halka west Archives - Ludhiana Live

ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਚੌਂਕ ਸਥਿਤ 100 ਫੁੱਟ ਰੋਡ ਤੋਂ ਗੱਜਾ ਜੈਨ ਕਲੋਨੀ ਤੱਕ ਦੇ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਦੱਖਣੀ ਦਾ ਜ਼ਿਕਰ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਕਰ ਰਹੇ ਵਿਧਾਨ ਸਭਾ ਹਲਕਿਆਂ ਵਿੱਚ ਕੀਤਾ ਜਾਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਸੜਕ ਪਿਛਲੇ ਲੰਮੇਂ ਸਮੇਂ ਤੋਂ ਲੁਧਿਆਣਾ ਦੱਖਣੀ ਦੇ ਪੈਂਡਿੰਗ ਕੰਮਾਂ ਦੇ ਵਿੱਚ ਪਈ ਸੀ ਜਿਸ ਨੂੰ ਹੁਣ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾਇਆ ਜਾ ਰਿਹਾ ਹੈ। ਸੜਕ ਤੇ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਇਹ ਸਾਰੇ ਕੰਮ ਪਿਛਲੀਆਂ ਸਰਕਾਰਾਂ ਦੇ ਵਿੱਚ ਬਕਾਇਆ ਪਏ ਸਨ ਜਿਨਾਂ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

The post ਵਿਧਾਇਕ ਛੀਨਾ ਵਲੋਂ ਹਲਕੇ ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਮੱਕੜ ਕਲੋਨੀ ਵਾਰਡ 29, 30, ਗਲੀ ਨੰ: 11 ਅਤੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ। ਵਾਰਡ ਨੰਬਰ 40 ਮੁਹੱਲਾ ਕੋਟ ਮੰਗਲ ਸਿੰਘ ਵਿੱਚ ਗਲੀ ਨੰਬਰ 17-ਏ ਅਤੇ 17-ਬੀ ਵਿਖੇ ਆਰ.ਐਮ.ਸੀ. ਰੋਡ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 50 ਵਿੱਚ ਫੈਡਰਲ ਬੈਂਕ ਰੋਡ ਦਾ ਕੰਮ ਅਤੇ ਲਿੰਕ ਰੋਡ ਦਾ ਕੰਮ ਵੀ ਮੁਕੰਮਲ ਕੀਤਾ ਗਿਆ।

ਇਸ ਤੋਂ ਇਲਾਵਾ ਮੁਹੱਲਾ ਪ੍ਰਭਾਤ ਨਗਰ ਗਲੀ ਨੰਬਰ 7, ਮੁਹੱਲਾ ਰਾਮ ਨਗਰ ਗਲੀ ਨੰਬਰ 21, ਵਾਰਡ 50 ਵਿੱਚ ਬਣੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਖਾਸ ਕਰਕੇ ਮੱਕੜ ਕਲੋਨੀ ਅਜਿਹਾ ਇਲਾਕਾ ਸੀ ਜਿੱਥੇ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ‘ਚ ਸੀਵਰੇਜ ਦਾ ਪਾਣੀ ਪੁੱਜ ਜਾਂਦਾ ਸੀ, ਸਰਕਾਰ ਵੱਲੋਂ ਸੜਕਾਂ ਬਣਾਉਣ ਲਈ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ।

The post ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ appeared first on Ludhiana Live.

ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 2 ਦੇ ਮੁਹੱਲਾ ਦੀਪ ਵਿਹਾਰ ਵਿੱਖੇ ਕਰੀਬ 77 ਲੱਖ ਦੀ ਲਾਗਤ ਨਾਲ ਇੰਟਰਲੌਕ ਟਾਇਲਾਂ  ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ‘ਤੇ ਰਾਜ ਕਰ ਚੁੱਕੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ‘ਚ ਵਿਕਾਸ ਦੀ ਥਾਂ ਤੇ ਸਿਰਫ ਸਿਆਸਤ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਹਲਕਾ ਪੂਰਬੀ ਦੀ ਗੱਲ ਕਰੀਏ ਤਾਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਫਲੈਕਸਾਂ ਰਾਹੀਂ ਹਜ਼ਾਰਾਂ ਕਰੋੜਾਂ ਦੇ ਵਿਕਾਸ ਦਿਖਾ ਲੋਕਾਂ ਨੂੰ ਗੁਮਰਾਹ ਕਰਨ ਦੀ ਤਾਂ ਕੋਸ਼ਿਸ਼ ਜ਼ਰੂਰ ਕੀਤੀ ਪਰ ਇਸ ਦਾ ਜਵਾਬ ਲੋਕਾਂ ਵੱਲੋਂ ਮੋੜਵਾਂ ਜੁਆਬ 2022 ਦੀਆਂ ਚੋਣਾਂ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੀਤੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਲਈ ਮੁਫ਼ਤ ਬਿਜਲੀ ਦੇ ਨਾਲ-ਨਾਲ ਬਿਹਤਰ ਸਿਹਤ ਸੇਵਾਵਾਂ ਲਈ ਹਰ ਹਲਕੇ ਅੰਦਰ ਆਮ ਆਦਮੀ ਕਲੀਨਿਕ ਖੋਲ ਵੱਡੀ ਰਾਹਤ ਦਿੱਤੀ  ਹੈ।

The post ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 2 ‘ਚ ਵਿਕਾਸ ਕਾਰਜਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 ‘ਚ ਨਵੇਂ ਟਿਊਬਵੈਲ ਦਾ ਉਦਘਾਟਨ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 3 ਦੇ ਮੁਹੱਲਾ ਗੁਰਪ੍ਰੀਤ ਨਗਰ ਵਿਖੇ ਕਰੀਬ 16.32 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਲੱਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਵਾਰਡ ਨੰਬਰ ਤਿੰਨ ਦੇ ਵਸਨੀਕਾਂ ਵੱਲੋਂ ਪੀਣ ਵਾਲੇ ਪਾਣੀ ਦੀ ਚੱਲ ਰਹੀ ਕਿੱਲਤ ਨੂੰ ਦੇਖਦੇ ਹੋਏ ਇੱਕ ਨਵੇਂ ਟਿਊਬਵੈਲ  ਲਗਾਉਣ ਦੀ ਮੰਗ ਕੀਤੀ ਗਈ ਸੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਲੱਗਣ ਨਾਲ ਆਸ-ਪਾਸ ਦੇ ਮੁਹੱਲਿਆਂ ਨੂੰ ਆ ਰਹੀ ਪਾਣੀ ਦੀ ਪਰੇਸ਼ਾਨੀ ਤੋਂ ਨਿਜਾਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਵਿਕਾਸ ਦੇ ਨਾਂ ਤੇ ਹਲਕਾ ਪੂਰਬੀ ਦੇ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਦਕਿ ਦੂਜੇ ਪਾਸੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜੋ ਕਿ ਕੰਮ ਕਰਵਾਉਣ ਵਿੱਚ ਵਿਸ਼ਵਾਸ਼ ਰੱਖਦੀ ਹੈ।

The post ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ: 3 ‘ਚ ਨਵੇਂ ਟਿਊਬਵੈਲ ਦਾ ਉਦਘਾਟਨ appeared first on Ludhiana Live.

ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਲਗਾਓ – ਵਿਧਾਇਕ ਗਰੇਵਾਲ
ਲੁਧਿਆਣਾ : ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਹੈ ਕਿ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਆਜ਼ਾਦੀ ਨੂੰ ਪਾਉਣ ਲਈ ਸਾਡੇ ਪੁਰਖਾਂ ਨੂੰ ਬੜੀਆਂ ਵੱਡੀਆਂ ਕੁਰਬਾਨਿਆਂ ਦੇਣੀਆਂ ਪਈਆਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦਾਂ ਦੇ ਸੁਫ਼ਨਿਆਂ ‘ਤੇ ਪਹਿਰਾ ਦੇਣ ਵਾਲੀ ਪਾਰਟੀ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਤਰੱਕੀ ਲਈ ਕਈ ਇਤਿਹਾਸਕ ਫੈਸਲੇ ਲਏ ਗਏ ਜਿਨ੍ਹਾਂ ਸਦਕਾ ਵਿਰੋਧੀਆਂ ਨੂੰ ਬਹੁਤ ਤਕਲੀਫ਼ਾਂ ਵੀ ਹੋਈਆਂ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੀ ਤਰੱਕੀ ਲਈ ਹਮੇਸ਼ਾ ਹੀ ਪੂਰੀ ਇਮਾਨਦਾਰੀ ਨਾਲ ਕੰਮ ਕਰਦੀ ਰਹੇਗੀ।

ਵਿਧਾਇਕ ਗਰੇਵਾਲ ਨੇ ਹਲਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਆਓ ਅਸੀਂ ਅੱਜ ਇੱਕ ਪ੍ਰਣ ਕਰੀਏ ਜੇ ਅਸੀਂ ਤਰੱਕੀ ਕਰਨਾ ਚਾਹੁੰਦੇ ਹਾਂ ਤਾਂ ਸਭ ਤੋਂ ਪਹਿਲਾਂ ਅਸੀਂ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਈਏ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਵੀ ਹਰ ਤਰਾਂ ਦੇ ਲੋੜੀਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਬਾਂਝਾ ਨਾ ਰਹਿ ਸਕੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਦੇ ਨਾਲ ਨਾਲ ਆਪਣੇ ਹਲਕੇ ਅੰਦਰ ਅਸੀਂ ਆਪਣੇ ਚੰਗੇ ਸ਼ਹਿਰ ਵਾਸੀ ਹੋਣ ਦਾ ਹੱਕ ਅਦਾ ਕਰਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਈਏ ਅਤੇ ਇਸ ਦੇ ਲਈ ਹੋਰਨਾਂ ਨੂੰ ਵੀ ਜਾਗਰੂਕ ਕਰੀਏ। ਉਨ੍ਹਾਂ ਕਿਹਾ ਕਿ ਜੇਕਰ ਪਲਾਂਟੇਸ਼ਨ ਡਰਾਈਵ ਵਿੱਚ ਸਾਨੂੰ ਕਾਮਯਾਬੀ ਮਿਲਦੀ ਹੈ ਤਾਂ ਸਾਡਾ ਹਲਕਾ ਸ਼ਹਿਰ ਅਤੇ ਸਾਡਾ ਸੂਬਾ ਪ੍ਰਦੂਸ਼ਣ ਮੁਕਤ ਹੋ ਜਾਵੇਗਾ।

The post ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਲਗਾਓ – ਵਿਧਾਇਕ ਗਰੇਵਾਲ appeared first on Ludhiana Live.

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ-29 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਵਿਚ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ ਵਿਖੇ 430 ਫੁੱਟ ਰੋਡ ਵਿੱਚ ਟਾਇਲਾਂ ਵਾਲੀ ਸੜ੍ਹਕ  ਬਣਾਉਣ ਦਾ ਉਦਘਾਟਨ ਕੀਤਾ ਗਿਆ ।

ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਦੱਸਿਆ ਗਿਆ ਕਿ ਪਿਛਲੇ ਕਈ ਸਾਲਾਂ ਤੋਂ ਇਸ ਸੜ੍ਹਕ ਦਾ ਨਿਰਮਾਣ ਰੁਕਿਆ ਹੋਇਆ ਸੀ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਤਰ  ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਟਾਇਲਾਂ ਨਾਲ ਬਣਨ ਵਾਲੀ ਸੜ੍ਹਕ ‘ਤੇ ਕਰੀਬ 14 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ l

The post ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ-29 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਦੇ ਰਾਸ਼ਨ ਡੀਪੂ ਦੀ ਚੈਕਿੰਗ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਦੇ ਰਾਸ਼ਨ ਡੀਪੂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਦੇਖਿਆ ਗਿਆ ਕਿ ਸਭ ਲੋਕਾਂ ਨੂੰ ਰਾਸ਼ਨ ਸਮੇਂ ਸਿਰ ਮਿਲ ਸਕੇ | ਛੀਨਾ ਵੱਲੋਂ ਦੱਸਿਆ ਕਿ ਆਟਾ-ਦਾਲ ਸਕੀਮ ਦੇ ਅਧੀਨ ਗਰੀਬਾਂ ਨੂੰ ਮਿਲਣ ਵਾਲਾ ਸਸਤਾ ਅਨਾਜ ਵੱਡੀ ਗਿਣਤੀ ‘ਚ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਹੁਣ ਨਹੀਂ ਮਿਲ ਰਿਹਾ।

ਵਿਧਾਇਕ ਨੇ ਮੁੱਖ ਮੰਤਰੀ ਨਾਲ ਖਾਸ ਮੀਟਿੰਗ ਵੀ ਕੀਤੀ, ਜਿਸ ਵਿਚ ਉਹਨਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ। ਰਾਜਿੰਦਰਪਾਲ ਕੌਰ ਛੀਨਾ ਵੱਲੋਂ ਡਿਪੂ ਹੋਲਡਰਾਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿਤੇ ਗਏ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਅਗਰ ਉਨ੍ਹਾਂ ਨੂੰ ਕਿਸੇ ਰਾਸ਼ਨ ਕਾਰਡ ਧਾਰਕ ਵੱਲੋਂ ਕੋਈ ਸ਼ਿਕਾਇਤ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਹਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ |

The post ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਦੇ ਰਾਸ਼ਨ ਡੀਪੂ ਦੀ ਚੈਕਿੰਗ appeared first on Ludhiana Live.

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 29 ਤੋਂ ਸਫਾਈ ਅਭਿਯਾਨ ਦੀ ਸ਼ੁਰੂਆਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 29 ਤੋਂ ਸਫਾਈ ਅਭਿਯਾਨ ਦੀ ਸ਼ੁਰੂਆਤ ਕੀਤੀ ਗਈ, ਜੋ ਕਿ ਹਰ ਇਕ ਵਾਰਡ ਦੀ ਚੰਗੇ ਤਰੀਕੇ ਨਾਲ ਸਫਾਈ ਕਰਨਗੇ I ਇਸ ਅਭਿਆਨ ਤਹਿਤ ਸ਼ੁਰੂਆਤੀ ਦੌਰ ਵਿੱਚ ਪਹਿਲੇ ਤਿੰਨ ਦਿਨਾਂ ਵਿਚ 29 ਨੰਬਰ ਵਾਰਡ ਦਾ ਚੱਪਾ-ਚੱਪਾ ਸਾਫ ਕੀਤਾ ਗਿਆ ਉਹਨਾਂ ਵਲੋਂ ਇਹ ਸਫਾਈ ਮੁਹਿੰਮ ਚਲਾਈ ਗਈ ਤਾਂ ਜੋ ਹਲਕਾ ਦੱਖਣੀ ਦੀ ਸੋਹਣੀ ਦਿੱਖ ਨਜ਼ਰ ਆਏ ।

ਵਾਰਡ ਨੰਬਰ 33 ਤੇ 35 ਵਿੱਚ ਵੀ ਸਫਾਈ ਅਭਿਆਨ ਚਲਾਇਆ ਜਾ ਚੁੱਕਾ ਹੈ ਤੇ ਗਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਨਵੇਂ ਬੂਟੇ ਵੀ ਲਗਾਏ ਗਏ ਸਨ |ਇਸ ਦੇ ਨਾਲ ਉਹਨਾਂ ਵਲੋਂ 2 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਈਸ਼ਰ ਨਗਰ ਪੁੱਲ ਤੋਂ ਲੈ ਕੇ ਲੋਹਾਰਾ ਪੁੱਲ ਸਿਮਰਨ ਪੈਲੇਸ ਤੱਕ ਲੋਕਾਂ ਦੇ ਆਉਣ ਜਾਣ ਅਤੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ ਕਾਰਜ਼ ਦੀ ਸ਼ੁਰੂਆਤ ਕੀਤੀ।

The post ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 29 ਤੋਂ ਸਫਾਈ ਅਭਿਯਾਨ ਦੀ ਸ਼ੁਰੂਆਤ appeared first on Ludhiana Live.

ਵਿਧਾਇਕ ਛੀਨਾ ਵਲੋਂ ਵਾਰਡ ਨੰ: 37 ‘ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ :  ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 37 ਵਿੱਚ 44 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਜੋਰਾ ਹਲਵਾਈ ਵਾਲੀ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ. ਵਿਧਾਇਕ ਛੀਨਾ ਵਲੋਂ ਕਿਹਾ ਗਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹਨ ਅਤੇ ਇੱਕ-ਇੱਕ ਕਰਕੇ ਉਨ੍ਹਾਂ ਵੱਲੋਂ ਸਾਰੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਲੁਧਿਆਣਾ ਦੱਖਣੀ ਵਿੱਚ ਜਿੱਥੇ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ‘ਤੇ ਜਾਰੀ ਹਨ ਉੱਥੇ ਹੀ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਵੱਖ-ਵੱਖ ਮੁਹਿੰਮਾਂ ਅਤੇ ਪ੍ਰੋਜੈਕਟ ਵੀ ਚਲਾਏ ਜਾ ਰਹੇ ਹਨ। ਲੋਕਾਂ ਵੱਲੋਂ ਵੀ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਕਾਰਜ਼ਾ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

The post ਵਿਧਾਇਕ ਛੀਨਾ ਵਲੋਂ ਵਾਰਡ ਨੰ: 37 ‘ਚ ਲਿੰਕ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ appeared first on Ludhiana Live.

ਐਮ.ਐਲ.ਏ. ਛੀਨਾ ਵਲੋਂ ਹਲਕੇ ‘ਚ 11 ਕੇ.ਵੀ. ਫੀਡਰ ਦਾ ਉਦਘਾਟਨ
ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਜਨਤਾ ਨਗਰ ਮੰਡਲ ਲੁਧਿਆਣਾ ਵਿਖੇ 11 ਕੇ.ਵੀ. ਸਟਾਰ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਇੰਜੀਨੀਅਰ ਕੇਂਦਰੀ ਜੋਨ ਇੰਜੀ: ਇੰਦਰਪਾਲ ਸਿੰਘ, ਉਪ-ਮੁੱਖ ਇੰਜੀਨੀਅਰ ਸਿਟੀ ਵੈਸਟ ਸਰਕਲ ਲੁਧਿਆਣਾ ਇੰਜੀ: ਅਨਿਲ ਕੁਮਾਰ ਸ਼ਰਮਾ ਅਤੇ ਵਧੀਕ ਨਿਗਰਾਨ ਇੰਜੀਨੀਅਰ, ਇੰਜੀ: ਅਮਨਦੀਪ ਸਿੰਘ ਵੀ ਮੌਜੂਦ ਸਨ।

ਵਿਧਾਇਕਾ ਛੀਨਾ ਨੇ ਦੱਸਿਆ ਕਿ 48 ਲੱਖ ਰੁਪਏ ਦੀ ਲਾਗਤ ਵਾਲੇ ਇਸ ਨਵੇਂ ਫੀਡਰ ਨਾਲ ਈਸ਼ਰ ਨਗਰ ਬਲਾਕ, ਸਟਾਰ ਰੋਡ, ਢਿੱਲੋਂ ਕਲੋਨੀ, ਲੋਹਾਰਾ ਪਿੰਡ, ਕੈਪਟਨ ਨਗਰ, ਸ਼ਹੀਦ ਸੁਖਦੇਵ ਨਗਰ, ਲੋਹਾਰਾ ਕਲੋਨੀ ਆਦਿ ਦੇ ਵਸਨੀਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਉਸਾਰੇ ਗਏ ਫੀਡਰ ਨਾਲ 4280 ਘਰਾਂ, 660 ਦੁਕਾਨਾਂ ਅਤੇ ਹੋਰ ਉਦਯੋਗਿਕ ਕੁਨੈਕਸ਼ਨਾਂ ਨੂੰ ਬਿਜਲੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ 7 ਨੰਬਰ ਨਵੇਂ ਟ੍ਰਾਂਸਫਾਰਮਰ ਵੀ ਇਸ ਫੀਡਰ ਉੱਤੇ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ‘ਤੇ ਲਗਭਗ 24 ਲੱਖ ਰੁਪਏ ਦੀ ਲਾਗਤ ਆਈ ਹੈ।

The post ਐਮ.ਐਲ.ਏ. ਛੀਨਾ ਵਲੋਂ ਹਲਕੇ ‘ਚ 11 ਕੇ.ਵੀ. ਫੀਡਰ ਦਾ ਉਦਘਾਟਨ appeared first on Ludhiana Live.