halka ludhiana north Archives - Ludhiana Live

ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਲੁਧਿਆਣਾ :  ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ ਦੇ ਨਾਲ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਹਲਕਾ ਲੁਧਿਆਣਾ ਉੱਤਰੀ ਵਿੱਚ ਵਿਭਾਗ ਵਲੋਂ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਬਿਜਲੀ ਵਿਭਾਗ ਸਬੰਧੀ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਵੀ ਕੀਤੇ।

ਵਿਧਾਇਕ ਚੌਧਰੀ ਬੱਗਾ ਵੱਲੋਂ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਵਾਰਡਾਂ ਵਿੱਚ ਲਮਕਦੀਆਂ ਬਿਜਲੀ ਦੀਆਂ ਤਾਰਾਂ ਨੂੰ ਦਰੁਸਤ ਕੀਤਾ ਜਾਵੇ, ਜੇਕਰ ਕੋਈ ਖੰਬਾ ਟੇਢਾ-ਮੇਢਾ ਹੈ ਉਸ ਨੂੰ ਵੀ ਠੀਕ ਕੀਤਾ ਜਾਵੇ। ਬਾਜਾਰ ਵਿੱਚ ਕਈ ਥਾਵਾਂ ‘ਤੇ ਘਰਾਂ ਦੇ ਅੱਗੇ ਪੁਰਾਣੇ ਬੋਰਡ ਲੱਗੇ ਹਨ, ਵੱਖ-ਵੱਖ ਥਾਵਾਂ ‘ਤੇ ਸੜ੍ਹਕਾਂ ਦੇ ਵਿਚਕਾਰ ਖੰਭੇ ਲੱਗੇ ਹੋਏ ਹਨ ਜੋਕਿ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਨੂੰ ਵੀ ਢੁੱਕਵੇਂ ਸਥਾਨਾਂ ੋਤੇ ਸਥਾਪਤ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਬੁੱਢੇ ਨਾਲੇ ਦੇ ਨਾਲ ਲਗਦੇ ਜਿੰਨੇ ਵੀ ਟ੍ਰਾਂਸਫਾਰਮਰ ਲੱਗੇ ਹੋਏ ਹਨ ਉਨ੍ਹਾਂ ਨੂੰ ਵੀ ਹਟਾਉੁਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੁੱਢੇ ਨਾਲੇ ਦੇ ਨਾਲ ਲੱਗਦੀ ਸੜ੍ਹਕ ਨੂੰ ਚੌੜਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਚੱਲ ਰਹੇ ਕਾਰਜ਼ਾਂ ‘ਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਵਿਧਾਇਕ ਚੌਧਰੀ ਬੱਗਾ ਵੱਲੋਂ ਹਲਕੇ ‘ਚ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ appeared first on Ludhiana Live.

ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ ਗਿਆ।

ਵਿਧਾਇਕ ਬੱਗਾ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਤਹਿਸੀਲ ਪੂਰਬੀ ਅਤੇ ਪੱਛਮੀ ਵਿਖੇ ਜਾਣਾ ਪੈਂਦਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੀ ਨਿੱਜੀ ਤਹਿਸੀਲ ਤੋਂ ਵਾਂਝੇ ਹਲਕਾ ਉੱਤਰੀ ਨੂੰ ਨਵੀਂ ਤਹਿਸੀਲ ਮੁਹੱਈਆ ਕਰਵਾਕੇ ਲੋਕਾਂ ਨੂੰ ਦੂਰ ਦੁਰਾਡੇ ਦੀ ਖੱਜਲ ਖੁਆਰੀ ਤੋਂ ਨਿਜਾਤ ਦਿਵਾਈ ਜਾਵੇ।

The post ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ appeared first on Ludhiana Live.

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ।

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ੋਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਵਸਨੀਕਾਂ ਵੱਲੋਂ ਹਲਕੇ ‘ਚ ਪਹੁੰਚਣ ‘ਤੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਲਕੇ ਦੇ ਵਸਨੀਕਾਂ ਨੇ ਦੱਸਿਆ ਕਿ ਵਿਧਾਇਕ ਬੱਗਾ ਵੱਲੋਂ ਸੀਵਰੇਜ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਗਾ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ।

The post ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ appeared first on Ludhiana Live.

ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ
ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਮਲੇ ਨਾਲ ਮੀਟਿੰਗ ਕੀਤੀ ਗਈ ਜਿੱਥੇ ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਦੇ ਚੀਫ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਤੋਂ ਇਲਾਵਾ ਵੱਖ-ਵੱਖ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਵੱਲੋਂ ਮੀਟਿੰਗ ਦੌਰਾਨ ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ ਗਿਆ। ਖ਼ਾਸ ਕਰਕੇ ਐਲਡੀਕੋ ਕਲੋਨੀ ਦੀਆਂ ਮੁਸ਼ਕਿਲਾਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਹਲਕਾ ਉੱਤਰੀ ਵਿੱਚ ਪੈਂਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਉਨ੍ਹਾਂ ਦਾ ਜਲਦ ਢੁੱਕਵਾਂ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਪੀ.ਪੀ.ਸੀ.ਬੀ. ਦੇ ਚੀਫ ਇੰਜੀਨੀਅਰ ਸ੍ਰੀ ਗੁਲਸ਼ਨ ਰਾਏ ਵੱਲੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਕਿ ਲੋਕਾਂ ਦਾ ਕੰਮ ਤੁਰੰਤ ਕੀਤਾ ਜਾਵੇ ਤਾਂ ਜੋ ਆਮ ਜਨਤਾ ਖੱਜਲ ਖੁਆਰੀ ਤੋਂ ਬਚ ਸਕੇ।

The post ਹਲਕੇ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ appeared first on Ludhiana Live.

ਹਲਕਾ ਉੱਤਰੀ ਤੋਂ ਭਾਜਪਾ ਉਮੀਦਵਾਰ ਬਾਂਸਲ ਦੇ ਹੱਕ ਵਿਚ ਘਰ ਘਰ ਜਾ ਕੇ ਕੀਤਾ ਪ੍ਰਚਾਰ
ਲੁਧਿਆਣਾ  :  ਹਲਕਾ ਉਤਰੀ ਤੋਂ ਭਾਜਪਾ ਉਮੀਦਵਾਰ ਪ੍ਰਵੀਨ ਬਾਂਸਲ ਦੀ ਚੋਣ ਮੁਹਿੰਮ ਨੂੰ ਉਦੋਂ ਤਕੜਾ ਹੁਲਾਰਾ ਮਿਲਿਆ ਜਦ ਸਿਵਲ ਲਾਈਨ ਵਿਚ ਭਾਰੀ ਗਿਣਤੀ ‘ਚ ਔਰਤਾਂ ਨੇ ਸ੍ਰੀ ਬਾਂਸਲ ਦੇ ਹੱਕ ਵਿਚ ਘਰ-ਘਰ ਜਾ ਕੇ ਪ੍ਰਚਾਰ ਸ਼ੁਰੂ ਕੀਤਾ ।

ਵਾਰਡ 85 ‘ਚ ਭਾਜਪਾ ਕੌਂਸਲਰ ਦਲ ਦੀ ਆਗੂ ਸ੍ਰੀਮਤੀ ਸੁਨੀਤਾ ਸ਼ਰਮਾ, ਸੀਨੀਅਰ ਭਾਜਪਾ ਆਗੂ ਉਮਾਦਤ ਸ਼ਰਮਾ ਨੇ ਉਨ੍ਹਾਂ ਨੂੰ ਜਿੱਤ ਦਾ ਆਸ਼ੀਰਵਾਦ ਦਿੰਦਿਆਂ ਚੋਣ ਪ੍ਰਚਾਰ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ। ਸਿਵਲ ਲਾਈਨ ‘ਚ ਔਰਤਾਂ ਦੇ ਜਥੇ ਨਾਲ ਪ੍ਰਚਾਰ ਕਰਨ ਸਮੇਂ ਸ੍ਰੀ ਬਾਂਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਹਨ ਜਿਸ ਕਾਰਨ ਔਰਤਾਂ ਦਾ ਜੀਵਨ ਸੁਖਾਲਾ ਹੋਇਆ ਹੈ।

ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ, ਇੰਦੂ ਗੋਸਵਾਮੀ ਮੈਂਬਰ ਪਾਰਲੀਮੈਂਟ, ਜਨਰਲ ਸਕੱਤਰ ਹਰਮਨਜੀਤ ਕੌਰ, ਮੀਤ ਪ੍ਰਧਾਨ ਸੁਨੀ ਸ਼ਰਮਾ, ਸੀਮਾ ਵਰਮਾ, ਜੋਤੀ ਵਰਮਾ ਵੀ ਮੌਜੂਦ ਸਨ। ਵਾਰਡ 85 ਵਿਚ ਕੌਂਸਲਰ ਸ੍ਰੀਮਤੀ ਸੁਨੀਤਾ ਸ਼ਰਮਾ, ਉਮਾ ਦੱਤ ਸ਼ਰਮਾ, ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਹੇਸ਼ ਸ਼ਰਮਾ ਅਤੇ ਦੀਪੂ ਸ਼ਰਮਾ ਵਲੋਂ ਸ੍ਰੀ ਬਾਂਸਲ ਦੇ ਹੱਕ ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ।

The post ਹਲਕਾ ਉੱਤਰੀ ਤੋਂ ਭਾਜਪਾ ਉਮੀਦਵਾਰ ਬਾਂਸਲ ਦੇ ਹੱਕ ਵਿਚ ਘਰ ਘਰ ਜਾ ਕੇ ਕੀਤਾ ਪ੍ਰਚਾਰ appeared first on Ludhiana Live.

ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਲੁਧਿਆਣਾ :    ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਖੁਸ਼ੀ ‘ਚ ਵਿਧਾਨ ਸਭਾ ਉੱਤਰੀ ਦੇ ਵਾਲੰਟਿਅਰਾਂ ਨੇ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਲੇਮ ਟਾਬਰੀ ਸਥਿਤ ਸੰਗਠਨ ਦੇ ਮੁੱਖ ਦਫ਼ਤਰ ‘ਚ ਇੱਕਠੇ ਹੋਏ ਵਾਲੰਟਿਅਰਾਂ ਨੂੰ ਸੰਬੋਧਿਤ ਕਰਦੇ ਹੋਏ ਬੱਗਾ ਨੇ ਕਿਹਾ ਕਿ ਵਾਰ-ਵਾਰ ‘ਆਪ’ ਨੂੰ ਬਿਨ੍ਹਾਂ ਦੂਲਹੇ ਦੇ ਬਾਰਾਤ ਲੈ ਕੇ ਚੋਣ ਮੈਦਾਨ ਵਿਚ ਉੱਤਰਨ ਤੰਜ ਕਰਨ ਵਾਲੇ ਲੋਕ ਹੁਣ ਪੰਜਾਬ ਦੀ ਜਨਤਾ ਨੂੰ ਦੱਸਣ ਕਿ ਵਿਧਾਨ ਸਭਾ ਚੋਣਾਂ 2022 ਦੀ ਰਣਭੂਮੀ ਵਿਚ ਕਾਂਗਰਸ ਦਾ ਲਾੜਾ ਕੌਣ ਹੋਵੇਗਾ।

ਭਗਵੰਤ ਮਾਨ ਦੇ ਪੱਖ ਵਿਚ ਬਤੌਰ ਮੁੱਖ ਮੰਤਰੀ ਦਿੱਤੀ ਗਈ ਲੋਕ ਰਾਏ ਨੂੰ ਸਿਰ ਮੱਥੇ ਲਾ ਕੇ ਪੰਜਾਬ ਦੀ ਜਨਤਾ ਦੇ ਫ਼ੈਸਲੇ ਨੂੰ ਇੰਨ-ਬਿਨ੍ਹ ਲਾਗੂ ਕਰਨ ‘ਤੇ ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਹੋਏ ਆਪ ਆਗੂ ਬੱਗਾ ਨੇ ਕਿਹਾ ਕਿ ਆਪ ਲੀਡਰਸ਼ਿਪ ਨੇ ਜਨਤਾ ਦੀ ਰਾਏ ਨਾਲ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਸਾਬਤ ਕਰ ਦਿੱਤਾ ਕਿ ਹੁਣ ਜਨਤਾ ਦੀ ਮਰਜ਼ੀ ਨਾਲ ਹੀ ਮੁੱਖ ਮੰਤਰੀ ਬਣੇਗਾ।

The post ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਲੱਡੂ ਵੰਡ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ appeared first on Ludhiana Live.

ਹਲਕਾ ਲੁਧਿਆਣਾ ਉੱਤਰੀ ਹੁਣ ਤੱਕ ਮੁੱਢਲੀਆਂ ਸਹੂਲਤਾਂ ਤੋਂ ਵੀ ਸੱਖਣਾ, ਨਹੀਂ ਹੋਈ ਬੁੱਢੇ ਦਰਿਆ ਦੀ ਕਾਇਆ ਕਲਪ
ਲੁਧਿਆਣਾ :    ਉਦਯੋਗਿਕ ਸ਼ਹਿਰ ਦੇ ਸਭ ਤੋਂ ਪੁਰਾਣੇ ਵਿਧਾਨ ਸਭਾ ਹਲਕੇ ਲੁਧਿਆਣਾ ਨਾਰਥ ਦਾ ਗਠਨ ਆਜ਼ਾਦੀ ਤੋਂ ਬਾਅਦ 1957 ਵਿਚ ਹੋਇਆ ਸੀ। ਸ਼ਹਿਰ ਵਿੱਚੋਂ ਲੰਘਦੇ ਪੁਰਾਣੇ ਦਰਿਆ ਦੇ ਕੰਢੇ ਸਥਿਤ ਇਹ ਖੇਤਰ ਹਮੇਸ਼ਾਂ ਅਣਗਹਿਲੀ ਦਾ ਸ਼ਿਕਾਰ ਰਿਹਾ ਹੈ।

650 ਕਰੋੜ ਰੁਪਏ ਨਾਲ ਬੁੱਢਾ ਦਰਿਆ ਦੀ ਕਾਇਆ ਕਲਪ ਪ੍ਰੋਜੈਕਟ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਸ਼ੁਰੂ ਕੀਤਾ ਗਿਆ ਸੀ, ਪਰ ਪੂਰਾ ਹੋਣ ‘ਤੇ ਅਜੇ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਸਾਬਕਾ ਕੇਂਦਰੀ ਮੰਤਰੀ ਜੈਰਾਮ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਰਗੇ ਨੇਤਾਵਾਂ ਨੇ ਦਰਿਆ ਨੂੰ ਸਾਫ਼ ਕਰਨ ਦਾ ਨੀਂਹ ਪੱਥਰ ਰੱਖਿਆ ਪਰ ਅੱਜ ਤੱਕ ਪੂਰਾ ਨਹੀਂ ਹੋ ਸਕਿਆ।

ਨਦੀ ਦੀ ਗੰਦਗੀ ਅਤੇ ਬਦਬੂ ਜਿੱਥੇ ਲੋਕਾਂ ਦੀ ਜ਼ਿੰਦਗੀ ਨੂੰ ਦੁਖੀ ਕਰ ਰਹੀ ਹੈ, ਉੱਥੇ ਆਲੇ-ਦੁਆਲੇ ਦੇ ਖੇਤਰ ਵਿੱਚ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ। ਇੰਨਾ ਹੀ ਨਹੀਂ, ਇਸ ਖੇਤਰ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਸਕੀਆਂ। ਕਈ ਇਲਾਕਿਆਂ ਵਿੱਚ ਉਸਾਰੀ ਲਈ ਸੜਕਾਂ ਪੁੱਟੀਆਂ ਗਈਆਂ ਸਨ ਪਰ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਵਿਧਾਇਕ ਰਾਕੇਸ਼ ਪਾਂਡੇ ਨੇ ਕਈ ਵਾਰ ਨਿਗਮ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ।

ਰਾਕੇਸ਼ ਪਾਂਡੇ ਛੇ ਵਾਰ ਇਸ ਖੇਤਰ ਤੋਂ ਵਿਧਾਇਕ ਰਹੇ ਹਨ ਅਤੇ ਸੱਤਵੀਂ ਵਾਰ ਫਿਰ ਚੋਣ ਮੈਦਾਨ ਵਿੱਚ ਹਨ। ਪਿਛਲੀਆਂ ਚੋਣਾਂ ਵਿੱਚ ਉਨ੍ਹਾਂ ਨੇ ਸਖ਼ਤ ਮੁਕਾਬਲੇ ਵਿੱਚ ਭਾਜਪਾ ਦੇ ਪ੍ਰਵੀਨ ਬਾਂਸਲ ਨੂੰ ਸਿਰਫ਼ 5100 ਵੋਟਾਂ ਨਾਲ ਹਰਾਇਆ ਸੀ, ਪਰ ਇਸ ਵਾਰ ਇੱਥੇ ਸਮੀਕਰਨ ਬਦਲ ਰਹੇ ਹਨ। ਇਸ ਵਾਰ ਭਾਜਪਾ ਅਤੇ ਲਿਪ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ ਅਤੇ ‘ਆਪ’ ਨੇ ਮਦਨ ਲਾਲ ਬੱਗਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਚੋਣ ਕਮਿਸ਼ਨ ਨੇ 22 ਜਨਵਰੀ ਤੱਕ ਨੁਕੜ ਸਭਾਵਾਂ ਅਤੇ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਮੀਦਵਾਰ ਪਾਰਟੀ ਵਰਕਰਾਂ ਨਾਲ ਰਣਨੀਤੀ ਬਣਾਉਣ ਵਿੱਚ ਰੁੱਝੇ ਹੋਏ ਹਨ। ਚੋਟੀ ਦੇ ਉਮੀਦਵਾਰ ਇਲਾਕੇ ਦੀਆਂ ਵੱਖ-ਵੱਖ ਥਾਵਾਂ ‘ਤੇ ਛੋਟੀਆਂ ਮੀਟਿੰਗਾਂ ਕਰਕੇ ਵਰਕਰਾਂ ਨੂੰ ਉਤਸ਼ਾਹਤ ਕਰ ਰਹੇ ਹਨ।

The post ਹਲਕਾ ਲੁਧਿਆਣਾ ਉੱਤਰੀ ਹੁਣ ਤੱਕ ਮੁੱਢਲੀਆਂ ਸਹੂਲਤਾਂ ਤੋਂ ਵੀ ਸੱਖਣਾ, ਨਹੀਂ ਹੋਈ ਬੁੱਢੇ ਦਰਿਆ ਦੀ ਕਾਇਆ ਕਲਪ appeared first on Ludhiana Live.

1.36 ਕਰੋੜ ਦੀ ਲਾਗਤ ਨਾਲ ਨਾਗਰਿਕ ਸਹੂਲਤਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
ਲੁਧਿਆਣਾ :  ਸਾਮਾਜਿਕ ਵਿਕਾਸ ਦੇ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਦਿਆਂ ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ਼੍ਰੀ ਸੁਰਿੰਦਰ ਕੁਮਾਰ ਡਾਵਰ ਜੀ ਨੇ ਵਾਰਡ ਨੰ 51 ਅਤੇ 52 ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਸ਼੍ਰੀ ਡਾਵਰ ਜੀ ਨੇ ਸ਼ੁਰੂਆਤ 36 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ 51 ਮੁਹੱਲਾ ਗੋਬਿੰਦਪੁਰਾ ਦੀ ਸੜਕਾਂ ਦੇ ਨਿਰਮਾਣ ਕਾਰਜ ਨੂੰ ਆਰੰਭ ਕਰਵਾ ਕੇ ਕੀਤੀ। ਹਰ ਰੋਜ ਲੁਧਿਆਣਾ ਸੈਂਟਰਲ ਦੇ ਨਿਵਾਸੀਆਂ ਲਈ ਡਾਵਰ ਜੀ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਰੂਆਤ ਕਰਦੇ ਹਨ, ਜਿਸ ਨਾਲ ਇਲਾਕਾ ਵਾਸੀਆਂ ਵਿਚ ਉਹਨਾਂ ਨੂੰ ਲੈ ਕੇ ਬਹੁਤ ਸਤਕਾਰ ਅਤੇ ਉਤਸ਼ਾਹ ਹੈ।

ਇਸੇ ਦੇ ਨਾਲ ਉਹਨਾਂ ਨੇ ਵਿਕਸਾਂ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਵਾਰਡ ਨੰ 52 ਦੇ ਮੁਸ਼ਤਾਕਗੰਜ ਵਿੱਚ 15 ਲੱਖ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਅਤੇ 85 ਲੱਖ ਰੁਪਏ ਨਾਲ ਆਰਐਮਸੀ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਇਆ। ਸ਼੍ਰੀ ਡਾਵਰ ਜੀ ਨੇ ਕਿਹਾ ਕਿ “ ਇਹਨਾਂ ਪ੍ਰੋਜੈਕਟਾਂ ਦੇ ਨਾਲ ਉਹਨਾਂ ਦੇ ਹਲਕੇ ਦੇ ਵਾਸੀਆਂ ਨੂੰ ਬਿਹਤਰ ਜੀਵਨ ਮਿਲੇਗਾ, ਅਤੇ ਉਹਨਾਂ ਦਾ ਹਲਕਾ ਪੂਰੇ ਸ਼ਹਿਰ ਲਈ ਇਕ ਮਿਸਾਲ ਸਾਬਤ ਹੋਏਗਾ”।

ਇਸ ਦੌਰਾਨ ਉਹਨਾਂ ਨਾਲ ਇਕਬਾਲ ਸਿੰਘ, ਪ੍ਰੇਮ ਸਚਦੇਵਾ, ਪਰਦੀਪ ਜਿੰਦਲ, ਸੰਜੀਵ ਕਪੂਰ, ਰਵੀ ਤ੍ਰੇਹਨ, ਰਣਬੀਰ ਬਿਲਖਲੂ, ਅਮਰਜੀਤ ਕੁੱਕੂ, ਸ਼ਮੀ ਕਪੂਰ, ਬਨੂੰ ਬਹਿਲ, ਅਵਤਾਰ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਰਾਜੂ ਖਾਲਸਾ, ਰਾਜੀਵ ਕਪੂਰ,ਡਾ ਬਲਬੀਰ, ਡਾਕਟਰ ਸੁਭਾਸ਼ ਮਾਗੋ, ਟੀਟੂ ਕਪਤਾਨ, ਹਰਦੀਪ ਬੈਂਸ, ਪਾਲਾ, ਸਤਨਾਮ ਸਿੰਘ, ਸੰਜੇ, ਤਲਵਿੰਦਰ ਆਜ਼ਾਦ, ਰਮੇਸ਼ ਮਲਹੋਤਰਾ, ਪਰਮਿੰਦਰ ਸਿੰਘ,ਅਵਤਾਰ ਸਿੰਘ, ਜਸਬੀਰ ਸਿੰਘ, ਗੁਰਪ੍ਰਤਾਪ ਸਿੰਘ, ਡਾ: ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ ਮੌਜੂਦ ਸਨ।

The post  1.36 ਕਰੋੜ ਦੀ ਲਾਗਤ ਨਾਲ ਨਾਗਰਿਕ ਸਹੂਲਤਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ appeared first on Ludhiana Live.

ਵਿਧਾਨ ਸਭਾ ਉੱਤਰੀ ਦੀ ਦੁਰਦਸ਼ਾ ਲਈ ਸੱਤਾ ਪੱਖ ਦੇ ਵਿਧਾਇਕ ਜ਼ਿੰਮੇਦਾਰ – ਚੌਧਰੀ ਬੱੱਗਾ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 92 ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਆਪ ਦੇ ਉਮੀਦਵਾਰ ਚੌਧਰੀ ਮਦਨ ਲਾਲ ਬੱਗਾ ਦਾ ਸਵਾਗਤ ਕਰ ਕੇ ਸਾਲ-2022 ਦੀਆਂ ਚੋਣਾਂ ਵਿਚ ‘ਆਪ’ ਨੂੰ ਸਤਾ ਸੌਂਪਣ ਦਾ ਭਰੋਸਾ ਦਿਵਾਇਆ।

ਚੌਧਰੀ ਬੱੱਗਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਦੇ ਵਿਕਾਸ ਦੇ ਰੂਪ ਪਿਛੜਣ ਲਈ ਮੌਜੂਦਾ ਕਾਂਗਰਸੀ ਵਿਧਾਇਕ ਨੂੰ ਜ਼ਿੰਮੇਦਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੇ 30 ਸਾਲਾਂ ਤੋਂ ਸੱਤਾ ਸੁੱਖ ਹਾਸਲ ਕਰਨ ਵਾਲੇ ਵਿਧਾਇਕ ਨੇ ਹਲਕੇ ਦੇ ਵਿਕਾਸ ਲਈ ਆਪਣੇ ਵਲੋਂ ਇਕ ਵੀ ਪ੍ਰਾਜੈਕਟ ਤਿਆਰ ਕਰਕੇ ਰਾਜ ਸਰਕਾਰ ਅਤੇ ਨਗਰ ਨਿਗਮ ਨੂੰ ਨਹੀਂ ਭੇਜਿਆ।

ਉਨ੍ਹਾਂ ਕਿਹਾ ਕਿ ਹੁਣ ਦੀ ਵਾਰ ਇਸ ਹਲਕੇ ਦੀ ਜਨਤਾ ਨੇ ਚੋਣ ਮੈਦਾਨ ਵਿਚ ਉੱਤਰਨ ‘ਤੇ ਵਿਧਾਇਕ ਵਲੋਂ ਪਿਛਲੇ 30 ਸਾਲ ਵਿਚ ਕਰਵਾਏ ਵਿਕਾਸ ਦਾ ਲੇਖਾ-ਜੋਖਾ ਮੰਗਣ ਦਾ ਮਨ ਬਣਾ ਲਿਆ ਹੈ। ਆਪ ਯੂਥ ਵਿੰਗ ਪ੍ਰਧਾਨ ਜੇ.ਕੇ ਡਾਬਰ ਨੇ ਕਿਹਾ ਕਿ ਅਗਲੀਆਂ ਚੋਣਾਂ ਵਿਚ ਹੁਣ ਜੁਮਲੇਬਾਜ਼ਾਂ ਦੇ ਝਾਂਸੇ ਵਿਚ ਆਉਣ ਦੀ ਬਜਾਏ ਲੋਕ ਕੁੱਝ ਕਰਕੇ ਵਿਖਾਉਣ ਵਾਲੀ ਪਾਰਟੀ ਦੇ ਉਮੀਦਵਾਰਾਂ ਨੂੰ ਹੀ ਵੋਟ ਦੇ ਕੇ ਵਿਧਾਨ ਸਭਾ ਵਿਚ ਭੇਜਣਗੇ।

The post ਵਿਧਾਨ ਸਭਾ ਉੱਤਰੀ ਦੀ ਦੁਰਦਸ਼ਾ ਲਈ ਸੱਤਾ ਪੱਖ ਦੇ ਵਿਧਾਇਕ ਜ਼ਿੰਮੇਦਾਰ – ਚੌਧਰੀ ਬੱੱਗਾ appeared first on Ludhiana Live.

ਵਿਧਾਇਕ ਸੁਰਿੰਦਰ ਕੁਮਾਰ ਡਾਵਰ ਵੱਲੋਂ ਵਾਰਡ ਨੰਬਰ 56 ‘ਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ
ਲੁਧਿਆਣਾ :   ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ੍ਰੀ ਸੁਰਿੰਦਰ ਕੁਮਾਰ ਡਾਵਰ ਨੇ ਅੱਜ ਵਾਰਡ ਨੰਬਰ 56 ਵਿੱਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕਰੀਬ 49 ਲੱਖ ਰੁਪਏ ਦੀ ਲਾਗਤ ਵਾਲੇ ਪਹਿਲੇ ਪ੍ਰੋਜੈਕਟ ਦਾ ਉਦਘਾਟਨ ਨਿਊ ਸ਼ਿਵਾਜੀ ਨਗਰ ਵਿੱਚ ਕੀਤਾ ਗਿਆ ਅਤੇ 39 ਲੱਖ ਰੁਪਏ ਦੀ ਲਾਗਤ ਵਾਲੇ ਦੂਜੇ ਪ੍ਰੋਜੈਕਟ ਦਾ ਉਦਘਾਟਨ ਵਾਰਡ ਦੇ ਧਰਮਪੁਰਾ ਇਲਾਕੇ ਵਿੱਚ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਸ੍ਰੀ ਡਾਵਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਲੁਧਿਆਣਾ ਕੇਂਦਰੀ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ।

ਸ੍ਰੀ ਡਾਵਰ ਦੇ ਨਿਊ ਸ਼ਿਵਾਜੀ ਨਗਰ ਵਿੱਚ ਪਹੁੰਚਣ ‘ਤੇ ਇਲਾਕਾ ਵਾਸੀਆਂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਸ੍ਰੀ ਡਾਵਰ ਦੇ ਆਸ-ਪਾਸ ਮਰਦ, ਔਰਤਾਂ ਅਤੇ ਬੱਚੇ ਇਕੱਠੇ ਹੋਏ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੋਰ ਕਈ ਮੁੱਦਿਆਂ ਤੋਂ ਜਾਣੂੰ ਕਰਵਾਇਆ, ਜਿਸ ‘ਤੇ ਵਿਧਾਇਕ ਡਾਵਰ ਵੱਲੋਂ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਸ੍ਰੀ ਡਾਵਰ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਵਾਰਡ ਦੇ ਲੋਕਾਂ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ ਅਤੇ ਉਨ੍ਹਾਂ ਨੇ ਸਾਰੇ ਵਾਰਡਾਂ ਵਿੱਚ ਵਿਕਾਸ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ‘ਮੈਂ ਚਾਹੁੰਦਾ ਹਾਂ ਕਿ ਲੁਧਿਆਣਾ ਸੈਂਟਰਲ ਦੇ ਲੋਕ ਇੱਕ ਸੁਚਾਰੂ ਤੇ ਸੰਤੁਸ਼ਟੀ ਭਰਿਆ ਜੀਵਨ ਜਿਉਣ। ਇਸਦੇ ਲਈ, ਮੈਂ 24 ਘੰਟੇ ਕੰਮ ਕਰ ਰਿਹਾ ਹਾਂ ਅਤੇ ਮੈਂ ਆਪਣੇ ਤੀਜੇ ਕਾਰਜਕਾਲ ਵਿੱਚ ਵੀ ਅਜਿਹਾ ਕਰਨਾ ਜਾਰੀ ਰੱਖਾਂਗਾ’।

ਅਜਿਹਾ ਹੀ ਗਰਮਜੋਸ਼ੀ ਦਾ ਨਜ਼ਾਰਾ ਧਰਮਪੁਰਾ ਇਲਾਕੇ ਵਿੱਚ ਵੀ ਦੇਖਣ ਨੂੰ ਮਿਲਿਆ, ਜਦੋਂ ਵਿਧਾਇਕ ਡਾਵਰ ਵੱਲੋਂ ਸੜਕੀ ਪ੍ਰਾਜੈਕਟ ਦਾ ਉਦਘਾਟਨ ਕਰਨ ਮੌਕੇ ਵਸਨੀਕਾਂ ਨੇ ਉਨ੍ਹਾਂ ਨਾਲ ਮਠਿਆਈਆਂ ਵੰਡੀਆਂ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਰਾਜਨੀਤੀ ਵਿੱਚ ਸ੍ਰ੍ਰੀ ਡਾਵਰ ਦਾ ਕੱਦ ਬਹੁਤ ਉਚਾ ਹੈ। ਇੱਕ ਵਸਨੀਕ ਨੇ ਕਿਹਾ ਕਿ ‘ਵਿਧਾਇਕ ਆਉਂਦੇ-ਜਾਂਦੇ ਹਨ, ਪਰ ਡਾਵਰ ਸਾਬ ਕੋਈ ਆਮ ਸਿਆਸਤਦਾਨ ਨਹੀਂ ਸਗੋਂ ਇੱਕ ਸੱਚੇ ਸਿਆਸਤਦਾਨ ਹਨ ਅਤੇ ਲੋਕਾਂ ਦੇ ਹਰਮਨ ਪਿਆਰੇ ਹਨ’।

The post ਵਿਧਾਇਕ ਸੁਰਿੰਦਰ ਕੁਮਾਰ ਡਾਵਰ ਵੱਲੋਂ ਵਾਰਡ ਨੰਬਰ 56 ‘ਚ ਦੋ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ appeared first on Ludhiana Live.