Halka raikot Archives - Ludhiana Live

ਰਾਏਕੋਟ ‘ਚ ਨਵਾਂ ਜੱਚਾ-ਬੱਚਾ ਹਸਪਤਾਲ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ
ਰਾਏਕੋਟ/ਲੁਧਿਆਣਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਏਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਣ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ।

ਉਨ੍ਹਾਂ ਦੱਸਿਆ ਕਿ ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਓ.ਪੀ.ਡੀ. ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਯੂਨਾਈਜ਼ੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈ.ਸੀ.ਜੀ. ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 31 ਲੱਖ ਲੋਕ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 550 ਹਾਊਸ ਸਰਜਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 46 ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਵੇਗਾ।

The post ਰਾਏਕੋਟ ‘ਚ ਨਵਾਂ ਜੱਚਾ-ਬੱਚਾ ਹਸਪਤਾਲ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ appeared first on Ludhiana Live.

ਵਿਧਾਇਕ ਹਾਕਮ ਸਿੰਘ ਨੇ ਵੋਟਰਾਂ ਦਾ ਕੀਤਾ ਧੰਨਵਾਦ
ਰਾਏਕੋਟ (ਲੁਧਿਆਣਾ) : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਐੱਨਆਰਆਈ ਸਭਾ ਦੇ ਹਲਕਾ ਪ੍ਰਧਾਨ ਜਰਨੈਲ ਸਿੰਘ ਯੂਕੇ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਤੇ ਸੂਬੇ ‘ਚੋਂ ਰਿਸ਼ਵਤਖੋਰੀ ਖਤਮ ਕਰਨਾ ਹੈ। ਇਸ ਮੌਕੇ ਉਨ੍ਹਾਂ ਬੱਸੀਆਂ, ਲੰਮਾ ਤੇ ਬੱਸੂਵਾਲ ਤਕ ਿਲੰਕ ਸੜਕ ਨੂੰ ਜਲਦੀ ਅਠਾਰਾਂ ਫੁੱਟ ਚੌੜ੍ਹਾ ਕਰਕੇ ਬਣਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਐੱਨਆਰਆਈ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਯੂਕੇ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਬੁਕੇ ਭੇਟ ਕਰਕੇ ਧੰਨਵਾਦ ਕੀਤਾ। ਅੰਤ ‘ਚ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਪਾਰਟੀ ਦੀ ਇਕਾਈ ਲੰਮਾ ਵੱਲੋਂ ਜਲਦੀ ਹੀ ਪਿੰਡ ‘ਚ ਇੱਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।

ਵਿਧਾਨ ਸਭਾ ਹਲਕਾ ਜਗਰਾਓਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

The post ਵਿਧਾਇਕ ਹਾਕਮ ਸਿੰਘ ਨੇ ਵੋਟਰਾਂ ਦਾ ਕੀਤਾ ਧੰਨਵਾਦ appeared first on Ludhiana Live.

ਰਾਏਕੋਟ ਦਾ ਹੋਵੇਗਾ ਰਿਕਾਰਡ ਤੋੜ ਵਿਕਾਸ : ਡਾ. ਅਮਰ ਸਿੰਘ
ਰਾਏਕੋਟ (ਲੁਧਿਆਣਾ) : ਨੇੜਲੇ ਪਿੰਡ ਬੱਸੀਆਂ ਵਿਖੇ ਐੱਮਪੀ ਡਾ. ਅਮਰ ਸਿੰਘ ਨੂੰ ਲੱਡੂਆਂ ਨਾਲ ਤੋਲਦਿਆਂ ਫੁੱਲਾਂ ਦੀ ਵਰਖਾ ਨਾਲ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਉਹ ਇੱਥੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪੁੱਜੇ ਹੋਏ ਸਨ।

ਪਿੰਡ ਦੇ ਸਰਪੰਚ ਜਗਦੇਵ ਸਿੰਘ ਦੀ ਅਗਵਾਈ ਹੇਠ ਹੋਏ ਇਸ ਪੋ੍ਗਰਾਮ ‘ਚ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਡਾ. ਅਮਰ ਸਿੰਘ ਤੇ ਕਾਮਿਲ ਅਮਰ ਸਿੰਘ ਦੀ ਪਿਓ-ਪੁੱਤ ਦੀ ਜੋੜੀ ਨੇ ਹਲਕਾ ਰਾਏਕੋਟ ਨੂੰ ਸਵਾਰ ਦਿੱਤਾ ਹੈ। ਇਸ ਮੌਕੇ ਡਾ. ਅਮਰ ਸਿੰਘ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਾਮਿਲ ਅਮਰ ਸਿੰਘ ਨੂੰ ਜਿਤਾਉਣ ਦਾ ਹੋਕਾ ਦਿੱਤਾ।

ਇਸ ਦੌਰਾਨ ਚਰਨਜੀਤ ਕੌਰ ਪੰਚ, ਕਰਮਜੀਤ ਕੌਰ ਪੰਚ, ਸੁੁਖਵਿੰਦਰ ਕੌਰ ਪੰਚ, ਸੁੁਖਵਿੰਦਰ ਸਿੰਘ ਪੰਚ, ਜਗਦੇਵ ਸਿੰਘ ਪੰਚ, ਬਹਾਦਰ ਸਿੰਘ ਪੰਚ, ਰਾਮੇਸ਼ ਸਿੰਘ, ਨਰਿੰਦਰ ਕੁੁਮਾਰ ਪੰਚ, ਅਮਨਦੀਪ ਕੌਰ, ਭੁੁਪਿੰਦਰ ਸਿੰਘ ਬਲਾਕ ਸੰਮਤੀਂ ਮੈਂਬਰ, ਗੋਲਡੀ ਕੈਲਾ, ਗੁੁਰਵਿੰਦਰ ਸਿੰਘ ਜਵੰਧਾ, ਗੁੁਰਜੀਤ ਸਿੰਘ, ਮਨਮੋਹਨ ਸਿੰਘ, ਜਰਨੈਲ ਸਿੰਘ, ਪਰਮਿੰਦਰ ਕੌਰ ਆਦਿ ਹਾਜ਼ਰ ਸਨ।

The post ਰਾਏਕੋਟ ਦਾ ਹੋਵੇਗਾ ਰਿਕਾਰਡ ਤੋੜ ਵਿਕਾਸ : ਡਾ. ਅਮਰ ਸਿੰਘ appeared first on Ludhiana Live.