health departmrnt Archives - Ludhiana Live

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ
ਲੁਧਿਆਣਾ, 23 ਜਨਵਰੀ :  ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ।

ਫਰੀਡਮ ਫਾਈਟਰਜ ਸੁਕੈਸਰਜ ਆਰਗੇਨਾਈਜੇਸ਼ਨ ਪੰਜਾਬ ਵੱਲੋਂ ਕਰਵਾਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 126ਵੇਂ ਜਨਮ ਦਿਵਸ  ਨੂੰ ਸਮਰਪਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ‘ਆਪ ’  ਦੀ ਸਰਕਾਰ ਆਜਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਹਮੇਸ਼ਾ ਉਨਾਂ ਦੇ ਨਾਲ ਖੜੀ ਹੈ।

ਮੰਤਰੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਰਹਿ ਰਹੇ 22 ਆਜਾਦੀ ਘੁਲਾਟੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨਾਂ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦ ਹੱਲ ਕੀਤਾ ਜਾਵੇਗਾ।

ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਲੋੜਵੰਦ ਆਜਾਦੀ ਘੁਲਾਟੀਆਂ ਨੂੰ ਮਕਾਨ/ਛੱਤਾਂ ਦੀ ਮੁਰੰਮਤ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨਾਂ ਨੇ  ਆਜਾਦੀ ਘੁਲਾਟੀਆਂ ਦੀ ਮਹੀਨਾਵਾਰ ਪੈਨਸ਼ਨ ਵਧਾਉਣ ਦਾ ਪ੍ਰਸਤਾਵ ਵੀ ਰੱਖਿਆ ਸੀ ਅਤੇ ਇਹ ਮਾਮਲਾ ਮੁੱਖ ਮੰਤਰੀ ਕੋਲ ਵੀ ਚੁੱਕਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਹੋਰ ਆਜਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਲਈ ਭਲਾਈ ਦੇ ਹੋਰ  ਉਪਰਾਲੇ ਵੀ ਸ਼ੁਰੂ ਕਰੇਗੀ।

ਉਨਾਂ ਕਿਹਾ ਕਿ ਇਹ ਸਹੀ ਸਮਾਂ ਹੈ , ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੇ ਮਹਾਨ ਆਜਾਦੀ ਘੁਲਾਟੀਆਂ ਦੇ ਸੁਪਨਿਆਂ ਦੇ ਨੂੰ ਪੂਰਾ ਕਰਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾਂ ਅੱਗੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀਆਂ ਨੇ ਕੌਮੀ ਆਜਾਦੀ ਦੀ ਲੜਾਈ ਵਿੱਚ ਵੱਡਾ ਯੋਗਦਾਨ ਪਾਇਆ ਹੈ।

ਇਸ ਮੌਕੇ ਫਰੀਡਮ ਫਾਈਟਰਜ਼ ਸਕਸੈਰਜ਼ ਆਰਗੇਨਾਈਜੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਜਨਰਲ ਸਕੱਤਰ ਮੇਜਰ ਸਿੰਘ ਬਰਨਾਲਾ, ਵਿੱਤ ਸਕੱਤਰ ਭਰਪੂਰ ਸਿੰਘ, ਆਲ ਇੰਡੀਆ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਚਿਨ ਮਨਚੰਦਾ, ਜੋਨਲ ਇੰਚਾਰਜ ਲੁਧਿਆਣਾ ਰਵਿੰਦਰ ਕਪੂਰ, ਜ਼ਿਲਾ ਪ੍ਰਧਾਨ ਸ. ਪ੍ਰਧਾਨ ਲੁਧਿਆਣਾ ਤੋਂ ਇਲਾਵਾ ਕਈ  ਹੋਰ ਹਾਜ਼ਰ ਸਨ।

The post ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ appeared first on Ludhiana Live.

ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਭਲੀਨ ਨੇ ਦੱਸਿਆ ਕਿ ਅੱਜ ਜੋਨਲ ਐਟੀਮੋਲੋਜਿਸ ਅਮ੍ਰਿਤਪਾਲ ਕੌਰ ਜੈਡ ਐਮ ਓ ਦਫਤਰ ਪਟਿਆਲਾ ਵੱਲੋਂ ਲੁਧਿਆਣਾ ਸ਼ਹਿਰ ਦਾ ਵਿਸ਼ੇਸ ਤੌਰ ‘ਤੇ  ਦੌਰਾ ਕੀਤਾ ਗਿਆ।

ਉਨਾਂ ਦੱਸਿਆ ਕਿ ਪਟਿਆਲਾ ਤੋ ਆਈ ਟੀਮ ਨੇ ਪਿਛਲੇ ਸਾਲ ਡੇਗੂ ਦੇ ਆਏ ਜ਼ਿਆਦਾ ਕੇਸਾਂ ਵਾਲੇ ਏਰੀਏ ਹੈਬੋਵਾਲ ਖੁਰਦ, ਰਿਸ਼ੀ ਨਗਰ ਬਲਾਕ ਦੋ, ਹੈਬੋਵਾਲ ਕਲਾਂ ਅਤੇ ਦੁਰਗਾਪੁਰੀ ਸਮੇਤ ਸੰਭਾਵਿਤ ਡੇਂਗੂ ਖੇਤਰਾਂ ਦਾ ਵਿਸ਼ੇਸ ਤੌਰ ਤੇ ਸਰਵੇ ਕੀਤਾ ਗਿਆ। ਇਸ ਮੌਕੇ ਟੀਮ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਡੇਗੂ, ਮਲੇਰੀਆ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ

ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਬਚਾਅ ਦੇ ਸਾਧਨ ਦੇ ਸਾਧਨ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ,  ਫਰਿੱਜ ਦੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਪਾਣੀ ਦੀਆਂ ਟੈਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਹਾਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸੌਣ ਸਮੇ ਮੱਛਰਦਾਨੀ ਲਗਾਈ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।ਬੁਖਾਰ ਹੋਣ ਦੀ ਹਾਲਤ ਵਿਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।

The post ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ appeared first on Ludhiana Live.