Hardowal kalan Archives - Ludhiana Live

ਪੰਜਾਬ ‘ਚ 2 ਕਰੋੜ ਦੀ ਬੋਲੀ ਵਾਲੇ ਪਿੰਡ ‘ਚ ਹੋਈ Firing! ਜਾਣੋ ਮਾਮਲਾ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਹੈ।6-7 ਹਮਲਾਵਰਾਂ ਨੇ ਇਕ ਘਰ ਦੇ ਮੈਂਬਰਾਂ ‘ਤੇ ਗੋਲੀਆਂ ਚਲਾਈਆਂ ਅਤੇ ਇਕ ਟਰੈਕਟਰ ਦੀ ਵੀ ਭੰਨਤੋੜ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਲੇਵਾਲ ਦੇ ਇੰਚਾਰਜ ਏ.ਐਸ.ਆਈ. ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ 3 ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਪਰਿਵਾਰਕ ਮੈਂਬਰਾਂ ਦਵਿੰਦਰ ਸਿੰਘ ਅਤੇ ਰਾਜਬੀਰ ਪੁੱਤਰ ਜੰਗਾ ਸਿੰਘ ਅਤੇ ਬੀਬੀ ਹਰਦੀਪ ਕੌਰ ਪਤਨੀ ਦਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਆਪਣੇ ਖੇਤਾਂ ਵਿੱਚੋਂ ਘਰ ਵਾਪਸ ਆ ਰਹੇ ਸੀ ਤਾਂ ਰਸਤੇ ਵਿੱਚ ਸਾਨੂੰ ਕੁਝ ਨੌਜਵਾਨ ਮਿਲੇ। ਉਥੋਂ ਉਹ ਆਪਣੇ ਘਰ ਆ ਗਏ ਅਤੇ ਕੁਝ ਸਮੇਂ ਬਾਅਦ ਉਕਤ ਨੌਜਵਾਨ ਆਪਣੇ ਸਾਥੀਆਂ ਸਮੇਤ ਉਨ੍ਹਾਂ ਦੇ ਘਰ ਆ ਗਏ ਅਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ।ਖੁਸ਼ਕਿਸਮਤੀ ਨਾਲ ਉਹ ਬਚ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਾਲੇਵਾਲ ਦੇ ਇੰਚਾਰਜ ਏ. ਐੱਸਆਈ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ 3 ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਐੱਸ.ਐੱਸ.ਆਈ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਇੱਥੇ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਸ ਪਿੰਡ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਸਰਪੰਚੀ ਦੇ ਦਾਅਵੇਦਾਰ ਵੱਲੋਂ ਸਰਪੰਚੀ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਸੀ।

The post ਪੰਜਾਬ ‘ਚ 2 ਕਰੋੜ ਦੀ ਬੋਲੀ ਵਾਲੇ ਪਿੰਡ ‘ਚ ਹੋਈ Firing! ਜਾਣੋ ਮਾਮਲਾ appeared first on Ludhiana Live.