halka patiala Archives - Ludhiana Live

ਕੈਪਟਨ ਵੱਲੋਂ ‘ਕੱਟਾ ਦਾਨ’ ਕਰਨ ਤੋਂ ਬਾਅਦ ਧੀ ਜੈਇੰਦਰ ਕੌਰ ਨੇ ਕੀਤਾ ਇਹ ਕੰਮ…
ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਵੱਲੋਂ ਕੁਲ ਦੇਵੀ ਦੁਰਗੇਸ਼ਵਰੀ ਮਾਤਾ ਮੰਦਰ ’ਚ ਹਵਨ ਕਰਵਾਇਆ ਗਿਆ। ਇਸ ਮੌਕੇ ਮੰਦਰ ਦੇ ਪੰਡਤ ਵੱਲੋਂ ਮੰਤਰ ਜਾਪ ਕੀਤਾ ਗਿਆ ਤੇ ਜੈਇੰਦਰ ਕੌਰ ਨੇ ਪਿਤਾ ਦੀ ਜਿੱਤ ਲਈ ਹਵਨ ਵਿਚ ਆਹੁਤੀ ਦਿੱਤੀ।

ਦੱਸਣਾ ਬਣਦਾ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਤੀ ਮਹਿਲ ਵਿਚ ਪਾਠ ਪੂਜਾ ਕਰਵਾਈ ਤੇ ਇਕ ਕੱਟਾ ਵੀ ਦਾਨ ਕੀਤਾ ਗਿਆ ਸੀ। ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਸ਼ਾਹੀ ਪਰਿਵਾਰ ਦੀ ਕੁਲ ਦੇਵੀ ਦੁਰਗੇਸ਼ਵਰੀ ਮਾਤਾ ਦਾ ਮੰਦਰ ਹੈ। ਜਿਥੇ ਸ਼ਾਹੀ ਪਰਿਵਾਰ ਕਈ ਦਹਾਕਿਆਂ ਤੋਂ ਪੂਜਾ ਕਰਦਾ ਆ ਰਿਹਾ ਹੈ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਜਿਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਿਵਾਰ ਸਮੇਤ ਸ਼ਹਿਰ ’ਚ ਰੋਡ ਸ਼ੋਅ ਕੀਤਾ ਗਿਆ, ਉੱਥੇ ਹੀ ਬਾਅਦ ਦੁਪਹਿਰ ਉਨ੍ਹਾਂ ਦੀ ਸਪੁੱਤਰੀ ਜੈਇੰਦਰ ਕੌਰ ਪਰਿਵਾਰ ਦੇ ਹੋਰ ਮੈਂਬਰਾਂ ਸਮੇਤ ਸ਼੍ਰੀ ਕਾਲੀ ਮਾਤਾ ਮੰਦਰ ਪੁੱਜੇ ਤੇ ਪਿਤਾ ਦੀ ਜਿੱਤ ਲਈ ਹਵਨ ਕਰਵਾਇਆ।

The post ਕੈਪਟਨ ਵੱਲੋਂ ‘ਕੱਟਾ ਦਾਨ’ ਕਰਨ ਤੋਂ ਬਾਅਦ ਧੀ ਜੈਇੰਦਰ ਕੌਰ ਨੇ ਕੀਤਾ ਇਹ ਕੰਮ… appeared first on Ludhiana Live.

ਪਟਿਆਲਾ ਤੋਂ ਹੀ ਲੜਾਂਗਾ ਚੋਣ, ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ: ਕੈਪਟਨ
ਚੰਡੀਗੜ੍ਹ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ-2022 ਇਸ ਵਾਰ 20 ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਇਸ ਮਾਹੌਲ ’ਚ ਸਾਰੇ ਸਿਆਸਤਦਾਨ ਆਪਣੇ ਵਿਰੋਧੀਆਂ ‘ਤੇ ਜ਼ੋਰਦਾਰ ਹਮਲਾ ਕਰ ਰਹੇ ਹਨ। ਇਸ ਦੌਰਾਨ ਜੇਕਰ ਗੱਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੀਤੀ ਜਾਵੇ ਤਾਂ ਉਹ ਵੀ ਇਸ ਚੋਣਾਂ ’ਚ ਆਪਣੀ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿੱਚ ਆ ਗਏ ਹਨ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜ ਰਹੇ ਹਨ।

ਆਪਣੀ ਸੀਟ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਹ ਪਟਿਆਲਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜਨਤਾ ਤੋਂ ਵੋਟਾਂ ਮੰਗਾਂਗਾ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਛੱਡ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਲਈ ਹੈ। ਚੋਣਾਂ ਦੇ ਇਸ ਮਾਹੌਲ ’ਚ ਕੈਪਟਨ ਦੀ ਪਾਰਟੀ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ।

The post ਪਟਿਆਲਾ ਤੋਂ ਹੀ ਲੜਾਂਗਾ ਚੋਣ, ਆਪਣੇ ਪਰਿਵਾਰ ਦਾ 300 ਸਾਲ ਪੁਰਾਣਾ ਘਰ ਨਹੀਂ ਛੱਡਾਂਗਾ: ਕੈਪਟਨ appeared first on Ludhiana Live.

ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ
ਪਟਿਆਲਾ : ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ।

ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਨੇ ਹੁਣ ਤਕ 86 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰਿਆਂ ਦੀ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਕਾਂਗਰਸ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ’ਤੇ ਕਿਸ ਉਮੀਦਵਾਰ ਨੂੰ ਮੈਦਾਨ ਵਿਚ ਉਤਾਰ ਦੀ ਹੈ। ਹੁਣ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ ਤਾਂ ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੈਦਾਨ ਉਤਾਰ ਸਕਦੀ ਹੈ।

The post ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ’ਚ ਸ਼ਾਮਲ, ਕੈਪਟਨ ਖ਼ਿਲਾਫ਼ ਲੜ ਸਕਦੇ ਨੇ ਚੋਣ appeared first on Ludhiana Live.