heal deptt Archives - Ludhiana Live

ਲੁਧਿਆਣਾ ‘ਚ ਕੋਰੋਨਾ ਦੇ 36 ਨਵੇਂ ਮਾਮਲੇ ਸਾਹਮਣੇ ਆਏ
ਲੁਧਿਆਣਾ : ਲੁਧਿਆਣਾ ਵਿਚ ਅੱਜ ਕੋਰੋਨਾ ਦਾ ਲੱਕ ਟੁੱਟਿਆ ਹੈ ਕਿਉਂਕਿ ਕੋਰੋਨਾ ਤੋਂ ਪ੍ਰਭਾਵਿਤ ਅੱਜ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ। ਅੱਜ ਪਿਛਲੇ ਦਿਨ ਦੇ ਮੁਕਾਬਲੇ ਜਿੱਥੇ ਮਰਨ ਵਾਲਿਆਂ ਦੀ ਗਿਣਤੀ ਦੀ ਰਿਪੋਰਟ ‘ਜ਼ੀਰੋ’ ਪਾਈ ਗਈ ਹੈ, ਉੱਥੇ ਨਵੇਂ ਮਾਮਲਿਆਂ ਦੀ ਗਿਣਤੀ ਦਾ ਅੰਕੜਾ ਵੀ ਘਟਿਆ ਹੈ।

ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਅੱਜ ਲੁਧਿਆਣਾ ਵਿਚ 36 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 29 ਪੀੜਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ 7 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 107046 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 97.69 ਫੀਸਦੀ ਤੋਂ ਵਧ ਕੇ 97.72 ਫ਼ੀਸਦੀ ਹੋ ਗਈ ਹੈ।

The post ਲੁਧਿਆਣਾ ‘ਚ ਕੋਰੋਨਾ ਦੇ 36 ਨਵੇਂ ਮਾਮਲੇ ਸਾਹਮਣੇ ਆਏ appeared first on Ludhiana Live.