halka ludhiana east Archives - Ludhiana Live

ਜਸਪਾਲ ਬਾਂਗਰ ਰੋਡ ਅਤੇ ਨਾਲ ਲਗਦੇ 10 ਲਿੰਕ ਰੋਡ ਦਾ ਕੀਤਾ ਉਦਘਾਟਨ, 6 ਨਵੇਂ ਟਿਊਬੈੱਲ ਵੀ ਕਰਵਾਏ ਪਾਸ
ਲੁਧਿਆਣਾ : ਵਿਧਾਨ ਸਭਾ ਹਲਕਾ ਦੱਖਣੀ ਵਿੱਚ ਜਸਪਾਲ ਬਾਂਗਰ ਰਿੰਗ ਰੋਡ ਤੇ 10 ਲਿੰਕ ਰੋਡ ਦਾ ਉਦਘਾਟਨ ਕੀਤਾ ਜਿਸ ਨਾਲ ਪੂਰਾ ਇੰਡਸਟਰੀਅਲ ਏਰੀਆ ਤੇ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੂੰ ਬਹੁਤ ਸਹੂਲਤ ਹੋਵੇਗੀ। ਵਿਧਾਇਕ ਛੀਨਾ ਨੇ ਕਿਹਾ ਕਿ ਜਦੋਂ ਦੀ ਆਪ ਸਰਕਾਰ ਆਈ ਹੈ ਹਲਕੇ ਦੀ 60-70 ਸੜਕਾਂ ਦਾ ਨਿਰਮਾਣ ਹੋਇਆ। ਵਾਰਡ ਵਾਸੀਆਂ ਵੱਲੋਂ ਧੰਨਵਾਦ ਕਰਦਿਆ ਵਿਧਾਇਕ ਛੀਨਾ ਨੂੰ ਸਨਮਾਨਿਤ ਵੀ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਵਾਰਡ ਨੰਬਰ 31 ਦੇ ਗਗਨ ਨਗਰ ਦੇ ਟਿਊਬੈੱਲ ਦਾ ਉਦਘਾਟਨ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਚਿਰਾਂ ਤੋਂ ਲਟਕੀ ਆ ਰਹੀ ਲੋਕਾਂ ਦੀ ਇਸ ਸਮੱਸਿਆ ਦੇ ਹੱਲ ਲਈ ਹਲਕੇ ਵਿੱਚ ਛੇ ਟਿਊਬੈੱਲ ਪਾਸ ਕਰਵਾ ਕੇ ਗਗਨ ਨਗਰ ਦੇ ਟਿਊਬੈੱਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਛੇ ਟਿਊਬੈੱਲ ਮਿਲਣ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਦੇ ਸਬੰਧ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।

The post ਜਸਪਾਲ ਬਾਂਗਰ ਰੋਡ ਅਤੇ ਨਾਲ ਲਗਦੇ 10 ਲਿੰਕ ਰੋਡ ਦਾ ਕੀਤਾ ਉਦਘਾਟਨ, 6 ਨਵੇਂ ਟਿਊਬੈੱਲ ਵੀ ਕਰਵਾਏ ਪਾਸ appeared first on Ludhiana Live.

ਹਲਕਾ ਪੂਰਬੀ ‘ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਕੀਤਾ ਜਾਵੇਗਾ – ਵਿਧਾਇਕ ਭੋਲਾ
ਲੁਧਿਆਣਾ : ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਗੱਲਬਾਤ ਕਰਦਿਆਂ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ ਜਿਸਦੇ ਤਹਿਤ ਪਾਰਕਾਂ ਵਿੱਚ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਬੱਚਿਆਂ ਲਈ ਸਵਿੰਗਜ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ, ਪਾਰਕਾਂ ਦੀ ਚਾਰ ਦਿਵਾਰੀ ਦੀ ਮੁਰੰਮਤ, ਗ੍ਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣਾ, ਬਜੁ਼ਰਗਾਂ ਲਈ ਸੇਵੇਰ ਸ਼ਾਮ ਦੀ ਸੈਰ ਕਰਨ ਲਈ ਸਮਰਪਿਤ ਫੁੱਟਪਾਥ ਆਦਿ ਸ਼ਾਮਲ ਹਨ।

ਵਿਧਾਇਕ ਭੋਲਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਨਾਂ ਦਾ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 115ਵੇ ਜਨਮ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਵਿੱਚ 50 ਹਜ਼ਾਰ ਬੂਟੇ ਅਤੇ 115 ਤ੍ਰਿਵੈਣੀਆਂ ਵੀ ਲਗਾਈਆਂ ਜਾਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਲੱਗੇ ਕੂੜੇ ਦੇ ਡੰਪ ਦਾ ਵੀ ਜਲਦ ਨਿਬੇੜਾ ਕੀਤਾ ਜਾਵੇਗਾ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਰਾਹਤ ਮਿਲ ਸਕੇ।

The post ਹਲਕਾ ਪੂਰਬੀ ‘ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਕੀਤਾ ਜਾਵੇਗਾ – ਵਿਧਾਇਕ ਭੋਲਾ appeared first on Ludhiana Live.

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ : ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਲੁਧਿਆਣਾ ਪੂਰਬੀ ਵਿੱਚ ਪੈਂਦੇ ਐਮ.ਆਈ.ਜੀ. ਫਲੈਟ ਪਾਰਕ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਭੋਲਾ ਨੇ ਜ਼ਿਲ੍ਹੇ ਵਿਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਸ਼ੱਕ 100 ਪੌਦਿਆਂ ਦੀ ਥਾਂ 10 ਬੂਟੇ ਹੀ ਲਗਾਏ ਜਾਣ ਪਰ ਉਨ੍ਹਾਂ ਦੀ ਸਾਂਭ-ਸੰਭਾਲ ਸੁਚੱਜੇ ਢੰਗ ਨਾਲ ਕੀਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਸਭ ਤੋਂ ਉੱਤਮ ਤੋਹਫ਼ਾ ਹੈ ਜੋ ਅਸੀਂ ਕੁਦਰਤ ਨੂੰ ਦੇ ਸਕਦੇ ਹਾਂ ਅਤੇ ਸਾਡੇ ਮਹਾਨ ਗੁਰੂਆਂ ਪ੍ਰਤੀ ਵੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀ ਪੀੜ੍ਹੀ ਦੇ ਹਿੱਤ ਲਈ ਰੁੱਖ ਲਗਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਜ਼ਿਲ੍ਹੇ ਵਿਚ ਹਰੇ ਭਰੇ ਕਵਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਨ ਲਈ ਅੱਗੇ ਆਉਣ।

ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅਗਲੀਆਂ ਪੀੜ੍ਹੀਆਂ ਨੂੰ ਬੂਟੇ ਲਗਾ ਕੇ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਵਿੱਚ ਸੁਧਾਰ ਲਿਆ ਕੇ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਧੇਰੇ ਮਹੱਤਵਪੂਰਣ ਹਨ ਕਿਉਂਕਿ ਹਰਿਆਵਲ ਦਾ ਘਟਣਾਂ ਹਰ ਵਿਅਕਤੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਵੀ ਹੈ।

The post ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ appeared first on Ludhiana Live.

ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪਹੁੰਚ ਕੇ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਵਧਾਈ ਦਿੱਤੀ।

ਵਿਧਾਇਕ ਭੋਲਾ ਵੱਲੋਂ ਈਦ-ਉਲ-ਫਿਤਰ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਵਿਵਸਥਾ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਇਸ ਦੇ ਉਲਟ ਲੁਧਿਆਣਾ ਵਾਸੀਆਂ ਦੇ ਦਿਲਾਂ ਵਿੱਚ ਨਫ਼ਰਤ ਲਈ ਕੋਈ ਸਥਾਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਿਤਾਉਣ ਵਿੱਚ ਮੁਸਲਮਾਨ ਭਾਈਚਾਰੇ ਦਾ ਵੱਡਾ ਯੋਗਦਾਨ ਰਿਹਾ ਹੈ। ਖਾਸ ਕਰਕੇ ਇਸ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਪੂਰਬੀ ਦੇ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜੇ ਰਹੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਧਰਮਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਬਿਨ੍ਹਾ ਕਿਸੇ ਪੱਖਪਾਤ ਕੀਤੇ ਹਰ ਗਲੀ-ਮੁਹੱਲੇ ਦੇ ਵਿਕਾਸ ਲਈ ਵਚਨਬੱਧ ਹੈ।

ਵਿਧਾਇਕ ਭੋਲਾ ਨੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹੁਣ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਕਿਸੇ ਵੀ ਤਰ੍ਹਾ ਦੀ ਔਕੜ ਹੋਵੇ, ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹ 24 ਘੰਟੇ ਆਮ ਜਨਤਾ ਦੀ ਸੇਵਾ ਲਈ ਤੱਤਪਰ ਹਨ।

The post ਵਿਧਾਇਕ ਭੋਲਾ ਵਲੋਂ ਮੁਸਲਿਮ ਭਾਈਚਾਰੇ ਨੂੰ ਈਦ ਮੌਕੇ ਦਿੱਤੀ ਵਧਾਈ appeared first on Ludhiana Live.

ਵਿਧਾਇਕ ਭੋਲਾ ਵਲੋਂ ਲੁਧਿਆਣਾ ਸ਼ਹਿਰ ਦੇ ਸੰਵੇਦਨਸ਼ੀਲ ਮੁੱਦਿਆ ਬਾਰੇ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ
ਲੁਧਿਆਣਾ : ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਭੋਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋ ਰਹੀ ਹੈ। ਉਨ੍ਹਾ ਦੱਸਿਆ ਕਿ ਬਿੱਜਲੀ ਦੇ ਮੀਟਰਾਂ ਅਤੇ ਰਜਿਸ਼ਟਰੀਆਂ ਲਈ ਐਨ.ਓ.ਸੀ. ਸਬੰਧੀ ਲੋਕ ਦਫ਼ਤਰਾਂ ਵਿੱਚ ਧੱਕੇ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਟਵਾਰਖਾਨਿਆਂ ਵਿੱਚ ਵੀ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ।

ਵਿਧਾਇਕ ਵੱਲੋਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਟਿੱਬਾ ਰੋਡ ‘ਤੇ ਲੱਗੇ ਕੂੜੇ ਦੇ ਢੇਰ ਦਾ ਵੀ ਢੁੱਕਵਾਂ ਹੱਲ ਕੱਢਿਆ ਜਾਵੇ ਜਿੱਥੇ ਬੀਤੇ ਦਿਨੀ ਇੱਕ ਪੂਰਾ ਪ੍ਰਵਾਸੀ ਪਰਿਵਾਰ ਅੱਗ ਦੀ ਭੇਂਟ ਚੜ੍ਹ ਗਿਆ। ਉਨ੍ਹਾਂ ਬੁੱਢੇ ਨਾਲੇ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ।

The post ਵਿਧਾਇਕ ਭੋਲਾ ਵਲੋਂ ਲੁਧਿਆਣਾ ਸ਼ਹਿਰ ਦੇ ਸੰਵੇਦਨਸ਼ੀਲ ਮੁੱਦਿਆ ਬਾਰੇ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ appeared first on Ludhiana Live.

ਵਿਧਾਇਕ ਭੋਲਾ ਨੇ ਸੰਵੇਦਨਸ਼ੀਲ ਮੁੱਦਿਆਂ ਸਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਮਾਨ ਨੇ ਹੱਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਅੱਜ ਆਪਣੇ ਹਲਕੇ ਦੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਖਾਸ ਮੁਲਾਕਾਤ ਕੀਤੀ ਅਤੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਸੰਬੰਧੀ ਚਰਚਾ ਕੀਤੀ।

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਧਾਇਕ ਭੋਲਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਜਾਣੂੰ ਕਰਵਾਇਆ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਖਾਸ ਤੌਰ ‘ਤੇ ਹਲਕਾ ਪੂਰਬੀ ਦੇ ਵਸਨੀਕਾਂ ਦਾ ਐਨ.ਓ.ਸੀ. ਦੀ ਸਮੱਸਿਆ ਕਰਕੇ ਬਿਜਲੀ ਮੀਟਰਾਂ ਦਾ ਅਪਲਾਈ ਨਾ ਹੋਣਾ, ਬੰਦ ਪਈਆਂ ਰਜਿਸਟਰੀਆਂ ਬਾਰੇ, ਕੂੜੇ ਦੇ ਡੰਪ ਦੀ ਸਮੱਸਿਆ, ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕਰਨ ਲਈ ਇਸ ਦੇ ਨਵੀਨੀਕਰਣ ਅਤੇ ਸੁੰਦਰੀਕਰਨ ਕਰਨ ਸਬੰਧੀ, ਹਲਕੇ ਵਿੱਚ ਵਿਕਦੇ ਨਸ਼ੇ ਅਤੇ ਥਾਣਿਆਂ ਵਿੱਚ ਫੋਰਸ ਦੀ ਕਮੀ ਵਰਗੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ਬਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਚਰਚਾ ਕੀਤੀ।

ਵਿਧਾਇਕ ਭੋਲਾ ਨੇ ਕਿਹਾ ਮੁੱਖ ਮੰਤਰੀ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਬਹੁਤ ਸੰਜੀਦਗੀ ਨਾਲ ਸੁਣਿਆ ਤੇ ਜਲਦ ਨਿਪਟਾਰੇ ਤੇ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ। ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਨੇ ਕਿਹਾ ਕਿ ਮੌਜੂਦਾ ਮੁਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਬੇਹੱਦ ਮਿਹਨਤੀ, ਇਮਾਨਦਾਰ, ਦੂਰਦਰਸ਼ੀ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਿਕ ਹਨ ਅਤੇ ਸੂਬੇ ਦੀ ਜਨਤਾ ਨੂੰ ਹਰ ਉਹ ਹੱਕ ਦਿਲਾਉਣਾ ਚਾਹੁੰਦੇ ਹਨ ਜਿਨ੍ਹਾਂ ਤੇ ਜਨਤਾ ਦਾ ਅਧਿਕਾਰ ਬਣਦਾ ਹੈ ਅਤੇ ਆਪਣੇ ਇਸ ਕਾਰਜ ਨੂੰ ਬੜੀ ਮਿਹਨਤ ਅਤੇ ਨਿਸਵਾਰਥ ਭਾਵ ਨਾਲ ਕਰ ਰਹੇ ਹਨ।

The post ਵਿਧਾਇਕ ਭੋਲਾ ਨੇ ਸੰਵੇਦਨਸ਼ੀਲ ਮੁੱਦਿਆਂ ਸਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਮਾਨ ਨੇ ਹੱਲ ਕਰਨ ਦਾ ਦਿੱਤਾ ਭਰੋਸਾ appeared first on Ludhiana Live.

ਕੌਮੀਂ ਮਜਦੂਰ ਆਗੂ ਮਾਸਟਰ ਫਿਰੋਜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਲੁਧਿਆਣਾ   :   ਵਿਧਾਨ ਸਭਾ ਹਲਕਾ ਪੂਰਬੀ ਦੇ ਕਾਂਗਰਸ ਉਮੀਦਵਾਰ ਵਿਧਾਇਕ ਸੰਜੇ ਤਲਵਾੜ ਨੂੰ ਉਦੋਂ ਵੱਡਾ ਝਟਕਾ ਦਿੱਤਾ ਜਦੋਂ ਸਾਬਕਾ ਕਾਨੂੰਨ ਮੰਤਰੀ ਜਤਿੰਦਰ ਤੋਮਰ ਦੀ ਅਗਵਾਈ ‘ਚ ਯੂਥ ਕਾਂਗਰਸ ਦਾ ਹਲਕਾ ਪ੍ਰਧਾਨ ਲਖਵਿੰਦਰ ਸਿੰਘ ਚੌਧਰੀ, ਐੱਨ. ਐੱਸ. ਯੂ. ਦਾ ਪ੍ਰਧਾਨ ਅਦਿੱਤਿਆ ਪਾਲ ਅਤੇ ਮਜਦੂਰਾਂ ‘ਚ ਚੰਗਾ ਰਸੂਖ ਰੱਖਣ ਵਾਲੇ ਕੌਮੀਂ ਮਜਦੂਰ ਆਗੂ ਮਾਸਟਰ ਫਿਰੋਜ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਪੂਰਬੀ ਤੋਂ ‘ਆਪ’ ਉਮੀਦਵਾਰ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਨੇ ਕਾਂਗਰਸ ਛੱਡਣ ਦਾ ਕਾਰਨ ਵਿਧਾਇਕ ਵਲੋਂ ਕੋਈ ਪੁੱਛ ਪ੍ਰਤੀਤ ਨਾ ਕਰਨਾ ਤੇ ਲੋਕਾਂ ਨਾਲ 4000 ਹਜਾਰ ਕਰੋੜ ਦੇ ਵਿਕਾਸ ਕਾਰਜ ਕਰਵਾਉਣ ਦਾ ਝੂਠ ਬੋਲਣਾ ਦੱਸਿਆ।

ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਦੀਆਂ ਦੀਆਂ ਲੋਕ ਪੱਖੀ ਨੀਤੀਆਂ ਤੇ ਪੰਜਾਬ ਲਈ ਦਿੱਤੀਆਂ ਗਰੰਟੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ‘ਆਪ’ ‘ਚ ਸ਼ਾਮਿਲ ਹੋਏ ਹਾਂ। ਸਾਬਕਾ ਮੰਤਰੀ ਤੋਮਰ ਅਤੇ ਭੋਲਾ ਗਰੇਵਾਲ ਨੇ ਸਾਰਿਆਂ ਨੂੰ ਬਣਦਾ ਮਾਣ ਸਨਮਾਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਰਵਾਇਤੀ ਪਾਰਟੀਆਂ ਦੇ ਬਦਲ ਦੇ ਰੂਪ ਵਿਚ ਦੇਖ ਰਹੇ ਹਨ।

ਦੋਵਾਂ ਨੇ ਨਵੇਂ ਆਇਆ ਦਾ ਪਾਰਟੀ ਦੇ ਮਫਲਰ ਪਾ ਕੇ ਸਨਮਾਨ ਕੀਤਾ ਅਤੇ ਜੀ ਆਇਆਂ ਆਖਿਆ। ਇਸ ਮੌਕੇ ਤਰਸੇਮ ਸਿੰਘ ਭਿੰਡਰ, ਭੁਪਿੰਦਰ ਸੰਧੂ, ਰੋਹਿਤ ਰਾਜਪੂਤ, ਰਿਸ਼ਵ ਸ਼ਰਮਾ, ਰਵਿੰਦਰ ਸਿੰਘ ਰਾਜਨ, ਅਤੁਲ ਵੈਦ, ਗਗਨਦੀਪ ਮਹਿਤਾ, ਬੰਟੀ, ਲਵੀ, ਹਨੀ, ਜਤਿਨ, ਅਮਨ ਰਾਮਗੜੀਆ, ਹੈਪੀ, ਅਭੀਨੇਜਯਰ ਗਿੱਲ, ਅਮਨ ਸੈਣੀ ਸਮੇਤ ਹੋਰ ਵੀ ਹਾਜਰ ਸਨ।

The post ਕੌਮੀਂ ਮਜਦੂਰ ਆਗੂ ਮਾਸਟਰ ਫਿਰੋਜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ appeared first on Ludhiana Live.

ਭੋਲਾ ਗਰੇਵਾਲ ਨੇ ਪ੍ਰਚਾਰ ਦੌਰਾਨ ਲੋਕਾਂ ਨੂੰ ਝਾੜੂ ਦਾ ਬਟਨ ਦਬਣ ਦੀ ਕੀਤੀ ਅਪੀਲ
ਲੁਧਿਆਣਾ   :   ਆਮ ਆਦਮੀ ਪਾਰਟੀ ਹਲਕਾ ਪੂਰਬੀ ਦੇ ਉਮੀਦਵਾਰ ਭੋਲਾ ਗਰੇਵਾਲ ਨੇ ਵੱਖ-ਵੱਖ ਮੀਟਿੰਗਾਂ ਤੇ ਘਰ-ਘਰ ਪ੍ਰਚਾਰ ਦੌਰਾਨ ਲੋਕਾਂ ਨੂੰ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਵਿਵਸਥਾ ਪਰਿਵਰਤਨ ਦਾ ਸੱਦਾ ਦਿੰਦਿਆਂ ਕਿਹਾ ਕਿ ਕਦੇ ਕਾਂਗਰਸ ਕਦੇ ਅਕਾਲੀਆਂ ਨੂੰ ਮੌਕਾ ਦੇ ਕੇ ਸੱਤਾ ਤੁਸੀਂ ਹਰ ਵਾਰ ਬਦਲਦੇ ਹੋ, ਪਰ ਇਸ ਵਾਰ ਅਪਣਾ ਨਿਸ਼ਾਨਾ ਵਿਵਸਥਾ ਪਰਿਵਰਤਨ ਦਾ ਰੱਖੋ ਕਿਉਂਕਿ ਜਦੋਂ ਤੱਕ ਵਿਵਸਥਾ ਨਹੀਂ ਬਦਲਦੀ, ਉਦੋਂ ਤੱਕ ਪੰਜਾਬ ਦੀ ਤਕਦੀਰ ਨਹੀਂ ਬਦਲਣੀ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਅਕਾਲੀਆਂ ਦਾ ਤੇ ਹਲਕਾ ਪੂਰਬੀ ਵਿਚ ਉਨ੍ਹਾਂ ਦੇ ਉਮੀਦਵਾਰ ਦਾ ਕੋਈ ਆਧਾਰ ਨਹੀਂ ਤਾਂ ਬਾਕੀ ਬਚੀ ਕਾਂਗਰਸ ਦੇ ਮੁੱਖ ਮੰਤਰੀ ਨੂੰ ਹੀ ਦੇਖ ਲਵੋ ਜਿਸਦੇ ਲਈ ਕਾਲੀ ਕਮਾਈ ਕਰਨ ਵਾਲਾ ਉਸਦਾ ਸਕਾ ਭਾਣਜਾ ਅੱਜ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਹੈ ,ਉਸਨੇ ਬੀਤੀ ਦਿਨੀਂ ਪੁਲਿਸ ਵਲੋਂ ਬਰਾਮਦ 10 ਕਰੋੜ ਨੂੰ ਮੰਨ ਲਿਆ ਹੈ ਕਿ ਉਸਨੇ ਗੈਰ ਕਾਨੂੰਨੀ ਮਾਈਨਿੰਗ, ਬਦਲੀਆਂ ਤੇ ਤਾਇਨਾਤੀਆਂ ਬਦਲੇ ਇਹ ਰਕਮ ਲਈ ਸੀ।

ਉਨ੍ਹਾਂ ਮੁੱਖ ਮੰਤਰੀ ਦੇ ਚਿਹਰੇ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਭਾਣਜੇ ਨੇ ਕਾਲੀ ਕਮਾਈ ਮੰਨ ਲਈ ਹੈ, ਇਸ ਲਈ ਮਾਮਾ ਮੁੱਖ ਮੰਤਰੀ ਦਾ ਅਤੇ ਕਾਂਗਰਸ ਸਰਕਾਰ ਬਣਾਉਣ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ। ਉਨ੍ਹਾਂ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਸੰਜੇ ਤਲਵਾੜ ਨੂੰ ਘੇਰਦਿਆਂ ਕਿਹਾ ਕਿ ਇਸਨੂੰ 4000 ਕਰੋੜ ਦੇ ਵਿਕਾਸ ਕਾਰਜ ਕਰਵਾਉਣ ਦਾ ਝੂਠ ਲੈ ਬੈਠਾ ਹੈ।

ਉਨ੍ਹਾਂ ਵਾਰਡ-16 ਬਾਬਾ ਜੀਵਨ ਸਿੰਘ ਨਗਰ ਵਿਚ ਮੈਡਮ ਪੂਜਾ ਤੇ ਲਖਵਿੰਦਰ ਸਿੰਘ ਲੱਖਾ, ਵਾਰਡ-16 ਭੋਲਾ ਕਾਲੋਨੀ ਵਿਖੇ ਗੋਬਿੰਦ ਕੁਮਾਰ ਗੁਪਤਾ, ਵਾਰਡ-10 ਨਿਊ ਭਗਵਾਨ ਨਗਰ ਵਿਚ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਵਿਚ ਬਿੱਟੂ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਦਿਕ ਵਾਰਡ-15 ਗੁਰੂ ਤੇਗ ਬਹਾਦਰ ਨਗਰ ਕਲੋਨੀ ‘ਚ ਭਰਪੂਰ ਸਿੰਘ ਭੂਰਾ ਦੀ ਅਗਵਾਈ ‘ਚ ਸ਼ੰਮੀ ਦੇ ਗ੍ਰਹਿ, ਵਾਰਡ 23 ਫੋਕਲ ਪੁਆਇੰਟ ਰਾਜੀਵ ਗਾਂਧੀ ਕਲੋਨੀ ਵਿਚ ਸਤੀਸ਼ ਕੁਮਾਰ ਅਤੇ ਵਾਰਡ ਨੰਬਰ 18 ਸੈਕਟਰ 32 ਵਿਚ ਮਹਿੰਦਰ ਸਿੰਘ, ਵਾਰਡ ਨੰਬਰ 10 ਨਿਊ ਸੁਭਾਸ਼ ਨਗਰ ਵਿਚ ਰਾਜਿੰਦਰ ਕਾਲੜਾ ਦੀ ਅਗਵਾਈ ‘ਚ ਵਾਰਡ ਨੰਬਰ 11 ਵਿਚ ਮੀਟਿੰਗ ਕਰਕੇ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ।

The post ਭੋਲਾ ਗਰੇਵਾਲ ਨੇ ਪ੍ਰਚਾਰ ਦੌਰਾਨ ਲੋਕਾਂ ਨੂੰ ਝਾੜੂ ਦਾ ਬਟਨ ਦਬਣ ਦੀ ਕੀਤੀ ਅਪੀਲ appeared first on Ludhiana Live.

ਹਲਕਾ ਲੁਧਿਆਣਾ ਪੂਰਬੀ ਦੇ ਕਾਂਗਰਸੀ ਉਮੀਦਵਾਰ ਤਲਵਾੜ ਨੂੰ ਲੱਡੂਆਂ ਨਾਲ ਤੋਲਿਆ
ਲੁਧਿਆਣਾ   :   ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੈ ਤਲਵਾੜ ਨੂੰ ਚੋਣ ਪ੍ਰਚਾਰ ਦੇ ਦੌਰਾਨ ਵਾਰਡ ਨੰਬਰ 7 ਦੇ ਸੈਂਕੜੇ ਨਿਵਾਸੀਆਂ ਸਮੇਤ ਹੋਰ ਕਈ ਥਾਵਾਂ ‘ਤੇ ਲੱਡੂਆਂ ਨਾਲ ਤੋਲ ਕੇ ਉਨ੍ਹਾਂ ਦੇ ਵਿਧਾਇਕ ਕਾਰਜਕਾਲ ਵਿਚ ਕਰਵਾਏ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਤਲਵਾੜ ਨੇ ਵਾਰਡ ਨੰਬਰ 18 ਦੇ ਸੈਕਟਰ 32 ਏ. ਵਿਚ ਘਰ ਘਰ ਪ੍ਰਚਾਰ ਅਤੇ ਨੁੱਕੜ ਮੀਟਿੰਗਾਂ, ਵਾਰਡ ਨੰਬਰ 14 ਦੇ ਵਿਜੈ ਨਗਰ ਵਿਚ ਘਰ-ਘਰ ਪ੍ਰਚਾਰ ਕਰ ਸਥਾਨਕ ਨਿਵਾਸੀਆਂ ਤੋਂ ਵੋਟ ਮੰਗੇ, ਵਾਰਡ ਨੰਬਰ 6, ਵਾਰਡ ਨੰਬਰ 9, ਵਾਰਡ ਨੰਬਰ 13, ਵਾਰਡ ਨੰਬਰ 15,ਵਾਰਡ ਨੰਬਰ 17, ਵਾਰਡ ਨੰਬਰ 23 ਵਿਚ ਵੱਖ-ਵੱਖ ਥਾਵਾਂ ਤੇ ਜਨਸਭਾਵਾਂ ਨੂੰ ਸੰਬੋਧਿਤ ਕੀਤਾ।

ਵਾਰਡ ਨੰਬਰ 19 ਵਿਚ ਮਹਿਲਾ ਸ਼ਕਤੀ ਨੇ ਘਰ-ਘਰ ਜਾ ਕੇ ਵੋਟ ਮੰਗੇ। ਇਸ ਦੌਰਾਨ ਸੰਜੈ ਤਲਵਾੜ ਨੇ ਵਾਰਡ ਨੰਬਰ 12 ਵਿਚ ਕਾੌਸਲਰ ਨਰੇਸ਼ ਉੱਪਲ ਦੀ ਪ੍ਰੇਰਣਾ ਨਾਲ ਭਾਜਪਾ ਐਸ. ਸੀ ਮੋਰਚਾ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਵਿਨੋਦ ਕੁਮਾਰ, ਕੇਦਾਰ ਨਾਥ, ਰਾਮਮੂਰਤੀ, ਲਾਲ ਸੋਹਣ, ਗੁਰਬਖਸ਼ ਸਿੰਘ, ਲਲਿਤ ਕੁਮਾਰ ਦਾ ਸਵਾਗਤ ਕਰ ਕਾਂਗਰਸ ਵਿਚ ਸ਼ਾਮਿਲ ਕਰਵਾਇਆ।

ਸ੍ਰੀ ਤਲਵਾੜ ਨੇ ਵਿਧਾਨ ਸਭਾ ਪੂਰਬੀ ਵਿਚ ਆਪਣੇ ਕਾਰਜਕਾਲ ਵਿਚ ਹੋਏ ਵਿਕਾਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਕੱਲੇ ਵਾਰਡ ਨੰਬਰ 7 ਵਿਚ ਹੀ ਗੱਲੀਆਂ, ਸੜਕਾਂ ਦੀ ਉਸਾਰੀ, ਸ਼ੁਧ ਪਾਣੀ ਦੀ ਸਪਲਾਈ ਲਈ ਟਿਊਬਵੈਲ, ਸੀਵਰੇਜ ਲਾਈਨ ਵਿਚ ਸੁਧਾਰ ਸਹਿਤ ਸਟਰੀਟ ਲਾਇਟਾਂ ਦੀ ਵਿਵਸਥਾ ਤੇ 33 ਕਰੋੜ, 25 ਲੱਖ 57 ਹਜਾਰ 306 ਰੁਪਏ ਖਰਚ ਹੋਏ ਹਨ। ਉਨ੍ਹਾਂ ਨੇ ਹਲਕੇ ਦੀ ਜਨਤਾ ਅਪੀਲ ਕੀਤੀ ਕਿ ਉਹ ਝੂਠੇ ਵਾਅਦੇ ਕਰ ਵੋਟ ਬਟੋਰਣ ਵਾਲੇ ਉਮੀਦਵਾਰਾਂ ਤੋਂ ਸੁਚੇਤ ਰਹਿੰਦੇ ਹੋਏ ਵਿਕਾਸ ਕਾਰਜਾਂ ਨੂੰ ਧਿਆਨ ਵਿਚ ਰੱਖ ਕੇ ਵੋਟ ਕਰੋ।

The post ਹਲਕਾ ਲੁਧਿਆਣਾ ਪੂਰਬੀ ਦੇ ਕਾਂਗਰਸੀ ਉਮੀਦਵਾਰ ਤਲਵਾੜ ਨੂੰ ਲੱਡੂਆਂ ਨਾਲ ਤੋਲਿਆ appeared first on Ludhiana Live.

ਰਿਕਾਰਡਤੋੜ ਵਿਕਾਸ ਕਾਰਣ ਤਲਵਾੜ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ, ਮੁਹੱਲਿਆਂ ਤੇ ਇਲਾਕਿਆਂ ਵਿਚ ਕਾਂਗਰਸੀ ਉਮੀਦਵਾਰ ਸੰਜੀਵ ਤਲਵਾੜ ਸੰਜੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਨਾਲ ਸ਼੍ਰੀ ਤਲਵਾੜ ਦੇ ਹੌਂਸਲੇ ਬੁਲੰਦ ਹਨ। ਸਥਾਨਕ ਸ਼ਿਵਪੁਰੀ ਵਿਖੇ ਸਥਿਤ ਵੰਝਲੀ ਹੋਟਲ ਵਿਚ ਕਾਂਗਰਸ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ।

ਇਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੇ ਤਲਵਾੜ, ਵਿਪਨ ਵਿਨਾਇਕ, ਵਰਿੰਦਰ ਸਹਿਗਲ, ਜਗਦੀਸ਼ ਲਾਲ ਦੇਸਾ, ਸੁਖਦੇਵ ਬਾਵਾ, ਨਰਿੰਦਰ ਚੌਧਰੀ, ਮੋਨੂੰ ਖਿੰਡਾ ਵਿਸ਼ੇਸ਼ ਤੌਰ ‘ਤੇ ਪੁੱਜੇ। ਸ਼੍ਰੀ ਤਲਵਾੜ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 5 ਸਾਲਾਂ ਵਿਚ ਦਿਨ ਰਾਤ ਮਿਹਨਤ ਕਰਕੇ ਹਲਕਾ ਲੁਧਿਆਣਾ ਪੂਰਬੀ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ।

ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਲੋਕਾਂ ਦਾ ਪਿਆਰ ਮਿਲ ਰਿਹਾ ਹੈ, ਉਸ ਤੋਂ ਇਹ ਲੱਗ ਰਿਹਾ ਹੈ ਕਿ 20 ਫਰਵਰੀ 2022 ਨੂੰ ਲੋਕ ਚੋਣ ਨਿਸ਼ਾਨ ਹੱਥ ਪੰਜੇ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ।

ਇਸ ਮੌਕੇ ਸੰਜੀਵ ਸ਼ਰਮਾ, ਯਸ਼ਪਾਲ ਸ਼ਰਮਾ, ਨਰਿੰਦਰ ਕੁਮਾਰ, ਵਿੱਕੀ ਮਲਹੋਤਰਾ, ਸੁਰਿੰਦਰ ਸ਼ਰਮਾ, ਵਿਸ਼ਾਲ, ਅਕਸ਼ੈ, ਅਵਤਾਰ ਤਾਰੀ, ਦਵਿੰਦਰ ਕੁਮਾਰ, ਅਮਿਤ ਅਰੋੜਾ, ਪੰਕਜ ਸ਼ਰਮਾ, ਵਿਜੈ ਕੁਮਾਰ, ਅਮਰਜੀਤ ਫੌਜੀ, ਅਨਿਲ ਜੈਨ, ਕਮਲ ਸਿਡਾਨਾ, ਤਰਸੇਮ ਸ਼ਰਮਾ, ਅਸ਼ਵਨੀ ਭੋਲਾ, ਰਾਜੇਸ਼ ਕੁਮਾਰ, ਗੁਰਦੇਵ ਸ਼ਰਮਾ, ਚੇਤਨ ਸ਼ਰਮਾ, ਦਵਿੰਦਰ ਵਰਮਾ, ਹਰਬੰਸ ਲਾਲ ਆਦਿ ਹਾਜ਼ਰ ਸਨ।

The post  ਰਿਕਾਰਡਤੋੜ ਵਿਕਾਸ ਕਾਰਣ ਤਲਵਾੜ ਦੀ ਚੋਣ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ appeared first on Ludhiana Live.