handloom expo Archives - Ludhiana Live

ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਭਰਵੇਂ ਹੁੰਗਾਰੇ ਨਾਲ ਸਮਾਪਨ
ਲੁਧਿਆਣਾ :  ਭਾਰਤ ਸਰਕਾਰ ਦੇ ਕੱਪੜਾ ਮੰਤਰਾਲਾ, ਡਿਵੈਲਪਮੈਂਟ ਕਮਿਸ਼ਨਰ (ਹੈਂਡਲੂਮ) ਅਧੀਨ ਵੀਵਰਜ ਸਰਵਿਸ ਸੈਂਟਰ, ਪਾਣੀਪਤ ਵਲੋਂ ਜ਼ਿਲ੍ਹਾ ਉਦਯੋਗ ਕੇਂਦਰ (ਡੀ.ਆਈ.ਸੀ.), ਲੁਧਿਆਣਾ ਦੇ ਤਾਲਮੇਲ ਨਾਲ ਪੰਜਾਬ ਟਰੇਡ ਸੈਂਂਟਰ, ਐਸ.ਬੀ.ਆਈ. ਬਿਲਡਿੰਗ ਦੇ ਨਾਲ, ਮੰਜੂ ਸਿਨੇਮਾ ਨੇੜੇ, ਮਿਲਰ ਗੰਜ, ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਸ਼ਾਨਦਾਰ ਸਮਾਪਨ ਹੋਇਆ।

ਇਸ ਮੌਕੇ ਜ਼ਿਲ੍ਹਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਵਲੋਂ ਹੈਂਡਲੂਮ ਐਕਸਪੋ ‘ਚ ਭਾਗ ਲੈਣ ਵਾਲਿਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਬਲਵਿੰਦਰ ਸਿੰਘ, ਐਫ.ਐਮ. ਜ਼ਿਲ੍ਹਾ ਉਦਯੋਗ ਕੇਂਦਰ, ਲੁਧਿਆਣਾ, ਵੀਵਰਜ਼ ਸਰਵਿਸ ਸੈਂਟਰ ਪਾਣੀਪਤ ਦੇ ਡਿਪਟੀ ਡਾਇਰੈਕਟਰ ਸੰਜੇ ਕੁਮਾਰ ਗੁਪਤਾ ਵੀ ਮੌਜੂਦ ਸਨ। ਵੀਵਰਜ ਵਲੋਂ ਜ਼ਿਲ੍ਹਾ ਹੈਂਡਲੂਮ ਐਕਸਪੋ ਦੌਰਾਨ ਮਿਲੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟਾਈ।

The post ਜ਼ਿਲ੍ਹਾ ਹੈਂਡਲੂਮ ਐਕਸਪੋ ਦਾ ਭਰਵੇਂ ਹੁੰਗਾਰੇ ਨਾਲ ਸਮਾਪਨ appeared first on Ludhiana Live.