health dett. Archives - Ludhiana Live

ਕੋਰੋਨਾ ਤੋਂ ਪ੍ਰਭਾਵਿਤ 125 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜਾਂ ਨੇ ਤੋੜਿਆ ਦਮ
ਲੁਧਿਆਣਾ   :   ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੋਰੋਨਾ ਜਾਂਚ ਦੌਰਾਨ ਲੁਧਿਆਣਾ ਵਿੱਚ 125 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 94 ਪੀੜ੍ਹਤ ਮਰੀਜ਼ਾਂ ਦਾ ਸੰਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ ਜਦਕਿ 31 ਮਰੀਜ਼ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 2 ਜਣਿਆਂ ਦੀ ਮੌਤ ਹੋਈ ਹੈ। ਲੁਧਿਆਣਾ ਵਿਚ ਜਿਹੜੇ ਮਰੀਜ਼ਾਂ ਦੀ ਮੌਤ ਹੋਈ ਹੈ, ਉਹ ਦੋਵੇਂ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਸਨ।

ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਵਿਚੋਂ 105668 ਮਰੀਜ਼ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਪਿਛਲੇ ਦਿਨ ਦੇ ਮੁਕਾਬਲੇ ਅੱਜ ਲੁਧਿਆਣਾ ਵਿਚ ਸਿਹਤਯਾਬੀ ਦੀ ਦਰ 96.53 ਫ਼ੀਸਦੀ ਤੋਂ ਵਧ ਕੇ 96.82 ਫ਼ੀਸਦੀ ਹੋ ਗਈ ਹੈ।

ਲੁਧਿਆਣਾ ਵਿੱਚ 5948 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ। ਇਸ ਵੇਲੇ ਲੁਧਿਆਣਾ ਨਾਲ ਸਬੰਧਿਤ 1231 ਮਰੀਜ਼ ਜਦਕਿ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਆਂ ਅਤੇ ਸੂਬਿਆਂ ਨਾਲ ਸਬੰਧਿਤ 90 ਮਰੀਜ਼ ਅਜਿਹੇ ਹਨ, ਜੋ ਐਕਟਿਵ ਹਾਲਤ ਵਿਚ ਹਨ। ਜ਼ਿਲ੍ਹਾ ਲੁਧਿਆਣਾ ਵਿਚ ਹੁਣ ਤੱਕ ਜਿੰਨੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਜਾ ਚੁੱਕੇ ਹਨ।

The post ਕੋਰੋਨਾ ਤੋਂ ਪ੍ਰਭਾਵਿਤ 125 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜਾਂ ਨੇ ਤੋੜਿਆ ਦਮ appeared first on Ludhiana Live.