heah deptt. Archives - Ludhiana Live

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਨੇ ਦਮ ਤੋੜਿਆ, 37 ਨਵੇਂ ਮਾਮਲੇ
ਲੁਧਿਆਣਾ  :  ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਦੱਸਿਆ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ‘ਚ 37 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 30 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 7 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 2 ਜਣਿਆਂ ਦੀ ਮੌਤ ਹੋਈ ਹੈ, ਜਿਨ੍ਹਾਂ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਸੀ। ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 106982 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.68 ਫੀਸਦੀ ਤੋਂ ਵਧ ਕੇ 97.69 ਫੀਸਦੀ ਹੋ ਗਈ ਹੈ।

ਲੁਧਿਆਣਾ ਨਾਲ ਸਬੰਧਿਤ ਅੱਜ 2 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਪਿੱਛੋਂ ਇਥੇ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵਧ ਕੇ 2266 ਹੋ ਗਿਆ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ 1123 ਹੈ, ਜੋ ਪਿਛਲੇ ਦਿਨ ਵਾਲਾ ਹੀ ਹੈ।

The post ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਨੇ ਦਮ ਤੋੜਿਆ, 37 ਨਵੇਂ ਮਾਮਲੇ appeared first on Ludhiana Live.