health and education Archives - Ludhiana Live

ਲੈਨਿਨ ਦੇ ਜਨਮ ਦਿਨ ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਚਾਰ ਗੋਸ਼ਟੀ
ਲੁਧਿਆਣਾ : ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਲੈਨਿਨ ਦੇ ਜਨਮ ਦਿਨ ਤੇ ਸਮਾਜ ਨੂੰ ਉਨ੍ਹਾਂ ਦੀ ਦੇਣ ਨੂੰ ਯਾਦ ਕਰਨ ਲਈ ਇੱਕ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਅਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾਕਟਰ ਅਰੁਣ ਮਿੱਤਰਾ ਨੇ ਕਿਹਾ ਕਿ ਲੈਨਿਨ ਦੀ ਬਹੁਤ ਵੱਡੀ ਦੇਣ ਸੀ ਕਿ ਉਸ ਨੇ ਲੋਕਾਂ ਨੂੰ ਜਥੇਬੰਦ ਕਰ ਕੇ ਜਾਰਸ਼ਾਹੀ ਦੇ ਖਿਲਾਫ਼ ਬੇਕਿਰਕ ਲੜਾਈ ਦਿੱਤੀ ਅਤੇ ਉਪਰੰਤ ਸਮਾਜਵਾਦੀ ਰਾਜ ਪ੍ਰਬੰਧ ਸਥਾਪਿਤ ਕੀਤਾ।

ਇਸ ਸਮਾਜਵਾਦੀ ਪ੍ਰਬੰਧ ਵਿਚ ਲੋਕਾਂ ਨੂੰ ਸਿਹਤ ਅਤੇ ਸਿਖਿਆ ਮੁਫ਼ਤ ਅਤੇ ਯਕੀਨੀ ਬਣਾਈ ਗਈ ਤੇ ਰੁਜ਼ਗਾਰ ਦੀ ਗ੍ਰੰਟੀ ਕੀਤੀ ਗਈ। ਬੱਚਿਆਂ, ਇਸਤਰੀਆਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਕਾਨੂੰਨ ਬਣਾਏ ਗਏ। ਕਾਮਿਆਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਗਈ। ਕਾਸ਼ਤਕਾਰ ਨੂੰ ਜ਼ਮੀਨ ਮਿਲੇ, ਇਸ ਗੱਲ ਨੂੰ ਲਾਗੂ ਕੀਤਾ ਗਿਆ। ਇਸ ਤੋਂ ਇਲਾਵਾ ਲੈਨਿਨ ਨੇ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ ਤੇ ਪੂਰਾ ਜ਼ੋਰ ਦਿੱਤਾ।

ਸਰਮਾਏਦਾਰੀ ਬਸਤੀਵਾਦੀ ਰਾਜ ਪ੍ਰਬੰਧ ਨੂੰ ਜਨਮ ਦਿੰਦੀ ਹੈ ਤੇ ਫਾਸ਼ੀਵਾਦ ਵੀ ਉਹਦੇ ਵਿਚੋਂ ਨਿਕਲਦਾ ਹੈ। ‌ ਲੈਨਿਨ ਨੇ ਪਹਿਲੇ ਵਿਸ਼ਵ ਯੁੱਧ ਨੂੰ ਸਰਮਾਏਦਾਰਾਂ ਦੀ ਆਪਸੀ ਮੰਡੀਆਂ ਦੀ ਲੜਾਈ ਗਰਦਾਨਿਆ। ਦੂਜੇ ਵਿਸ਼ਵ ਯੁੱਧ ਵਿਚ ਫਾਸ਼ੀਵਾਦੀ ਹਿਟਲਰ ਨੂੰ ਸੋਵੀਅਤ ਯੂਨੀਅਨ ਨੇ ਹਰਾਇਆ ਸੀ। ਇਹ ਲੈਨਿਨ ਵੱਲੋਂ ਦਿੱਤੇ ਗਏ ਸਿਧਾਂਤ ਨੂੰ ਲਾਗੂ ਕਰਨ ਦਾ ਹੀ ਇੱਕ ਨਤੀਜਾ ਸੀ। ਉਨਾਂ ਕਿਹਾ ਕਿ ਸਾਨੂੰ ਸਿਧਾਂਤਕ ਸਕੂਲ ਵਾਰ-ਵਾਰ ਲਗਾਣੇ ਪੈਣਗੇ ਤਾਂ ਜੋ ਕਾਮਰੇਡਾਂ ਨੂੰ ਪਰਿਪੱਕ ਕੀਤਾ ਜਾ ਸਕੇ

The post ਲੈਨਿਨ ਦੇ ਜਨਮ ਦਿਨ ਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਵਿਚਾਰ ਗੋਸ਼ਟੀ appeared first on Ludhiana Live.

ਮਾਨ ਸਰਕਾਰ ਚੰਗੀ ਸਿੱਖਿਆ ਅਤੇ ਬਿਹਤਰ ਸਿਹਤ ਸੁਵਿਧਾਵਾਂ ‘ਤੇ ਲਗਾਤਾਰ ਕਰ ਰਹੀ ਹੈ ਕੰਮ – ਵਿਧਾਇਕ ਛੀਨਾ
ਲੁਧਿਆਣਾ : 27 ਜਨਵਰੀ ਨੂੰ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ 500 ਨਵੇਂ ਮੁੱਹਲਾ ਕਲੀਨਿਕ ਸੂਬੇ ਦੀ ਜਨਤਾ ਨੂੰ ਸਮਰਪਿਤ ਕਰਨ ਜਾ ਰਹੀ ਹੈ ਹਵਾਲੇ ਕਰਨ ਜਾ ਰਹੀ ਹੈ ਉੱਥੇ ਹੀ 100 ਸਕੂਲ ਆਫ ਅਮਿਨੇਂਸ ਵੀ ਖੋਲਣ ਦੀ ਤਿਆਰੀ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ।

ਹਲਕਾ ਦੱਖਣੀ ਤੋਂ ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ ਨੇ ਵੀ ਐਸ ਐਮ ਓ ਪੂਨਮ ਗੋਇਲ ਦੇ ਨਾਲ ਮੁਹੱਲਾ ਕਲੀਨੀਕ ਦੀ ਹਰ ਸਾਈਟ ਦਾ ਦੌਰਾ ਕੀਤਾ। ਉਨ੍ਹਾਂ ਉਥੇ ਹੋ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਮੀਆਂ ਨੂੰ ਦੂਰ ਕਰਨ ਦਾ ਯਤਨ ਕੀਤਾ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਮੁਹੱਲਾ ਕਲੀਨੀਕ ਤਿਆਰ ਕਰਕੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤੇ ਜਾ ਸਕਣ.

ਵਿਧਾਇਕ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ‘ਤੇ ਚੰਗੀ ਸਿੱਖਿਆ ਅਤੇ ਸਿਹਤ ਦਾ ਵਾਅਦਾ ਕਰਕੇ ਸਰਕਾਰ ਵਿਚ ਆਈ ਹੈ। ਮਾਨ ਸਰਕਾਰ ਚੰਗੀ ਸਿੱਖਿਆ ਅਤੇ ਬੇਹਤਰ ਸਿਹਤ ਸੁਵਿਧਾ ਲਈ ਵਚਨਬੱਧ ਹੈ ਅਤੇ ਇਸ ਗਰੰਟੀ ਤੇ ਕੰਮ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਅਸੀਂ ਇੰਦਰਾ ਕਲੋਨੀ, ਲੋਹਾਰਾ ਤੇ ਢੋਲੇਵਾਲ ਵਿਚ ਨਵੇਂ ਮੁਹੱਲਾ ਕਲੀਨਿਕ ਖੋਲ ਰਹੇ ਹਾਂ।

The post ਮਾਨ ਸਰਕਾਰ ਚੰਗੀ ਸਿੱਖਿਆ ਅਤੇ ਬਿਹਤਰ ਸਿਹਤ ਸੁਵਿਧਾਵਾਂ ‘ਤੇ ਲਗਾਤਾਰ ਕਰ ਰਹੀ ਹੈ ਕੰਮ – ਵਿਧਾਇਕ ਛੀਨਾ appeared first on Ludhiana Live.