heavy fog Archives - Ludhiana Live

ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ
ਲੁਧਿਆਣਾ : ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 13 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ । ਇਸ ਦੇ ਨਾਲ ਹੀ ਮੀਂਹ ਤੋਂ ਬਾਅਦ 14 ਤੇ 15 ਜਨਵਰੀ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਠੰਡ ਵਿੱਚ ਵਾਧਾ ਹੋਵੇਗਾ । ਜਿਸ ਕਾਰਨ ਪੰਜਾਬ ਵਿੱਚ ਅਜੇ ਠੰਡ ਤੇ ਧੁੰਦ ਤੋਂ ਰਾਹਤ ਦੀ ਕੋਈ ਸੰਭਾਵਨਾ ਨਹੀਂ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਡ ਤੇ ਸੰਘਣੀ ਧੁੰਦ ਤੋਂ ਬਾਅਦ ਬੁੱਧਵਾਰ ਨੂੰ ਕਈ ਥਾਵਾਂ ’ਤੇ ਹਲਕੀ ਬਾਰਿਸ਼ ਹੋਈ । ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਵੀ ਚੱਲੀਆਂ । ਜਿਸ ਨਾਲ ਠੰਡ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ । ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਤੇ ਬਾਰਿਸ਼ ਦਾ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਲੁਧਿਆਣਾ : ਪੰਜਾਬ ਤੇ ਹਰਿਆਣਾ ’ਚ ਸੰਘਣਾ ਕੋਹਰਾ ਅਤੇ ਸੀਤ ਲਹਿਰ ਦਾ ਦੌਰ ਲਗਾਤਾਰ ਜਾਰੀ ਹੈ। ਪੀ. ਏ. ਯੂ. ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 11 ਤੋਂ 13 ਜਨਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਕੁੱਝ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ ਪਾਰਾ 78 ਡਿਗਰੀ ਸੈਲਸੀਅਸ, ਲੁਧਿਆਣਾ ’ਚ 6.5 ਡਿਗਰੀ, ਪਟਿਆਲਾ ’ਚ 7.2, ਫਰੀਦਕੋਟ ’ਚ 5, ਗੁਰਦਾਸਪੁਰ ’ਚ 5.5, ਬਰਨਾਲਾ ’ਚ 5.9, ਫਤਿਹਗੜ੍ਹ ਸਾਹਿਬ ’ਚ 6.7, ਫਿਰੋਜ਼ਪੁਰ ’ਚ 7.2, ਹੁਸ਼ਿਆਰਪੁਰ ’ਚ 5, ਜਲੰਧਰ ’ਚ 5.6, ਮੋਗਾ ’ਚ 6.2, ਮੋਹਾਲੀ ’ਚ 8.1, ਸ੍ਰੀ ਮੁਕਤਸਰ ਸਾਹਿਬ ’ਚ 5.7 ਤੇ ਰੋਪੜ ’ਚ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

The post ਪੰਜਾਬ ‘ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ appeared first on Ludhiana Live.