿਆਣਾ) ਵਲੋਂ ਸਾਂਝੇ ਤੌਰ ‘ਤੇ ਆਜ਼ਾਦੀ ਦਾ 75ਵਾਂ ਵਰ੍ਹਾ ਮਨਾਇਆ ਗਿਆ।

ਇਸ ਮੌਕੇ ਡਾ.ਹਰਪ੍ਰੀਤ ਸਿੰਘ,ਪ੍ਰਿੰਸੀਪਲ , ਡਿਗਰੀ ਕਾਲਜ, ਡਾ. ਸਤਵਿੰਦਰ ਕੌਰ,ਪ੍ਰਿੰਸੀਪਲ, ਫਾਰਮੇਸੀ ਕਾਲਜ ਅਤੇ ਡਾ.ਪਰਗਟ ਸਿੰਘ ਗਰਚਾ, ਪ੍ਰਿੰਸੀਪਲ, ਐਜ਼ੂਕੇਸ਼ਨ ਕਾਲਜ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਐਨ.ਸੀ.ਸੀ.ਕੈਡਿਟਾਂ ਵਲੋਂ ਲੈਫ਼ਟੀਨੈਂਟ ਪ੍ਰੀਤੀ ਸੈਣੀ ਦੀ ਅਗਵਾਈ ਵਿਚ ਸਲਾਮੀ ਦਿੱਤੀ ਗਈ ਅਤੇ ਰਾਸ਼ਟਰੀ ਗਾਨ ਦਾ ਗਾਇਨ ਕੀਤਾ ਗਿਆ।

ਕਾਲਜ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋ ਅੰਮ੍ਰਿਤਪਾਲ ਸਿੰਘ, ਪ੍ਰੋ ।ਮਨਮੀਤ ਕੌਰ ਤੇ ਪ੍ਰੋ ਨਵਜੋਤ ਸਿੰਘ ਦੀ ਦੇਖ-ਰੇਖ ਵਿਚ ਤਿੰਨਾਂ ਹੀ ਕਾਲਜਾਂ ਦੇ ਨਾਨ-ਟੀਚਿੰਗ ਕਮਰਚਾਰੀਆਂ ਤੇ ਵਿਦਿਆਰਥੀਆਂ ਵਲੋਂ 75 ਬੂਟੇ ਲਗਾਏ ਗਏ।

ਡਿਗਰੀ ਕਾਲਜ ਦੇ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰ੍ਹਾ ਸਾਰੀਆਂ ਸੰਸਥਾਵਾਂ ਲਈ ਹੋਰ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਗੁਰੂ ਹਰਿਗੋਬਿੰਦ ਖ਼ਾਲਸਾ ਸੰਸਥਾਵਾਂ ਦੀਆਂ ਸਥਾਪਨਾਵਾਂ ਦਾ ਵੀ ਇਹ 75ਵਾਂ ਵਰ੍ਹਾ ਹੈ। ਉਨ੍ਹਾਂ ਇਸ ਮੌਕੇ ਪੂਰਾ ਸਾਲ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਹੋਰਨਾ ਸਮੇਤ ਤਿੰਨਾਂ ਹੀ ਕਾਲਜਾਂ ਦੇ ਕਰਮਚਾਰੀ ਤੇ ਵਿਦਿਆਰਥੀ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ਿਜ ‘ਚ ਮਨਾਇਆ ਆਜ਼ਾਦੀਦਾ 75ਵਾਂ ਵਰ੍ਹਾਂ appeared first on Ludhiana Live.