Heat Wave Archives - Ludhiana Live

ਪੰਜਾਬ ‘ਚ ਕਿਵੇਂ ਰਹੇਗਾ ਮੌਸਮ ਦਾ ਹਾਲ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ : ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਲੁਧਿਆਣਾ ਵਿੱਚ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਵੀ ਜਾ ਸਕਦਾ ਹੈ। ਵਧਦੀ ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਲੁਧਿਆਣਾ ‘ਚ ਹੀਟ ਵੇਵ ਅਲਰਟ ਵੀ ਜਾਰੀ ਕੀਤਾ ਹੈ। ਜਿਸ ਕਾਰਨ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਕਿਹਾ ਗਿਆ ਹੈ।

ਗਰਮੀ ਨੇ ਲੋਕਾਂ ਨੂੰ ਫਿਰ ਤੋਂ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਸੋਮਵਾਰ ਤੋਂ ਲੁਧਿਆਣਾ ਦਾ ਤਾਪਮਾਨ ਮੁੜ 40 ਤੋਂ ਪਾਰ ਹੋ ਸਕਦਾ ਹੈ। ਜੋ ਇੱਕ ਤੋਂ ਦੋ ਦਿਨਾਂ ਵਿੱਚ 44 ਤੱਕ ਵੀ ਜਾ ਸਕਦਾ ਹੈ।ਸੋਮਵਾਰ ਤੋਂ ਹੀਟਵੇਵ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਲੁਧਿਆਣਾ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 28 ਅਤੇ 29 ਜੂਨ ਨੂੰ ਕਈ ਥਾਵਾਂ ‘ਤੇ ਤੇਜ਼ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।

The post ਪੰਜਾਬ ‘ਚ ਕਿਵੇਂ ਰਹੇਗਾ ਮੌਸਮ ਦਾ ਹਾਲ, ਪੜ੍ਹੋ ਪੂਰੀ ਖ਼ਬਰ appeared first on Ludhiana Live.

ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ
ਲੁਧਿਆਣਾ : ਵੀਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ’ਚ ਇਕ ਤੋਂ ਲੈ ਕੇ 4 ਸੈਂਟੀਮੀਟਰ ਤੱਕ ਮੀਂਹ ਪਿਆ ਪਰ ਇਸ ਦੇ ਬਾਵਜੂਦ ਹੁੰਮਸ ਤੇ ਤਪਿਸ਼ ਤੋਂ ਲੋਕ ਪ੍ਰੇਸ਼ਾਨ ਰਹੇ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 26 ਜੂਨ ਤੱਕ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਅਤੇ ਗਰਜ ਚਮਕ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ।

ਅਗਲੇ 5 ਦਿਨਾਂ ਦੌਰਾਨ ਜਿੱਥੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਮੀਂਹ ਪਵੇਗਾ, ਉੱਥੇ ਹੀ ਪੱਛਮੀ ਮਾਲਵਾ ’ਚ ਪੈਂਦੇ ਇਲਾਕੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਾਸੀਆਂ ਨੂੰ ਅਜੇ ਪ੍ਰੀ-ਮਾਨਸੂਨ ਦੇ ਮੀਂਹ ਲਈ ਉਡੀਕ ਕਰਨੀ ਪਵੇਗੀ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਇਸ ਵਾਰ ਮਾਨਸੂਨ ਦੇ ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੀ ਸੂਬੇ ‘ਚ ਪੁੱਜਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ।

The post ਪੰਜਾਬ ਵਾਸੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ appeared first on Ludhiana Live.

ਪੰਜਾਬ ‘ਚ Monsoon ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦੀ ਅਪਡੇਟ
ਲੁਧਿਆਣਾ : ਪੰਜਾਬ ‘ਚ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਨੇ ਪਸੀਨੇ ਛੁਡਾ ਦਿੱਤੇ ਹਨ। 40 ਡਿਗਰੀ ਦੇ ਨੇੜੇ ਪੁੱਜੇ ਤਾਪਮਾਨ ਵਿਚਕਾਰ ਤੇਜ਼ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ‘ਚ ਹੀਟ ਵੇਵ (ਗਰਮ ਹਵਾਵਾਂ) ਚੱਲ ਰਹੀ ਹੈ, ਜਿਸ ਕਾਰਨ ਦੁਪਹਿਰ ਦੇ ਸਮੇਂ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ।

ਮੌਸਮ ਵਿਭਾਗ ਦੇ ਅਗਾਊਂ ਅਨੁਮਾਨ ਮੁਤਾਬਕ 20, 21 ਜੂਨ ਨੂੰ ਤਾਪਮਾਨ 41-42 ਡਿਗਰੀ ਨੂੰ ਪਾਰ ਕਰ ਸਕਦਾ ਹੈ। ਇਸ ਵਾਰ ਕੇਰਲ ਤੋਂ ਮਾਨਸੂਨ ਦੀ ਸ਼ੁਰੂਆਤ ਇਕ ਹਫ਼ਤਾ ਲੇਟ ਹੋਈ ਸੀ, ਜਿਸ ਕਾਰਨ ਪੰਜਾਬ ‘ਚ ਮਾਨਸੂਨ ਪਹੁੰਚਣ ‘ਚ ਅਜੇ ਕੁੱਝ ਦਿਨ ਲੱਗਣਗੇ। ਚੱਕਰਵਾਤ ਬਿਪਰਜੋਏ ਕਾਰਨ ਮੀਂਹ ’ਤੇ ਅਸਰ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤੇਜ਼ ਹਵਾਵਾਂ ਚੱਲਣ ਦੇ ਆਸਾਰ ਬਣੇ ਹੋਏ ਹਨ।

The post ਪੰਜਾਬ ‘ਚ Monsoon ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦੀ ਅਪਡੇਟ appeared first on Ludhiana Live.

ਵੱਧਦੀ ਗਰਮੀ ‘ਚ ਫਿੱਟ ਰਹਿਣ ਲਈ ਅਪਣਾਓ ਇਹ ਟਿਪਸ !
ਜਿਉਂ ਜਿਉਂ ਗਰਮੀ ਵੱਧ ਰਹੀ ਹੈ ਉਸੇ ਤਰਾਂ ਸਾਨੂੰ ਸਾਡੀ ਜੀਵਨ ਸ਼ੈਲੀ ਵੀ ਬਦਲਣੀ ਚਾਹੀਦੀ ਹੈ। ਹਰ ਬਦਲਦਾ ਮੌਸਮ ਆਪਣੇ ਨਾਲ ਕੁਝ ਚੰਗੀਆਂ ਅਤੇ ਮਾੜੀਆਂ ਚੀਜ਼ਾਂ ਲਿਆਉਂਦਾ ਹੈ। ਵੱਧ ਰਹੀ ਗਰਮੀ ਦੇ ਕਾਰਨ ਵਿਅਕਤੀ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਵੇਂ ਹੀਟ ਸਟ੍ਰੋਕ, ਡੀਹਾਈਡਰੇਸ਼ਨ, ਲੂ ਲੱਗਣਾ ਆਦਿ। ਅਜਿਹੀ ਸਥਿਤੀ ਵਿੱਚ ਅੱਜ ਅਸੀਂ ਉਨ੍ਹਾਂ ਤੋਂ ਬਚਣ ਲਈ ਕੁਝ ਵਿਸ਼ੇਸ਼ ਸਮਰ ਟਿਪਸ ਲੈ ਕੇ ਆਏ ਹਾਂ। ਇਨ੍ਹਾਂ ਦਾ ਪਾਲਣ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਵੱਧ ਰਹੀ ਗਰਮੀ ਦੇ ਪ੍ਰਕੋਪ ਤੋਂ ਬਚਾ ਸਕਦੇ ਹੋ…

ਵਾਧੂ ਖਾਣ ਤੋਂ ਪਰਹੇਜ਼ ਕਰੋ : ਗਰਮੀਆਂ ਦੇ ਦੌਰਾਨ ਜ਼ਿਆਦਾ ਅਤੇ ਭਾਰੀ ਭੋਜਨ ਖਾਣ ਤੋਂ ਪਰਹੇਜ਼ ਕਰੋ। ਇਸ ਤਰ੍ਹਾਂ ਕਰਨ ਨਾਲ ਕਾਰਬਸ ਸਰੀਰ ਵਿਚ ਇਕੱਠੇ ਹੋ ਜਾਣਗੇ। ਤੁਸੀਂ ਸੁਸਤ ਮਹਿਸੂਸ ਕਰੋਗੇ ਅਤੇ ਨਾਲ ਹੀ ਤੁਹਾਨੂੰ ਜ਼ਿਆਦਾ ਪਸੀਨਾ ਆਵੇਗਾ। ਦਿਨ ਵਿਚ ਦੋ ਵਾਰ ਹੀ ਭੋਜਨ ਖਾਣ ਦੀ ਕੋਸ਼ਿਸ਼ ਕਰੋ। ਜ਼ਿਆਦਾ ਫਲ ਖਾਓ ਅਤੇ ਲੱਸੀ ਆਦਿ ਪੀਓ। ਇਹ ਤੁਹਾਡੀ ਸਿਹਤ ਅਤੇ ਸਕਿਨ ਦੋਵਾਂ ਲਈ ਲਾਭਕਾਰੀ ਸਿੱਧ ਹੋਣਗੇ। ਆਪਣੀ ਖੁਰਾਕ ਵਿਚ ਤਰਬੂਜ, ਖੱਟੇ ਫਲ, ਟਮਾਟਰ, ਦਹੀਂ, ਖੀਰੇ ਆਦਿ ਸ਼ਾਮਲ ਕਰੋ।

ਭਰਪੂਰ ਪਾਣੀ ਪੀਓ : ਗਰਮੀਆਂ ਵਿਚ ਫਿਟ ਰਹਿਣ ਅਤੇ ਐਕਟਿਵ ਰਹਿਣ ਲਈ ਪਾਣੀ ਸਭ ਤੋਂ ਆਸਾਨ ਤਰੀਕਾ ਹੈ। ਇੱਕ ਦਿਨ ਵਿੱਚ 10-12 ਗਲਾਸ ਪਾਣੀ ਪੀਓ। ਤਾਜ਼ੇ ਫਲਾਂ ਦਾ ਜੂਸ, ਨਿੰਬੂ ਪਾਣੀ, ਤਰਬੂਜ ਦਾ ਰਸ, ਸੋਡਾ, ਆਦਿ ਪੀਣ ਨਾਲ ਤੁਸੀਂ ਗਰਮੀ ਦੇ ਸਮੇਂ ਸਿਹਤ ਸਮੱਸਿਆਵਾਂ ਤੋਂ ਬਚੋਗੇ।

ਹੀਟ ਸਟਰੋਕ : ਹੀਟ ਸਟਰੋਕ ਦਾ ਅਰਥ ਹੈ ਸੂਰਜ ਦੀਆਂ ਕਿਰਨਾਂ ਦੁਆਰਾ ਸਰੀਰ ਨੂੰ ਹੋਇਆ ਨੁਕਸਾਨ। ਇਸ ਸਥਿਤੀ ਵਿੱਚ ਅੰਦਰੂਨੀ ਤਾਕਤ ਨੂੰ ਕਾਇਮ ਰੱਖਣ ਦੇ ਨਾਲ ਤੁਹਾਨੂੰ ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਦੂਰ ਰਹਿਣਾ ਪਏਗਾ। ਇਸ ਸਥਿਤੀ ਵਿੱਚ ਘਰ ਤੋਂ ਬਾਹਰ ਜਾਣੋ ਤੋਂ ਪਹਿਲਾਂ ਆਪਣੇ ਆਪ ਨੂੰ ਚੰਗੀ ਤਰ੍ਹਾਂ ਕਵਰ ਕਰੋ। ਪੂਰੇ ਸਲੀਵ ਕੀਤੇ ਕਪੜੇ ਪਹਿਨੋ। ਆਪਣੇ ਹੱਥ ਵਿਚ ਹਮੇਸ਼ਾ ਪਾਣੀ ਦੀ ਬੋਤਲ ਰੱਖੋ। ਸਮੇਂ-ਸਮੇਂ ਤੇ ਪਾਣੀ ਪੀਂਦੇ ਰਹੋ ਜੇ ਹੋ ਸਕੇ ਤਾਂ ਰੋਜ਼ ਗੁਲੂਕੋਜ਼ ਦਾ ਸੇਵਨ ਕਰੋ।

ਕਸਰਤ ਨਾ ਛੱਡੋ : ਕੁਝ ਲੋਕਾਂ ਨੇ ਵੱਧ ਰਹੀ ਗਰਮੀ ਕਾਰਨ ਕਸਰਤ ਕਰਨੀ ਛੱਡ ਦਿੱਤੀ। ਦਰਅਸਲ ਇਨ੍ਹਾਂ ਦਿਨਾਂ ਵਿਚ ਕਸਰਤ ਕਰਨ ਨਾਲ ਸਰੀਰ ਥੋੜੀ ਕਮਜ਼ੋਰੀ ਮਹਿਸੂਸ ਕਰਦਾ ਹੈ। ਪਰ ਉਸ ਕਮਜ਼ੋਰੀ ਤੋਂ ਬਚਣ ਲਈ ਚੰਗੀ ਖੁਰਾਕ ਲਓ, ਸਿਹਤਮੰਦ ਖਾਓ-ਪੀਓ, ਪਰ ਕਸਰਤ ਕਰੋ। ਖ਼ਾਸਕਰ ਉਨ੍ਹਾਂ ਲਈ ਜੋ ਭਾਰ ਘਟਾਉਣਾ ਚਾਹੁੰਦੇ ਹਨ ਇਹ ਦਿਨ ਉਨ੍ਹਾਂ ਲਈ ਸਭ ਤੋਂ ਵਧੀਆ ਹਨ ਕਿਉਂਕਿ ਇਨ੍ਹਾਂ ਦਿਨਾਂ ਦੇ ਦੌਰਾਨ ਸਰੀਰ ਵਿੱਚ ਚਰਬੀ ਦੁੱਗਣੀ ਹੋਣ ਨਾਲ ਸਰੀਰ ਵਿੱਚੋਂ ਪਸੀਨਾ ਨਿਕਲਦਾ ਹੈ।

The post ਵੱਧਦੀ ਗਰਮੀ ‘ਚ ਫਿੱਟ ਰਹਿਣ ਲਈ ਅਪਣਾਓ ਇਹ ਟਿਪਸ ! appeared first on Ludhiana Live.

ਪੰਜਾਬ ‘ਚ Heat Wave ਚੱਲਣ ਬਾਰੇ ਆਈ ਤਾਜ਼ਾ ਖ਼ਬਰ, ਜਾਣੋ ਜੂਨ ਮਹੀਨੇ ਦੇ ਮੌਸਮ ਦਾ ਹਾਲ
ਲੁਧਿਆਣਾ : ਪੰਜਾਬ ‘ਚ ਤਪਦੇ ਮਈ ਮਹੀਨੇ ਦੌਰਾਨ ਜਿੱਥੇ ਸੂਬੇ ਦੇ ਲੋਕਾਂ ਨੇ ਮੀਂਹ ਕਾਰਨ ਰਾਹਤ ਮਹਿਸੂਸ ਕੀਤੀ, ਉੱਥੇ ਹੀ ਹੁਣ ਜੂਨ ਮਹੀਨੇ ‘ਚ ਵੀ ਗਰਮੀ ਤੋਂ ਰਾਹਤ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹਿ ਸਕਦਾ ਹੈ ਅਤੇ ਇਸ ਦੇ ਨਾਲ ਹੀ ਪਾਰਾ ਵੱਧਣਾ ਸ਼ੁਰੂ ਹੋ ਜਾਵੇਗਾ, ਹਾਲਾਂਕਿ ਜੂਨ ਮਹੀਨੇ ਮੀਂਹ ਪੈਣ ਦੇ ਵੀ ਆਸਾਰ ਹਨ।

ਜੂਨ ਮਹੀਨੇ ਦੇ ਪਹਿਲੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਦੂਜੇ ਹਫ਼ਤੇ ਮੌਸਮ ਖ਼ੁਸ਼ਕ ਰਹੇਗਾ। ਇਸੇ ਤਰ੍ਹਾਂ ਤੀਜੇ ਹਫ਼ਤੇ ਵੀ ਮੀਂਹ ਪਵੇਗਾ, ਜਿਸ ਕਾਰਨ ਪਾਰਾ ‘ਚ ਗਿਰਾਵਟ ਆ ਸਕਦੀ ਹੈ। ਚੌਥੇ ਹਫ਼ਤੇ ਵੀ ਇਸੇ ਤਰ੍ਹਾਂ ਤਾਪਮਾਨ ‘ਚ ਗਿਰਾਵਟ ਅਤੇ ਮੀਂਹ ਪਵੇਗਾ। ਇਸ ਨਾਲ ਜੂਨ ਮਹੀਨੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਹੀਟ ਵੇਵ ਤੋਂ ਵੀ ਰਾਹਤ ਰਹੇਗੀ। ਮੌਸਮ ਵਿਭਾਗ ਦੇ ਮੁਤਾਬਕ ਇਕ ਮਾਰਚ ਤੋਂ ਇਕ ਜੂਨ ਤੱਕ 138 ਮਿਲੀਮੀਟਰ ਮੀਂਹ ਪਿਆ ਹੈ।

The post ਪੰਜਾਬ ‘ਚ Heat Wave ਚੱਲਣ ਬਾਰੇ ਆਈ ਤਾਜ਼ਾ ਖ਼ਬਰ, ਜਾਣੋ ਜੂਨ ਮਹੀਨੇ ਦੇ ਮੌਸਮ ਦਾ ਹਾਲ appeared first on Ludhiana Live.

ਪੰਜਾਬ ’ਚ ਮੀਂਹ ਨਾਲ ਮੌਸਮ ਸੁਹਾਵਣਾ, ਅਗਲੇ ਇੰਨੇ ਦਿਨਾਂ ਤੱਕ ਰਹੇਗੀ ਗਰਮੀ ਤੋਂ ਰਾਹਤ
ਲੁਧਿਆਣਾ : ਬੀਤੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬਾਅਦ ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਬਦਲੇ ਮੌਸਮ ਦੇ ਮਿਜ਼ਾਜ ਕਾਰਨ ਕਾਫ਼ੀ ਰਾਹਤ ਮਹਿਸੂਸ ਕੀਤੀ ਗਈ। ਸੂਬੇ ’ਚ ਕਈ ਥਾੲੀਂ ਬਾਰਿਸ਼ ਤੇ ਗੜੇਮਾਰੀ ਕਾਰਨ ਤਾਪਮਾਨ ’ਚ ਗਿਰਾਵਟ ਆਈ ਹੈ। ਮੌਸਮ ਮਾਹਰਾਂ ਮੁਤਾਬਕ ਮੌਸਮ ਦਾ ਇਹ ਮਿਜ਼ਾਜ ਅਗਲੇ ਚਾਰ ਦਿਨ ਤੱਕ ਜਾਰੀ ਰਹੇਗਾ।

ਬੀਤੇ ਕਰੀਬ ਇਕ ਹਫ਼ਤੇ ਤੋਂ ਪੈ ਰਹੀ ਗਰਮੀ ਨਾਲ ਬੇਹਾਲ ਪੰਜਾਬ ਸਮੇਤ ਉੱਤਰ ਭਾਰਤ ਦੇ ਜ਼ਿਆਦਾਤਰ ਇਲਾਕਿਆਂ ’ਚ ਬੁੱਧਵਾਰ ਸ਼ਾਮ ਨੂੰ ਮੌਸਮ ਅਚਾਨਕ ਖ਼ੁਸ਼ਗਵਾਰ ਹੋ ਗਿਆ। ਕਈ ਥਾੲੀਂ ਤੇਜ਼ ਹਵਾਵਾਂ ਮਗਰੋਂ ਰਾਤ ਨੂੰ ਰੁਕ-ਰੁਕ ਕੇ ਹਲਕੀ ਬਾਰਿਸ਼ ਹੋਈ ਜਿਹੜੀ ਵੀਰਵਾਰ ਨੂੰ ਵੀ ਜਾਰੀ ਰਿਹਾ। ਕਈ ਜ਼ਿਲ੍ਹਿਆਂ ’ਚ ਦੁਪਹਿਰ ਕਰੀਬ 12 ਵਜੇ ਅਚਾਨਕ ਤੇਜ਼ ਹਵਾਵਾਂ ਨਾਲ ਆਸਮਾਨ ਕਾਲੀਆਂ ਘਟਾਵਾਂ ਨਾਲ ਭਰ ਗਿਆ ਤੇ ਮਈ ਮਹੀਨੇ ’ਚ ਮੌਨਸੂਨ ਦਾ ਅਹਿਸਾਸ ਕਰਵਾ ਦਿੱਤਾ।

ਮੌਸਮ ਕੇਂਦਰ ਚੰਡੀਗੜ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ 26 ਤੋਂ 30 ਮਈ ਤੱਕ ਸਮੁੱਚੇ ਪੰਜਾਬ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਜਿਨ੍ਹਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜੂਨ ਮਹੀਨੇ ਤੋਂ ਮੌਸਮ ਮੁੜ ਖ਼ੁਸ਼ਕ ਹੋ ਸਕਦਾ ਹੈ।

The post ਪੰਜਾਬ ’ਚ ਮੀਂਹ ਨਾਲ ਮੌਸਮ ਸੁਹਾਵਣਾ, ਅਗਲੇ ਇੰਨੇ ਦਿਨਾਂ ਤੱਕ ਰਹੇਗੀ ਗਰਮੀ ਤੋਂ ਰਾਹਤ appeared first on Ludhiana Live.

ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਇਸ ਤਾਰੀਖ ਤੋਂ ਮਿਲਣ ਜਾ ਰਹੀ ਹੈ ਰਾਹਤ
ਲੁਧਿਆਣਾ : ਮਈ ਮਹੀਨੇ ਦੇ ਬੀਤੇ ਐਤਵਾਰ ਨੂੰ ਤਾਪਮਾਨ ਆਪਣੇ ਰਿਕਾਰਡ ਪੱਧਰ ਉਪਰ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤੇਜ਼ ਧੁੱਪ ਨੇ ਲੋਕਾਂ ਨੂੰ ਆਪਣੇ ਘਰਾਂ ਵਿਚ ਡੱਕੀ ਰੱਖਿਆ। ਜਿਸ ਦੇ ਚੱਲਦਿਆਂ ਸੜਕਾਂ ਅਤੇ ਬਾਜ਼ਾਰਾਂ ਵਿਚ ਸੰਨਾਟਾ ਪਸਰਿਆ ਰਿਹਾ। ਆਮ ਤੌਰ ’ਤੇ ਦੁਕਾਨਦਾਰਾਂ ਨੂੰ ਐਤਵਾਰ ਗਾਹਕਾਂ ਦਾ ਵਧੇਰੇ ਇੰਤਜ਼ਾਰ ਰਹਿੰਦਾ ਹੈ ਕਿਉਂਕਿ ਛੁੱਟੀ ਵਾਲੇ ਦਿਨ ਆਮ ਲੋਕਾਂ ਕੋਲ ਵਿਹਲ ਹੁੰਦਾ ਹੈ ਤੇ ਉਹ ਖਰੀਦਦਾਰੀ ਕਰਨ ਲਈ ਬਾਜ਼ਾਰਾਂ ਦਾ ਰੁਖ਼ ਕਰਦੇ ਹਨ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ ਦੇ ਮੁਕਾਬਲੇ ਅੱਜ ਤਾਪਮਾਨ ’ਚ 2.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਦਾ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।

ਫਿਲਹਾਲ ਮੌਸਮ ਖੁਸ਼ਕ ਰਹੇਗਾ ਅਤੇ ਤਾਪਮਾਨ ਵਿਚ 2 ਤੋ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਉਸ ਤੋਂ ਬਾਅਦ ਤਾਪਮਾਨ ਵਿਚ 3 ਤੋ 5 ਡਿਗਰੀ ਸੈਲਸੀਅਸ ਦੀ ਕਮੀ ਹੋਣ ਦੀ ਸੰਭਾਵਨਾ ਹੈ ਪਰ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਪ੍ਰੇਸ਼ਾਨ ਕਰੇਗੀ। ਮੀਡੀਆ ਰਿਪੋਰਟਾਂ ਮੁਤਾਬਕ 23 ਮਈ ਤੋਂ ਬਾਅਦ ਕੁੱਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਫ਼ਤੇ ਦੇ ਸ਼ੁਰੂ ਵਿਚ, ਇੱਕ ਪੱਛਮੀ ਗੜਬੜ ਆਪਣਾ ਪ੍ਰਭਾਵ ਦਿਖਾਏਗੀ ਅਤੇ 23 ਅਤੇ 24 ਮਈ ਨੂੰ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

The post ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਇਸ ਤਾਰੀਖ ਤੋਂ ਮਿਲਣ ਜਾ ਰਹੀ ਹੈ ਰਾਹਤ appeared first on Ludhiana Live.

ਪੰਜਾਬ ’ਚ ਫ਼ਿਰ ਕਰਵਟ ਲਵੇਗਾ ਮੌਸਮ ! ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
ਲੁਧਿਆਣਾ : ਪੱਛਮੀ ਡਿਸਟਰਬੈਂਸ ਦੇ ਪ੍ਰਭਾਵ ਹੇਠ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਖੇ ਅਗਲੇ 2 ਦਿਨ ਬੱਦਲਵਾਈ, ਤੇਜ਼ ਹਵਾਵਾਂ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਅਗਲੇ 2 ਦਿਨ ਧੂੜ ਭਰੀ ਹਨ੍ਹੇਰੀ ਚਲ ਸਕਦੀ ਹੈ ਪਰ 2 ਦਿਨਾਂ ਤੋਂ ਬਾਅਦ ਸੂਬੇ ਦੇ ਤਾਪਮਾਨ ਵਿਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।

ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿਚ ਸਭ ਤੋ ਵੱਧ ਤਾਪਮਾਨ ਫਤਿਹਗੜ੍ਹ ਸਾਹਿਬ ਦਾ 41.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੱਛਮੀ ਡਿਸਰਬੈਂਸ ਕਾਰਨ ਪਿਛਲੇ ਹਫਤੇ ਪਈ ਤੇਜ਼ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਹਫ਼ਤੇ ਤਾਪਮਾਨ ਵਿਚ 2 ਤੋਂ 3 ਡਿਗਰੀ ਦੀ ਕਮੀ ਦੇਖਣ ਨੂੰ ਮਿਲੀ ਹੈ।

The post ਪੰਜਾਬ ’ਚ ਫ਼ਿਰ ਕਰਵਟ ਲਵੇਗਾ ਮੌਸਮ ! ਵਿਭਾਗ ਨੇ ਕੀਤੀ ਇਹ ਭਵਿੱਖਬਾਣੀ appeared first on Ludhiana Live.

ਪੰਜਾਬ ‘ਚ 40 ਡਿਗਰੀ ਤੋਂ ਪਾਰ ਜਾਏਗਾ ਪਾਰਾ, ‘ਮੋਕਾ’ ਤੂਫਾਨ ਵਿਖਾਏਗਾ ਅਸਰ, ਬਣਨਗੇ ਮੀਂਹ ਦੇ ਆਸਾਰ
ਲੁਧਿਆਣਾ :ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧਣ ਵਾਲਾ ਹੈ। ਜੇ ਮੰਗਲਵਾਰ ਦੀ ਗੱਲ ਕਰੀਏ ਤਾਂ ਪੰਜਾਬ ਦੇ ਲੁਧਿਆਣਾ ਵਿੱਚ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਤੱਕ ਰਿਹਾ।

ਮੌਸਮ ਵਿਭਾਗ ਮੁਤਾਬਕ ਸਵੇਰੇ 55 ਤੋਂ 60 ਫੀਸਦੀ ਤੱਕ ਨਮੀ ਹੋਣ ਕਾਰਨ ਪੰਜਾਬ ਵਿੱਚ ਗਰਮੀ ਦਾ ਕੋਈ ਅਹਿਸਾਸ ਨਹੀਂ ਹੈ। ਪਰ ਹੁਣ 11 ਮਈ ਤੋਂ ਬਾਅਦ ਤਾਪਮਾਨ ਵਧੇਗਾ ਅਤੇ ਪਾਰਾ 40 ਤੋਂ 42 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਪੰਜਾਬ ਵਿੱਚ ਮਾਰਚ ਤੋਂ 9 ਮਈ ਤੱਕ ਕਰੀਬ 91.5 ਮਿਲੀਮੀਟਰ ਮੀਂਹ ਪਿਆ ਹੈ। ਮਈ ‘ਚ ਅੱਗੇ ਪੱਛਮੀ ਗੜਬੜੀ ਕਾਰਨ ਹਵਾ ‘ਚ ਨਮੀ ਦੀ ਮਾਤਰਾ ਘੱਟ ਜਾਵੇਗੀ, ਜਿਸ ਕਾਰਨ ਮੀਂਹ ਪੈਣ ਦੇ ਆਸਾਰ ਵਧਣ ਵਾਲੇ ਹਨ।

ਮੌਸਮ ਵਿਭਾਗ ਮੁਤਾਬਕ ‘ਮੋਕਾ’ ਤੂਫਾਨ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਤੂਫਾਨ ਦੇ ਅਸਰ ਕਾਰਨ ਹਵਾ ਦੇ ਪੈਟਰਨ ਵਿੱਚ ਬਦਲਾਅ ਹੋਣ ਵਾਲਾ ਹੈ। ਉੱਤਰ-ਪੱਛਮ ਤੋਂ ਹਵਾਵਾਂ ਚੱਲਣ ਵਾਲੀਆਂ ਹਨ, ਹਾਲਾਂਕਿ ਇਹ ਬਹੁਤ ਗਰਮ ਨਹੀਂ ਹੁੰਦੀਆਂ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ।

The post ਪੰਜਾਬ ‘ਚ 40 ਡਿਗਰੀ ਤੋਂ ਪਾਰ ਜਾਏਗਾ ਪਾਰਾ, ‘ਮੋਕਾ’ ਤੂਫਾਨ ਵਿਖਾਏਗਾ ਅਸਰ, ਬਣਨਗੇ ਮੀਂਹ ਦੇ ਆਸਾਰ appeared first on Ludhiana Live.

ਪੰਜਾਬ ‘ਚ ਗਰਮੀ ਦਾ ਜ਼ੋਰ ਸ਼ੁਰੂ, ਪਾਰਾ ਪਹੁੰਚਿਆ 40 ਡਿਗਰੀ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ
ਲੁਧਿਆਣਾ : ਪੰਜਾਬ ਵਿੱਚ ਮੀਂਹ ਦਾ ਦੌਰ ਲਗਭਗ ਖ਼ਤਮ ਹੋ ਗਿਆ ਹੈ। ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ 12 ਮਈ ਨੂੰ ਫਿਰ ਤੋਂ ਪੱਛਮੀ ਗੜਬੜੀ ਆਉਣ ਵਾਲੀ ਹੈ। ਜਿਸ ਦਾ ਅਸਰ 14 ਮਈ ਤੱਕ ਦੇਖਿਆ ਜਾ ਸਕਦਾ ਹੈ। ਪਰ ਮੌਸਮ ਦੇ ਹਿਸਾਬ ਨਾਲ ਅਜੇ ਤੱਕ ਇਹ ਅੰਦਾਜ਼ਾ ਨਹੀਂ ਲਗਾਇਆ ਗਿਆ ਹੈ ਕਿ ਇਹ ਕਿੰਨਾ ਜ਼ੋਰਦਾਰ ਹੋਵੇਗਾ।

ਪੰਜਾਬ ਦੇ ਤਾਪਮਾਨ ਵਿੱਚ ਵਾਧੇ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਲੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮਈ ਅਤੇ ਜੂਨ ਵਿੱਚ ਹੀਟ ਵੇਵ ਦੀ ਸੰਭਾਵਨਾ ਜ਼ਿਆਦਾ ਹੈ। ਸੋਮਵਾਰ ਨੂੰ ਲੁਧਿਆਣਾ ਦਾ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ 34 ਤੋਂ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਪਾਰਾ 20.6 ਡਿਗਰੀ ਸੈਲਸੀਅਸ ਰਿਹਾ, ਜਦਕਿ ਅੰਮ੍ਰਿਤਸਰ ਦਾ ਪਾਰਾ 17.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 19.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35 ਡਿਗਰੀ ਸੈਲਸੀਅਸ ਪਾਰਾ ਰਿਹਾ।

The post ਪੰਜਾਬ ‘ਚ ਗਰਮੀ ਦਾ ਜ਼ੋਰ ਸ਼ੁਰੂ, ਪਾਰਾ ਪਹੁੰਚਿਆ 40 ਡਿਗਰੀ, ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ appeared first on Ludhiana Live.