Health awareness Archives - Ludhiana Live

ਚੰਗੀਆਂ ਖਾਣ ਪੀਣ ਦੀਆਂ ਆਦਤਾਂ ਤੇ ਸਿਹਤਮੰਦ ਦਿਲ ਸਬੰਧੀ ਕੀਤਾ ਜਾਗਰੂਕ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੀ ਐਨ. ਐਸ. ਐਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਚੰਗੀਆਂ ਖਾਣ ਪੀਣ ਦੀਆਂ ਆਦਤਾਂ ਤੇ ਸਿਹਤਮੰਦ ਦਿਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਮਿਡਲ ਸਕੂਲ, ਠੱਕਰਵਾਲ, ਲੁਧਿਆਣਾ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਵਿਚ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ‘ਤੇ DMC ਹਸਪਤਾਲ ਦੇ ਡਾਇਟੀਸ਼ੀਅਨ ਮੋਕਸ਼ੀ ਮਦਾਨ ਨੇ ਆਪਣੇ ਗਿਆਨ ਭਰਪੂਰ ਵਿਚਾਰ ਸ੍ਰੋਤਿਆ ਨਾਲ ਸਾਂਝੇ ਕੀਤੇ।

ਉਨ੍ਹਾਂ ਨੇ ਰੋਜ਼ਾਨਾ ਚੰਗੀ ਖੁਰਾਕ, ਕਸਰਤ ਤੇ ਸਿਹਮੰਦ ਜੀਵਨ ਜਿਊਣ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਐਨ. ਐਸ. ਐਸ. ਯੂਨਿਟ ਵਲੋਂ ਲੁਧਿਆਣਾ ਦੇ ਪਿੰਡ ਠੱਕਰਵਾਲ ਨੂੰ ਅਡਾਪਟ ਕਰਨਾ, ਭਾਈਚਾਰਕ ਵਿਕਾਸ ਅਤੇ ਸਿੱਖਿਆਂ ਪ੍ਰਤੀ ਇਸ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਐਨ.ਐਸ. ਐਸ. ਯੂਨਿਟ ਦੇ ਕੋਆਰਡੀਨੇਟਰ ਡਾ. ਰਿਸ਼ੂ ਜੈਨ ਅਤੇ ਅਨੁਪ੍ਰਿਆ ਜੈਨ ਨੇ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ।

The post ਚੰਗੀਆਂ ਖਾਣ ਪੀਣ ਦੀਆਂ ਆਦਤਾਂ ਤੇ ਸਿਹਤਮੰਦ ਦਿਲ ਸਬੰਧੀ ਕੀਤਾ ਜਾਗਰੂਕ appeared first on Ludhiana Live.

ਆਰੀਆ ਕਾਲਜ ਵਿਖੇ ਸਿਹਤ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਦਾ ਆਯੋਜਨ
ਆਰੀਆ ਕਾਲਜ, ਲੁਧਿਆਣਾ ਦੇ ਗਰਲਜ਼ ਸੈਕਸ਼ਨ ਵਿਖੇ ਕਾਮਰਸ ਵਿਭਾਗ ਵੱਲੋਂ’ਕਾਲਜ ਦੇ ਵਿਦਿਆਰਥੀਆਂ ਦੀ ਜੀਵਨ ਸ਼ੈਲੀ ਵਿੱਚ ਸੋਧ’ ਵਿਸ਼ੇ ‘ਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਅਤੇ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਵਿੱਚ ਸਕਾਰਾਤਮਕ ਤਬਦੀਲੀਆਂ ਕਰਨ ਲਈ ਜਾਗਰੂਕ ਕਰਨਾ ਅਤੇ ਪ੍ਰੇਰਿਤ ਕਰਨਾ ਸੀ।

ਡਾ. ਸ਼ੂਮਹਿਲਾ ਬੱਸੀ ਨੇ ਪੀਸੀਓਡੀ ਵਰਗੇ ਮੁੱਖ ਸਿਹਤ ਮੁੱਦਿਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਜੋ ਅਕਸਰ ਕਾਲਜ ਜਾਣ ਵਾਲੀਆਂ ਲੜਕੀਆਂ ਦੀ ਸਿਹਤ ਨੂੰ ਪ੍ਰਭਾਵਤ ਕਰਦੇ ਹਨ। ਉਹਨਾਂ ਨੇ ਵਿਦਿਆਰਥਣਾ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਕੁਝ ਬਦਲਾਅ ਅਪਣਾ ਕੇ ਅਜਿਹੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਹਾਰਕ ਸੁਝਾਅ ਅਤੇ ਰਣਨੀਤੀਆਂ ਬਣਾਉਣ ਸਬੰਧੀ ਮੁੱਲਵਾਨ ਸੁਝਾਅ ਦਿੱਤੇ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਦੱਸਿਆ ਕਿ ਇਹ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਬਣਾਉਣ ਲਈ ਗਿਆਨ ਨਾਲ ਸਸ਼ਕਤ ਕਰੇਗਾ।

The post ਆਰੀਆ ਕਾਲਜ ਵਿਖੇ ਸਿਹਤ ਜਾਗਰੂਕਤਾ ਸੰਬੰਧੀ ਪ੍ਰੋਗਰਾਮ ਦਾ ਆਯੋਜਨ appeared first on Ludhiana Live.

ਲੁਧਿਆਣਾ ‘ਚ ਆਯੂਸ਼ਮਾਨ ਭਵ ਪ੍ਰੋਗਰਾਮ ਦਾ ਆਗਾਜ਼
ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਸਿਵਲ ਹਸਪਤਾਲ ਲੁਧਿਆਣਾ ਵਿਖੇ ਆਯੂਸ਼ਮਾਨ ਭਵ ਪ੍ਰੋਗਰਾਮ ਦੀ ਲਾਂਚਿੰਗ ਕੀਤੀ ਗਈ ਜਿਸਦੇ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਪ੍ਰੋਗਰਾਮ ਦੀ ਅਗਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜ਼ਰ ਅਮਿਤ ਸਰੀਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਹੈ ਅਤੇ ਹੁਣ ਲਗਾਤਾਰ ਸਿਹਤ ਜਾਗਰੂਕਤਾ ਲਿਆਉਣ ਲਈ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਸਬੰਧੀ 17, 23 ਅਤੇ 30 ਸਤੰਬਰ ਨੂੰ ਕੈਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿਹਤ ਸੰਸਥਾਵਾਂ ਵਿਖ ਖੂਨ ਦਾਨ ਕੈਂਪ ਵੀ ਲਗਾਏ ਜਾਣਗੇ ਅਤੇ ਨਾਲ ਹੀ ਅੰਗਦਾਨ ਨੂੰ ਉਤਸਾਹਿਤ ਕਰਨ ਸਬੰਧੀ ਸੋਹੰ ਚੁੱਕ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ  ਪ੍ਰੋਗਰਾਮ 2 ਅਕਤੂਬਰ ਨੂੰ ਮੁਕੰਮਲ ਹੋਵੇਗਾ। ਪ੍ਰੋਗਰਾਮ ਬਾਰੇ ਹੋਰ ਚਾਨਣਾ ਪਾਉਂਦਿਆਂ ਮੇਜਰ ਅਮਿਤ ਸਰੀਨ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲੇ ਹਫਤੇ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ. ਦੂਸਰੇ ਹਫ਼ਤੇ ਨਾਨ-ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ ਹੋਣਗੇ।

The post ਲੁਧਿਆਣਾ ‘ਚ ਆਯੂਸ਼ਮਾਨ ਭਵ ਪ੍ਰੋਗਰਾਮ ਦਾ ਆਗਾਜ਼ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਰਲਡ ਹੈਲਥ ਡੇਅ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਸਿਹਤ ਸੁਰੱਖਿਆ ਨੂੰ ਮੁਖ ਰੱਖਦਿਆਂ ਵਰਲਡ ਹੈਲਥ ਡੇ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਦੇ ਵਿੱਚ ਬੱਚਿਆਂ ਨੂੰ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਛੇਵੀਂ ਤੋਂ ਅੱਠਵੀਂ ਤੱਕ ਦੇ ਬੱਚਿਆਂ ਨੇ ਫ਼ਲੇਮਲੈੱਸ ਕੁਕਿੰਗ ਗਤੀਵਿਧੀ ਵਿਚ ਭਾਗ ਲੈ ਕੇ ਸੰਤੁਲਿਤ ਅਤੇ ਸਿਹਤਮੰਦ ਭੋਜਨ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਇਸ ਦੇ ਨਾਲ਼ ਹੀ ਸਵਸਥ ਭੋਜਨ ਦੀ ਮਹੱਤਤਾ ਅਤੇ ਸਰੀਰਕ ਸਾਫ਼-ਸਫ਼ਾਈ ਅਤੇ ਤੰਦਰੁਸਤੀ ਬਾਰੇ ਵੀ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਿਹਤ ਇਕ ਵਡਮੁੱਲਾ ਧਨ ਹੈ ਜਿਸ ਦੀ ਸੁਰੱਖਿਆ ਸਾਡਾ ਪਰਮ ਧਰਮ ਹੈ। ਸੋ ਸਾਨੂੰ ਸਾਰਿਆਂ ਨੂੰ ਸਿਹਤ ਸੁਰੱਖਿਆ ਨੂੰ ਮੁੱਖ ਰੱਖਦਿਆਂ ਵੱਧ ਤੋ ਵੱਧ ਸੈਰ, ਸੰਤੁਲਿਤ ਭੋਜਨ ਅਤੇ ਹਲਕੀਆਂ- ਫੁਲਕੀਆਂ ਕਸਰਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਰਲਡ ਹੈਲਥ ਡੇਅ appeared first on Ludhiana Live.

ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਸਿਹਤਮੰਦ ਸਮਾਜ ਬਾਰੇ ਜਾਗਰੂਕਤਾ ਲਈ ਗਤੀਵਿਧੀਆਂ ਦਾ ਆਯੋਜਨ
ਲੁਧਿਆਣਾ : ਬੀ ਸੀ ਐਮ ਸਕੂਲ, ਲੁਧਿਆਣਾ ‘ਚ ਦਿਨ ਦੀ ਸ਼ੁਰੂਆਤ ਇੱਕ ਵਿਸ਼ੇਸ਼ ਇਕੱਤਰਤਾ ਨਾਲ ਹੋਈ ਜਿੱਥੇ ਵਿਦਿਆਰਥੀਆਂ ਨੂੰ ਪੋਸ਼ਣ, ਮਾਨਸਿਕ ਸਿਹਤ ਅਤੇ ਸਰੀਰਕ ਗਤੀਵਿਧੀਆਂ ਵਰਗੇ ਸਿਹਤ ਦੇ ਵੱਖ-ਵੱਖ ਮੁੱਦਿਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀ ਸਿਹਤ ਦੀ ਦੇਖਭਾਲ ਕਰਨ ਅਤੇ ਇੱਕ ਸਿਹਤਮੰਦ ਜੀਵਨਸ਼ੈਲੀ ਦੀ ਅਗਵਾਈ ਕਰਨ ਦਾ ਵਾਅਦਾ ਕਰਦੇ ਹੋਏ ਇੱਕ ਸਿਹਤ ਪ੍ਰਤਿੱਗਿਆ ਵਿੱਚ ਵੀ ਭਾਗ ਲਿਆ।

ਵਿਦਿਆਰਥੀਆਂ ਨੇ ਜਿੱਥੇ ਸਿਹਤ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਯੋਗਾ ਅਤੇ ਧਿਆਨ ਸੈਸ਼ਨ, ਖੇਡ ਗਤੀਵਿਧੀਆਂ ਵਿੱਚ ਹਿੱਸਾ ਲਿਆ, ਉੱਥੇ ਦੂਜੇ ਪਾਸੇ, ਵੱਡੇ ਬੱਚਿਆਂ ਨੇ ਵੀ ਸਿਹਤ ਕੁਇਜ਼ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

ਵਿਦਿਆਰਥੀਆਂ ਨੂੰ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਪਾਉਣ ਲਈ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਗਿਆ। ਕੈਂਬਰਿਜ ਹੈੱਡ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਨਿਰਪੱਖ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਦਾ ਸੰਦੇਸ਼ ਦਿੱਤਾ

The post ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਸਿਹਤਮੰਦ ਸਮਾਜ ਬਾਰੇ ਜਾਗਰੂਕਤਾ ਲਈ ਗਤੀਵਿਧੀਆਂ ਦਾ ਆਯੋਜਨ appeared first on Ludhiana Live.