health facilities Archives - Ludhiana Live

ਵਿਧਾਇਕ ਗਰੇਵਾਲ ਵੱਲੋਂ ਉਸਾਰੀ ਅਧੀਨ ਨਵੇਂ ਆਮ ਆਦਮੀ ਕਲੀਨਿਕ ਦੀ ਸਮੀਖਿਆ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 6 ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲੈਣ ਲਈ ਵਿਧਾਇਕ ਗਰੇਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਵੱਖ-ਵੱਖ ਪਹਿਲੂਆਂ ਦੀ ਬਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕਲੀਨਿਕ ਦੀ ਉਸਾਰੀ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਸੂਬਾ ਵਾਸੀਆਂ ਨੂੰ ਗਾਰੰਟੀਆਂ ਦਿੱਤੀਆਂ ਸਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਵਿੱਚ ਲਗਾਤਾਰ ਇਜਾਫਾ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਵਾਰਡ ਨੰਬਰ 6 ਅਧੀਨ ਇੱਕ ਹੋਰ ਨਵਾਂ ਕਲੀਨਿਕ ਤਿਆਰ ਕੀਤਾ ਜਾ ਰਿਹਾ ਹੈ ਜੋ ਜਲਦ ਹੀ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਆਸ ਪਾਸ ਦੇ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਟੈਸਟਾਂ ਦੀ ਸੁਵਿਧਾ ਵੀ ਮਿਲੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਬੌਖਲਾਈਆਂ ਵਿਰੋਧੀ ਪਾਰਟੀਆਂ ਅਫਵਾਹਾਂ ਫੈਲਾ ਰਹੀਆਂ ਹਨ ਲੋਕਾਂ ਨੂੰ ਉਹਨਾਂ ਦੀਆਂ ਅਫਵਾਹਾਂ ਤੋਂ ਬਚਣ ਦੀ ਲੋੜ ਹੈ । ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ ।

The post ਵਿਧਾਇਕ ਗਰੇਵਾਲ ਵੱਲੋਂ ਉਸਾਰੀ ਅਧੀਨ ਨਵੇਂ ਆਮ ਆਦਮੀ ਕਲੀਨਿਕ ਦੀ ਸਮੀਖਿਆ appeared first on Ludhiana Live.

ਯੂਪੀ ਦੀ ਤਰਜ਼ ’ਤੇ ਲੁਧਿਆਣਾ ‘ਚ ਬਣੇਗਾ ਪਹਿਲਾ ਹੈਲਥ ਏਟੀਐੱਮ ਸੈਂਟਰ; ਮਿਲਣਗੀਆਂ ਇਹ ਸਹੂਲਤਾਂ
ਲੁਧਿਆਣਾ : ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਹੁਣ ਮਹਾਨਗਰ ਹੈਲਥ ਏਟੀਐੱਮ ਸੈਂਟਰ ਬਣਾਉਣ ਜਾ ਰਿਹਾ ਹੈ। ਨਗਰ ਨਿਗਮ ਲੁਧਿਆਣਾ ਨੇ ਪਹਿਲਕਦਮੀ ਕਰਦੇ ਹੋਏ ਇਸ ਮਸ਼ੀਨ ਨੂੰ ਲਿਆ ਹੈ। ਸ਼ਨਿਚਰਵਾਰ ਨੂੰ ਇਹ ਮਸ਼ੀਨ ਨਿਗਮ ਕੋਲ ਪਹੁੰਚ ਗਈ ਸੀ। ਇਸ ਨੂੰ ਮਿੱਢਾ ਚੌਕ ਸਥਿਤ ਨਿਗਮ ਦੀ ਬਿਲਡਿੰਗ ’ਚ ਲਗਾਇਆ ਜਾ ਰਿਹਾ ਹੈ। ਇਸ ਮਸ਼ੀਨ ਨੂੰ ਇੰਸਟਾਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਆਉਣ ਵਾਲੇ ਕੁਝ ਦਿਨਾਂ ’ਚ ਇਸ ਮਸ਼ੀਨ ਨਾਲ ਟੈਸਟਿੰਗ ਦਾ ਕੰਮ ਸ਼ੁਰੂ ਹੋ ਜਾਵੇਗਾ।

ਫ਼ਿਲਹਾਲ ਇਸ ਮਸ਼ੀਨ ਨਾਲ ਨਿਗਮ ਮੁਲਾਜ਼ਮਾਂ ਦੀ ਜਾਂਚ ਹੋਵੇਗੀ। ਇਸ ਤੋਂ ਬਾਅਦ ਆਮ ਲੋਕਾਂ ਲਈ ਇਸ ਨੂੰ ਖੋਲ੍ਹਿਆ ਜਾਵੇਗਾ। ਇਸ ਲਈ ਨਿਗਮ ਅਧਿਕਾਰੀ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਨਗਰ ਨਿਗਮ ’ਚ ਇਸ ਸਮੇਂ ਕੱਚੇ-ਪੱਕੇ ਕੁੱਲ 9 ਹਜ਼ਾਰ ਦੇ ਕਰੀਬ ਮੁਲਾਜ਼ਮ ਹਨ। ਇਨ੍ਹਾਂ ’ਚ ਸਭ ਤੋਂ ਵੱਧ ਗਿਣਤੀ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੈ। ਇਨ੍ਹਾਂ ਦੀ ਸਿਹਤ ਦੀ ਜਾਂਚ ਲਈ ਨਿਗਮ ਨੇ ਆਪਣੇ ਪੱਧਰ ’ਤੇ ਡਿਸਪੈਂਸਰੀ ਬਣਾਈ ਹੈ ਪਰ ਇਥੇ ਆਧੁਨਿਕ ਸਹੂਲਤਾਂ ਦੀ ਘਾਟ ਹੈ।

ਜਨਰਲ ਬਾਡੀ ਚੈਕਅੱਪ, ਵਿਅਕਤੀ ਦੀ ਹਾਈਟ, ਬੀਐੱਮਆਈ, ਬੀਐੱਮਆਰ, ਹਾਈਡ੍ਰੇਸ਼ਨ, ਸਰੀਰ ’ਚ ਫੈਟ ਦਾ ਅਨੁਪਾਤ, ਬੋਨ ਮਾਸ, ਮੋਟਾਬਾਲਿਕ ਏਜ, ਮਸਲ ਮਾਸ, ਡਾਇਸਟੋਲਿਕ ਬੀਪੀ, ਸਿਸਟੋਲਿਕ ਬੀਪੀ, ਪਲਸ ਰੇਟ, ਸਰੀਰ ’ਚ ਆਕਸੀਜਨ ਦੀ ਮਾਤਰਾ ਦੀ ਤੇ ਸਰੀਰ ’ਚ ਤਾਪਮਾਨ ਦੀ ਜਾਂਚ ਹੋਵੇਗੀ। ਇਸ ਤੋਂ ਇਲਾਵਾ ਕਾਰਡੀਐਕ ਚੈਕਅੱਪ, ਈਸੀਜੀ, ਹਾਰਟ ਰੇਟ, ਲਿਪਿਡ ਪ੍ਰੋਫਾਈਲ, ਐੱਲਡੀਐੱਲ, ਐੱਚਡੀਐੱਲ, ਕੋਲੇਸਟ੍ਰਾਲ ਤੇ ਟਰਾਈਗਿਲਸਰਾਈਡ ਸਾਮਲ ਹਨ।

The post ਯੂਪੀ ਦੀ ਤਰਜ਼ ’ਤੇ ਲੁਧਿਆਣਾ ‘ਚ ਬਣੇਗਾ ਪਹਿਲਾ ਹੈਲਥ ਏਟੀਐੱਮ ਸੈਂਟਰ; ਮਿਲਣਗੀਆਂ ਇਹ ਸਹੂਲਤਾਂ appeared first on Ludhiana Live.

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ
ਲੁਧਿਆਣਾ :  ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਤਿਆਰ ਕਰਵਾਏ ਜਾ ਰਹੇ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ।

ਵਿਧਾਇਕ ਛੀਨਾ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੂਬੇ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 22, 29 ਅਤੇ 36 ਵਿਖੇ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਜੋ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ ।

The post ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਆਮ ਆਦਮੀ  ਕਲੀਨਿਕ ਖੋਲ੍ਹੇ ਜਾਣਗੇ – ਵਿਧਾਇਕ ਛੀਨਾ appeared first on Ludhiana Live.