healthy foods Archives - Ludhiana Live

ਜਾਣੋ ਸ਼ਾਮ ਦੇ ਸਮੇਂ ਸਨੈਕਸ ਦੇ ਰੂਪ ‘ਚ ਕਿੰਨਾ ਚੀਜ਼ਾਂ ਦਾ ਸੇਵਨ ਤੁਹਾਨੂੰ ਰੱਖਦਾ ਹੈ ਤੰਦਰੁਸਤ ?
ਮਾਨਸਿਕ ਤੇ ਸਰੀਰਕ ਤੌਰ ’ਤੇ ਫਿਟ ਰਹਿਣ ਲਈ ਅਸੀਂ ਹਮੇਸ਼ਾ ਸਵੇਰ ਦਾ ਨਾਸ਼ਤਾ ਕਰਨਾ ਜ਼ਰੂਰੀ ਮੰਨਦੇ ਹਨ। ਸਾਨੂੰ ਸਾਰਿਆਂ ਨੂੰ ਇੰਝ ਲੱਗਦਾ ਹੈ ਕਿ ਸਵੇਰ ਦਾ ਨਾਸ਼ਤਾ ਜਿੰਨਾ ਜ਼ਿਆਦਾ ਹੈਲਦੀ ਹੋਵੇਗਾ, ਸਾਡੀ ਸਿਹਤ ਵੀ ਓਨੀ ਜ਼ਿਆਦਾ ਤੰਦਰੁਸਤ ਰਹੇਗੀ। ਇਸ ਲਈ ਅਸੀਂ ਸਵੇਰ ਦਾ ਨਾਸ਼ਤਾ ਹੈਲਦੀ ਰੱਖਦੇ ਹਾਂ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਦੁਪਹਿਰ ਦੇ ਭੋਜਨ ਤੋਂ ਬਾਅਦ ਜੇਕਰ ਸ਼ਾਮ ਦੇ ਸਮੇਂ ਤੁਹਾਨੂੰ ਭੁੱਖ ਲੱਗ ਜਾਵੇ ਤਾਂ ਕੀ ਖਾਣਾ ਚਾਹੀਦਾ ਹੈ?

ਦੱਸ ਦੇਈਏ ਕਿ ਸ਼ਾਮ ਦੇ ਸਮੇਂ ਹਮੇਸ਼ਾ ਲੋਕ ਚਾਹ-ਸਮੋਸਾ, ਚਾਹ-ਬ੍ਰੈੱਡ, ਪਕੌੜੇ, ਮੋਮੋਜ਼ ਅਤੇ ਚਾਈਨੀਜ਼ ਫੂਡ ਦੀਆਂ ਦੁਕਾਨਾਂ ’ਤੇ ਨਜ਼ਰ ਆਉਣ ਲੱਗ ਪੈਂਦੇ ਹਨ। ਤੁਸੀਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹੋਵੋਗੇ ਕਿ ਜਿਸ ਤੇਲ ’ਚ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਤਲ ਕੇ ਬਣਾਇਆ ਜਾਂਦਾ ਹੈ, ਉਹ ਤੁਹਾਡੀ ਸਿਹਤ ਲਈ ਖਤਰਨਾਕ ਸਿੱਧ ਹੋ ਸਕਦਾ ਹੈ। ਸਭ ਪਤਾ ਹੋਣ ਦੇ ਬਾਵਜੂਦ ਅਸੀਂ ਲੋਕ ਬੜੇ ਹੀ ਚਾਅ ਨਾਲ ਇਨ੍ਹਾਂ ਵਸਤਾਂ ਦਾ ਸੇਵਨ ਕਰਦੇ ਰਹਿੰਦੇ ਹਨ।

ਭੁੱਜੇ ਹੋਏ ਛੋਲੇ : ਸ਼ਾਮ ਦੇ ਸਮੇਂ ਦਫਤਰ ਤੋਂ ਬਾਹਰ ਨਿਕਲ ਕੇ ਜੇਕਰ ਤੁਹਾਡਾ ਕੁਝ ਖਾਣ ਦਾ ਮਨ ਕਰ ਰਿਹਾ ਹੈ ਤਾਂ ਭੁੱਜੇ ਛੋਲੇ ਤੁਹਾਡੇ ਲਈ ਸਿਹਤਮੰਦ ਸਨੈਕਸ ਤੋਂ ਘੱਟ ਨਹੀਂ। ਛੋਲਿਆਂ ’ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਣ ਇਸ ਨੂੰ ਪਚਾਉਣ ’ਚ ਤੁਹਾਡੇ ਸਰੀਰ ਨੂੰ ਸਮਾਂ ਲੱਗਦਾ ਹੈ। ਭੁੱਜੇ ਛੋਲੇ ਤੁਹਾਨੂੰ ਕਈ ਘੰਟਿਆਂ ਤੱਕ ਪੇਟ ਭਰਿਆ ਹੋਣ ਦਾ ਅਹਿਸਾਸ ਦਿਵਾਉਂਦੇ ਹਨ। ਇਸ ਦੇ ਨਾਲ ਇਹ ਬਲੱਡ ਸ਼ੂਗਰ ਨੂੰ ਵੀ ਨਹੀਂ ਵਧਾਉਂਦੇ। ਜੇਕਰ ਤੁਸੀਂ ਭਾਰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਭੁੱਜੇ ਛੋਲੇ ਤੁਹਾਡੇ ਲਈ ਬੇਹੱਦ ਫਾਇਦੇਮੰਦ ਹਨ।

ਘੱਟ ਲੂਣ ਵਾਲੀ ਭੁੱਜੀ ਮੂੰਗਫਲੀ : ਮੂੰਗਫਲੀ ’ਚ ਵਿਟਾਮਿਨ ਈ ਅਤੇ ਬੀ-6, ਫੋਲਿਕ ਐਸਿਡ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਪੋਸ਼ਕ ਤੱਤਾਂ ਦੀ ਚੋਖੀ ਮਾਤਰਾ ਪਾਈ ਜਾਂਦੀ ਹੈ, ਜੋ ਤੁਹਾਡੇ ਸਰੀਰ ਨੂੰ ਤੰਦਰੁਸਤ ਬਣਾਉਣ ’ਚ ਮਦਦ ਕਰਦੀ ਹੈ। ਘੱਟ ਲੂਣ ’ਚ ਭੁੱਜੀ ਹੋਈ ਮੂੰਗਫਲੀ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ’ਚ ਕਰਨ ਦਾ ਕੰਮ ਕਰਦੀ ਹੈ।

ਸਪ੍ਰਾਊਟਸ ਹੈ ਪ੍ਰੋਟੀਨ ਦਾ ਭੰਡਾਰ : ਸ਼ਾਮ ਵੇਲੇ ਭੁੱਖ ਲੱਗਣ ’ਤੇ ਸਪ੍ਰਾਊਟਸ ਦਾ ਸੇਵਨ ਤੁਹਾਨੂੰ ਲੰਮੇ ਸਮੇਂ ਤੱਕ ਸੰਤੁਸ਼ਟ ਰੱਖਣ ’ਚ ਮਦਦ ਕਰਦਾ ਹੈ। ਸਵਾਦ ਲਈ ਤੁਸੀਂ ਇਸ ’ਚ ਨਿੰਬੂ, ਪਿਆਜ਼, ਟਮਾਟਰ ਅਤੇ ਕਾਲੀ ਮਿਰਚ ਵੀ ਪਾ ਸਕਦੇ ਹੋ।

ਫਲ ਜਾਂ ਫਲਾਂ ਦਾ ਜੂਸ : ਸ਼ਾਮ ਦੇ ਸਮੇਂ ਜੇਕਰ ਤੁਹਾਨੂੰ ਚਾਹ ਜਾਂ ਕੌਫ਼ੀ ਪੀਣ ਦੀ ਤਲਬ ਲੱਗਦੀ ਹੈ ਤਾਂ ਤੁਸੀਂ ਇਸ ਦੀ ਬਜਾਏ ਕੁੱਝ ਹੈਲਦੀ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰ ਸਕਦੇ ਹੋ। ਤੁਸੀਂ ਭਾਵੇਂ ਬਾਹਰੋਂ ਫਲ ਖਰੀਦ ਲਵੋ ਜਾਂ ਫਿਰ ਤਾਜ਼ੇ ਫਲਾਂ ਦਾ ਰਸ ਪੀਓ। ਇਹ ਤੁਹਾਡੇ ਸਰੀਰ ’ਚ ਫਿਰ ਤੋਂ ਊਰਜਾ ਦਾ ਸੰਚਾਰ ਕਰਨਗੇ ਅਤੇ ਤੁਹਾਨੂੰ ਜ਼ਰੂਰੀ ਪੋਸ਼ਕ ਤੱਤ ਵੀ ਪ੍ਰਦਾਨ ਕਰਨਗੇ। ਤੁਸੀਂ ਆਪਣਾ ਪਸੰਦੀਦਾ ਫਲ ਜਿਵੇਂ ਸੇਬ, ਕੇਲਾ ਜਾਂ ਫਿਰ ਅਨਾਰ ਖਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਕਿਸੇ ਵੀ ਕਿਸਮ ਦਾ ਸ਼ੇਕ ਵੀ ਪੀ ਸਕਦੇ ਹੋ।

ਸਵੀਟ ਕੌਰਨ : ਸਵੀਟ ਕੌਰਨ (ਮੱਕੀ ਦੇ ਦਾਣੇ) ਸ਼ਾਮ ਲਈ ਇਕ ਹੈਲਦੀ ਸਨੈਕ ਦੀ ਸੂਚੀ ’ਚ ਸਭ ਤੋਂ ਉੱਪਰ ਆਉਂਦੇ ਹਨ। ਇਸ ਹੈਲਦੀ ਸਨੈਕ ਨੂੰ ਬਣਾਉਣ ਲਈ ਤੁਸੀਂ ਥੋੜ੍ਹੇ ਜਿਹੇ ਮੱਖਣ ਨਾਲ ਸਵੀਟ ਕੌਰਨ ਨੂੰ ਉਬਾਲ ਲਵੋ। ਇਹ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਨੂੰ ਬਹੁਤ ਦੇਰ ਤੱਕ ਰੱਜੇ ਹੋਣ ਦਾ ਅਹਿਸਾਸ ਦਿਵਾਉਂਦੇ ਹਨ। ਤੁਸੀਂ ਸਵਾਦ ਲਈ ਇਸ ’ਚ ਮਸਾਲਿਆਂ ਦੀ ਵੀ ਵਰਤੋਂ ਕਰ ਸਕਦੇ ਹੋ ਅਤੇ ਚਟਪਟੇ ਸਲਾਦ ਦੇ ਰੂਪ ’ਚ ਇਸ ਦਾ ਸੇਵਨ ਕਰ ਸਕਦੇ ਹੋ।

The post ਜਾਣੋ ਸ਼ਾਮ ਦੇ ਸਮੇਂ ਸਨੈਕਸ ਦੇ ਰੂਪ ‘ਚ ਕਿੰਨਾ ਚੀਜ਼ਾਂ ਦਾ ਸੇਵਨ ਤੁਹਾਨੂੰ ਰੱਖਦਾ ਹੈ ਤੰਦਰੁਸਤ ? appeared first on Ludhiana Live.

ਇਨ੍ਹਾਂ 5 ਚੀਜ਼ਾਂ ‘ਚ ਲੁਕਿਆ ਹੈ ਤੰਦਰੁਸਤ ਰਹਿਣ ਦਾ ਰਾਜ, ਅੱਜ ਤੋਂ ਹੀ ਕਰੋ ਡਾਇਟ ‘ਚ ਸ਼ਾਮਿਲ
ਹੈਲਥੀ ਡਾਇਟ ‘ਚ ਇਹ ਜ਼ਰੂਰੀ ਨਹੀਂ ਹੈ ਕਿ ਤੁਸੀਂ ਮਹਿੰਗੀਆਂ ਚੀਜ਼ਾਂ ਨੂੰ ਸ਼ਾਮਲ ਕਰਕੇ ਹੀ ਸਿਹਤਮੰਦ ਰਹਿ ਸਕਦੇ ਹੋ। ਘਰ ‘ਚ ਮੌਜੂਦ ਕੁਝ ਚੀਜ਼ਾਂ ਨੂੰ ਸ਼ਾਮਲ ਕਰਕੇ ਹੀ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਤੁਹਾਨੂੰ ਦੱਸਾਂਗੇ 5 ਅਜਿਹੀਆਂ ਚੀਜ਼ਾਂ ਜਿਸ ਨਾਲ ਤੁਸੀਂ ਪੂਰੀ ਤਰ੍ਹਾਂ ਸਿਹਤਮੰਦ ਰਹੋਗੇ।

ਕੇਲਾ : ਕੇਲੇ ‘ਚ ਪੋਟਾਸ਼ੀਅਮ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ, ਨਿਆਸੀਨ, ਰਿਬੋਫਲੇਵਿਨ ਅਤੇ ਬੀ6 ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਪੂਰੀ ਤਰ੍ਹਾਂ ਐਂਰਜੈਟਿਕ ਰਹਿੰਦਾ ਹੈ। ਤੁਸੀਂ ਇਸਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ।

ਛੋਲੇ : ਇਹ ਜ਼ਰੂਰੀ ਨਹੀਂ ਹੈ ਕਿ ਤੁਹਾਡੇ ਸਰੀਰ ਨੂੰ ਮਾਸਾਹਾਰੀ ਚੀਜ਼ਾਂ ਜਿਵੇਂ ਮੀਟ, ਮੱਛੀ, ਚਿਕਨ ਤੋਂ ਹੀ ਪ੍ਰੋਟੀਨ ਮਿਲੇ। ਤੁਸੀਂ ਆਪਣੀ ਡਾਇਟ ‘ਚ ਪ੍ਰੋਟੀਨ ਨਾਲ ਭਰਪੂਰ ਛੋਲਿਆਂ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਫਾਈਬਰ, ਖਣਿਜ, ਵਿਟਾਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਤੁਹਾਡਾ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਨ ‘ਚ ਵੀ ਮਦਦ ਕਰਦਾ ਹੈ।

ਮੂੰਗ ਦਾਲ : ਤੁਸੀਂ ਆਪਣੀ ਡਾਈਟ ‘ਚ ਮੂੰਗੀ ਦੀ ਦਾਲ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਫਾਈਬਰ ਅਤੇ ਪ੍ਰੋਟੀਨ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਤੁਹਾਡੀਆਂ ਮਾਸਪੇਸ਼ੀਆਂ ਨੂੰ ਠੀਕ ਕਰਨ ‘ਚ ਵੀ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਲੰਬੇ ਸਮੇਂ ਤੱਕ ਐਂਰਜੈਟਿਕ ਮਹਿਸੂਸ ਕਰਦੇ ਹੋ। ਜੇਕਰ ਤੁਸੀਂ ਨਾਨ-ਵੈਜ ਦਾ ਸੇਵਨ ਨਹੀਂ ਕਰਦੇ ਹੋ ਤਾਂ ਇਸ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਨੂੰ ਪ੍ਰੋਟੀਨ ਦੀ ਮਾਤਰਾ ਦੇ ਸਕਦੇ ਹੋ।

ਪਾਲਕ : ਪਾਲਕ ਦਾ ਸੇਵਨ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਇਸ ‘ਚ ਵਿਟਾਮਿਨ-ਕੇ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਵਿਟਾਮਿਨ-ਕੇ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਦਿਲ ਦੀਆਂ ਬੀਮਾਰੀਆਂ ਅਤੇ ਕੈਂਸਰ ਦੇ ਖਤਰੇ ਨੂੰ ਵੀ ਘੱਟ ਕਰਦਾ ਹੈ।

ਬਾਜਰਾ : ਤੁਸੀਂ ਬਾਜਰੇ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ। ਇਸ ਨੂੰ ਊਰਜਾ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਬਾਜਰੇ ‘ਚ ਕੈਲੋਰੀ ਅਤੇ ਪ੍ਰੋਟੀਨ ਦੀ ਮਾਤਰਾ ਘੱਟ ਪਾਈ ਜਾਂਦੀ ਹੈ। ਇਹ ਪ੍ਰੋਟੀਨ ਦਾ ਵੀ ਬਹੁਤ ਵਧੀਆ ਸਰੋਤ ਹੈ। ਇਸ ‘ਚ ਐਂਟੀਆਕਸੀਡੈਂਟਸ ਦੀ ਵੀ ਚੰਗੀ ਮਾਤਰਾ ਹੁੰਦੀ ਹੈ। ਇਸ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ।

The post ਇਨ੍ਹਾਂ 5 ਚੀਜ਼ਾਂ ‘ਚ ਲੁਕਿਆ ਹੈ ਤੰਦਰੁਸਤ ਰਹਿਣ ਦਾ ਰਾਜ, ਅੱਜ ਤੋਂ ਹੀ ਕਰੋ ਡਾਇਟ ‘ਚ ਸ਼ਾਮਿਲ appeared first on Ludhiana Live.

ਸਰੀਰ ਨੂੰ ਅੰਦਰ ਤੋਂ ਸਾਫ਼ ਅਤੇ ਸਿਹਤਮੰਦ ਰੱਖਦੀਆਂ ਹਨ ਇਹ ਚੀਜ਼ਾਂ
ਦਿਨੋ-ਦਿਨ ਵਿਗੜਦੀ ਜਾ ਰਹੀ ਜੀਵਨ ਸ਼ੈਲੀ ਅਤੇ ਭੋਜਨ ਦਾ ਸਾਡੀ ਸਿਹਤ ਉੱਤੇ ਸਿੱਧਾ ਅਸਰ ਪੈਂਦਾ ਹੈ। ਇਸ ਦੇ ਕਾਰਨ ਸਰੀਰ ਵਿੱਚ ਬਹੁਤ ਸਾਰੇ ਜ਼ਹਿਰੀਲੇ ਤੱਤ ਬਣਦੇ ਹਨ ਜੋ ਬਿਮਾਰੀਆਂ ਨੂੰ ਜਨਮ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਕੁਝ ਆਯੁਰਵੈਦਿਕ ਦਵਾਈਆਂ ਜੋ ਤੁਹਾਨੂੰ ਅੰਦਰੋਂ ਤੰਦਰੁਸਤ ਰੱਖਣ ਵਿੱਚ ਸਹਾਇਤਾ ਕਰਨਗੀਆਂ।

ਅਸ਼ਵਗੰਧਾ : ਅਸ਼ਵਗੰਧਾ ਦਾ ਇਸਤੇਮਾਲ ਪ੍ਰਾਚੀਨ ਸਮੇਂ ਤੋਂ ਹੀ ਦਵਾਈਆਂ ਬਣਾਉਣ ਲਈ ਕੀਤਾ ਜਾਂਦਾ ਰਿਹਾ ਹੈ। ਇਸ ਦਾ ਰੋਜ਼ਾਨਾ ਸੇਵਨ ਪ੍ਰਜਨਨ ਕਾਰਜ, ਨੀਂਦ, ਹਾਰਮੋਨਲ ਸੰਤੁਲਨ, ਹੱਡੀਆਂ ਅਤੇ ਵਾਲਾਂ ਲਈ ਬਹੁਤ ਲਾਭਕਾਰੀ ਹੈ।

ਹਲਦੀ : ਐਂਟੀਬੈਕਟੀਰੀਅਲ ਗੁਣਾਂ ਦੇ ਨਾਲ ਭਰਪੂਰ ਹਲਦੀ ਇਮਿਊਨ ਸਿਸਟਮ ਨੂੰ ਵਧਾਉਂਦੀ ਹੈ ਅਤੇ ਨਾਲ ਹੀ ਬਲੱਡ ਸਰਕੂਲੇਸ਼ਨ, ਦਿਮਾਗ ਦੇ ਕੰਮ ਅਤੇ ਪਾਚਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣ ਵਿਚ ਸਹਾਇਤਾ ਕਰਦੀ ਹੈ।

ਦਾਲਚੀਨੀ : ਦਾਲਚੀਨੀ ਭੋਜਨ ‘ਚ ਸਵਾਦ ਵਧਾਉਣ ਤੋਂ ਇਲਾਵਾ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ।

ਹਰੀ ਇਲਾਇਚੀ : ਸਾਹ, ਪਾਚਨ, ਓਰਲ ਸਿਹਤ ਅਤੇ ਕਿਡਨੀ ਨੂੰ ਡੀਟੌਕਸ ਕਰਨ ਲਈ ਰੋਜ਼ਾਨਾ 2 ਹਰੀ ਇਲਾਇਚੀ ਦਾ ਸੇਵਨ ਕਰੋ।

ਤੁਲਸੀ : ਤੁਲਸੀ ਦੇ 3-4 ਪੱਤੇ ਚਬਾਉਣ ਨਾਲ ਜਾਂ ਇਸ ਦਾ ਕਾੜਾ ਅਤੇ ਚਾਹ ਪੀਣ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ​​ਹੈ। ਇਸ ਦੇ ਇਲਾਵਾ ਲੀਵਰ ਡੀਟੌਕਸ, ਗਲੋਇੰਗ ਸਕਿਨ ਅਤੇ ਦਿਮਾਗੀ ਪ੍ਰਣਾਲੀ ਲਈ ਵੀ ਫਾਇਦੇਮੰਦ ਹੈ।

ਜੀਰਾ : ਜੀਰਾ ਬਲੱਡ ਸਰਕੂਲੇਸ਼ਨ ਵਧਾਉਂਣ ‘ਚ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਭੋਜਨ ਵਿਚ ਜੀਰੇ ਦੀ ਵਰਤੋਂ ਦਿਮਾਗ ਦੀ ਕਾਰਜਸ਼ੀਲਤਾ, ਪਾਚਨ ਅਤੇ ਲੀਵਰ ਦੇ ਕੰਮ ਨੂੰ ਸਹੀ ਰੱਖਦੀ ਹੈ।

ਨਿੰਮ : ਔਸ਼ਧੀ ਗੁਣਾਂ ਨਾਲ ਭਰਪੂਰ ਨਿੰਮ ਵੀ ਇਮਿਊਨ ਸਿਸਟਮ, ਸਕਿਨ, ਵਾਲਾਂ, ਆਂਦਰਾਂ, ਦਿਲ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦੀ ਹੈ। ਨਾਲ ਹੀ ਇਸ ਨਾਲ ਮੂੰਹ ਅਤੇ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਨਹੀਂ ਹੁੰਦੀਆਂ।

ਕੇਸਰ : ਮਿਠਾਈਆਂ ਦਾ ਸਵਾਦ ਵਧਾਉਣ ਤੋਂ ਇਲਾਵਾ 1 ਗਲਾਸ ਕੇਸਰ ਦੁੱਧ ਤੁਹਾਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦਾ ਹੈ। ਇਹ ਪਾਚਕਵਾਦ ਨੂੰ ਵਧਾਉਂਦਾ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ ਨਾਲ ਹੀ ਇਹ ਸਕਿਨ ਨੂੰ ਗਲੋ ਵੀ ਬਣਾਉਂਦਾ ਹੈ।

ਆਂਵਲਾ : ਆਂਵਲੇ ਦਾ ਜੂਸ, ਮੁਰੱਬਾ ਜਾਂ ਇਸ ਦੇ ਪਾਊਡਰ ਦਾ ਸੇਵਨ ਕਰਨ ਨਾਲ ਬਿਮਾਰੀਆਂ ਦੂਰ ਰਹਿੰਦੀਆਂ ਹਨ। ਇਹ ਇਮਿਊਨ ਸਿਸਟਮ ਅਤੇ ਬਲੱਡ ਸਰਕੂਲੇਸ਼ਨ ਨੂੰ ਸਹੀ ਬਣਾਈ ਰੱਖਣ ਵਿਚ ਸਹਾਇਤਾ ਕਰਦਾ ਹੈ। ਨਾਲ ਹੀ ਇਸ ਨਾਲ ਲੀਵਰ ਵੀ ਡੀਟੌਕਸ ਹੁੰਦਾ ਹੈ।

ਬ੍ਰਹਮੀ : ਇਹ ਦਿਮਾਗ ਨੂੰ ਤੇਜ਼ ਕਰਨ ਲਈ ਇਕ ਵਿਸ਼ੇਸ਼ ਟੌਨਿਕ ਮੰਨਿਆ ਜਾਂਦਾ ਹੈ। ਇਹ ਮਨ ਨੂੰ ਸ਼ਾਂਤ ਕਰਦਾ ਹੈ ਅਤੇ ਤਣਾਅ ਦੇ ਹਾਰਮੋਨਜ਼ (ਕੋਰਟੀਸੋਲ) ਨੂੰ ਘਟਾਉਣ ਵਿੱਚ ਸਹਾਇਤਾ ਕਰਦਾ ਹੈ। ਇਸ ਤੋਂ ਇਲਾਵਾ ਇਹ ਇਮਿਊਨਿਟੀ ਵਧਾਉਣ ਵਿਚ ਵੀ ਬਹੁਤ ਮਦਦਗਾਰ ਹੈ।

The post ਸਰੀਰ ਨੂੰ ਅੰਦਰ ਤੋਂ ਸਾਫ਼ ਅਤੇ ਸਿਹਤਮੰਦ ਰੱਖਦੀਆਂ ਹਨ ਇਹ ਚੀਜ਼ਾਂ appeared first on Ludhiana Live.

ਪੁਰਾਣੀ ਕਬਜ਼ ਤੋਂ ਮਿਲੇਗੀ ਰਾਹਤ, ਅੰਤੜੀਆਂ ਨੂੰ ਸਾਫ਼ ਕਰ ਦੇਣਗੇ ਇਹ 5 ਦੇਸੀ ਇਲਾਜ਼
ਕਬਜ਼ ਦੀ ਸਮੱਸਿਆ ਵੀ ਕਈ ਸਮੱਸਿਆਵਾਂ ਪੈਦਾ ਕਰਦੀ ਹੈ। ਇਹ ਸਮੱਸਿਆ ਉਦੋਂ ਹੁੰਦੀ ਹੈ ਜਦੋਂ ਅੰਤੜੀਆਂ ਦੀ ਗਤੀ ਘੱਟ ਹੁੰਦੀ ਹੈ ਜਾਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਮਾਹਿਰਾਂ ਦੇ ਅਨੁਸਾਰ ਕਬਜ਼ ਗਲਤ ਖਾਣ-ਪੀਣ, ਰੁਟੀਨ ‘ਚ ਬਦਲਾਅ ਅਤੇ ਫਾਈਬਰ ਦੀ ਘੱਟ ਮਾਤਰਾ ਦੇ ਕਾਰਨ ਹੋ ਸਕਦੀ ਹੈ। ਬੇਸ਼ੱਕ, ਦਵਾਈ ‘ਚ ਇਸ ਦੇ ਕਈ ਇਲਾਜ ਹਨ ਪਰ ਤੁਸੀਂ ਕੁਝ ਭੋਜਨਾਂ ਦਾ ਸੇਵਨ ਵਧਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਮਾਹਿਰਾਂ ਅਨੁਸਾਰ ਭਾਰਤ ‘ਚ ਪੰਜ ‘ਚੋਂ ਇੱਕ ਵਿਅਕਤੀ ਕਬਜ਼ ਤੋਂ ਪੀੜਤ ਹੈ। ਇਹ ਸਮੱਸਿਆ ਨਾ ਸਿਰਫ਼ ਦਿਨ ਭਰ ਦੀ ਬੇਚੈਨੀ ਦਾ ਕਾਰਨ ਹੈ ਸਗੋਂ ਕਈ ਭਿਆਨਕ ਬਿਮਾਰੀਆਂ ਦੀ ਜੜ੍ਹ ਵੀ ਬਣ ਸਕਦੀ ਹੈ। ਕਬਜ਼ ਦੇ ਬਹੁਤ ਸਾਰੇ ਇਲਾਜ਼ ਹਨ ਪਰ ਤੁਸੀਂ ਕੁਝ ਘਰੇਲੂ ਨੁਸਖਿਆਂ ਨਾਲ ਵੀ ਇਸ ਬਿਮਾਰੀ ਤੋਂ ਛੁਟਕਾਰਾ ਪਾ ਸਕਦੇ ਹੋ।

ਸੁੱਕਾ ਆਲੂ ਬੁਖ਼ਾਰਾ : ਕਬਜ਼ ਤੋਂ ਰਾਹਤ ਪਾਉਣ ਲਈ ਤੁਸੀਂ ਸੁੱਕੇ ਆਲੂ ਬੁਖ਼ਾਰੇ ਦਾ ਸੇਵਨ ਕਰ ਸਕਦੇ ਹੋ। ਇਸ ਸਮੱਸਿਆ ਲਈ ਇਹ ਉਪਾਅ ਬਹੁਤ ਕਾਰਗਰ ਹੈ। ਇਸ ‘ਚ ਸੋਰਬਿਟੋਲ ਹੁੰਦਾ ਹੈ ਜਿਸ ਨੂੰ ਤੁਹਾਡਾ ਸਰੀਰ ਹਜ਼ਮ ਕਰਦਾ ਹੈ। ਇਹ ਤੁਹਾਡੀਆਂ ਅੰਤੜੀਆਂ ‘ਚੋਂ ਪਾਣੀ ਕੱਢ ਕੇ ਅੰਤੜੀ ਦੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦਾ ਹੈ ਜਿਸ ਨਾਲ ਕਬਜ਼ ਵਰਗੀਆਂ ਸਮੱਸਿਆਵਾਂ ਘੱਟ ਹੋ ਸਕਦੀਆਂ ਹਨ।

ਸਬਜ਼ੀਆਂ ਦਾ ਜੂਸ : ਤੁਸੀਂ ਨਾਸ਼ਤੇ ਤੋਂ ਬਾਅਦ ਅਤੇ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਜਾਂ ਸ਼ਾਮ ਨੂੰ ਆਪਣੀ ਮਨਪਸੰਦ ਸਬਜ਼ੀਆਂ ਤੋਂ ਤਿਆਰ ਜੂਸ ਪੀ ਸਕਦੇ ਹੋ। ਕਬਜ਼ ਲਈ ਸਬਜ਼ੀਆਂ ਦਾ ਜੂਸ ਪੀ ਸਕਦੇ ਹੋ। ਤੁਸੀਂ ਪਾਲਕ, ਟਮਾਟਰ, ਚੁਕੰਦਰ, ਨਿੰਬੂ ਦਾ ਰਸ, ਅਦਰਕ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਤਾਜ਼ਾ ਜੂਸ ਬਣਾ ਸਕਦੇ ਹੋ।

ਤ੍ਰਿਫਲਾ : ਕਬਜ਼ ਤੋਂ ਰਾਹਤ ਪਾਉਣ ਲਈ ਤੁਸੀਂ ਤ੍ਰਿਫਲਾ ਦਾ ਸੇਵਨ ਕਰ ਸਕਦੇ ਹੋ। ਇਹ ਤਿੰਨ ਮਹੱਤਵਪੂਰਨ ਜੜੀ ਬੂਟੀਆਂ ਦਾ ਸੁਮੇਲ ਹੈ। ਆਂਵਲਾ, ਹਰੜ ਅਤੇ ਬਹੇਰਾ ਇਹ ਤਿੰਨੋਂ ਚੀਜ਼ਾਂ ਕਬਜ਼ ਤੋਂ ਛੁਟਕਾਰਾ ਦਿਵਾਉਣ ਲਈ ਕਾਰਗਰ ਹਨ। ਤੁਸੀਂ ਸੌਣ ਤੋਂ ਪਹਿਲਾਂ ਇੱਕ ਕੱਪ ਕੋਸੇ ਦੁੱਧ ‘ਚ ਅੱਧਾ ਚਮਚ ਤ੍ਰਿਫਲਾ ਪਾਊਡਰ ਮਿਲਾ ਕੇ ਇਸ ਦਾ ਸੇਵਨ ਕਰ ਸਕਦੇ ਹੋ।

ਓਟਸ : ਕਬਜ਼ ਤੋਂ ਰਾਹਤ ਪਾਉਣ ਲਈ ਤੁਸੀਂ ਓਟਸ ਦਾ ਸੇਵਨ ਵੀ ਕਰ ਸਕਦੇ ਹੋ। ਇਹ ਬੀਟਾ-ਗਲੂਕੇਨ ਨਾਲ ਭਰਪੂਰ ਹੁੰਦਾ ਹੈ। ਓਟਸ ਘੁਲਣਸ਼ੀਲ ਫਾਈਬਰ ਦੀ ਇੱਕ ਕਿਸਮ ਹੈ ਜੋ ਤੁਹਾਡੇ ਪੇਟ ਦੇ ਕੰਮ ਕਰਨ ਦੇ ਤਰੀਕੇ ਨੂੰ ਉਤਸ਼ਾਹਿਤ ਕਰਦਾ ਹੈ। ਇਸ ਤੋਂ ਇਲਾਵਾ ਇਹ ਅੰਤੜੀਆਂ ‘ਚ ਚੰਗੇ ਬੈਕਟੀਰੀਆ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ ਇਸ ਦਾ ਸੇਵਨ ਕਰਨ ਨਾਲ ਤੁਹਾਡੀਆਂ ਅੰਤੜੀਆਂ ਚੰਗੀ ਤਰ੍ਹਾਂ ਕੰਮ ਕਰਦੀਆਂ ਹਨ।

ਘਿਓ : ਘਿਓ ‘ਚ ਪਾਇਆ ਜਾਣ ਵਾਲਾ ਬਿਊਟੀਰੇਟ ਤੱਤ ਕਬਜ਼ ਲਈ ਸ਼ਾਨਦਾਰ ਉਪਾਅ ਦਾ ਕੰਮ ਕਰਦਾ ਹੈ। ਘਿਓ ‘ਚ ਪਾਇਆ ਜਾਣ ਵਾਲਾ ਤੇਲਯੁਕਤ ਟੈਕਸਟ ਇੱਕ ਲੁਬਰੀਕੇਟਿੰਗ ਤੇਲ ਦਾ ਕੰਮ ਕਰਦਾ ਹੈ। ਇਹ ਤੁਹਾਡੀਆਂ ਅੰਤੜੀਆਂ ਦੀ ਕਠੋਰਤਾ ਨੂੰ ਤੋੜ ਕੇ ਠੀਕ ਕਰਦਾ ਹੈ। ਭੋਜਨ ‘ਚ ਘਿਓ ਦਾ ਸੇਵਨ ਕਰਨ ਨਾਲ ਅੰਤੜੀ ਦੀ ਗਤੀ ਨੂੰ ਨਿਯਮਤ ਅਤੇ ਆਸਾਨ ਬਣਾਉਣ ‘ਚ ਵੀ ਮਦਦ ਮਿਲਦੀ ਹੈ।

The post ਪੁਰਾਣੀ ਕਬਜ਼ ਤੋਂ ਮਿਲੇਗੀ ਰਾਹਤ, ਅੰਤੜੀਆਂ ਨੂੰ ਸਾਫ਼ ਕਰ ਦੇਣਗੇ ਇਹ 5 ਦੇਸੀ ਇਲਾਜ਼ appeared first on Ludhiana Live.