hgpc Archives - Ludhiana Live

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਇਜਲਾਸ 30 ਸਤੰਬਰ ਨੂੰ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਗੁਰਦੁਆਰਾ ਮੰਜੀ ਸਾਹਿਬ ਵਿਚ ਪੰਜਾਬ ਅਤੇ ਹਰਿਆਣਾ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਰਿਆਣਾ ਕਮੇਟੀ ਨੂੰ ਮਾਨਤਾ ਦੇਣ ਨੂੰ ਖਾਲਸਾ ਪੰਥ ’ਤੇ ਹਮਲਾ ਕਰਾਰ ਦਿੱਤਾ।

ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੀ ਸ਼੍ਰੋਮਣੀ ਕਮੇਟੀ ਨੁੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੀ ਹੈ ਅਤੇ ਇਸਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਕਬਜ਼ਾ ਕਰ ਲਿਆ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਮਾਮਲਿਆਂ ਨਾਲ ਅਦਾਲਤ ਵਿਚ ਵੀ ਨਜਿੱਠਣ ਵਾਸਤੇ ਤਿਆਰ ਹੈ ਤੇ ਲੋਕਤੰਤਰੀ ਢੰਗ ਨਾਲ ਰੋਸ ਪ੍ਰਦਰਸ਼ਨ ਵਾਸਤੇ ਵੀ ਤਿਆਰ ਹੈ।

ਉਹਨਾਂ ਕਿਹਾ ਕਿ ਅਸੀਂ 30 ਸਤੰਬਰ ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਐਮਰਜੰਸੀ ਜਨਰਲ ਇਜਲਾਸ ਵਿਚ ਸੰਘਰਸ਼ ਨੂੰ ਅੰਤਿਮ ਰੂਪ ਰੇਖਾ ਪ੍ਰਦਾਨ ਕਰਾਂਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ।

The post ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਐਮਰਜੰਸੀ ਇਜਲਾਸ 30 ਸਤੰਬਰ ਨੂੰ appeared first on Ludhiana Live.

SC ਤੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ, ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਹੀ ਕਰੇਗੀ
ਸੁਪਰੀਮ ਕੋਰਟ ਨੇ ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਬਣਾਏ ਗਏ 2014 ਦੇ ਕਾਨੂੰਨ ਨੂੰ ਸੰਵਿਧਾਨਕ ਕਰਾਰ ਦਿੱਤਾ। ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨਜਮੈਂਟ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਸੁਪਰੀਮ ਕੋਰਟ ‘ਚ ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੀ 2 ਜੱਜਾਂ ਦੀ ਬੈਂਚ ਨੇ ਆਪਣੇ ਫ਼ੈਸਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਕੰਟਰੋਲ ਵਾਲੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਦੀ ਹਰਿਆਣਾ ਸਰਕਾਰ ਦੀ ਦਲੀਲ ਨੂੰ ਖਾਰਜ ਕਰ ਦਿੱਤਾ।

ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ‘ਚ ਕਾਨੂੰਨ ਖ਼ਿਲਾਫ਼ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਕਾਨੂੰਨ ਦੀ ਵੈਧਤਾ ਬਰਕਰਾਰ ਰੱਖੀ ਹੈ। ਹਰਭਜਨ ਸਿੰਘ ਨਾਮ ਦੇ ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ‘ਚ ਹਰਿਆਣਾ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਰਾਜ ਵਿਧਾਨ ਮੰਡਲ ਕੋਲ ਗੁਰਦੁਆਰਾ ਪ੍ਰਬੰਧਨ ਲਈ ਕੋਈ ਸੰਗਠਨ ਬਣਾਉਣ ਦਾ ਅਧਿਕਾਰ ਨਹੀਂ ਹੈ। ਪਟੀਸ਼ਨਕਰਤਾ ਦਾ ਕਹਿਣਾ ਸੀ ਕਿ ਇਹ ਅਧਿਕਾਰ ਸਿਰਫ਼ ਸੰਸਦ ਕੋਲ ਹੈ।

ਹਰਿਆਣਾ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਹਰਭਜਨ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਇਹ ਸਿੱਖ ਗੁਰਦੁਆਰਾ ਐਕਟ 1925, ਰਾਜ ਪੁਨਰਗਠਨ ਐਕਟ 1956, ਪੰਜਾਬ ਪੁਨਰਗਠਨ ਐਕਟ 1966 ਅਤੇ ਅੰਤਰਰਾਜੀ ਨਿਗਮ ਐਕਟ 1957 ਦੀ ਵੀ ਉਲੰਘਣਾ ਹੈ।

The post SC ਤੋਂ ਸ਼੍ਰੋਮਣੀ ਕਮੇਟੀ ਨੂੰ ਝਟਕਾ, ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਹੀ ਕਰੇਗੀ appeared first on Ludhiana Live.