halka central Archives - Ludhiana Live

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 90 ਵਿਖੇ ਪ੍ਰੀਤਮ ਨਗਰ ਦੀਆਂ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 40.81 ਲੱਖ ਰੁਪਏ ਦੀ ਲਾਗਤ ਆਵੇਗੀ।  ਬੱਗਾ ਨੇ ਦੁਹਰਾਇਆ ਕਿ ਉਨ੍ਹਾਂ ਦਾ ਹਲਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ‘ਤੇ ਪਹੁੰਚੇ, ਇਸ ਟੀਚੇ ਨੂੰ ਪੂਰਾ ਕਰਨ ਲਈ ਉਹ ਅਣਥੱਕ ਮਿਹਨਤ ਕਰ ਰਹੇ ਹਨ ।

ਵਿਧਾਇਕ ਸ੍ਰੀ ਬੱਗਾ ਨੇ ਕਿਹਾ ਕਿ ਉਹ ਇਲਾਕੇ ਵਿੱਚੋਂ ਨਸ਼ੇ ਦਾ ਜੜ੍ਹੋ ਖਾਤਮਾ ਕਰਨਗੇ। ਉਨ੍ਹਾਂ ਕਿਹਾ ਕਿ ਜਿੱਥੇ ਉਹ ਨਸ਼ਾ ਵੇਚਣ ਵਾਲਿਆਂ ‘ਤੇ ਨਕੇਲ ਕੱਸਣਗੇ ਓਥੇ ਹੀ ਜਿਹੜੇ ਸਾਡੇ ਬੱਚੇ ਇਸ ਕੋਹੜ ਵਿੱਚ ਫਸੇ ਹਨ, ਉਨ੍ਹਾਂ ਨੂੰ ਚੰਗਾ ਇਲਾਜ਼ ਦੇ ਕੇ ਉਨ੍ਹਾਂ ਦਾ ਪੂਨਰਵਾਸ ਵੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

The post ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 90 ‘ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਲੁਧਿਆਣਾ ਵਿੱਚ ਵੀ ਬਣੇ ਹੜ੍ਹ ਵਰਗੇ ਹਲਾਤ ! ਵਿਧਾਇਕ ਨੇ ਲਿਆ ਸਥਿਤੀ ਦਾ ਜਾਇਜ਼ਾ
ਲੁਧਿਆਣਾ : ਐਤਵਾਰ ਨੂੰ ਪੰਜਾਬ ਵਿੱਚ ਲਗਾਤਾਰ ਮੀਂਹ ਪਿਆ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਆਵਾਜਾਈ ਠੱਪ ਹੋ ਗਈ ਹੈ। ਅੱਜ ਲਗਾਤਾਰ ਦੂਜੇ ਦਿਨ ਲੁਧਿਆਣਾ, ਮੁਹਾਲੀ, ਰੂਪਨਗਰ ਅਤੇ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਨਾਲ ਨੀਵੇਂ ਇਲਾਕਿਆਂ ਵਿੱਚ ਹੜ੍ਹ ਵਰਗੇ ਹਲਾਤ ਪੈਦਾ ਹੋ ਗਏ ਹਨ।

ਲੁਧਿਆਣਾ ਸੈਂਟਰਲ ਚੋਂ ਵਿਧਾਇਕ ਅਸ਼ੋਕ ਪਰਾਸ਼ਰ ਨੇ ਨੀਵੇ ਇਲਾਕਿਆਂ ਵਿੱਚ ਜਾ ਕੇ ਹਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਾਲੇ ਦੇ ਓਵਰਫਲੋ ਹੋਣ ਕਰਕੇ ਲੁਧਿਆਣਾ ਹਲਕਾ ਸੈਂਟਰਲ ਦੇ ਵਾਰਡ ਨੰਬਰ 56, 57, 58 ਦੇ ਮਾਧੋਪੁਰੀ, ਢੋਕਾਂ ਮੁੱਹਲਾ ਅਤੇ ਰਣਜੀਤ ਸਿੰਘ ਪਾਰਕ ਦੀਆਂ ਗਲੀਆਂ ‘ਚ ਭਰੇ ਪਾਣੀ ਦਾ ਨਿਰੀਖਣ ਕੀਤਾ ਹੈ I

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਨੀਵੇ ਇਲਾਕਿਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਲੋਕਾਂ ਨੂੰ ਹਰ ਸਹੂਲਤ ਦਿੱਤੀ ਜਾਵੇਗੀ। ਇਸ ਮੁਸੀਬਤ ਦੀ ਘੜੀ ‘ਚ ਆਪਣੇ ਹਲਕਾ ਸੈਂਟਰਲ ਪਰਿਵਾਰ ਨਾਲ ਪੂਰੀ ਤਨਦੇਹੀ ਨਾਲ ਖੜਾ ਹਾਂ ਤੇ ਖੜਾ ਰਹਾਂਗਾ

The post ਲੁਧਿਆਣਾ ਵਿੱਚ ਵੀ ਬਣੇ ਹੜ੍ਹ ਵਰਗੇ ਹਲਾਤ ! ਵਿਧਾਇਕ ਨੇ ਲਿਆ ਸਥਿਤੀ ਦਾ ਜਾਇਜ਼ਾ appeared first on Ludhiana Live.

ਲੁਧਿਆਣਾ ਕੇਂਦਰੀ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ ਬਣਨਗੇ
ਲੁਧਿਆਣਾ : ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਹਲਕੇ ਦੇ ਲੋਕਾਂ ਲਈ ਆਉਣ ਵਾਲੇ ਦਿਨਾਂ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ (ਏ.ਏ.ਸੀ) ਖੋਲ੍ਹੇ ਜਾਣਗੇ।

ਵਾਰਡ ਨੰ: 59, ਕਿਲ੍ਹਾ ਮੁਹੱਲਾ ਵਿੱਚ ਕਲੀਨਿਕ ਦੀ ਉਸਾਰੀ ਅਧੀਨ ਇਮਾਰਤ ਦਾ ਜਾਇਜ਼ਾ ਲੈਂਦਿਆਂ ‘ਆਪ’ ਵਿਧਾਇਕ ਨੇ ਲੁਧਿਆਣਾ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਕਰਾਰ ਦਿੱਤਾ ਅਤੇ ਕਿਹਾ ਕਿ ਨਵੇਂ ਕਲੀਨਿਕ ਖੁੱਲ੍ਹਣ ਨਾਲ ਉਨ੍ਹਾਂ ਦੇ ਹਲਕੇ ਵਿੱਚ ਕੁੱਲ ਪੰਜ ਕਲੀਨਿਕ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ `ਆਪ` ਸਰਕਾਰ ਨੇ ਸਿੱਖਿਆ, ਸਿਹਤ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ `ਚ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਿੱਖਿਅਤ ਹੋ ਕੇ ਸਿਹਤਮੰਦ ਹੋਣਗੇ ਤਾਂ ਦੇਸ਼ ਅਤੇ ਸੂਬਾ ਤੇਜ਼ੀ ਨਾਲ ਤਰੱਕੀ ਕਰੇਗਾ।

ਸ੍ਰੀ ਪੱਪੀ ਨੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨਾਲ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ 2-3 ਕਿਲੋਮੀਟਰ ਦੇ ਘੇਰੇ ਵਿੱਚ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਛੋਟੀਆਂ ਬਿਮਾਰੀਆਂ ਲਈ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇਹ ਕਲੀਨਿਕ ਤੁਰੰਤ ਇਲਾਜ ਪ੍ਰਦਾਨ ਕਰਦੇ ਹਨ ਅਤੇ ਰਾਜ ਵਿੱਚ ਸੈਕੰਡਰੀ ਅਤੇ ਤੀਜੇ ਦਰਜੇ ਦੀਆਂ ਸਿਹਤ ਸੰਭਾਲ ਸਹੂਲਤਾਂ `ਤੇ ਮਰੀਜ਼ਾਂ ਦੇ ਭਾਰ ਨੂੰ ਘੱਟ ਕਰਦੇ ਹਨ।

The post ਲੁਧਿਆਣਾ ਕੇਂਦਰੀ ਵਿੱਚ ਤਿੰਨ ਹੋਰ ਆਮ ਆਦਮੀ ਕਲੀਨਿਕ ਬਣਨਗੇ appeared first on Ludhiana Live.

ਘਾਟੀ ਮੁਹੱਲਾ ਅਤੇ ਦਰੇਸੀ ਵਿਖੇ ਨਵੇਂ ਟਿਊਬਵੈਲਾਂ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਅਤੇ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ ਵਸਨੀਕਾਂ ਨੂੰ ਸਮਰਪਿਤ ਕੀਤੇ ਗਏ।

ਵਿਧਾਇਕ ਪੱਪੀ ਪਰਾ਼ਸਰ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਾਟੀ ਮੁਹੱਲਾ ਅਤੇ ਦਰੇਸੀ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਦੋਵੇਂ ਇਲਾਕਿਆਂ ਵਿੱਚ ਨਵੇਂ ਟਿਊਬਵੈਲ ਲਗਾਏ ਗਏ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਘਾਟੀ ਮੁਹੱਲਾ ਵਿਖੇ 12.5 ਹਾਰਸ ਪਾਵਰ ਦੇ ਟਿਊਬਵੈਲ ‘ਤੇ ਕਰੀਬ 6.75 ਲੱਖ ਰੁਪਏ ਦੀ ਲਾਗਤ ਆਈ ਹੈ ਜਦਕਿ ਦਰੇਸੀ ਵਿਖੇ 25 ਹਾਰਸ ਪਾਵਰ ਦੇ ਟਿਊਬਵੈਲ ‘ਤੇ 18.12 ਲੱਖ ਰੁਪਏ ਖਰਚੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

The post ਘਾਟੀ ਮੁਹੱਲਾ ਅਤੇ ਦਰੇਸੀ ਵਿਖੇ ਨਵੇਂ ਟਿਊਬਵੈਲਾਂ ਦਾ ਉਦਘਾਟਨ appeared first on Ludhiana Live.

ਲੁਧਿਆਣਾ ਕੇਂਦਰੀ ਤੋਂ ਵਿਰੋਧੀ ਲੜ ਰਹੇ ਨੇ ਦੂਸਰੇ ਤੇ ਤੀਸਰੇ ਸਥਾਨ ਦੀ ਲੜਾਈ – ਡਾਬਰ
ਲੁਧਿਆਣਾ  :  ਲੁਧਿਆਣਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਡਾਬਰ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਾਰਡ-55 ਸਥਿਤ ਹਰਿ ਕਰਤਾਰ ਕਾਲੋਨੀ ਵਿਖੇ ਸੀਨੀਅਰ ਕਾਂਗਰਸੀ ਆਗੂ ਕਰਨੈਲ ਸਿੰਘ, ਸੰਦੀਪ ਲੁਧਿਆਣਾ, ਬੱਬਲੂ ਅਤੇ ਵਾਰਡ ਨੰਬਰ 52 ਵਿਖੇ ਕੌਂਸਲਰ ਗੁਰਦੀਪ ਸਿੰਘ ਨੀਟੂ ਦੀ ਪ੍ਰਧਾਨਗੀ ਹੇਠ ਆਯੋਜਿਤ ਵੱਖ-ਵੱਖ ਚੋਣ ਮੀਟਿੰਗਾਂ ਸੰਬੋਧਨ ਕੀਤਾ।

ਚੋਣ ਰੈਲੀਆਂ ਵਿਚ ਆਪਣੇ ਪੱਖ ਵਿਚ ਉਮੜੀ ਭੀੜ ਤੋਂ ਉਤਸ਼ਾਹਿਤ ਸ੍ਰੀ ਡਾਬਰ ਨੇ ਕਾਂਗਰਸ ਦੀ ਬਹੁਮਤ ਨਾਲ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਹਲਕਾ ਕੇਂਦਰੀ ਤੋਂ ਸ਼ੁਰੂ ਹੋਈ ਕਾਂਗਰਸ ਦੀ ਜਿੱਤ ਦਾ ਪਰਚਮ ਚੰਡੀਗੜ੍ਹ ਦੇ ਗਲਿਆਰਿਆਂ ਵਿਚ ਕਾਂਗਰਸ ਸਰਕਾਰ ਦੇ ਗਠਨ ਦਾ ਬਿਗਲ ਵਜਾਏਗਾ।

ਭਾਜਪਾ ਤੇ ‘ਆਪ’ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਜਕੜੇ ਰਾਜਨੀਤਕ ਦਲ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਜਪਾ ਨਕਲੀ ਰਾਸ਼ਟਰਵਾਦ ਦੇ ਨਾਂਅ ‘ਤੇ ਪੰਜਾਬ ਦੀ ਅਮਨ-ਸ਼ਾਤੀ ਨੂੰ ਭੰਗ ਕਰਕੇ ਤੇ ‘ਆਪ’ ਸੰਯੋਜਕ ਅਰਵਿੰਦ ਕੇਜਰੀਵਾਲ ਦੇਸ਼ ਵਿਰੋਧੀ ਤਾਕਤਾਂ ਦੇ ਬਲਬੂਤੇ ਪੰਜਾਬ ਦੀ ਸੱਤਾ ‘ਤੇ ਕਾਬਜ ਹੋਣਾ ਚਾਹੁੰਦੇ ਹਨ।

ਪੰਜਾਬ ਖਾਸਕਰ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਚ ਕਾਂਗਰਸ ਦੇ ਪੱਖ ਵਿਚ ਸਪੱਸ਼ਟ ਲਹਿਰ ਦਾ ਜਿਕਰ ਕਰਦੇ ਹੋਏ ਕਿਹਾ ਕਿ ਭਾਜਪਾ, ਆਪ ਅਤੇ ਅਕਾਲੀ ਦਲ ਦੇ ਉਮੀਦਵਾਰ ਦੂਜੇ ਤੇ ਤੀਜੇ ਨੰਬਰ ਦੀ ਲੜਾਈ ਲਈ ਚੋਣ ਮੈਦਾਨ ਵਿਚ ਸੰਘਰਸ਼ ਕਰ ਰਹੇ ਹਨ। ਸ੍ਰੀ ਡਾਬਰ ਨੇ ਕਿਹਾ ਕਿ ਕਾਂਗਰਸ ਪੰਜਾਬ ਵਿਚ ਕੀਤੇ ਵਿਕਾਸ ਅਤੇ ਭਵਿੱਖ ਵਿਚ ਪੰਜਾਬ ਦੀ ਬਿਹਤਰੀ ਲਈ ਤਿਆਰ ਯੋਜਨਾਵਾਂ ਨੂੰ ਆਧਾਰ ਬਣਾਕੇ ਵੋਟ ਮੰਗ ਰਹੀ ਹੈ।

The post ਲੁਧਿਆਣਾ ਕੇਂਦਰੀ ਤੋਂ ਵਿਰੋਧੀ ਲੜ ਰਹੇ ਨੇ ਦੂਸਰੇ ਤੇ ਤੀਸਰੇ ਸਥਾਨ ਦੀ ਲੜਾਈ – ਡਾਬਰ appeared first on Ludhiana Live.

ਸਰਕਾਰ ਬਣਨ ‘ਤੇ ਵਪਾਰਕ ਕੇਂਦਰਾਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਂਗੇ -ਜਥੇਦਾਰ ਪਿ੍ਤਪਾਲ ਸਿੰਘ
ਲੁਧਿਆਣਾ  :  ਹਲਕਾ ਕੇਂਦਰੀ ਤੋਂ ਅਕਾਲੀ-ਬਸਪਾ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ ਦੇ ਹੱਕ ਵਿਚ ਗਿੱਲ ਰੋਡ ਤੇ ਹੋਈ ਮੀਟਿੰਗ ‘ਚ ਭਾਰੀ ਗਿਣਤੀ ‘ਚ ਵਪਾਰੀ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਪਿ੍ਤਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਵਪਾਰੀਆਂ ਦੀ ਹਾਲਤ ਬਹੁਤ ਮਾੜੀ ਰਹੀ, ਇੰਸਪੈਕਟਰੀ ਰਾਜ ਅਤੇ ਮਹਿੰਗੀ ਬਿਜਲੀ ਕਾਰਨ ਵਪਾਰੀ ਪ੍ਰੇਸ਼ਾਨ ਰਹੇ।

ਉਨ੍ਹਾਂ ਕਿਹਾ ਕਿ ਕੋੋਰੋਨਾ ਕਾਲ ਦੌਰਾਨ ਵਪਾਰੀਆਂ ਦੀ ਮਦਦ ਕਰਨ ਦੀ ਬਜਾਏ ਬੰਦ ਪਈਆਂ ਦੁਕਾਨਾਂ ਦੇ ਬਿਜਲੀ ਬਿੱਲ ਅਤੇ ਪ੍ਰਾਪਰਟੀ ਟੈਕਸ, ਪਾਣੀ ਦੇ ਬਿੱਲ ਵਸੂਲੇ ਗਏ ਅਤੇ ਕੋਈ ਵੀ ਵਿੱਤੀ ਰਾਹਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ 5 ਰੁਪਏ ਯੂਨਿਟ ਬਿਜਲੀ ਦੇਣ ਦੇ ਕੀਤੇ ਐਲਾਨ ਤੇ ਅਮਲ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਵਪਾਰਕ ਕੇਂਦਰਾਂ ਦੀਆਂ ਸੜਕਾਂ ਟੁੱਟੀਆਂ, ਸੀਵੇਰਜ ਜਾਮ, ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਦੁਖੀ ਵਪਾਰੀ ਵਿਧਾਇਕਾਂ, ਕੌਂਸਲਰਾਂ ਤੋਂ ਬੁਨਿਆਦੀ ਸਹੂਲਤਾਂ ਮੰਗਕੇ ਥੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਨਗਰ ਵਿਚ ਨਰਕ ਜਿਹੀ ਜ਼ਿੰਦਗੀ ਭੋਗਕੇ ਵਪਾਰੀ ਕੰਮਕਾਜ ਕਰਨ ਨੂੰ ਮਜ਼ਬੂਰ ਹਨ।

ਉਨ੍ਹਾਂ ਕਿਹਾ ਕਿ ਵੈਟ ਦੇ ਬਕਾਇਆ ਮਾਮਲੇ ਹੱਲ ਕਰਨ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਵਪਾਰੀਆਂ ਨੂੰ ਨੋਟਿਸ ਆਉਣੇ ਜਾਰੀ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਬੋਰਡ, ਕਮੇਟੀਆਂ ਦਾ ਗਠਨ ਹੋਣ ਤੋਂ ਇਲਾਵਾ ਬੁਨਿਆਦੀ ਸਹੂਲਤਾਂ ਅਤੇ ਸਸਤੀ ਬਿਜਲੀ ਮੁਹੱਈਆ ਕਰਾਈ ਜਾਵੇਗੀ।

The post ਸਰਕਾਰ ਬਣਨ ‘ਤੇ ਵਪਾਰਕ ਕੇਂਦਰਾਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਂਗੇ -ਜਥੇਦਾਰ ਪਿ੍ਤਪਾਲ ਸਿੰਘ appeared first on Ludhiana Live.

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾਬਰ ਲਈ ਮੰਗੇ ਵੋਟ
ਲੁਧਿਆਣਾ  :  ਲੁਧਿਆਣਾ ਕੇਂਦਰੀ ਤੋਂ ਕਾਂਗਰਸੀ ਉਮੀਦਵਾਰ ਤੇ ਵਿਧਾਇਕ ਸੁਰਿੰਦਰ ਡਾਬਰ ਦੇ ਪੱਖ ਵਿਚ ਪ੍ਰਚਾਰ ਕਰਨ ਪੰਹੁਚੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ 111 ਦਿਨ ਦੇ ਕਾਂਗਰਸ ਸਰਕਾਰ ਦੇ ਸ਼ਾਸਨ ਕਾਲ ਦੇ ਮਾਡਲ ਦਾ ਹਵਾਲਾ ਦੇ ਕੇ ਸੁਰਿੰਦਰ ਡਾਬਰ ਲਈ ਦੌਲਤ ਕਲੋਨੀ ਵਿਖੇ ਆਯੋਜਿਤ ਜਨਸਭਾ ਵਿਚ ਵੋਟ ਮੰਗੇ।

ਉਨ੍ਹਾਂ ਨੇ ਰਾਜਸਥਾਨ ਬਿਰਾਦਰੀ ਦੀਆਂ ਮਹਿਲਾਵਾਂ ਅਤੇ ਪੁਰਸ਼ਾਂ ਦੇ ਨਾਲ ਰਾਜਸਥਾਨੀ ਭਾਸ਼ਾ ਵਿਚ ਵਾਰਤਾਲਾਪ ਕਰਕੇ ਉਨ੍ਹਾਂ ਨੇ ਡਾਬਰ ਦੇ ਪੱਖ ਵਿਚ ਮਤਦਾਨ ਕਰਨ ਦੀ ਅਪੀਲ ਕੀਤੀ। ਸ੍ਰੀ ਗਹਿਲੋਤ ਨਾਲ ਰਾਜਸਥਾਨ ਦੇ ਕੈਬਿਨਟ ਮੰਤਰੀ ਭਜਨ ਲਾਲ ਜਾਟਵ ਅਤੇ ਵਿਧਾਇਕ ਸੁਰਿੰਦਰ ਡਾਬਰ ਵੀ ਮੌਜੂਦ ਰਹੇ।

ਸ੍ਰੀ ਗਹਿਲੋਤ ਨੇ ਕਿਹਾ ਕਿ ਜੇਕਰ ਇਸ ਵਾਰ ਵੀ ਅਕਾਲੀ ਅਤੇ ਭਾਜਪਾ ‘ਚੋਂ ਕੋਈ ਸੱਤਾਸੀਨ ਹੋਇਆ ਤਾਂ ਨਸ਼ਾ ਨੌਜਵਾਨ ਪੀੜ੍ਹੀ ਦੇ ਨਾਲ-ਨਾਲ ਪੰਜਾਬ ਨੂੰ ਵੀ ਤਬਾਹ ਕਰ ਦੇਵੇਗਾ। ਨਸ਼ੇ ਦੇ ਨੈਟਵਰਕ ਨੂੰ ਤੋੜਨ ਲਈ ਕਾਂਗਰਸ ਹੀ ਇਕ ਮਾਤਰ ਵਿਕਲਪ ਹੈ। ਵਿਧਾਇਕ ਡਾਬਰ ਨੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ 111 ਦਿਨ ਦੇ ਕਾਰਜਕਾਲ ਵਿਚ ਹੋਏ ਜਨਹਿਤੈਸ਼ੀ ਫੈਸਲਿਆਂ ਦੀ ਜਾਣਕਾਰੀ ਦਿੱਤੀ।

The post ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਡਾਬਰ ਲਈ ਮੰਗੇ ਵੋਟ appeared first on Ludhiana Live.

ਹਲਕਾ ਕੇਂਦਰੀ ਵਿਚ ਵਿਧਾਇਕ ਡਾਵਰ ਨੇ ਕਰਵਾਏ ਵਿਕਾਸ ਦੀ ਦਿੱਤੀ ਜਾਣਕਾਰੀ
ਲੁਧਿਆਣਾ : ਹਲਕਾ ਲੁਧਿਆਣਾ ਕੇਂਦਰੀ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਦੇ ਹੋਏ ਕਾਂਗਰਸ ਉਮੀਦਵਾਰ ਤੇ ਵਿਧਾਇਕ ਸੁਰਿੰਦਰ ਡਾਬਰ ਨੇ ਕਿਲਾ ਮੁਹੱਲਾ, ਬਸਤੀ ਮਨੀ ਸਿੰਘ ਸਹਿਤ ਵਾਰਡ ਨੰਬਰ 8 ਦੇ ਵੱਖ-ਵੱਖ ਹੱਲਕਿਆਂ ਵਿਚ ਅਹਿਮਦ ਅਲੀ ਗੁੱਡੂ ਦੀ ਪ੍ਰਧਾਨਗੀ ਹੇਠ ਮੀਟਿੰਗ ਉਪਰੰਤ ਘਰ-ਘਰ ਚੋਣ ਪ੍ਰਾਚਰ ਕਰਕੇ ਵਿਧਾਨ ਸਭਾ ਹਲਕਾ ਕੇਂਦਰੀ ਵਿਚ ਆਪਣੇ ਵਿਧਾਇਕ ਕਾਲ ਵਿਚ ਕਰਵਾਏ ਵਿਕਾਸ ਦੀ ਜਾਣਕਾਰੀ ਦਿੱਤੀ।

ਸ੍ਰੀ ਡਾਬਰ ਨੇ ਬਾਂਗਰੂ ਮੁਹੱਲਾ, ਚੀਮਾ ਚੌਂਕ, ਗਲੀ ਰੂਹੜਾ ਮੱਲ, ਸ਼ੰਕਰ ਪੁਰੀ, ਢੋਕਾ ਮੁਹੱਲਾ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਿਤ ਕੀਤਾ। ਕੌਂਸਲਰ ਗੁਰਦੀਪ ਨੀਟੂ ਦੇ ਨਿਵਾਸ ‘ਤੇ ਮਹਿਲਾ ਸ਼ਕਤੀ, ਕਿਦਵਈ ਨਗਰ ‘ਚ ਨੌਜਵਾਨ ਸ਼ਕਤੀ ਦੇ ਨਾਲ ਚੋਣ ਰਣਨੀਤੀ ‘ਤੇ ਵਿਚਾਰ ਅਤੇ ਟੈਕਸਟਾਈਲ ਕਾਲੋਨੀ ਵਿਖੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਕੀਤੀ।

ਵਿਧਾਇਕ ਡਾਬਰ ਨੇ ਕਾਂਗਰਸ ਸਰਕਾਰ ਦੀ ਦੂਜੀ ਪਾਰੀ ਸ਼ੁਰੂ ਹੋਣ ‘ਤੇ ਹਰ ਵਰਗ ਦੇ ਉਥਾਨ ਦਾ ਵਾਅਦਾ ਕਰਦੇ ਹੋਏ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਰੋਧੀ ਦੱਸਦੇ ਹੋਏ ਕਿਹਾ ਕਿ ਦੋਹਾਂ ਰਾਜਨੀਤਿਕ ਦਲਾਂ ਦੇ ਨੇਤਾ ਦਿੱਲੀ ਵਿਚ ਬੈਠ ਕੇ ਪੰਜਾਬ ਵਿਰੋਧੀ ਬਿਆਨਬਾਜੀ ਕਰਦੇ ਹਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਲੋਟੂ ਟੋਲਾ ਦੱਸਦੇ ਈਸਟ ਇੰਡੀਆ ਕੰਪਨੀ ਦਾ ਖਿਤਾਬ ਦਿੰਦੇ ਹੋਏ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੇਜਰੀਵਾਲ ਵਲੋਂ ਪੰਜਾਬ ਨੂੰ ਲੁੱਟਣ ਦੀ ਨਿਤੀ ਤੋਂ ਸੁਚੇਤ ਰਹਿੰਦੇ ਹੋਏ ਕਾਂਗਰਸ ਦੇ ਪੱਖ ਵਿਚ ਮਤਦਾਨ ਕਰਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੌਤਰਾ, ਬਲਾਕ ਕਾਂਗਰਸ ਪ੍ਰਧਾਨ ਵਿਪਨ ਅਰੋੜਾ, ਕੌਂਸਲਰ ਕਾਲ਼ਾ ਨਵਕਾਰ ਜੈਨ, ਅਨਿਲ ਪਾਰਤੀ, ਅਹਿਮਦ ਅਲੀ ਗੁੱਡੂ, ਕੁਲਦੀਪ ਸਿੰਘ ਕੁੱਕੂ, ਵਿੱਕੀ ਡਾਬਰ, ਮਨਜੀਤ ਸਿੰਘ ਢਿੱਲੋ ਸਹਿਤ ਹੋਰ ਵੀ ਮੌਜੂਦ ਰਹੇ।

The post ਹਲਕਾ ਕੇਂਦਰੀ ਵਿਚ ਵਿਧਾਇਕ ਡਾਵਰ ਨੇ ਕਰਵਾਏ ਵਿਕਾਸ ਦੀ ਦਿੱਤੀ ਜਾਣਕਾਰੀ appeared first on Ludhiana Live.

ਲੁਧਿਆਣਾ ਕੇਂਦਰੀ ‘ਚ ਡਾਬਰ ਨੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼
ਲੁਧਿਆਣਾ  :  ਕਾਂਗਰਸ ਪਾਰਟੀ ਦੇ ਲੁਧਿਆਣਾ ਕੇਂਦਰੀ ਤੋਂ ਉਮੀਦਵਾਰ ਸੁਰਿੰਦਰ ਡਾਬਰ ਨੇ ਚੋਣ ਪ੍ਰਚਾਰ ਦੇ ਦੌਰਾਨ ਕਿ੍ਪਾਲ ਨਗਰ, ਰੂਪਾ ਮਿਸਤਰੀ ਗਲੀ, ਹਰਬੰਸਪੁਰਾ ਅਤੇ ਢੋਕਾਂ ਮੁਹੱਲਾ ਵਿਚ ਘਰ-ਘਰ ਜਾ ਕੇ ਵੋਟਰਾਂ ਨਾਲ ਸਿੱਧਾ ਸੰਵਾਦ ਕਾਇਮ ਕਰਕੇ ਵੋਟਾਂ ਮੰਗੀਆਂ ਅਤੇ ਸ੍ਰੀ ਡਾਬਰ ਦੇ ਹੱਕ ਵਿਚ ਵੱਖ-ਵੱਖ ਥਾਵਾਂ ‘ਤੇ ਭਰਵੀਆਂ ਚੋਣ ਮੀਟਿੰਗ ਵੀ ਹੋਈ।

ਸ੍ਰੀ ਡਾਬਰ ਨੇ ਪ੍ਰਚਾਰ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਚ ਆਪਣੇ ਵਿਧਾਇਕ ਕਾਰਜਕਾਲ ਵਿਚ ਕਰਵਾਏ ਬਹੁਪੱਖੀ ਤੇ ਰਿਕਾਰਡਤੋੜ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ।

ਲੇਬਰ ਕਲੋਨੀ, ਚੌਕ ਸੈਦਾ, ਲਾਲੂ ਮੱਲ ਗਲੀ, ਇਸਲਾਮਗੰਜ ਸਥਿਤ ਮਿੱਤਰ ਸਭਾ ਜੰਜ ਘਰ, ਜਨਕਪੁਰੀ, ਮੁਹੱਲਾ ਵਕੀਲਾ, ਹਰਗੋਬਿੰਦ ਨਗਰ ਅਤੇ ਪੁਰਾਣੀ ਸਬਜੀ ਮੰਡੀ ਬਿਜਲੀ ਘਰ ਰਿਹਾਇਸ਼ੀ ਕਲੋਨੀ ਵਿਚ ਨੁੱਕੜ ਸਭਾਵਾਂ ਨੂੰ ਸੰਬੋਧਨ ਕਰ ਕਾਂਗਰਸ ਦੀਆਂ ਨੀਤੀਆਂ ਦੀ ਜਾਣਕਾਰੀ ਦਿੱਤੀ।

ਹਰਗੋਬਿੰਦ ਨਗਰ ਰੋਡ ‘ਤੇ ਕਿਰਨਜੀਤ ਕੌਰ ਵਲੋਂ ਪੇਸ਼ ਨੁੱਕੜ ਨਾਟਕ ਰਾਹੀਂ ਕਾਂਗਰਸ ਦੀਆਂ ਉਪਲੱਬਧੀਆਂ ਦੱਸੀਆਂ ਗਈਆਂ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੌਤਰਾ, ਜ਼ਿਲ੍ਹਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਪਵਨ ਮਹਿਤਾ, ਮਹਿਲਾ ਕਾਂਗਰਸ ਪ੍ਰਧਾਨ ਮਨੀਸ਼ਾ ਕਪੂਰ, ਨੀਲਮ ਡਾਬਰ, ਸੁਨੀਤਾ ਡਾਬਰ, ਬਲਾਕ ਕਾਂਗਰਸ ਪ੍ਰਧਾਨ ਵਿਪਨ ਅਰੋੜਾ ਆਦਿ ਹਾਜ਼ਰ ਸਨ।

The post ਲੁਧਿਆਣਾ ਕੇਂਦਰੀ ‘ਚ ਡਾਬਰ ਨੇ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ appeared first on Ludhiana Live.

ਦੇਬੀ ਵੱਲੋਂ ਹਲਕੇ ਦੇ ਵਿਕਾਸ ਲਈ ਭਾਜਪਾ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ
ਲੁਧਿਆਣਾ   :   ਵਿਧਾਨ ਸਭਾ ਸੈਂਟਰਲ ਤੋਂ ਭਾਜਪਾ ਉਮੀਦਵਾਰ ਗੁਰਦੇਵ ਸ਼ਰਮਾ ਦੇਬੀ ਨੇ ਧਰਮਪੁਰਾ, ਸੁਭਾਨੀ ਬਿਲਡਿੰਗ, ਮੋਚਪੁਰਾ ਬਾਜ਼ਾਰ, ਨੌਲਖਾ ਗਾਰਡਨ, ਅਹਾਤਾ ਸ਼ੇਰ ਗੰਜ ਵਿਖੇ ਘਰ-ਘਰ ਵੋਟਰਾਂ ਦੇ ਨਾਲ ਸੰਪਰਕ ਕੀਤਾ।

ਸੁੰਦਰ ਨਗਰ ਦੇ ਕਿੰਗ ਪੈਲੇਸ, ਪੇ੍ਮ ਨਗਰ, ਕੇਸਰ ਗੰਜ, ਢੋਕਾ ਮੁਹੱਲਾ, ਹਰਿ ਕਰਤਾਰ ਕਲੋਨੀ, ਨਰਿੰਦਰ ਨਗਰ, ਮਹਾਰਾਜਾ ਰਣਜੀਤ ਸਿੰਘ ਪਾਰਕ, ਨਿਊ ਮਾਧੋਪੁਰੀ, ਸ਼ਿਵਾਜੀ ਨਗਰ, ਬੈਂਜਿਮਨ ਰੋਡ, ਖੁੱਡ ਮੁਹੱਲਾ, ਇਕਬਾਲ ਗੰਜ ਚੌਕ ਸਹਿਤ ਵੱਖ-ਵੱਖ ਥਾਵਾਂ ‘ਤੇ ਨੁੱਕੜ ਬੈਠਕਾਂ ਨੂੰ ਸੰਬੋਧਿਤ ਕੀਤਾ।

ਦਰੇਸੀ ਗਰਾਊਂਡ ਵਿੱਚ ਪ੍ਰਹਿਲਾਦ ਦੀ ਅਗਵਾਈ ਹੇਠ ਚੋਣ ਮੀਟਿੰਗ ‘ਚ ਗੁਜਰਾਤੀ ਸਮਾਜ ਨੇ ਭਾਜਪਾ ਉਮੀਦਵਾਰ ਦੇਬੀ ਦੇ ਪੱਖ ਵਿੱਚ ਵੋਟ ਦਾ ਭਰੋਸਾ ਦਿਵਾਇਆ। ਇਸ ਦੌਰਾਨ ਗੁਰਦੇਵ ਸ਼ਰਮਾ ਦੇਬੀ ਨੇ ਵਿਧਾਨ ਸਭਾ ਸੈਂਟਰਲ ਦੇ ਵਿਕਾਸ ਲਈ ਵੋਟ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਤਿੰਨ – ਤਿੰਨ ਵਾਰਡਾਂ ਵਿੱਚ ਮਹਿਲਾਵਾਂ ਲਈ ਸਾਂਝੇ ਤੋਰ ਤੇ ਜਿਮ ਸਥਾਪਤ ਹੋਣਗੇ।

ਆਜ਼ਾਦੀ ਤੋਂ ਪਹਿਲਾਂ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਅਤੇ ਆਜ਼ਾਦੀ ਦੇ ਬਾਅਦ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸ਼ਹੀਦ ਹੋਣ ਵਾਲੇ ਸ਼ਹੀਦਾਂ ਦੇ ਇਤਿਹਾਸ ਦਾ ਜਾਣਕਾਰੀ ਨੌਜਵਾਨ ਵਰਗ ਤੱਕ ਪਹੰੁਚਾਉਣ ਲਈ ਵਿਧਾਨਸਭਾ ਦੇ ਵਿਚਕਾਰ ਕਿੱਸੇ ਥਾਂ ਤੇ ਲਾਇਬੇ੍ਰਰੀ ਸਥਾਪਿਤ ਕੀਤੀ ਜਾਵੇਗੀ।

The post ਦੇਬੀ ਵੱਲੋਂ ਹਲਕੇ ਦੇ ਵਿਕਾਸ ਲਈ ਭਾਜਪਾ ਦੇ ਹੱਕ ‘ਚ ਵੋਟ ਪਾਉਣ ਦੀ ਅਪੀਲ appeared first on Ludhiana Live.