heroin seized by police Archives - Ludhiana Live

10 ਸਾਲ ਤੋਂ ਕਰ ਰਿਹਾ ਸੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹੁਣ ਸਵਾ ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਐੱਸਟੀਐੱਫ ਦੀ ਟੀਮ ਨੇ ਸਵਾ ਕਿੱਲੋ ਹੈਰੋਇਨ ਸਮੇਤ ਮੋਤੀ ਨਗਰ ਦੇ ਰਹਿਣ ਵਾਲੇ ਨਰਿੰਦਰ ਸਿੰਘ ਉਰਫ ਮੰਨਾ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕਰੋੜਾਂ ਰੁਪਏ ਦੀ ਕੀਮਤ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨਰਿੰਦਰ ਸਿੰਘ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦਿਆਂ ਐੱਸਟੀਐੱਫ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਮੁਲਜ਼ਮ ਨਰਿੰਦਰ ਸਿੰਘ ਉਰਫ ਮੰਨਾ ਕਈ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਤਸਕਰ ਬਾਰੇ ਸੂਚਨਾ ਮਿਲੀ ਕਿ ਉਹ ਇਸ ਵੇਲੇ ਵੀ ਆਪਣੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਹੈ। ਮੁਲਜ਼ਮ ਮੁੰਡੀਆਂ ਕਲਾਂ ਇਲਾਕੇ ਚੋਂ ਆਪਣੀ ਮਹਿਲਾ ਦੋਸਤ ਦੇ ਘਰੋਂ ਜਿਸ ਤਰ੍ਹਾਂ ਹੀ ਹੈਰੋਇਨ ਦੀ ਸਪਲਾਈ ਦੇਣ ਲਈ ਨਿਕਲਿਆ ਤਾਂ ਐਸਟੀਐਫ ਦੀ ਟੀਮ ਨਾਕਾਬੰਦੀ ਕਰ ਲਈ ।

ਪੁਲੀਸ ਨੇ ਮੁਲਜ਼ਮ ਨਰਿੰਦਰ ਨੂੰ ਗ੍ਰਿਫਤਾਰ ਕਰਕੇ ਜਦ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਚੋਂ ਸਵਾ ਕਿਲੋ ਹੈਰੋਇਨ ਇਕ ਛੋਟਾ ਇਲੈਕਟ੍ਰੋਨਿਕ ਕੰਡਾ ਪਾਰਦਰਸ਼ੀ ਲਿਫਾਫੇ ਬਰਾਮਦ ਕੀਤੇ ਗਏ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਪਿਛਲੇ ਦਸ ਸਾਲ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਤੋਂ ਹੀ ਤਿੰਨ ਅਪਰਾਧਕ ਮਾਮਲੇ ਦਰਜ ਹਨ।

The post 10 ਸਾਲ ਤੋਂ ਕਰ ਰਿਹਾ ਸੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹੁਣ ਸਵਾ ਕਿੱਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ appeared first on Ludhiana Live.