health minister joramajra Archives - Ludhiana Live

ਜਾਖੜ ਦੀ CM ਮਾਨ ਨੂੰ ਅਪੀਲ, ‘ਸਿਹਤ ਮੰਤਰੀ ਜੌੜਾਮਾਜਰਾ ਨੂੰ ਹਸਪਤਾਲ ਤੋਂ ਰੱਖੋ ਦੂਰ’
ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤੰਜ਼ ਕਸਦਿਆਂ ਸੀਐੱਮ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਹੋਮੀ ਭਾਭਾ ਕੈਂਸਰ ਹੈਤਾਲ ਤੋਂ ਦੂਰ ਰੱਖਣ, ਕਿਉਂਕਿ ਬਗੈਰ ਡਾਕਟਰਾਂ ਦੇ ਹਸਪਤਾਲ ਨਹੀਂ ਚੱਲ ਸਕਦੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਹੁਣ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਇਸ ਗੱਲ ਦਾ ਖੁਲਾਸਾ ਹੋਣਾ ਚਾਹੀਦਾ ਹੈ ਕਿ ਆਖਿਰ ਇਹ ਸਭ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਵਰਤੀ ਗਈ।

The post ਜਾਖੜ ਦੀ CM ਮਾਨ ਨੂੰ ਅਪੀਲ, ‘ਸਿਹਤ ਮੰਤਰੀ ਜੌੜਾਮਾਜਰਾ ਨੂੰ ਹਸਪਤਾਲ ਤੋਂ ਰੱਖੋ ਦੂਰ’ appeared first on Ludhiana Live.