halka south Archives - Ludhiana Live

ਡੇਅਰੀਆਂ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਦਲਜੀਤ ਸਿੰਘ ਗਰੇਵਾਲ
ਸ਼ਹਿਰ ਵਾਸੀਆਂ ਨੂੰ ਸੜਕੀ ਹਾਦਸਿਆਂ ਤੋਂ ਬਚਾਉਣ ਲਈ ਪਹਿਲਕਦਮੀ ਕਰਦਿਆਂ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਐਨੀਮਲ ਲਵਰ ਸੋਸਾਇਟੀ ਨਾਲ ਰਾਬਤ ਕਰਕੇ ਸਥਾਨਕ ਤਾਜਪੁਰ ਰੋਡ ਵਿਖੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਸੋਸਾਇਟੀ ਮੈਂਬਰਾਂ ਨੂੰ ਸਪੁਰਦ ਕੀਤਾ ਗਿਆ ਜਿੱਥੇ ਉਨ੍ਹਾਂ ਵਲੋਂ ਪਸ਼ੂਆਂ ਦੀ ਸੁਚੱਜੇ ਢੰਗ ਨਾਲ ਸੇਵਾ ਕੀਤਾ ਜਾਵੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਕਈ ਵਾਰ ਸੜਕ ਤੇ ਘੁੰਮ ਰਹੇ ਇਹਨਾਂ ਬੇਸਹਾਰਾ ਪਸ਼ੂਆਂ ਸਬੰਧੀ ਗੱਲਬਾਤ ਕੀਤੀ ਗਈ, ਕਿਉਂਕਿ ਤਾਜਪੁਰ ਰੋਡ ‘ਤੇ ਰਾਹਗੀਰਾਂ ਦੀ ਆਵਾਜਾਈ ਬਹੁਤ ਜਿਆਦਾ ਹੈ, ਕਈ ਵਾਰ ਇਹਨਾਂ ਅਵਾਰਾ ਪਸ਼ੂਆਂ ਕਾਰਨ ਕਈ ਸੜਕੀ ਹਾਦਸੇ ਵੀ ਵਾਪਰੇ, ਸੋ ਇਹਨਾਂ ਸਾਰੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਐਨੀਮਲ ਲਵਰ ਸੋਸਾਇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤੇ ਉਹਨਾਂ ਵੱਲੋਂ ਭਰੋਸਾ ਦਿੱਤਾ ਗਿਆ ਸੜਕਾਂ ‘ਤੇ ਜਿੰਨੇ ਵੀ ਬੇਸਹਾਰਾ ਪਸ਼ੂ ਜਾ ਗਾਵਾਂ ਘੁੰਮਦੀਆਂ ਹਨ, ਉਨ੍ਹਾਂ ਨੂੰ ਉਹ ਆਪਣੀ ਗਊਸ਼ਾਲਾ ਲੋਪੋਕੇ ਵਿਖੇ ਲੈ ਜਾਣਗੇ।

ਵਿਧਾਇਕ ਗਰੇਵਾਲ ਨੇ ਸੋਸਾਇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦਿਆਂ ਅੱਜ ਤੋਂ ਇਸ ਮੁਹਿੰਮ ਤਹਿਤ ਸੜਕਾਂ ‘ਤੇ ਘੁੰਮ ਰਹੀਆਂ ਗਾਵਾਂ ਨੂੰ ਆਪਣੀ ਗਊਸ਼ਾਲਾ ਵਿਖੇ ਸ਼ਿਫਟ ਕੀਤਾ ਹੈ। ਉਹਨਾਂ ਡੇਅਰੀ ਮਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਪਸ਼ੂਆਂ ਨੂੰ ਇਸ ਤਰ੍ਹਾਂ ਸੜਕਾਂ ‘ਤੇ ਨਾ ਛੱਡਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਸੜਕੀ ਹਾਦਸਿਆਂ ਤੋਂ ਬਚਾਇਆ ਜਾ ਸਕੇ।

ਉਹਨਾਂ ਕਿਹਾ ਕਿ ਜਲਦ ਹੀ ਡੇਅਰੀ ਮਾਲਕਾਂ ਨਾਲ ਇਸ ਸਬੰਧ ਵਿੱਚ ਇਕ਼ ਮੀਟਿੰਗ ਰੱਖੀ ਜਾਵੇਗੀ ਅਤੇ ਉਹਨਾਂ ਨੂੰ ਇੱਕ ਚੰਗੇ ਸ਼ਹਿਰਵਾਸੀ ਹੋਣ ਦਾ ਫਰਜ ਯਾਦ ਕਰਵਾਇਆ ਜਾਵੇਗਾ, ਉਹਨਾਂ ਕਿਹਾ ਕਿ ਜੇ ਉਹਨਾਂ ਬੇਨਤੀ ਨਹੀਂ ਮੰਨੀ ਤਾਂ ਡੇਅਰੀ ਮਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ‘ਤੇ ਪਾਰਟੀ ਵਰਕਰ ਅਤੇ ਸੋਸਾਇਟੀ ਮੈਂਬਰ ਵੀ ਹਾਜਰ ਸਨ।

The post ਡੇਅਰੀਆਂ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਦਲਜੀਤ ਸਿੰਘ ਗਰੇਵਾਲ appeared first on Ludhiana Live.

ਵਿਧਾਇਕ ਛੀਨਾ ਵਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਕੀਤੇ ਸਪੁਰਦ
ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਵੰਡੇ ਗਏ।

ਵਿਧਾਇਕ ਛੀਨਾ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ, ਪਾਰਟੀ ਦੇ ਮੁੱਖ ਦਫਤਰ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ। ਉਨ੍ਹਾਂ 300 ਦੇ ਕਰੀਬ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ।

ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸਕੀਮ ਰਾਹੀਂ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਮਿਲ ਸਕੇਗਾ। ਕਾਰਡ ਵੰਡਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਲੋਕਾਂ ਨੂੰ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ  ਲੋਕ ਆਪਣੇ ਦਸਤਾਵੇਜ਼ ਪੂਰੇ ਨਹੀਂ ਕਰ ਪਾਉਂਦੇ ਸਨ, ਪਰ ਪਾਰਟੀ ਦੇ ਲੁਧਿਆਣਾ ਦੱਖਣੀ ਦੇ ਮੁੱਖ ਦਫ਼ਤਰ ਵਿੱਚ ਜਿੱਥੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ।

The post ਵਿਧਾਇਕ ਛੀਨਾ ਵਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਕੀਤੇ ਸਪੁਰਦ appeared first on Ludhiana Live.

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼
ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ਹਿਰ ਨੂੰ ਕੂੜਾ-ਕਰਕਟ ਰਹਿਤ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ  ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਜੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਅਤੇ ਸਿਹਤ ਅਫਸਰ ਡਾ. ਵਿਪਲ ਮਲਹੋਤਰਾ ਦੀ ਅਗਵਾਈ ਵਿੱਚ ਨਗਰ ਨਿਗਮ ਲੁਧਿਆਣਾ ਜੋਨ-ਸੀ ਵਿਖੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਰੈਲੀ ਮੌਕੇ ਐਨ.ਸੀ.ਸੀ., ਸੈਲਫ ਹੈਲਪ ਗਰੁੱਪ, ਐਨ ਜੀ ਓ ਅਤੇ ਮੁਹੱਲਾ ਨਿਵਾਸੀਆਂ ਨੇ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਮੁੱਖ ਮੰਤਵ ਘਰ ਘਰ ਜਾ ਕੇ ਸੁਨੇਹਾ ਦੇਣਾ ਹੈ ਕਿ ਆਪਣੇ ਘਰ ਨੂੰ ਸਾਫ ਸੁਥਰਾ  ਰੱਖਣਾ, ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਣਾ ਹੈ। ਵਿਧਾਇਕ ਛੀਨਾ ਵਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਮੁਹੱਲਾ ਨਿਵਾਸੀਆਂ ਨੂੰ ਆਪਣੇ ਘਰ ਵਿੱਚ ਗਿੱਲੇ ਕੂੜੇ ਤੋਂ ਖਾਦ ਬਣਾਉਣ ਲਈ ਵੀ ਪ੍ਰੇਰਿਤ ਕੀਤਾ ।

The post ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ  ਇੰਡੀਅਨ ਸਵੱਛਤਾ ਲੀਗ 2.O ਦਾ ਆਗਾਜ਼ appeared first on Ludhiana Live.

ਵਿਧਾਇਕ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ | ਇਸ ਨਵੇਂ ਫੀਡਰ ਤੇ ਲਗਭਗ 54 ਲੱਖ ਰੁਪਏ  ਦੀ ਲਾਗਤ ਆਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਨਵੇਂ ਫੀਡਰ ਨਾਲ ਗੁਰੂ ਗੋਬਿੰਦ ਸਿੰਘ ਨਗਰ ਏਕਤਾ ਮਾਰਗ, ਨਿਊ ਆਜਾਦ ਨਗਰ, ਬਸੰਤ ਨਗਰ, ਢਿੱਲੋਂ ਕਲੋਨੀ ਅਤੇ ਗਰੇਵਾਲ ਕਲੋਨੀ ਦੇ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਨਵੇਂ ਉਸਾਰੇ ਗਏ ਫੀਡਰ ਨਾਲ 4580 ਘਰਾਂ, 680 ਦੁਕਾਨਾਂ ਅਤੇ ਹੋਰ ਉਦਯੋਗਿਕ ਕੁਨੈਕਸ਼ਨਾਂ ਨੂੰ ਬਿਜਲੀ ਸਮੱਸਿਆ ਤੋਂ ਰਾਹਤ ਮਿਲੇਗੀ ।

ਇਹ ਸਾਰਾ ਕਾਰਜ ਹਲਕਾ ਵਿਧਾਇਕ  ਛੀਨਾ ਅਤੇ ਪੀ.ਐਸ.ਪੀ.ਸੀ.ਐਲ. ਦੇ ਉਚ ਅਧਿਕਾਰੀਆਂ/ਕਰਮਚਾਰੀਆਂ ਦੀ ਮਿਹਨਤ ਸਦਕਾ ਨੇਪਰੇ ਚੜ੍ਹਿਆ ਹੈ। ਇਸ ਕੰਮ ਨੂੰ ਕਰਵਾਉਣ ਲਈ ਇੰਜੀ:ਜਗਜੀਤ ਸਿੰਘ ਲਿੱਟ ਜੇ.ਈ. ਅਤੇ ਉਪ-ਮੰਡਲ ਅਫ਼ਸਰ ਇੰਜੀ: ਸੋਹਣ ਸਿੰਘ ਅਤੇ ਇੰਜੀ: ਜਤਿੰਦਰ ਮੋਹਨ ਭੰਡਾਰੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।

The post ਵਿਧਾਇਕ ਛੀਨਾ ਵਲੋਂ 11 ਕੇ ਵੀ ਰੇਰੂ ਸਾਹਿਬ ਰੋਡ ਫੀਡਰ ਦਾ ਉਦਘਾਟਨ appeared first on Ludhiana Live.

ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਪਾਰਕ ਲਈ 34.50 ਲੱਖ ਦੀ ਗ੍ਰਾਂਟ ਕੀਤੀ ਜਾਰੀ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਯਤਨ ਜਾਰੀ ਹਨ। ਉਨ੍ਹਾਂ ਵੱਲੋਂ ਹਲਕੇ ਵਿੱਚ ਸਾਫ ਸਫਾਈ ਮੁਹਿੰਮ ਅਤੇ ਨਵੀਆਂ ਪਾਰਕਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਲੁਧਿਆਣਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਵਿਧਾਇਕ ਬੀਬੀ ਛੀਨਾ ਵਲੋਂ ਸ਼ਹਿਰ ‘ਚ ਬਣਨ ਵਾਲੇ ਪਾਰਕ ਦੀ ਉਸਾਰੀ ਦਾ ਕੰਮ ਵਾਰਡ ਨੰਬਰ 33 ਪਿੰਡ ਲੋਹਾਰਾ ਵਿਖੇ ਸ਼ੁਰੂ ਕਰਵਾਇਆ ਗਿਆ।

ਵਿਧਾਇਕ ਬੀਬੀ ਛੀਨਾ ਨੇ ਦੱਸਿਆ ਕਿ ਸ਼ਹਿਰ ਵਾਸੀ ਕਾਫੀ ਲੰਮੇ ਸਮੇਂ ਤੋਂ ਹਲਕੇ ਵਿੱਚ ਇਕ ਪਾਰਕ ਦੀ ਮੰਗ ਕਰ ਰਹੇ ਸਨ, ਹਲਕਾ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਬਣੇ ਹੋਏ ਪਾਰਕ ਦੀ ਉਸਾਰੀ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਗਿਆ। ਜਿਸ ‘ਤੇ ਲਗਪਗ 34.50 ਲੱਖ ਦੇ ਕਰੀਬ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ|

The post ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਪਾਰਕ ਲਈ 34.50 ਲੱਖ ਦੀ ਗ੍ਰਾਂਟ ਕੀਤੀ ਜਾਰੀ appeared first on Ludhiana Live.

ਵਿਧਾਇਕ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ”ਮਿਸ਼ਨ ਲਾਈਫ” ਪ੍ਰੋਗਰਾਮ ‘ਚ ਸ਼ਿਰਕਤ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ “ਮਿਸ਼ਨ ਲਾਈਫ਼” ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ਜਿਸ ਵਿੱਚ ਹਲਕਾ ਦੱਖਣੀ ਦੇ ਉਦਯੋਗਪਤੀ ਵੀ ਮੌਜੂਦ ਸਨ|ਇਸ ਦੌਰਾਨ ਉਨ੍ਹਾਂ ਵਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਨਵੀਆਂ ਹਦਾਇਤਾਂ ਅਤੇ ਪਾਲਿਸੀ ਬਾਰੇ ਵੀ ਜਾਣੂੰ ਕਰਵਾਇਆ ਗਿਆ|

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਰਕਾਰੀ ਮੁਲਾਜ਼ਮਾਂ ਵਲੋਂ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਮੁਆਵਜੇ ਦੇ ਵਾਅਦੇ ਕੀਤੇ ਜਾਂਦੇ ਸਨ ਪਰ ਉਹਨਾਂ ਨੂੰ ਪੂਰੇ ਨਹੀਂ ਸੀ ਕੀਤਾ ਜਾਂਦਾ ਪਰ ਆਮ ਆਦਮੀ ਪਾਰਟੀ “ਜੋ ਕਹਿੰਦੇ ਹਾਂ ਉਹ ਕਰਦੇ ਹਾਂ” ਵਿਚ ਵਿਸ਼ਵਾਸ ਰੱਖਦੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਗਿਆਸਪੁਰਾ ਵਿਖੇ ਮੰਦਭਾਗੀ ਗੈਸ ਲੀਕ ਘਟਨਾ ਵਾਪਰਣ ਨਾਲ ਜਿਸ ਡਾਕਟਰ ਦੇ ਪੂਰੇ ਪਰਿਵਾਰ ਦੀ ਮੌਤ ਹੋ ਗਈ ਸੀ, ਦੇ ਵਾਰਸਾਂ ਨੂੰ ਮੁਆਵਜ਼ੇ ਵਜੋਂ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਜੀਆਂ ਦਾ ਘਾਟਾ ਤਾ ਅੱਸੀ ਕਦੀ ਪੂਰਾ ਨਹੀਂ ਕਰ ਸਕਦੇ ਪਰ ਉਨ੍ਹਾਂ ਨੂੰ ਲੋੜ ਪੈਣ ਤੇ ਹਰ ਸੰਭਵ ਮਦਦ ਕਰਦੇ ਰਹਾਂਗੇ|

The post ਵਿਧਾਇਕ ਛੀਨਾ ਵਲੋਂ ਪੀ.ਪੀ.ਸੀ.ਬੀ. ਵਲੋਂ ਆਯੋਜਿਤ ”ਮਿਸ਼ਨ ਲਾਈਫ” ਪ੍ਰੋਗਰਾਮ ‘ਚ ਸ਼ਿਰਕਤ appeared first on Ludhiana Live.

ਲੁਧਿਆਣਾ ਦੇ ਹਲਕਾ ਦੱਖਣੀ ‘ਚ ਸੂਆ ਰੋਡ ‘ਤੇ ਲੱਗੇ ਕੂੜੇ ਦੇ ਡੰਪ
ਲੁਧਿਆਣਾ : ਹਲਕਾ ਦੱਖਣੀ ‘ਚ ਸੂਆ ਰੋਡ ‘ਤੇ ਕੰਗਣਵਾਲ ਚੌਕੀ ਤੱਕ ਜਾਣ ਵਾਲੀ ਸੜਕ ‘ਤੇ ਲੱਗੇ ਕੂੜੇ ਦੇ ਡੰਪ ਨੇ ਇਲਾਕਾ ਨਿਵਾਸੀਆਂ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਵਿੱਚ ਪਾਇਆ ਹੋਇਆ ਹੈ। ਪਹਾੜਾਂ ਦੀ ਸ਼ਕਲ ‘ਚ ਬਣੇ ਕੂੜੇ ਦੇ ਡੰਪ ‘ਤੇ ਮੱਝਾਂ, ਗਾਵਾਂ ਤੇ ਹੋਰ ਕਈ ਤਰਾਂ ਦੇ ਜਾਨਵਰ ਘੁੰਮਦੇ ਰਹਿੰਦੇ ਹਨ ਤੇ ਕੂੜੇ-ਕਰਕਟ ਵਿਚ ਪਈਆਂ ਪਲਾਸਟਿਕ ਦੀਆਂ ਵਸਤੂਆਂ ਨਿਗਲ ਜਾਂਦੇ ਹਨ | ਇਸ ਨਾਲ ਉਹ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ।

ਇਨਸਾਨੀ ਜਿੰਦਗੀਆਂ ਦੇ ਨਾਲ ਅਵਾਰਾ ਪਸ਼ੂਆਂ ਲਈ ਵੀ ਇਹ ਕੂੜੇ ਦਾ ਡੰਪ ਅਤਿ ਖਤਰਨਾਕ ਸਿੱਧ ਹੋ ਰਿਹਾ ਹੈ | ਇਸ ਕੂੜੇ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾ ਪਤਾ ਹੋਵੇ, ਇਹ ਗੱਲ ਹਜ਼ਮ ਹੋਣ ਵਾਲੀ ਨਹੀਂ ਹੈ | ਸਹੀ ਗੱਲ ਤਾਂ ਇਹ ਹੈ ਕਿ ਸਭ ਕੁਝ ਦੇਖਦੇ ਹੋਏ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਨਹੀਂ ਸਰਕਦੀ | ਇਸ ਗੰਦਗੀ ਤੋਂ ਭਿਆਨਕ ਤੇ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਰਹਿੰਦੀਆਂ ਹਨ ਜਿਸ ਨਾਲ ਇਨਸਾਨੀ ਜਿੰਦਗੀਆਂ ‘ਤੇ ਖ਼ਤਰਨਾਕ ਅਸਰ ਪੈਂਦਾ ਹੈ |

ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਕੂੜੇ ਦੇ ਢੇਰਾਂ ਕਰਕੇ ਇਸ ਇਲਾਕੇ ‘ਚ ਭਿਆਨਕ ਬਿਮਾਰੀਆਂ ਫੈਲ ਗਈਆਂ ਹਨ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਜਗ੍ਹਾ ‘ਤੇ ਬਣੇ ਕੂੜੇ ਦੇ ਡੰਪ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ ਨਹੀਂ ਤਾਂ ਕੋਈ ਨਾ ਕੋਈ ਭਿਆਨਕ ਬਿਮਾਰੀ ਫੈਲ ਜਾਵੇਗੀ, ਉਸ ਤੋਂ ਬਾਅਦ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨੀਂਦ ਖੁਲੇਗੀ |

The post ਲੁਧਿਆਣਾ ਦੇ ਹਲਕਾ ਦੱਖਣੀ ‘ਚ ਸੂਆ ਰੋਡ ‘ਤੇ ਲੱਗੇ ਕੂੜੇ ਦੇ ਡੰਪ appeared first on Ludhiana Live.

ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ – ਵਿਧਾਇਕਾ ਛੀਨਾ
ਲੁਧਿਆਣਾ :  ਵਿਧਾਨ ਸਭਾ ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ । ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰ ਹਫ਼ਤੇ ਆਪਣੇ ਮੁੱਖ ਦਫ਼ਤਰ ਬਾਪੂ ਮਾਰਕੀਟ ਲੁਹਾਰਾ ਵਿਖੇ ਗੈਸ ਕੁਨੈਕਸ਼ਨ ਲੈਣ ਲਈ ਆਏ ਵੱਡੀ ਗਿਣਤੀ ‘ ਚ ਲੋੜਵੰਦ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਹੇ ।

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਇਸ ਉੱਜਵਲ ਯੋਜਨਾ 2 . 0  ਦੇ ਤਹਿਤ ਹਰ ਹਫ਼ਤੇ ਇੱਥੇ ਅਰੁਣ ਗੈਸ ਏਜੰਸੀ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਾਡੇ ਵਰਕਰਾਂ ਵੱਲੋਂ ਇਸ ਯੋਜਨਾ ਦੇ ਫਾਰਮ ਬਿਲਕੁਲ ਮੁਫਤ ਭਰੇ ਜਾਂਦੇ ਹਨ ਅਤੇ ਗੈਸ ਕਨੈਕਸ਼ਨ ਵੀ  ਮੁਫ਼ਤ ਵੰਡੇ ਜਾਂਦੇ ਹਨ ।

ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਹੁਣ ਤਹੱਈਆ ਕੀਤਾ ਹੈ ਕਿ ਘਰ – ਘਰ ਜਾ ਕੇ ਪਰਿਵਾਰਾਂ ਦੀ ਜਾਂਚ ਕੀਤੀ ਜਾਵੇਗੀ । ਜਿਸ ਪਰਿਵਾਰ ਕੋਲ ਗੈਸ ਕੁਨੈਕਸ਼ਨ ਨਹੀਂ ਹੋਵੇਗਾ । ਉਸ ਦਾ ਤੁਰੰਤ ਫਾਰਮ ਭਰਕੇ ਉਸ ਨੂੰ ਇਸ ਯੋਜਨਾ ਦਾ ਲਾਭ ਜ਼ਰੂਰ ਦਿੱਤਾ ਜਾਵੇਗਾ । ਇਸ ਮੌਕੇ ਤੇ ਹਲਕਾ ਦੱਖਣੀ ਬੀ . ਸੀ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਧੁੰਨਾ , ਬਲਾਕ ਪ੍ਰਧਾਨ ਪਰਮਿੰਦਰ ਸਿੰਘ ਗਿੱਲ , ਬਲਾਕ ਪ੍ਰਧਾਨ ਹਰਦੇਵ ਸਿੰਘ ਗੋਲਡੀ , ਵਿੱਕੀ ਲੁਹਾਰਾ , ਮੈਡਮ ਰੁਪਿੰਦਰ ਕੌਰ ਬੇਗੋਆਣਾ , ਹਰਪ੍ਰੀਤ ਸਿੰਘ , ਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ ।

The post ਹਲਕਾ ਦੱਖਣੀ ਦਾ ਇੱਕ ਵੀ ਪਰਿਵਾਰ ਗੈਸ ਕੁਨੈਕਸ਼ਨ ਤੋਂ ਬਿਨਾਂ ਨਹੀਂ ਰਹਿਣ ਦਿੱਤਾ ਜਾਵੇਗਾ –  ਵਿਧਾਇਕਾ ਛੀਨਾ appeared first on Ludhiana Live.

ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਮਿਲਿਆ ਪ੍ਰਵਾਸੀ ਭਾਈਚਾਰੇ ਦਾ ਸਮਰਥਨ
ਲੁਧਿਆਣਾ : ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਚੋਣ ਮੁਹਿੰਮ ਵਿਚ ਪ੍ਰਵਾਸੀ ਭਾਈਚਾਰੇ ਵਲੋਂ ਮਿਲ ਰਹੇ ਸਮਰਥਨ ਨਾਲ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ।

ਜੱਥੇਦਾਰ ਗਾਬੜ੍ਹੀਆ ਵਲੋਂ ਹਲਕੇ ਦੱਖਣੀ ਅਧੀਨ ਪੈਂਦੇ ਵਾਰਡ ਨੰ: 22, 28, 30, 33 ਅਤੇ 50 ਦੇ ਲੋਕਾਂ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਹਲਕੇ ਅਤੇ ਪੰਜਾਬ ਦੇ ਵੋਟਰਾਂ ਦੇ ਸਹਿਯੋਗ ਨਾਲ ਇਸ ਵਾਰ ਪੰਜਾਬ ‘ਚ ਅਕਾਲੀ-ਬਸਪਾ ਦੀ ਸਰਕਾਰ ਗਠਨ ਹੋਵੇਗਾ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸੂਝਵਾਨ ਵੋਟਰ ਇਹ ਤਹੱਈਆਂ ਕਰ ਚੁੱਕੇ ਹਨ ਕਿ ਉਹ ਝੂਠੇ ਲਾਰੇ ਲਗਾਉਣ ਵਾਲੇ ਅਤੇ ਭਿ੍ਸਟਾਚਾਰ ਕਰਨ ਵਾਲਿਆਂ ਨੂੰ ਚੱਲਦਾ ਕਰਕੇ ਰਹਿਣਗੇ। ਇਸ ਮੌਕੇ ਜਸਪਾਲ ਸਿੰਘ ਗਿਆਸਪੁਰਾ, ਗੁਰਮੀਤ ਸਿੰਘ ਕੁਲਾਰ, ਬਲਵਿੰਦਰ ਸਿੰਘ ਬਿੱਲੂ, ਜੀਵਨ ਸੇਖਾਂ, ਸੁਖਵਿੰਦਰ ਸਿੰਘ ਗਾਬੜ੍ਹੀਆ, ਰਛਪਾਲ ਸਿੰਘ ਖੁਰਲ, ਕੁਲਦੀਪ ਸਿੰਘ ਪੁਰਬਾਵੀ ਹਾਜਰ ਸਨ।

The post ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਮਿਲਿਆ ਪ੍ਰਵਾਸੀ ਭਾਈਚਾਰੇ ਦਾ ਸਮਰਥਨ appeared first on Ludhiana Live.

ਪੁਰਵਾਂਚਲ ਭਾਈਚਾਰੇ ਦਾ ਮਾਣ ਬਹਾਲ ਰੱਖਿਆ ਜਾਵੇਗਾ – ਜਥੇਦਾਰ ਗਾਬੜੀਆ
ਲੁਧਿਆਣਾ  :  ਲੁਧਿਆਣਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਉਸ ਵਕਤ ਹੋਰ ਤਾਕਤ ਮਿਲੀ ਜਦ ਪੁਰਵਾਂਚਲ ਭਾਈਚਾਰੇ ਦੇ ਲੋਕਾਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਨਾਕਾਰ ਤੱਕੜੀ ਚੋਣ ਨਿਸ਼ਾਨ ਨੂੰ ਵੋਟ ਕਰਨ ਦੀ ਗੱਲ ਆਖੀ।

ਇਕ ਵੱਡੇ ਇਕੱਠ ਦੌਰਾਨ ਦਿੱਲੀ, ਯੂ.ਪੀ, ਬਿਹਾਰ ਦੇ ਲੋਕਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਸਿੱਖਾਂ ਦੀ ਦੁਸ਼ਮਨ ਸੀ, ਹੁਣ ਪ੍ਰਵਾਸੀ ਲੋਕਾਂ ਦੀ ਦੁਸ਼ਮਣ ਜਾਮਾਤ ਬਣ ਕੇ ਰਹਿ ਗਈ ਹੈ। ਪੁਰਵਾਂਚਲ ਭਾਈਚਾਰੇ ਦੇ ਆਗੂ ਠਾਕੁਰ ਵਿਸ਼ਵਨਾਥ ਸਿੰਘ, ਚੰਦਰਭਾਨ ਚੌਹਾਨ, ਸਾਬਕਾ ਕੌਂਸਲਰ ਵਾਰਡ-31 ਬੇਬੀ ਸਿੰਘ ਨੇ ਕਿਹਾ ਕਿ ਅਸੀਂ ਸਾਰੇ ਪ੍ਰਵਾਸੀ ਪੁਰਵਾਂਚਲ ਵਾਲਿਆਂ ਨੂੰ ਅਪੀਲ ਕਰਦੇ ਹਾਂ ਕਿ ਕਾਂਗਰਸ ਪਾਰਟੀ ਕੇ ਉਮੀਦਵਾਰਾਂ ਦਾ ਵਿਰੋਧ ਕਰਕੇ ਚੋਣ ਨਿਸ਼ਾਨ ਤੱਕੜੀ ਨੂੰ ਵੋਟ ਕਰਨ।

ਜਥੇਦਾਰ ਗਾਬੜ੍ਹੀਆ ਨੇ ਪ੍ਰਵਾਸੀ ਪ੍ਰਵਾਂਚਲੀ ਲੋੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਅੰਦਰ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇਗਾ। ਇਸ ਮੌਕੇ ਰਜੇਸ਼ ਮਿਸ਼ਰਾ, ਜਸਪਾਲ ਸਿੰਘ ਗਿਆਸਪੁਰਾ, ਨਿਰਮਲ ਸਿੰਘ ਐਸ.ਐਸ, ਰਾਮਪਾਲ, ਕਰਤਾ ਰਾਮ ਮਿਸ਼ਰਾ, ਡਾ.ਰਾਧੇ ਸਿਆਮ ਮਿਸ਼ਰਾ, ਸੰਜੇ ਸਿੰਘ ਵੀ ਹਾਜ਼ਰ ਸਨ।

The post ਪੁਰਵਾਂਚਲ ਭਾਈਚਾਰੇ ਦਾ ਮਾਣ ਬਹਾਲ ਰੱਖਿਆ ਜਾਵੇਗਾ – ਜਥੇਦਾਰ ਗਾਬੜੀਆ appeared first on Ludhiana Live.