Hina Khan hot photos hoot stunning Archives - Ludhiana Live

ਹਿਨਾ ਖ਼ਾਨ ਨੇ ਕਰਵਾਇਆ ਹੌਟ ਫ਼ੋਟੋਸ਼ੂਟ, ਤਸਵੀਰਾਂ ’ਚ ਦਿਖਿਆ ਦਿਲਕਸ਼ ਅੰਦਾਜ਼
ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ ‘ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਇਸ ਦੇ ਨਾਲ ਅਦਾਕਾਰਾ ਆਪਣੀ ਤਸਵੀਰਾਂ ਅਤੇ ਵੀਡੀਓਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ।

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ। ਹਾਲ ਹੀ ’ਚ ਹਿਨਾ ਖ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਤਸਵੀਰਾਂ ਅਦਾਕਾਰਾ ਦਾ ਹਰ ਅੰਦਾਜ਼ ਸਾਹਮਣੇ ਆਇਆ ਹੈ।

ਇਹ ਤਸਵੀਰਾਂ ਹਿਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ ’ਚ ਕੋਈ ਕਸਰ ਨਹੀਂ ਛੱਡ ਰਹੀ।ਲੁੱਕ ਦੀ ਗੱਲ ਕਰੀਏ ਤਾਂ ਹਿਨਾ ਟਰਾਂਸਪੇਰੈਂਟ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਡਰੈੱਸ ਨਾਲ ਅਦਾਕਾਰਾ ਮਿਨੀਮਲ ਮੇਕਅੱਪ ਨਾਲ ਸਮੋਕੀ ਆਈਜ਼ ਕੀਤੀਆਂ ਹੋਇਆ ਹਨ। ਜੋ ਕਾਫ਼ੀ ਅਕਰਸ਼ਿਤ ਲੱਗ ਰਹੀਆਂ ਹਨ।

ਇਸ ਨੇ ਨਾਲ ਅਦਾਕਾਰਾ ਨੇ ਲਾਈਟ ਲਿਪਸ਼ੇਡ ਲਗਾਇਆ ਹੈ। ਹੇਅਰਸਟਾਈਲ ਦੀ ਗੱਲ ਕਰੀਏ ਤਾਂ ਹਿਨਾ ਨੇ ਸਟਾਈਲਿਸ਼ ਗੁੱਤ ਕੀਤੀ ਹੋਈ ਹੈ। ਹੈਵੀ ਈਅਰਰਿੰਗ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ। ਕੁਝ ਹੀ ਮਿੰਟਾਂ ‘ਚ ਅਦਾਕਾਰਾ ਦੀਆਂ ਇਹ ਤਸਵੀਰਾਂ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਹਿਨਾ ਖ਼ਾਨ ਨੇ ਕਰਵਾਇਆ ਹੌਟ ਫ਼ੋਟੋਸ਼ੂਟ, ਤਸਵੀਰਾਂ ’ਚ ਦਿਖਿਆ ਦਿਲਕਸ਼ ਅੰਦਾਜ਼ appeared first on Ludhiana Live.