guru nanak stadium Archives - Ludhiana Live

ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਕਰਵਾਏ ਨੁਮਾਇਸ਼ੀ ਮੈਚ ਕਰਵਾਏ
ਲੁਧਿਆਣਾ :  26 ਜ਼ਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਐਥਲੈਟਿਕਸ 4’400 ਰਿਲੇਅ ਈਵੈਂਟ ਅਤੇ ਵਾਲੀਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਸ਼੍ਰੀ ਜਸਦੇਵ ਸਿੰਘ ਸੇਖੋਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਖਿਡਾਰੀਆਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਗਿਆ।

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਮੈਚਾਂ ਦੇ ਨਤੀਜੇ ਸਾਂਝ ਕਰਦਿਆਂ ਦੱਸਿਆ ਕਿ ਐਥਲੈਟਿਕਸ ਵਿੱਚ ਗੁਰੂ ਨਾਨਕ ਸਟੇਡੀਅਮ ਪਹਿਲਾ ਸਥਾਨ, ਜੀ.ਐਚ.ਜੀ.ਗੁਰੂਸਰ ਸੁਧਾਰ ਕਾਲਜ ਦੂਜਾ ਸਥਾਨ ਅਤੇ ਸਰਕਾਰੀ ਕਾਲਜ ਲੜਕੇ ਵਲੋਂ ਤੀਜਾ ਸਥਾਨ ਹਾਸਲ ਕੀਤਾ ਗਿਆ। ਇਸੇ ਤਰ੍ਹਾ ਵਾਲੀਬਾਲ ਵਿੱਚ ਸਰਕਾਰੀ ਕਾਲਜ ਲੜਕਿਆਂ ਦੀ ਟੀਮ ਨੇ ਪੰਜ ਸੈੱਟਾ ਦੇ ਮੁਕਾਬਲੇ ਵਿੱਚ ਗੁਰੂ ਨਾਨਕ ਸਟੇਡੀਅਮ ਦੀ ਟੀਮ ਨੂੰ 3-2 ਦੇ ਫਰਕ ਨਾਲ ਹਰਾਇਆ।

ਇਨ੍ਹਾਂ ਮੈਚਾਂ/ਈਵੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਤੋਂ ਇਲਾਵਾਂ ਦੋਹਾਂ ਟ੍ਰੇਨਿੰਗ ਸੈਂਟਰਾਂ ਦੇ ਖਿਡਾਰੀ ਵੀ ਸ਼ਾਮਿਲ ਸਨ। ਵਾਲੀਬਾਲ ਦੇ ਨੁਮਾਇਸ਼ੀ ਮੈਚ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਰਿਲੇਅ ਰੇਸ ਵਿੱਚ ਪਹਿਲੀਆਂ ਤਿੰਨ ਜੇਤੂ ਟੀਮਾਂ ਨੂੰ ਵਿਭਾਗ ਵੱਲੋਂ ਟੀ-ਸ਼ਰਟਾਂ ਵੰਡੀਆਂ ਗਈਆਂ। ਇਸ ਤੋਂ ਇਲਾਵਾਂ ਮੌਕੇ ਤੇ ਮੌਜੂਦ ਸਮੂਹ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

ਇਨ੍ਹਾਂ ਮੈਚਾਂ ਵਿੱਚ ਸ਼੍ਰੀਮਤੀ ਨਵਦੀਪ ਜ਼ਿੰਦਲ ਜੂਡੋ ਕੋਚ, ਸ਼੍ਰੀ ਸੰਜ਼ੀਵ ਸ਼ਰਮਾ ਐਥਲੈਟਿਕਸ ਕੋਚ, ਸ਼੍ਰੀ ਪ੍ਰਵੀਨ ਠਾਕੁਰ ਜੂਡੋਂ ਕੋਚ, ਸ਼੍ਰੀਮਤੀ ਅਰੁਨਜੀਤ ਕੌਰ ਹਾਕੀ ਕੋਚ, ਸ਼੍ਰੀ ਪੇਮ ਸਿੰਘ, ਜਿਮਨਾਸਟਿਕ ਕੋਚ ਸ਼੍ਰੀਮਤੀ ਗੁਣਜੀਤ ਕੌਰ ਅਤੇ ਸ਼੍ਰੀ ਸੁਨੀਲ ਕੁਮਾਰ ਵਾਲੀਬਾਲ ਕੋਚ, ਮਿਸ ਪ੍ਰੀਆ ਮਹਿਰਾ ਸ਼ੂਟਿੰਗ ਕੋਚ ਅਤੇ ਮਿਸ ਨਿਰਮਲਜੀਤ ਕੌਰ ਸਾਫਟਬਾਲ ਕੋਚ ਵੀ ਮੌਜੂਦ ਸਨ।

The post ਗਣਤੰਤਰਤਾ ਦਿਵਸ ਮੌਕੇ ਖੇਡ ਵਿਭਾਗ ਲੁਧਿਆਣਾ ਵੱਲੋਂ ਕਰਵਾਏ ਨੁਮਾਇਸ਼ੀ ਮੈਚ ਕਰਵਾਏ appeared first on Ludhiana Live.

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।

ਬੱਚਤ ਭਵਨ ਵਿਖੇ ਗਣਤੰਤਰ ਦਿਵਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਨੂੰ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਪੁਲਿਸ ਅਤੇ ਐਨੀ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ।

ਸ੍ਰੀ ਪੰਚਾਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਹਰੇਕ ਅਧਿਕਾਰੀ ਨੂੰ ਸਮਾਗਮ ਦੌਰਾਨ ਸੁਚਾਰੂ ਢੰਗ ਨਾਲ ਕੰਮਕਾਜ ਚਲਾਉਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਲੁਧਿਆਣਾ ਨੂੰ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ।

The post ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ appeared first on Ludhiana Live.

12 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ
ਲੁਧਿਆਣਾ :  ‘ਖੇਡਾਂ ਵਤਨ ਪੰਜਾਬ ਦੀਆਂ – 2022’ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਹੋਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ 29 ਅਗਸਤ ਨੂੰ ਜਲੰਧਰ ਤੋਂ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾਂ ਪੱਧਰੀ ਖੇਡ ਮੁਕਾਬਲਿਆਂ ਤਹਿਤ ਅੰਡਰ-14 (ਲੜਕੇ-ਲੜਕੀਆਂ) ਦੇ ਮੈਚ 12 ਤੋਂ 14 ਸਤੰਬਰ ਤੱਕ ਅਤੇ ਅੰਡਰ-17 (ਲੜਕੇ-ਲੜਕੀਆਂ) ਦੇ ਮੈਚ 15 ਤੋਂ 17 ਸਤੰਬਰ ਤੱਕ ਕਰਵਾਏ ਜਾਣਗੇ। ਇਸੇ ਤਰ੍ਹਾਂ 18 ਤੋਂ 21 ਸਤੰਬਰ ਤੱਕ ਅੰਡਰ-21 ਅਤੇ 21-40, 41-50, ਅਤੇ 50 ਤੋਂ ਵੱਧ (ਉਮਰ ਵਰਗ) ਦੇ ਖਿਡਾਰੀਆਂ ਦੇ ਮੁਕਾਬਲੇ 21 ਤੋਂ 22 ਸਤੰਬਰ ਤੱਕ ਹੋਣਗੇ।

ਉਨ੍ਹਾਂ ਦੱਸਿਆ ਕਿ ਪੈਰਾ-ਸਪੋਰਟਸ ਦੇ ਜ਼ਿਲ੍ਹਾ ਪੱਧਰੀ ਮੈਚ 21 ਤੋਂ 22 ਸਤੰਬਰ ਤੱਕ ਗੁਰੂ ਨਾਨਕ ਸਟੇਡੀਅਮ ਵਿੱਚ ਹੋਣਗੇ। ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਰੱਸਾਕਸ਼ੀ, ਹੈਂਡਬਾਲ, ਸਾਫਟਬਾਲ, ਹਾਕੀ, ਸਕੇਟਿੰਗ, ਬਾਸਕਟਬਾਲ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ, ਲਾਅਨ ਟੈਨਿਸ, ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਸ਼ੂਟਿੰਗ ਦੇ ਮੁਕਾਬਲੇ  5 ਤੋਂ 6 ਸਤੰਬਰ ਤੱਕ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਗੁਰੂ ਨਾਨਕ ਸਟੇਡੀਅਮ, ਬਹੁ-ਮੰਤਵੀ ਹਾਲ, ਸ਼ਾਸਤਰੀ ਬੈਡਮਿੰਟਨ ਹਾਲ, ਸਰਕਾਰੀ ਕਾਲਜ (ਲੜਕੀਆਂ), ਐਮ.ਸੀ. ਸਵੀਮਿੰਗ ਪੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ, ਸੈਕਰਡ ਸੋਲ ਕਾਨਵੈਂਟ ਸਕੂਲ ਧਾਂਦਰਾ ਰੋਡ, ਲਈਅਰ ਵੈਲੀ, ਨਰੇਸ਼ ਚੰਦਰ ਸਟੇਡੀਅਮ ਅਤੇ ਕਿਸ਼ੋਰੀ ਲਾਲ ਜੇਠੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਹੋਣਗੇ।

The post 12 ਤੋਂ 22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ appeared first on Ludhiana Live.

ਖੇਡਾਂ ਵਤਨ ਪੰਜਾਬ ਦੀਆ – 2022, ਬਲਾਕ ਪੱਧਰੀ ਮੈਚ ਹੋਣਗੇ ਪਹਿਲੀ ਤੋਂ 6 ਸਤੰਬਰ ਤੱਕ
ਲੁਧਿਆਣਾ :  ‘ਖੇਡਾਂ ਵਤਨ ਪੰਜਾਬ ਦੀਆ-2022’ ਤਹਿਤ ਜ਼ਿਲ੍ਹੇ ਵਿੱਚ 1 ਤੋਂ 6 ਸਤੰਬਰ, 2022 ਤੱਕ ਬਲਾਕ ਪੱਧਰੀ ਮੈਚ ਸ਼ੁਰੂ ਹੋਣਗੇ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਇਸ ਮੈਗਾ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆ-2022’ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ, 2022 ਨੂੰ ਜਲੰਧਰ ਤੋਂ ਖੇਡਾਂ ਦੀ ਸ਼ੁਰੂਆਤ ਕਰਨਗੇ।

ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ ਹੁਣ 30 ਅਗਸਤ, 2022 ਤੱਕ ਵਧਾ ਦਿੱਤੀ ਗਈ ਹੈ ਜਿਸ ਤਹਿਤ ਖਿਡਾਰੀ ਵੈਬਸਾਈਟ www.punjabkhedmela2022.in  ‘ਤੇ ਜਾਂ ਜ਼ਿਲ੍ਹਾ ਖੇਡ ਅਫ਼ਸਰ, ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਦੇ ਦਫ਼ਤਰ ਵਿਖੇ ਆਪਣੀ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਦੇ ਬਲਾਕ ਪੱਧਰੀ ਮੈਚ 1 ਤੋਂ 6 ਸਤੰਬਰ, 2022 ਤੱਕ ਲੁਧਿਆਣਾ ਵਿਖੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਡਰ-14 (ਲੜਕੇ-ਲੜਕੀਆਂ), ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਖੋ-ਖੋ ਦੇ ਮੈਚ 1 ਸਤੰਬਰ ਨੂੰ, ਅੰਡਰ-17 (ਲੜਕੇ-ਲੜਕੀਆਂ) ਦੇ ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਈਲ) ਦੇ ਮੈਚ 2 ਸਤੰਬਰ ਨੂੰ ਕਰਵਾਏ ਜਾਣਗੇ ਜਦਕਿ 3 ਤੋਂ 4 ਸਤੰਬਰ ਤੱਕ 21 ਤੋਂ 40 ਸਾਲ ਉਮਰ ਵਰਗ ਲਈ ਰੱਸਾਕਸ਼ੀ ਟੂਰਨਾਮੈਂਟ ਕਰਵਾਏ ਜਾਣਗੇ।

ਉਨ੍ਹਾ ਦੱਸਿਆ ਕਿ 41 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਲਈ ਅਥਲੈਟਿਕਸ, ਵਾਲੀਬਾਲ ਅਤੇ ਸ਼ੂਟਿੰਗ ਦੇ ਟੂਰਨਾਮੈਂਟ 5 ਤੋਂ 6 ਸਤੰਬਰ ਤੱਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਕਿ ਇਹ ਮੈਚ ਜਥੇਦਾਰ ਸੰਤੋਖ ਸਿੰਘ ਮਾਰਡਿੰਗ ਸਟੇਡੀਅਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਡੀਆਂ ਕਲਾਂ, ਕਿਲਾ ਰਾਏਪੁਰ ਖੇਡ ਸਟੇਡੀਅਮ, ਮਹਿਮਾ ਸਿੰਘ ਵਾਲਾ ਸਟੇਡੀਅਮ, ਸੰਤ ਈਸ਼ਰ ਸਿੰਘ ਸਟੇਡੀਅਮ, ਸਪੋਰਟਸ ਗਰਾਊਂਡ ਮੱਲਾਂ, ਨਰੇਸ਼ ਚੰਦਰ ਸਟੇਡੀਅਮ ਖੰਨਾ ‘ਚ ਹੋਣਗੇ ।

ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ, ਸਰਕਾਰੀ ਪ੍ਰਾਇਮਰੀ ਸਕੂਲ ਸੋਮਲ ਖੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁੱਜਰਵਾਲ, ਰਾਏਕੋਟ ਸਪੋਰਟਸ ਗਰਾਊਂਡ, ਸਾਹੀ ਸਪੋਰਟਸ ਕਾਲਜ ਸਮਰਾਲਾ, ਸਿੱਧਵਾਂ ਬੇਟ ਸਪੋਰਟਸ ਗਰਾਊਂਡ, ਜੀ.ਐਚ.ਸੀ. ਖਾਲਸਾ ਕਾਲਜ ਗੁਰੂਸਰ ਸੁਧਾਰ ਦੇ ਖੇਡ ਮੈਦਾਨਾਂ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਜਾਣਗੇ।

The post ਖੇਡਾਂ ਵਤਨ ਪੰਜਾਬ ਦੀਆ – 2022, ਬਲਾਕ ਪੱਧਰੀ ਮੈਚ ਹੋਣਗੇ ਪਹਿਲੀ ਤੋਂ 6 ਸਤੰਬਰ ਤੱਕ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ 76ਵੇਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
ਲੁਧਿਆਣਾ :  ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।

ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਏ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ. ਅਤੇ ਦੂਜੇ ਪਰੇਡ ਕਮਾਂਡਰ ਡੀ.ਐਸ.ਪੀ. ਮੁਰਾਦ ਜਸਵੀਰ ਸਿੰਘ ਗਿੱਲ ਪੀ.ਪੀ.ਐਸ. ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ 76ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਦੌਰਾਨ 960 ਵਿਦਿਆਰਥੀ ਸ਼ਾਨਦਾਰ ਪੀ.ਟੀ. ਸ਼ੋਅ ਵਿੱਚ ਭਾਗ ਲੈਣਗੇ .

ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਕੋਰੀਓਗ੍ਰਾਫੀ ਅਤੇ ਦੇਸ਼ ਭਗਤੀ ਦੇ ਗੀਤਾਂ ‘ਤੇ ਭੰਗੜਾ, ਗਿੱਧਾ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਮੈਗਾ ਈਵੈਂਟ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਪਵਿੱਤਰ ਦਿਹਾੜੇ ਨੂੰ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫਸਰਾਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਾਅਦ ਵਿੱਚ ਸ੍ਰੀਮਤੀ ਸੁਰਭੀ ਮਲਿਕ ਅਤੇ ਡਾ. ਕੌਸਤਭ ਸ਼ਰਮਾ ਨੇ ਵੀ ਅਧਿਕਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।

ਇਸ ਮੌਕੇ ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਸ੍ਰੀ ਰਾਹੁਲ ਚਾਬਾ, ਸ੍ਰੀ ਅਮਰਜੀਤ ਬੈਂਸ, ਸ੍ਰੀਮਤੀ ਅਨੀਤਾ ਦਰਸ਼ੀ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਭੂਮੀ ਗ੍ਰਹਿਣ ਕੁਲੈਕਟਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਹੋਰ ਵੀ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਵੱਲੋਂ 76ਵੇਂ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ appeared first on Ludhiana Live.

ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਉਣਗੇ ਕੌਮੀ ਝੰਡਾ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਦਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ 15 ਅਗਸਤ, 2022 ਨੂੰ ਕੌਮੀ ਝੰਡਾ ਲਹਿਰਾਉਣਗੇ।

ਸਮਾਗਮ ਵਾਲੀ ਥਾਂ ‘ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਅਜ਼ਾਦੀ ਦਿਵਸ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੈਠਣ, ਵਾਹਨਾਂ ਦੀ ਪਾਰਕਿੰਗ, ਮੈਡੀਕਲ ਅਤੇ ਫਾਇਰ ਫਾਈਟਿੰਗ ਟੀਮਾਂ ਦੀ ਤਾਇਨਾਤੀ, ਸੁਰੱਖਿਆ ਅਤੇ ਹੋਰਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਸੁਚੱਜੀ ਯੋਜਨਾਬੰਦੀ ਅਤੇ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ, ਮੈਡੀਕਲ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਦਕਿ ਪੰਜਾਬ ਪੁਲਿਸ, ਪੀ.ਏ.ਪੀ., ਐਨ.ਸੀ.ਸੀ. ਦੀਆਂ ਵੱਖ-ਵੱਖ ਟੀਮਾਂ ਮਾਰਚ ਪਾਸਟ ਦਾ ਹਿੱਸਾ ਹੋਣਗੀਆਂ .

ਪਿਛਲੇ ਕੁਝ ਦਿਨਾਂ ਤੋਂ ਰਿਹਰਸਲਾਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਵਿੱਚ ਦਾਖਲੇ ਦੌਰਾਨ ਪਤਵੰਤਿਆਂ, ਵਿਦਿਆਰਥੀਆਂ ਅਤੇ ਜਨਤਾ ਆਦਿ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਮੈਗਾ ਈਵੈਂਟ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ, 2022 ਨੂੰ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਲੋਕ ਇਸ ਰਾਸ਼ਟਰੀ ਤਿਉਹਾਰ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਨਗਰ ਸੁਧਾਰ ਟਰੱਸਟ ਦੇ ਐਲ.ਏ.ਸੀ. ਸ੍ਰੀਮਤੀ ਨੀਰੂ ਕਤਿਆਲ ਗੁਪਤਾ ਤੇ ਹੋਰ ਹਾਜ਼ਰ ਸਨ।

The post  ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਉਣਗੇ ਕੌਮੀ ਝੰਡਾ appeared first on Ludhiana Live.

ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ : ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਇਕ ਅਹਿਮ ਮੀਟਿੰਗ ਗੁਰੂ ਨਾਨਕ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਸ੍ਰੀ ਚਾਬਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਿਚ ਕੋਵਿਡ-19 ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੋਵਿਡ-19 ਮਹਾਂਮਾਰੀ ਤੇ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਗਮ ਵਿਚ ਕੋਈ ਵੀ ਸੱਭਿਆਚਾਰਕ ਸਮਾਗਮ ਜਾਂ ਪੀ.ਟੀ. ਸ਼ੋਅ ਨਹੀਂ ਕਰਵਾਇਆ ਜਾਵੇਗਾ।

ਜਿਹੜੇ ਵੀ ਵਿਅਕਤੀ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲੈਣ ਲਈ ਆਉਣਗੇ, ਉਨ੍ਹਾਂ ਲਈ ਸਮਾਜਿਕ ਦੂਰੀ ਤੇ ਮਾਸਕ ਪਾ ਕੇ ਆਉਣਾ ਜ਼ਰੂਰੀ ਹੋਵੇਗੀ। ਇਸ ਮੌਕੇ ਸਿਮਰਤਪਾਲ ਸਿੰਘ ਢੀਂਡਸਾ ਡਿਪਟੀ ਕਮਿਸ਼ਨਰ ਪੁਲਿਸ, ਡਾ.ਪ੍ਰਗਿਆ ਜੈਨ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਅੰਕੁਰ ਮਹਿੰਦਰੂ ਸੰਯੁਕਤ ਕਮਿਸ਼ਨਰ ਨਗਰ ਨਿਗਮ, ਪਰਦੀਪ ਸਿੰਘ ਬੈਂਸ ਜ਼ਿਲ੍ਹਾ ਮਾਲ ਅਧਿਕਾਰੀ ਆਦਿ ਹਾਜ਼ਰ ਸਨ।

The post ਗਣਤੰਤਰ ਦਿਵਸ ਸਮਾਗਮ ਸੰਬੰਧੀ ਏ.ਡੀ.ਸੀ. ਵਲੋਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ appeared first on Ludhiana Live.