halth deptt. Archives - Ludhiana Live

ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਨੇ ਤੋੜਿਆ ਦਮ, 21 ਨਵੇਂ ਮਾਮਲੇ ਸਾਹਮਣੇ ਆਏ
ਲੁਧਿਆਣਾ : ਲੁਧਿਆਣਾ ਦੇ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿਚ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 19 ਪੀੜਤ ਮਰੀਜ਼ਾਂ ਦਾ ਸਬੰਧੀ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 2 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ ਜਿਹੜੇ 3 ਜਣਿਆਂ ਦੀ ਮੌਤ ਹੋਈ ਹੈ, ਉਨ੍ਹਾਂ ਦਾ ਸਬੰਧ ਜਿਲ੍ਹਾ ਲੁਧਿਆਣਾ ਨਾਲ ਸੀ। ਸਿਹਤਯਾਬੀ ਦੀ ਦਰ ਵਧ ਕੇ 97. 68 ਫ਼ੀਸਦੀ ਹੋਈ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 106940 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਇਸ ਵੇਲੇ ਜਿਹੜੇ ਮਰੀਜ਼ ਐਕਟਿਵ ਹਾਲਤ ਵਿਚ ਹਨ, ਉਨ੍ਹਾਂ ‘ਚੋਂ ਇਸ ਵੇਲੇ 244 ਮਰੀਜ਼ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਹਨ, ਜਦਕਿ ਗੰਭੀਰ ਰੂਪ ਵਿਚ ਬਿਮਾਰ ਹੋਣ ਕਰਕੇ 37 ਮਰੀਜ਼ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ, ਜਦਕਿ ਕੋਈ ਵੀ ਮਰੀਜ਼ ਸਰਕਾਰੀ ਹਸਤਪਾਲ ਵਿਚ ਦਾਖਲ ਨਹੀਂ ਹੈ।

ਇਕ ਹੋਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜਿਲੇ ਵਿਚ ਵੱਖ-ਵੱਖ 5 ਪਿੰਡ ਜਿਨ੍ਹਾਂ ਵਿਚ ਭਨੋਹੜ, ਕਾਉਂਕੇ, ਚੱਕਰ, ਚਮਿੰਡਾ ਤੇ ਗੁੱਜਰਵਾਲ ਸ਼ਾਮਿਲ ਹਨ, ਜਿਥੇ ਮਰੀਜ਼ਾਂ ਦੀ ਗਿਣਤੀ ਵਧ ਹੈ, ਨੂੰ ਮਾਈਕਰੋ ਕੰਟੇਨਮੈਂਟ ਜੋਨ ਬਣਾਇਆ ਗਿਆ ਹੈ।

The post ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਨੇ ਤੋੜਿਆ ਦਮ, 21 ਨਵੇਂ ਮਾਮਲੇ ਸਾਹਮਣੇ ਆਏ appeared first on Ludhiana Live.