halka ludhiana west Archives - Ludhiana Live

ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ
ਲੁਧਿਆਣਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਡ੍ਰੀਮ ਪ੍ਰੋਜੈਕਟ ਕਰੀਬ ਕਰੀਬ ਹੁਣ ਮੁਕੰਮਲ ਹੁੰਦਾ ਨਜ਼ਰ ਆ ਰਿਹਾ ਹੈ, ਸੂਬੇ ਵਿੱਚ ਕਰੀਬ 76 ਹੋਰ ਨਵੇਂ ਮੁਹੱਲਾ ਕਲੀਨਿਕਾ ਦਾ ਖੁੱਲਣਾ ਸੂਬਾ ਵਾਸੀਆਂ ਲਈ ਕਿਸੇ ਸੌਗਾਤ ਤੋਂ ਘੱਟ ਨਹੀਂ ਹੈ। ਇਸੇ ਲੜੀ ਤਹਿਤ ਮਹਾਂਨਗਰ ਦੇ ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਨਵੇਂ ਹੋਰ ਤਿੰਨ ਆਮ ਆਦਮੀ ਕਲੀਨਕਾ ਦਾ ਉਦਘਾਟਨ ਕੀਤਾ ਗਿਆ

ਜ਼ਿਨ੍ਹਾਂ ਵਿੱਚ ਨਿਉ ਸ਼ਾਸਤਰੀ ਨਗਰ, ਰਾਹੋਂ ਰੋਡ ਅਤੇ ਟਿੱਬਾ ਰੋਡ ਦੀ ਸਟਾਰ ਸਿਟੀ ਕਲੋਨੀ ਵਿਖੇ ਇਲਾਕਾ ਵਾਸੀਆਂ ਨੂੰ ਸਪੁਰਦ ਕੀਤੇ ਗਏ ਆਮ ਆਦਮੀ ਕਲੀਨਿਕ ਸ਼ਾਮਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸਰਦਾਰ ਮਾਨ ਵੱਲੋਂ ਸੂਬਾ ਵਾਸੀਆਂ ਦੀ ਸਿਹਤ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ, ਉਹ ਹੁਣ ਤਕਰੀਬਨ ਮੁਕੰਮਲ ਹੋਣ ਦੇ ਨਜ਼ਦੀਕ ਪਹੁੰਚ ਚੁੱਕੀ ਹੈ ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੁਰਬੀ ਅੰਦਰ  ਤਿੰਨ ਨਵੇਂ ਹੋਰ ਕਲੀਨਿਕ ਵੱਖ-ਵੱਖ ਇਲਾਕੇ ਦੇ ਲੋਕਾਂ ਨੂੰ ਸਪੁਰਦ ਕੀਤੇ ਗਏ ਹਨ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਇਲਾਜ ਕਰਵਾਉਣ ਵਿਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ‘ਚ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਹਲਕੇ ਨੂੰ ਵਿਕਾਸ ਪੱਖੋਂ ਤਰੱਕੀ ਦੀਆਂ ਨੀਹਾਂ ਤੇ ਲੈ ਕੇ ਜਾਵਾਂਗੇ।

ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਆਜ਼ਾਦੀ ਦੇ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤੁਸੀਂ ਸਭ ਨੇ ਆਮ ਆਦਮੀ ਪਾਰਟੀ ਤੇ ਵਿਸ਼ਵਾਸ ਕਰਦਿਆਂ ਸੱਤਾ ਦੀ ਚਾਬੀ ਦਿੱਤੀ ਹੈ ਅਤੇ ਤੁਹਾਡੇ ਵਿਸ਼ਵਾਸ ਦੀ ਹਮੇਸ਼ਾ ਕਦਰ ਕੀਤੀ ਜਾਵੇਗੀ ਤੇ ਜੋ ਵੀ ਤੁਹਾਡੇ ਨਾਲ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਹਰ ਹਾਲ ਦੇ ਵਿੱਚ ਨਿਭਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਪ੍ਰਧਾਨ ਅਨੁਜ ਚੌਧਰੀ, ਕੁਲਵਿੰਦਰ ਗਰੇਵਾਲ, ਸੁਖਮੇਲ ਗਰੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ ।

The post ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ appeared first on Ludhiana Live.

ਬਰਸਾਤ ਦੌਰਾਨ ਵਿਧਾਇਕ ਛੀਨਾ ਹਲਕੇ ਦੇ ਨਿਕਾਸੀ ਪ੍ਰਬੰਧਾਂ ਦੀ ਚੈਕਿੰਗ ‘ਤੇ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਸਮੇਂ ਹਲਕੇ ਦੇ ਲੋਕਾਂ ਵਿੱਚ ਸ਼ਾਮਿਲ ਹੋਕੇ ਉਨ੍ਹਾਂ ਦੀਆਂ ਸਮੱਸਿਆਵਾ ਦੇ ਹੱਲ ਕਰਵਾਏ ਜਾਂਦੇ ਹਨ। ਉਨ੍ਹਾਂ ਵੱਲੋਂ ਬਰਸਾਤ ਦੇ ਮੌਸਮ ਦੇ ਵਿੱਚ ਵੀ ਵੱਖ-ਵੱਖ ਜਗ੍ਹਾ ‘ਤੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਵਾਰਡ ਨੰਬਰ 22 ਸ਼ੇਰਪੁਰ ਅਤੇ ਵਾਰਡ ਨੰਬਰ 30 ਗਿਆਸਪੁਰਾ ਅਤੇ ਪੂਰੇ ਹਲਕਾ ਲੁਧਿਆਣਾ ਦੱਖਣੀ ਦੇ ਵਿੱਚ ਬਰਸਾਤ ਦੇ ਮੌਸਮ ਦੇ ਰੁਕੇ ਪਾਣੀ ਦਾ ਮੌਕੇ ਤੇ ਨਿਕਾਸ ਕਰਵਾਇਆ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਉਹਨਾਂ ਦੇ ਨਾਲ ਹੈ ਅਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਇਸ ਬਰਸਾਤਾਂ ਦੇ ਮੌਸਮ ਵਿਚ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ। ਵਿਧਾਇਕ ਛੀਨਾ ਵੱਲੋਂ ਕਿਹਾ ਗਿਆ ਕਿ ਜਲਦ ਤੋਂ ਜਲਦ ਸੀਵਰੇਜ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਹਲਕਾ ਨਿਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

The post ਬਰਸਾਤ ਦੌਰਾਨ ਵਿਧਾਇਕ ਛੀਨਾ ਹਲਕੇ ਦੇ ਨਿਕਾਸੀ ਪ੍ਰਬੰਧਾਂ ਦੀ ਚੈਕਿੰਗ ‘ਤੇ appeared first on Ludhiana Live.

ਹਲਕਾ ਪੱਛਮੀ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ, ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ‘ਚ ਡਾ. ਸੁਖਚੈਨ ਕੌਰ ਬੱਸੀ ਵੱਲੋਂ ਸਥਾਨਕ ਹੈਬੋਵਾਲ ਵਿਖੇ ਕ੍ਰਿਕਟ ਟੂਰਨਾਂਮੈਂਟ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਰਵੀ, ਵਿਕਾਸ ਕਸ਼ਿਅਪ, ਨਵੀਨ ਗੋਗਨਾ, ਦੀਪਕ ਅਗਰਵਾਲ, ਅਮਿਤ, ਰਵਿੰਦਰ, ਵਿਨੋਦ ਅਖਤਰ, ਅਰਜੁਨ ਸ਼ਰਮਾ, ਨਮਨ, ਵਿਦਰਾਜ ਅਤੇ ਰਾਣਾ ਧਰਮਪਾਲ ਵੀ ਮੌਜੂਦ ਸਨ।

ਡਾ. ਬੱਸੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਪ੍ਰੇਰਣਾ ਦਾ ਨੌਜਵਾਨਾਂ ‘ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਉੱਥੇ ਹੀ ਆਪਣੇ ਪੱਧਰ ‘ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ।

ਡਾ. ਸੁਖਚੈਨ ਕੌਰ ਬੱਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਦੀ ਯੋਗ ਅਗਵਾਈ ਹੇਠ ਪੰਜਾਬੀ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ ਜੋ ਕਿ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ਅਤੇ ਉਹ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣਗੇ।

ਇਸ ਤੋਂ ਬਾਅਦ, ਡਾ. ਬੱਸੀ ਵੱਲੋਂ ਹਲਕੇ ਦੇ ਵਾਰਡ ਨੰਬਰ 76 ਅਧੀਨ ਕ੍ਰਿਸ਼ਨਾ ਨਗਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁ਼ਸ਼ਕਿਲਾਂ ਸੁਣੀਆਂ ਜਿਨ੍ਹਾਂ ਵਿੱਚੋਂ ਕੁਝ ਔਕੜਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਮੁ਼ਸ਼ਕਿਲਾਂ ਦੇ ਵੀ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ।

The post ਹਲਕਾ ਪੱਛਮੀ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ, ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ appeared first on Ludhiana Live.

ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਕੌਸਲਰ ਸ੍ਰੀਮਤੀ ਰਾਸ਼ੀ ਅਗਰਵਾਲ ਦੇ ਨਾਲ, ਵਾਰਡ ਨੰਬਰ 81 ਅਧੀਨ ਹੈਬੋਵਾਲ ਵਿਖੇ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਤਹਿਤ ‘ਮੇਰਾ ਸ਼ਹਿਰ ਮੇਰਾ ਮਾਣ ਸਫਾਈ ਅਭਿਆਨ’ ਚਲਾਇਆ ਗਿਆ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਬਾਅਦ ਵਿੱਚ ਉਨ੍ਹਾਂ ਹਲਕਾ ਪੱਛਮੀ ਦੇ ਵਾਰਡ ਨੰਬਰ 65 ਅਧੀਨ ਅਸ਼ੋਕ ਨਗਰ ਵਿੱਚ ਨਵੇਂ ਟਿਊਬਵੈਲ ਲਗਾਉਣ ਦੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਲਗਭਗ 20 ਦਿਨਾਂ ਵਿੱਚ ਇਸਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਇਹ ਟਿਊੁਬਵੈਲ ਸਮਰਪਿਤ ਕੀਤਾ ਜਾਵੇਗਾ।

ਵਿਧਾਇਕ ਗੋਗੀ ਵੱਲੋਂ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 65 ਅਧੀਨ ਵਸਨੀਕਾਂ ਨੂੰ ਪੁਰਾਣੇ ਟਿਊਬਵੈਲ ਦੇ ਖਰਾਬ ਹੋਣ ਕਾਰਨ ਪਾਣੀ ਦੀ ਕਾਫੀ ਕਿੱਲਤ ਆ ਰਹੀ ਹੈ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

The post ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ appeared first on Ludhiana Live.

‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਚਲਾਇਆ ਸਫਾਈ ਅਭਿਆਨ
ਲੁਧਿਆਣਾ :  ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੇ ਨਾਲ ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਸਫਾਈ ਅਭਿਆਨ ਚਲਾਇਆ ਗਿਆ। ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਸਨੀਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਦੇ ਵੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਧਾਇਕ ਗੋਗੀ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਸਰੋਤਾਂ ਦੀ ਸੰਭਾਲ ਕਰਨ ਅਤੇ ਕਚਰਾ ਨਾ ਸੁੱਟਣ ਅਤੇ ਸੌਰਸ ਸੈਗ੍ਰਿਗੇਸ਼ਨ ਦੀ ਵੀ ਜਾਣਕਾਰੀ ਦਿੱਤੀ।

The post ‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਚਲਾਇਆ ਸਫਾਈ ਅਭਿਆਨ appeared first on Ludhiana Live.

ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ
ਲੁਧਿਆਣਾ : ਹਲਕਾ ਲੁਧਿਆਣਾ (ਪੱਛਮੀ) ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੱਖੋਵਾਲ ਰੋਡ ‘ਤੇ ਸਥਿਤ ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਜਿਸ ‘ਤੇ ਕਰੀਬ 60 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਗੱਲ ਵਿਧਾਇਕ ਗੋਗੀ ਵੱਲੋਂ ਅੱਜ ਇਲਾਕੇ ਵਿੱਚ ਉਸਾਰੀ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਕਹੀ।

ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਵੀ ਉਨ੍ਹਾਂ ਦੀ ਟੀਮ ਨੇ ਇੱਕ ਵਿਆਪਕ ਵਿਕਾਸ ਯੋਜਨਾ ਤਿਆਰ ਕਰ ਲਈ ਹੈ, ਜਿਸ ‘ਤੇ ਉਨ੍ਹਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਹਲਕੇ ਦੇ ਸਮੂਹ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਟਰ ਰੀਚਾਰਜਿੰਗ ਪ੍ਰਣਾਲੀ ਦੀ ਸੁਵਿਧਾ ਵਾਲੀਆਂ ਵਧੀਆ ਕੁਆਲਿਟੀ ਦੀਆਂ ਸੜਕਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।

The post ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ appeared first on Ludhiana Live.

ਹਲਕਾ ਆਤਮ ਨਗਰ ਤੋਂ ਢਾਂਡਾ ਨੇ ਚੋਣ ਪ੍ਰਚਾਰ ਵਿਚ ਲਿਆਂਦੀ ਤੇਜ਼ੀ
ਲੁਧਿਆਣਾ   :   ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਆਤਮ ਨਗਰ ਤੋਂ ਸਾਂਝੇ ਉਮੀਦਵਾਰ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਵਿਸ਼ਕਰਮਾ ਕਾਲੋਨੀ, ਗੁਰੂ ਨਾਨਕ ਕਲੋਨੀ, ਕਰਨੈਲ ਸਿੰਘ ਨਗਰ ਅਤੇ ਦੁੱਗਰੀ ਦੇ ਫੌਜੀ ਮੁਹੱਲਾ ‘ਚ ਮੀਟਿੰਗ ਕੀਤੀਆਂ।

ਇਸ ਮੌਕੇ ਢਾਂਡਾ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਆਉਣ ‘ਤੇ ਹਲਕੇ ਦਾ ਵੱਡੇ ਪੱਧਰ ‘ਤੇ ਵਿਕਾਸ ਕੀਤਾ ਜਾਵੇਗਾ। ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ 2017 ਦੇ ਵਿਚ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾਉਣ ਦੇ ਵਿਚ ਕਾਮਯਾਬ ਹੋ ਗਈ ਸੀ, ਜਿਸ ਦਾ ਬਹੁਤ ਵੱਡਾ ਨੁਕਸਾਨ ਪੰਜਾਬ ਦੇ ਲੋਕਾਂ ਨੂੰ ਹੋਇਆ ਤੇ ਪੰਜਾਬ ਵਿਚ ਵਿਕਾਸ ਰੁਕ ਗਿਆ।

ਉਨ੍ਹਾਂ ਦੱਸਿਆ ਕਿਹਾ ਕਿ ਲੁਧਿਆਣੇ ਵਿਚ ਕਾਂਗਰਸ ਦੇ ਸਭ ਤੋਂ ਵੱਧ ਕੌਂਸਲਰ, ਕਾਂਗਰਸੀ ਵਿਧਾਇਕ, ਕਾਂਗਰਸੀ ਐਮ.ਪੀ. ਅਤੇ ਸ਼ਹਿਰ ਦਾ ਮੇਅਰ ਵੀ ਕਾਂਗਰਸੀ ਸੀ, ਲੇਕਿਨ ਫੇਰ ਵੀ ਆਤਮ ਨਗਰ ਦਾ ਕਾਂਗਰਸੀ ਹਲਕਾ ਇੰਚਾਰਜ ਕੜਵੱਲ ਪੰਜ ਸਾਲਾਂ ਵਿਚ ਹਲਕੇ ਵਿਚ ਕੁਝ ਨਾ ਕਰ ਸਕੇ। ਇਸ ਮੌਕੇ ਅਮਰੀਕ ਸਿੰਘ, ਸੰਜੀਵ ਲਾਲੀ, ਸਵਰਨ ਸਿੰਘ, ਜਗਦੀਪ ਸਿੰਘ ਸੋਖੀ, ਹਾਕਮ ਸਿੰਘ, ਕਿਰਪਾਲ ਸਿੰਘ, ਬਲਵਿੰਦਰ ਸਿੰਘ ਸਮੇਤ ਹੋਰ ਅਕਾਲੀ ਆਗੂ ਮੌਜੂਦ ਸਨ।

The post ਹਲਕਾ ਆਤਮ ਨਗਰ ਤੋਂ ਢਾਂਡਾ ਨੇ ਚੋਣ ਪ੍ਰਚਾਰ ਵਿਚ ਲਿਆਂਦੀ ਤੇਜ਼ੀ appeared first on Ludhiana Live.

ਮੁਸਲਿਮ ਭਾਈਚਾਰੇ ਨੇ ਮਹੇਸ਼ਇੰਦਰ ਗਰੇਵਾਲ ਦੀ ਮਦਦ ਦਾ ਕੀਤਾ ਐਲਾਨ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅੱਜ ਸ਼ਾਸਤਰੀ ਨਗਰ ਵਿਖੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਸੈਂਕੜੇ ਪਰਿਵਾਰਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਡਟਵੀਂ ਮਦਦ ਦੇਣ ਦਾ ਐਲਾਨ ਕੀਤਾ ਹੈ।

ਇਸ ਮੌਕੇ ਇਕ ਮੀਟਿੰਗ ਦੌਰਾਨ ਗਰੇਵਾਲ ਨੇ ਇਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਸਰਕਾਰ ਬਣਦਿਆਂ ਹੀ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਅਣਗੌਲਿਆ ਕੀਤਾ ਹੈ।

ਮਹੇਸ਼ਇੰਦਰ ਗਰੇਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ ਕਿ ਇਕ ਪਾਸੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਪੱਛਮੀ ਹਲਕੇ ਵਿਚ ਲੋਕਾਂ ਨੂੰ ਸਹਾਇਤਾ ਦੇ ਚੈੱਕ ਵੰਡਣ ਸਬੰਧੀ ਦਾਅਵੇ ਕਰਦੇ ਹਨ, ਤਾਂ ਦੂਜੇ ਪਾਸੇ ਲੋੜਵੰਦ ਅਤੇ ਯੋਗ ਵਿਅਕਤੀ ਉਹ ਸਹਾਇਤਾ ਤੋਂ ਵਾਂਝੇ ਹਨ।

ਗਰੇਵਾਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਗੱਠਜੋੜ ਦੀ ਸਰਕਾਰ ਬਣਨ ‘ਤੇ ਸਮੁੱਚੇ ਹਲਕੇ ਅੰਦਰ ਚੈੱਕਾਂ ਦੀ ਵੰਡ ਸਬੰਧੀ ਹੋਏ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

The post ਮੁਸਲਿਮ ਭਾਈਚਾਰੇ ਨੇ ਮਹੇਸ਼ਇੰਦਰ ਗਰੇਵਾਲ ਦੀ ਮਦਦ ਦਾ ਕੀਤਾ ਐਲਾਨ appeared first on Ludhiana Live.

ਹਲਕਾ ਪੱਛਮੀ ਵਿਚ ਕਰਵਾਏ ਵਿਕਾਸ ਕਰਕੇ ਵੋਟਰ ਆਸ਼ੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ
ਲੁਧਿਆਣਾ :   ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵਕ ਸਰਪੰਚ ਗੁਰਚਰਨ ਸਿੰਘ ਖੁਰਾਣਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਵਲੋਂ ਕਰਵਾਏ ਵਿਕਾਸ ਕਰਕੇ ਮੁੜ ਨਵੇਂ ਇਤਿਹਾਸ ਦੀ ਸਿਰਜਣਾ ਕਰਦੇ ਹੋਏ ਸ਼੍ਰੀ ਆਸ਼ੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਜਿੰਨ੍ਹਾਂ ਚਹੁੰਮੁੱਖੀ ਵਿਕਾਸ ਵਿਧਾਨ ਸਭਾ ਹਲਕਾ ਪੱਛਮੀ ਦਾ ਸ਼੍ਰੀ ਆਸ਼ੂ ਨੇ ਕਰਵਾਇਆ ਉਹ ਆਪਣੇ ਆਪ ਵਿਚ ਇੱਕ ਮਿਸਾਲੀ ਕਾਰਜ ਹੈ, ਜਿਸ ਸਦਕਾ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਪੂਰੀ ਤਰ੍ਹਾਂ ਬੁਖਲਾਏ ਹੋਏ ਹਨ।

ਉਨ੍ਹਾਂ ਨੇ ਵਿਧਾਨ ਸਭਾ ਹਲਕਾ ਪੱਛਮੀ ਦੇ ਨਾਲ ਸਬੰਧਤ ਸਮੂਹ ਕਾਂਗਰਸ ਪਾਰਟੀ ਦੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਅੰਦਰ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਹੈ ਅਤੇ ਵਿਧਾਨ ਸਭਾ ਦੀਆਂ ਚੌਣਾਂ ਅੰਦਰ ਵੱਡੀ ਜਿੱਤ ਦਾ ਪਰਚੰਮ ਲਹਿਰਾਉਣ ਹੈ ਤਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਪੂਰੀ ਇੱਕਜੁੱਟਤਾ ਨਾਲ ਖੜ੍ਹੇ ਹੋਣ।

The post ਹਲਕਾ ਪੱਛਮੀ ਵਿਚ ਕਰਵਾਏ ਵਿਕਾਸ ਕਰਕੇ ਵੋਟਰ ਆਸ਼ੂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ appeared first on Ludhiana Live.

ਹਲਕਾ ਪੱਛਮੀ ‘ਚ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਡੋਰ-ਟੂ-ਡੋਰ ਬੀਬੀਆਂ ਨੇ ਸੰਭਾਲੀ
ਲੁਧਿਆਣਾ :   ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਸਾਂਝੇ ਉਮੀਦਵਾਰ ਮਹੇਸਇੰਦਰ ਸਿੰਘ ਗਰੇਵਾਲ ਦੇ ਹੱਕ ਦੇ ਹਾਉਸਿੰਗ ਬੋਰਡ ਕਾਲੋਨੀ, ਰਣਜੀਤ ਨਗਰ, ਰੋਜ ਇਨਕਲੇਵ, ਨਿਉ ਪ੍ਰੋਫੈਸਰ ਕਾਲੋਨੀ, ਸੁਨੀਲ ਪਾਰਕ, ਮਹਾਵੀਰ ਨਗਰ ਅਤੇ ਮਲਕੀਤ ਐਵੀਨਿਉ ‘ਚ ਸ. ਗਰੇਵਾਲ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਗਰੇਵਾਲ ਦੀ ਰਹਿਮੁਨਾਈ ਹੇਠ ਡੋਰ-ਟੂ-ਡੋਰ ਪ੍ਰਚਾਰ ਕੀਤਾ।

ਇਸ ਦੌਰਾਨ ਸ. ਗਰੇਵਾਲ ਦੇ ਹੱਕ ‘ਚ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਅਤੇ ਲੋਕਾਂ ਵਲੋਂ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਸਮੇਂ ਬੀਬੀ ਰੁਪਿੰਦਰ ਕੌਰ ਲੀਲ, ਬਸਪਾ ਆਗੂ ਬੀਬੀ ਸੁਰਿੰਦਰ ਕੌਰ, ਬੀਬੀ ਮਨਿੰਦਰ ਕੌਰ ਧਾਲੀਵਾਲ, ਬੀਬੀ ਸ਼ੀਤਲ ਪ੍ਰਕਾਸ ਕੌਰ, ਰਾਜਵਿੰਦਰ ਕੌਰ ਸੇਖੋ, ਪ੍ਰੋ: ਸਵਿੰਦਰ ਕੌਰ, ਬੀਬੀ ਮਨਜਿੰਦਰਪਾਲ ਕੌਰ, ਬੀਬੀ ਗਿੱਲ ਆਦਿ ਨੇ ਆਪਣੇ-ਆਪਣੇ ਇਲਾਕਿਆਂ ‘ਚ ਪਹੁੰਚਣ ਬੀਬੀ ਪਰਮਜੀਤ ਕੌਰ ਗਰੇਵਾਲ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ।

| ਡੋਰ-ਟੂ-ਡੋਰ ਪ੍ਰਚਾਰ ਸਮੇਂ ਬੀਬੀ ਪਰਮਜੀਤ ਕੌਰ ਗਰੇਵਾਲ ਨਾਲ ਬੀਬੀ ਸਵਿੰਦਰ ਕੌਰ ਗਰੇਵਾਲ, ਬੀਬੀ ਬਲਵਿੰਦਰ ਕੌਰ, ਬੀਬੀ ਅਰਵਿੰਦਰ ਕੌਰ ਵਿਰਕ, ਬੀਬੀ ਗੁਰਪ੍ਰੀਤ ਕੌਰ ਸਿਵੀਆ, ਮੈਡਮ ਰੂਬੀ, ਬੀਬੀ ਮਨਿੰਦਰ ਕੌਰ ਧਾਲੀਵਾਲ, ਬੀਬੀ ਰੁਪਿੰਦਰ ਕੌਰ ਲੀਲ, ਬੀਬੀ ਸੀਤਲਪ੍ਰਕਾਸ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਘੁਮਾਣ, ਬੀਬੀ ਰਾਜਵਿੰਦਰ ਕੌਰ, ਬੀਬੀ ਪੁਸਪਿੰਦਰ ਕੌਰ, ਪ੍ਰੋ: ਸ਼ਵਿੰਦਰ ਕੌਰ ਆਦਿ ਤੋਂ ਇਲਾਵਾ ਵੱਡੀ ਗਿੱਣਤੀ ‘ਚ ਔਰਤਾਂ ਸ਼ਾਮਿਲ ਸਨ।

The post ਹਲਕਾ ਪੱਛਮੀ ‘ਚ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਮੁਹਿੰਮ ਡੋਰ-ਟੂ-ਡੋਰ ਬੀਬੀਆਂ ਨੇ ਸੰਭਾਲੀ appeared first on Ludhiana Live.