heritage arts mela Archives - Ludhiana Live

ਪੀ.ਏ.ਯੂ. ਵਿੱਚ ਵਿਰਾਸਤੀ ਕਲਾ ਮੇਲਾ ਆਯੋਜਿਤ ਕੀਤਾ ਗਿਆ
ਲੁਧਿਆਣਾ :  ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵੱਲੋਂ ਵਿਦਿਆਰਥੀਆਂ ਵਿੱਚ ਵਿਰਾਸਤੀ ਅਤੇ ਕਲਾਤਮਕ ਰੁਚੀਆਂ ਜਾਗਰਿਤ ਕਰਨ ਲਈ ਵਿਰਾਸਤੀ ਕਲਾ ਮੇਲੇ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਵਿਦਿਆਰਥੀਆਂ ਦੇ ਕਈ ਕਲਾਵਾਂ ਦੇ ਮੁਕਾਬਲੇ ਹੋਏ ਜਿਨ੍ਹਾਂ ਵਿੱਚ ਪੱਗ ਬੰਨਣ, ਪਰਾਂਦਾ ਗੁੰਦਣ, ਇੰਨੂ ਬਨਾਉਣ, ਪੀੜੀ ਬੁਨਣ, ਫੁਲਕਾਰੀ ਕੱਢਣ, ਮਹਿੰਦੀ ਲਾਉਣ ਆਦਿ ਪ੍ਰਮੁੱਖ ਹਨ ।

ਸਮਾਪਤੀ ਸਮਾਰੋਹ ਵਿੱਚ ਮੁੱਖ ਬੁਲਾਰੇ ਵਜੋਂ ਪ੍ਰਸਿੱਧ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਸ਼ਾਮਿਲ ਹੋਏ । ਡਾ. ਪਾਤਰ ਨੇ ਪੀ.ਏ.ਯੂ. ਨੂੰ ਖੇਤੀ ਖੋਜ ਦੇ ਨਾਲ-ਨਾਲ ਵਿਰਸੇ ਦੀ ਸਾਂਭ-ਸੰਭਾਲ ਕਰਨ ਵਾਲੀ ਅਹਿਮ ਸੰਸਥਾ ਕਿਹਾ । ਉਹਨਾਂ ਕਿਹਾ ਕਿ ਸਿੱਖਿਆ ਦਾ ਮਨੋਰਥ ਆਪਣੀ ਰਵਾਇਤ ਅਤੇ ਇਤਿਹਾਸ ਨਾਲ ਗੂੜ੍ਹੀ ਸਾਂਝ ਪੈਦਾ ਕਰਨਾ ਹੋਣਾ ਚਾਹੀਦਾ ਹੈ ।

ਇਸ ਮੌਕੇ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਕਿਹਾ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਕਲਾਤਮਕ ਵਿਰਸੇ ਨਾਲ ਜੋੜਨਾ ਹੈ । ਇਸ ਤਰ੍ਹਾਂ ਪੰਜਾਬ ਦੇ ਵਸਨੀਕਾਂ ਨੂੰ ਆਪਣੀ ਵਿਰਾਸਤ ਦੇ ਮਾਣਯੋਗ ਪਲਾਂ ਦਾ ਅਹਿਸਾਸ ਹੋ ਸਕੇਗਾ ।

ਉਹਨਾਂ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਸ਼ਲਾਘਾ ਦੇ ਸ਼ਬਦ ਕਹੇ । ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ । ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ।

ਇਸ ਮੌਕੇ ਇੰਚਾਰਜ਼ ਸੱਭਿਆਚਾਰਕ ਗਤੀਵਿਧੀਆਂ ਡਾ. ਜਸਵਿੰਦਰ ਕੌਰ ਬਰਾੜ, ਡਾ. ਕਮਲਦੀਪ ਸਿੰਘ ਸਾਂਘਾ, ਡਾ. ਨਿਲੇਸ਼ ਬਿਵਾਲਕਰ, ਡਾ. ਰੁਪਿੰਦਰ ਤੂਰ ਤੋਂ ਇਲਾਵਾ ਪੀ.ਏ.ਯੂ. ਦੇ ਅਮਲੇ ਦੇ ਹੋਰ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।

The post ਪੀ.ਏ.ਯੂ. ਵਿੱਚ ਵਿਰਾਸਤੀ ਕਲਾ ਮੇਲਾ ਆਯੋਜਿਤ ਕੀਤਾ ਗਿਆ appeared first on Ludhiana Live.

ਪੀ.ਏ.ਯੂ. ਵਿੱਚ ਵਿਰਾਸਤੀ ਕਲਾ ਮੇਲਾ 20 ਅਪ੍ਰੈਲ ਨੂੰ
ਲੁਧਿਆਣਾ : ਨਵੀਆਂ ਪੀੜ੍ਹੀਆਂ ਨੂੰ ਆਪਣੀ ਅਮੀਰ ਕਲਾਤਮਕ ਵਿਰਾਸਤ ਨਾਲ ਜੋੜਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਹਮੇਸ਼ਾ ਯਤਨਸ਼ੀਲ ਰਹੀ ਹੈ । ਇਸ ਸਿਲਸਿਲੇ ਵਿੱਚ ਇੱਕ ਵਿਰਾਸਤ ਕਲਾ ਮੇਲਾ 20 ਅਪ੍ਰੈਲ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਅੱਜ ਇੱਥੇ ਇੱਕ ਵਿਸ਼ੇਸ਼ ਮਿਲਣੀ ਦੌਰਾਨ ਕੀਤਾ । ਉਹਨਾਂ ਕਿਹਾ ਕਿ ਉਸ ਦਿਨ ਵਿਦਿਆਰਥੀਆਂ ਦੇ ਵਿਰਾਸਤੀ ਕਲਾਵਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੱਗ ਬੰਨਣ, ਪਰਾਂਦਾ ਗੁੰਦਣ, ਪੱਖੀ ਬੁਨਣ, ਫੁਲਕਾਰੀ ਕੱਢਣ, ਕਰੋਸ਼ੀਆ, ਮਹਿੰਦੀ ਲਾਉਣ, ਪੀੜੀ, ਇੰਨੂ ਅਤੇ ਛਿੱਕੂ ਬੁਨਣ ਦੇ ਮੁਕਾਬਲੇ ਪ੍ਰਮੁੱਖ ਹਨ ।

ਇਹਨਾਂ ਤੋਂ ਇਲਾਵਾ ਇੱਕ ਸੱਭਿਆਚਾਰਕ ਸਮਾਗਮ ਵੀ ਹੋਵੇਗਾ ਜਿਸ ਵਿੱਚ ਵਿਰਾਸਤੀ ਕਲਾਵਾਂ ਦਾ ਪ੍ਰਦਰਸ਼ਨ ਵਿਦਿਆਰਥੀਆਂ ਵੱਲੋਂ ਕੀਤਾ ਜਾਵੇਗਾ । ਪੰਜਾਬ ਦੀ ਵਿਰਾਸਤ ਦੀ ਮਹੱਤਤਾ ਬਾਰੇ ਪ੍ਰਸਿੱਧ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਵਿਸ਼ੇਸ਼ ਭਾਸ਼ਣ ਦੇਣਗੇ । ਡਾ. ਬੁੱਟਰ ਨੇ ਦੱਸਿਆ ਕਿ ਇਹ ਮੁਕਾਬਲੇ ਸਟੂਡੈਂਟ ਹੋਮ ਵਿੱਚ ਹੋਣਗੇ ਜਦਕਿ ਇਨਾਮ ਵੰਡ ਸਮਾਰੋਹ ਸ਼ਾਮ 4 ਵਜੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਹੋਵੇਗਾ ।

The post ਪੀ.ਏ.ਯੂ. ਵਿੱਚ ਵਿਰਾਸਤੀ ਕਲਾ ਮੇਲਾ 20 ਅਪ੍ਰੈਲ ਨੂੰ appeared first on Ludhiana Live.