guru hargobind khalsa college Archives - Ludhiana Live

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼, ਗੁਰੂਸਰ ਸੁਧਾਰ ਦੀ ਸਾਲਾਨਾ ਐਥਲੀਟ ਮੀਟ ਅੱਜ ਪੂਰੀ ਸ਼ਾਨੋ^ਸ਼ੌਕਤ ਨਾਲ ਹੋਈ, ਜਿਸ ਵਿਚ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਡਾ. ਐੱਸਐੱਸ ਥਿੰਦ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਪਹੁੰਚਣ ‘ਤੇ ਤਿੰਨਾਂ ਹੀ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਜੀ ਆਇਆ ਨੂੰ ਆਖਿਆ।

ਆਪਣੇ ਸੰਬੋਧਨ ਵਿਚ ਉਨ੍ਹਾਂ ਇਸ ਸਾਲ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ *ਤੇ ਕਿਹਾ ਕਿ ਪੰਜਾਬ ਦਾ ਇਹ ਇਕ ਅਜਿਹਾ ਕਾਲਜ ਹੈ ਜਿਸਦੇ ਮੁਕਾਬਲੇ ਦੀਆਂ ਖੇਡ ਸਹੂਲਤਾਂ ਸ਼ਾਇਦ ਹੀ ਕੀਤੇ ਹੋਰ ਮਿਲਦੀਆਂ ਹੋਣ। ਇਸ ਲਈ ਇੱਥੋਂ ਦੇ ਖਿਡਾਰੀਆਂ ਇਨ੍ਹਾਂ ਖੇਡ ਸਹੂਲਤਾ ਦਾ ਫਾਇਦਾ ਉਠਾ ਕੇ ਹੋਰ ਵੱਡੀਆਂ ਪ੍ਰਾਪਤੀਆਂ ਕਰਨੀਆਂ ਚਾਹੀਦੀਆਂ ਹਨ।

ਅਥਲੈਟਿਕ ਮੀਟ ਦੀ ਆਰੰਭਤਾ ਤਿੰਨਾਂ ਹੀ ਕਾਲਜਾਂ ਦੇ ਖਿਡਾਰੀਆਂ, ਐੱਨਐੱਸ ਐੱਸ ਵਲੰਟੀਅਰਾਂ ਅਤੇ ਐੱਨਸੀਸੀ ਦੇ ਕੈਡਿਟਾਂ ਦੇ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਮੁਖ ਮਹਿਮਾਨ ਵਲੋਂ ਇਸ ਮਾਰਚ ਪਾਸਟ ਦੀ ਸਟੇਜ਼ ਤੋਂ ਸਲਾਮੀ ਲਈ ਗਈ ਅਤੇ ਐਥਲੈਟਿਕ ਮੀਟ ਦੀ ਆਰੰਭਤਾ ਦਾ ਐਲਾਨ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਆਪਣੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਜਿੱਥੇ ਕਾਲਜ ਦੀਆਂ ਅਕਾਦਮਿਕ ਪ੍ਰਾਪਤੀਆਂ ਦਰਸਾਈਆਂ ਉੱਥੇ ਉਹਨਾਂ ਕਾਲਜ ਖਿਡਾਰੀਆਂ ਵਲੋਂ ਯੂਨੀਵਰਸਿਟੀ, ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੈਡਲਾਂ ਦੀ ਪ੍ਰਾਪਤੀ ਨੂੰ ਵੀ ਵਿਸ਼ੇਸ਼ ਤੌਰ *ਤੇ ਪੇਸ਼ ਕੀਤਾ।

ਇਸ ਐਥਲੈਟਿਕ ਮੀਟ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ, ਲੰਬੀ ਛਾਲ ਆਦਿ ਸਮੇਤ ਤਿੰਨਾਂ ਹੀ ਕਾਲਜਾਂ ਦੇ ਲੜਕੇ ਅਤੇ ਲੜਕੀਆਂ ਦੇ ਅਨੇਕ ਰੌਚਕ ਮੁਕਾਬਲੇ ਕਰਵਾਏ ਗਏ। ਕਾਲਜ ਗਵਰਨਿੰਗ ਕੌਂਸਲ ਵਲੋਂ ਜੇਤੂ ਖਿਡਾਰੀਆਂ ਨੂੰ ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਡਿਗਰੀ ਕਾਲਜ ਵਲੋਂ ਰਣਜੋਤ ਸਿੰਘ ਤੇ ਜਸਪ੍ਰੀਤ ਕੌਰ, ਫਾਰਮੇਸੀ ਕਾਲਜ ਵਲੋਂ ਹਰਸ਼ਿਤ ਤਿਵਾੜੀ ਤੇ ਰੌਸ਼ਨੀ ਅਤੇ ਐਜੂਕੇਸ਼ਨ ਕਾਲਜ ਵਲੋਂ ਗੁਰਜੀਤ ਸਿੰਘ ਤੇ ਹਰਮਨ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਹੋਈ 36ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ
ਲੁਧਿਆਣਾ : ਖੇਡ ਨਰਸਰੀ ਵਜੋਂ ਜਾਣੇ ਜਾਂਦੇ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਵਿਖੇ 36ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੈਚ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਫੁੱਟਬਾਲ ਕਲੱਬ, ਗੁਰੂਸਰ ਸਧਾਰ ਅਤੇ ਗੁਰੂ ਫੁੱਟਬਾਲ ਕਲੱਬ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀਆਂ ਟੀਮਾਂ ਦਰਮਿਆਨ ਹੋਇਆ।

ਮੈਚ ਦੀ ਆਰੰਭਤਾ ਮੌਕੇ ਡਾ. ਸੰਜੀਵ ਚੋਪੜਾ ਨੇ ਬਤੌਰ ਮੁਖ ਮਹਿਮਾਨ ਸ਼ਾਮਲ ਹੁੰਦਿਆਂ ਖਿਡਾਰੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਸ਼ੁਭਕਾਮਨਾਵਾਂ ਵੀ ਭੇਂਟ ਕੀਤੀਆਂ। ਇਹ ਮੈਚ ਗੁਰੂ ਹਰਿਗੋਬਿੰਦ ਖ਼ਾਲਸਾ ਫੁੱਟਬਾਲ ਕਲੱਬ, ਗੁਰੂਸਰ ਸਧਾਰ ਨੇ 4-1 ਦੇ ਵੱਡੇ ਫਰਕ ਨਾਲ ਜਿੱਤਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਡਾ. ਸੰਜੀਵ ਚੋਪੜਾ ਦਾ ਬਤੌਰ ਮੁਖ ਮਹਿਮਾਨ ਸ਼ਾਮਲ ਹੋਣ ਲਈ ਧੰਨਵਾਦ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੁਬਾਰਕਵਾਦ ਵੀ ਦਿੱਤੀ ਅਤੇ ਅਗਲੇ ਮੈਚਾਂ ਵਿਚ ਵੀ ਇਸ ਸ਼ਾਨਦਾਰ ਕਾਰਗੁਜ਼ਾਰੀ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।

ਖੇਡ ਵਿਭਾਗ ਦੇ ਮੁਖੀ ਪ੍ਰੋ। ਤੇਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੀਗ ਦੇ ਅਗਲੇ ਮੈਚ ਸੁਧਾਰ ਕਾਲਜ ਦੀਆ ਸ਼ਾਨਦਾਰ ਗਰਾਊਡਾਂ ਵਿਚ 28 ਅਗਸਤ, 11 ਤੇ 24 ਸਤੰਬਰ, 16 ਤੇ 22 ਅਕਤੂਬਰ ਅਤੇ 13 ਨਵੰਬਰ 2022 ਨੂੰ ਹੋਣਗੇ। ਇਸ ਮੌਕੇ ਹੋਰਨਾਂ ਸਮੇਤ ਡਾ. ਬਲਜਿੰਦਰ ਸਿੰਘ, ਪ੍ਰੋ। ਇੰਦਰਜੀਤ ਸਿੰਘ, ਪ੍ਰੋ ਵਿਨੋਦ ਕੁਮਾਰ, ਪ੍ਰੋ ਅਰੁਣ ਕੁਮਾਰ, ਸ੍ਰ.ਤਰਨਦੀਪ ਸਿੰਘ ਆਦਿ ਹਾਜ਼ਰ ਸਨ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ‘ਚ ਹੋਈ 36ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ appeared first on Ludhiana Live.

ਸਿਮਰਨਜੀਤ ਵਲੋਂ ਵਿਸ਼ਵ ਕੱਪ ਵਿੱਚ ਸਿਲਵਰ ਮੈਡਲ ਦੀ ਪ੍ਰਾਪਤੀ ਸੁਧਾਰ ਕਾਲਜ ਲਈ ਮਾਣ ਵਾਲੀ ਗੱਲ – ਡਾ. ਹਰਪ੍ਰੀਤ ਸਿੰਘ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ (ਲੁਧਿਆਣਾ) ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਸ਼ਵ ਕੱਪ ਸਟੇਜ-3 ਦੇ ਤੀਰ-ਅੰਦਾਜੀ ਮੁਕਾਬਲੇ ਵਿਚ ਕਾਲਜ ਦੀ ਪੁਰਾਣੀ ਵਿਦਿਆਰਥਣ ਤੇ ਖਿਡਾਰਣ ਸਿਮਰਨਜੀਤ ਕੌਰ ਸੰਧੂ ਵਲੋਂ ਸਿਲਵਰ ਮੈਡਲ ਜਿੱਤਣ ’ਤੇ ਮੁਬਾਰਕਵਾਦ ਦਿੱਤੀ।

ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਵਲੋਂ ਇਹ ਮੈਡਲ ਪ੍ਰਾਪਤ ਕਰਨਾ ਖਾਲਸਾ ਕਾਲਜ, ਸਧਾਰ ਲਈ ਵੀ ਮਾਣ ਵਾਲੀ ਗੱਲ ਹੈ ਕਿਉਂਕਿ ਸਿਮਰਨਜੀਤ ਕੌਰ ਨੇ ਖਾਲਸਾ ਕਾਲਜ, ਸਧਾਰ ਤੋਂ ਬੀ.ਏ. ਦੀ ਪੜ੍ਹਾਈ ਕਰਦਿਆਂ ਕਾਲਜ ਵਲੋਂ ਮੁਹੱਈਆਂ ਕਰਵਾਈਆਂ ਜਾਂਦੀਆਂ ਖੇਡ ਸਹੂਲਤਾਂ ਦਾ ਪੂਰਾ ਲਾਭ ਉਠਾਇਆ।

ਉਨ੍ਹਾਂ ਕਿਹਾ ਕਿ ਸਿਮਰਨਜੀਤ ਕੌਰ ਨੇ ਜਿਹੜੀ ਮਾਣ ਵਾਲੀ ਪ੍ਰਾਪਤੀ ਕੀਤੀ ਹੈ, ਉਸ ਪਿੱਛੇ ਉਸ ਦੀ ਵਰ੍ਹਿਆਂ ਦੀ ਮਿਹਨਤ ਕਾਰਜਸ਼ੀਲ ਹੈ। ਇਸ ਮਿਹਨਤ ਵਿਚ ਕਾਲਜ ਦੇ ਖੇਡ ਮਾਹਿਰਾਂ ਦਾ ਵੀ ਪੂਰਾ ਯੋਗਦਾਨ ਹੈ। ਇਸ ਕਰਕੇ ਕਾਲਜ ਦਾ ਖੇਡ ਵਿਭਾਗ ਵੀ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਾਲਜ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਖੇਡ ਸਹੂਲਤਾਂ ਦਾ ਲਾਭ ਉਠਾ ਕੇ ਅਜਿਹੀਆਂ ਹੀ ਮਹੱਤਵਪੂਰਣ ਪ੍ਰਾਪਤੀਆਂ ਕਰਨ ਲਈ ਉਤਸ਼ਾਹਿਤ ਕੀਤਾ।

The post ਸਿਮਰਨਜੀਤ ਵਲੋਂ ਵਿਸ਼ਵ ਕੱਪ ਵਿੱਚ ਸਿਲਵਰ ਮੈਡਲ ਦੀ ਪ੍ਰਾਪਤੀ ਸੁਧਾਰ ਕਾਲਜ ਲਈ ਮਾਣ ਵਾਲੀ ਗੱਲ – ਡਾ. ਹਰਪ੍ਰੀਤ ਸਿੰਘ appeared first on Ludhiana Live.