health checaup camp Archives - Ludhiana Live

ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਮਨਾਇਆ ਜਾ ਰਿਹਾ ਵਿਸ਼ੇਸ਼ ਸੁਵਿਧਾ ਪੰਦਰਵਾੜਾ
ਲੁਧਿਆਣਾ :  ਕਰਮਚਾਰੀ ਰਾਜ ਬੀਮਾ ਨਿਗਮ ਵਲੋਂ 71ਵੇਂ ਸਥਾਪਨਾ ਦਿਵਸ ਸਬੰਧੀ ਸਥਾਨਕ ਈ.ਐਸ.ਆਈ.ਸੀ. ਮਾਡਲ ਹਸਪਤਾਲ ਵਿਖੇ ਵਿਸ਼ੇਸ਼ ਸੁਵਿਧਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਨਿਗਮ ਦੇ ਬੁਲਾਰੇ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 24 ਫਰਵਰੀ ਤੋਂ 10 ਮਾਰਚ, 2023 ਤੱਕ ਚੱਲਣ ਵਾਲੇ ਵਿਸ਼ੇਸ਼ ਸੁਵਿਧਾ ਪੰਦਰਵਾੜੇ ਦੌਰਾਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਵਿਸ਼ੇਸ਼ ਸਿਹਤ ਜਾਂਚ ਕੈਂਪ, ਸਿਹਤ ਸਬੰਧੀ ਗੱਲਬਾਤ, ਸਵੱਛਤਾ ਅਭਿਆਨ, ਬਕਾਇਆ ਬਿੱਲਾਂ ਦੀ ਨਿਕਾਸੀ ਅਤੇ ਰੋਜ਼ਾਨਾ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

The post ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਮਨਾਇਆ ਜਾ ਰਿਹਾ ਵਿਸ਼ੇਸ਼ ਸੁਵਿਧਾ ਪੰਦਰਵਾੜਾ appeared first on Ludhiana Live.