Hina Khan Archives - Ludhiana Live

ਅਰਦਾਸ ਕਰ ਸ਼ੁਰੂ ਕੀਤੀ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ
ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ ਸ਼ੁਰੂ ਕਰ ਲਈ ਹੈ। ਇਸ ਸਬੰਧੀ ਗਿੱਪੀ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਗੁਰੂ ਘਰ ਵਿਖੇ ਅਰਦਾਸ ਕਰਾਉਂਦੇ ਨਜ਼ਰ ਆ ਰਹੇ ਹਨ। 29 ਜੂਨ ਨੂੰ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਨੇ 53.26 ਕਰੋੜ ਰੁੁਪਏ ਦੀ ਕਮਾਈ ਕਰ ਲਈ ਹੈ।

‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਗੱਲ ਕਰੀਏ ਤਾਂ ਇਸ ਫ਼ਿਲਮ ’ਚ ਗਿੱਪੀ ਗਰੇਵਾਲ ਨਾਲ ਸ਼ਿੰਦਾ ਗਰੇਵਾਲ ਤੇ ਹਿਨਾ ਖ਼ਾਨ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਅਮਰਪ੍ਰੀਤ ਜੀ. ਐੱਸ. ਛਾਬੜਾ ਡਾਇਰੈਕਟ ਕਰ ਰਹੇ ਹਨ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।‘ਸ਼ਿੰਦਾ ਸ਼ਿੰਦਾ ਨੋ ਪਾਪਾ’ ਯੂਡਲੀ ਫ਼ਿਲਮ ਤੇ ਹੰਬਲ ਮੋਸ਼ਨ ਪਿਕਚਰਜ਼ ਦੀ ਸਾਂਝੀ ਪੇਸ਼ਕਸ਼ ਹੈ। ਫਿਲਹਾਲ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।

The post ਅਰਦਾਸ ਕਰ ਸ਼ੁਰੂ ਕੀਤੀ ਗਿੱਪੀ ਗਰੇਵਾਲ ਨੇ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਦੀ ਸ਼ੂਟਿੰਗ appeared first on Ludhiana Live.

ਹਿਨਾ ਖ਼ਾਨ ਨੇ ਬੈਕਲੇਸ ਜੰਪਸੂਟ ’ਚ ਦਿੱਤੇ ਕਿਲਰ ਪੋਜ਼, ਹੌਟ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ ’ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਹਿਨਾ ਆਪਣੀ ਅਦਾਕਾਰੀ ਨਾਲ-ਨਾਲ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੀ ਹੌਟ ਅਤੇ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਆਪਣੇ ਸ਼ਾਨਦਾਰ ਫ਼ੋਟੋਸ਼ੂਟ ਦੀ ਝਲਕ ਸਾਂਝੀ ਕੀਤੀ ਹੈ। ਹਿਨਾ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਹਿਨਾ ਖ਼ਾਨ ਨੇ ਕੈਮਰੇ ਲਈ ਕਈ ਸ਼ਾਨਦਾਰ ਪੋਜ਼ ਦਿੱਤੇ ਅਤੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ।

ਇਸ ’ਚ ਅਦਾਕਾਰਾ ਬੇਹੱਦ ਹੌਟ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਦੀ ਜੰਪਸੂਟ ਪਾਇਆ ਹੋਇਆ ਹੈ। ਇਸ ਜੰਪਸੂਟ ’ਚ ਅਦਾਕਾਰਾ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਨਜ਼ਰ ਆ ਰਹੀ ਹੈ।

ਹਿਨਾ ਨੇ ਮਿਨੀਮਲ ਮੇਕਅੱਪ ਅਤੇ ਸਮੋਕੀ ਆਈਜ਼ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਨਿਊਡ ਲਿਪਸ਼ੇਡ ਲਗਾਇਆ ਹੋਇਆ ਹੈ।

ਅਦਾਕਾਰਾ ਦੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ । ਹਿਨਾ ਦੇ ਬ੍ਰਾਈਟ ਅਤੇ ਵੱਡੇ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ।

ਤਸਵੀਰਾਂ ’ਚ ਹਿਨਾ ਦਾ ਇਹ ਸਟਾਈਲ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ।

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ।

ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ।

ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

The post ਹਿਨਾ ਖ਼ਾਨ ਨੇ ਬੈਕਲੇਸ ਜੰਪਸੂਟ ’ਚ ਦਿੱਤੇ ਕਿਲਰ ਪੋਜ਼, ਹੌਟ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ appeared first on Ludhiana Live.

ਆਰੇਂਜ ਕਲਰ ਦੀ ਡਰੈੱਸ ’ਚ ਹਿਨਾ ਖ਼ਾਨ ਦਾ ਗਲੈਮਰਸ ਅੰਦਾਜ਼, ਹੱਥ ’ਚ ਫੁੱਲਾਂ ਨਾਲ ਦੇ ਰਹੀ ਸਟਾਈਲਿਸ਼ ਪੋਜ਼
ਹਿਨਾ ਖ਼ਾਨ ਟੀ.ਵੀ ਇੰਡਸਟਰੀ ਦੀ ਇੱਕ ਸਟਾਈਲਿਸ਼ ਅਦਾਕਾਰਾ ਹੈ ਜੋ ਆਪਣੇ ਨਵੇਂ ਅੰਦਾਜ਼ ਕਾਰਨ ਸੁਰਖੀਆਂ ’ਚ ਬਣੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦਾ ਫ਼ੋਟੋਸ਼ੂਟ ਇਕ ਵਾਰ ਫਿਰ ਤੋਂ ਵਾਇਰਲ ਹੋ ਰਿਹਾ ਹੈ। ਹਿਨਾ ਦਾ ਇਹ ਅੰਦਾਜ਼ ਦੇਖ ਪ੍ਰਸ਼ੰਸਕ ਖੂਬ ਤਾਰੀਫ਼ ਕਰ ਰਹੇ ਹਨ।

ਸੋਸ਼ਲ ਮੀਡੀਆ ’ਤੇ ਹਿਨਾ ਕਦੇ ਗਲੈਮਰਸ ਅੰਦਾਜ਼ ’ਚ ਤਾਂ ਕਦੇ ਰਵਾਇਤੀ ਲੁੱਕ ’ਚ ਨਜ਼ਰ ਆਉਂਦੀ ਹੈ। ਇਹ ਫ਼ੋਟੋਸ਼ੂਟ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਆਰੇਂਜ ਕਲਰ ਦੀ ਕੱਟ ਆਊਟ ਡਰੈੱਸ ਪਾ ਕੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।

ਹਿਨਾ ਖ਼ਾਨ ਆਪਣੇ ਹੱਥਾਂ ’ਚ ਫੁੱਲ ਲੈ ਕੇ ਪੋਜ਼ ਦੇ ਰਹੀ ਹੈ। ਅਦਾਕਾਰਾ ਬੈਕਲੈੱਸ ਡਰੈੱਸ ‘ਚ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ।

ਅਦਾਕਾਰਾ ਦੀ ਗਲੈਮਲਸ ਲੁੱਕ ਨੂੰ ਪ੍ਰਸ਼ੰਸਕਾਂ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀਆਂ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ।

ਹਿਨਾ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ ਉਹ ਆਪਣੀ ਵੈੱਬ ਸੀਰੀਜ਼ ‘ਸੈਵੇਨ ਵਨ’ ਕਾਰਨ ਕਾਫ਼ੀ ਸਮੇਂ ਤੋਂ ਸੁਰਖੀਆਂ ’ਚ ਹੈ।

ਇਸ ਤੋਂ ਇਲਾਵਾ ਅਦਾਕਾਰਾ ਦੀ ਹਿੰਦੀ-ਅੰਗਰੇਜ਼ੀ ਫ਼ਿਲਮ ‘ਕੰਟਰੀ ਆਫ਼ ਦਾ ਬਲਾਇੰਡ’ ਨੂੰ ਲੈ ਕੇ ਵੀ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ ਹਨ।

The post ਆਰੇਂਜ ਕਲਰ ਦੀ ਡਰੈੱਸ ’ਚ ਹਿਨਾ ਖ਼ਾਨ ਦਾ ਗਲੈਮਰਸ ਅੰਦਾਜ਼, ਹੱਥ ’ਚ ਫੁੱਲਾਂ ਨਾਲ ਦੇ ਰਹੀ ਸਟਾਈਲਿਸ਼ ਪੋਜ਼ appeared first on Ludhiana Live.

ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
ਜਦੋਂ ਵੀ ਟੀ.ਵੀ. ਦੀਆਂ ਸਟਾਈਲਿਸ਼ ਅਦਾਕਾਰਾਂ ਦੀ ਗੱਲ ਹੁੰਦੀ ਹੈ ਤਾਂ ਯਕੀਕਨ ਉਸ ’ਚ ਹਿਨਾ ਖ਼ਾਨ ਦੇ ਨਾਂ ਦਾ ਜ਼ਿਕਰ ਜ਼ਰੂਰ ਹੁੰਦਾ ਹੈ। ਹਿਨਾ ਆਪਣੀ ਅਦਾਕਾਰੀ ਨਾਲ-ਨਾਲ ਆਪਣੀ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਨਜ਼ਰ ਆ ਰਹੀ ਹੈ। ਅਦਾਕਾਰਾ ਆਪਣੀ ਹੌਟ ਅਤੇ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਆਪਣੇ ਸ਼ਾਨਦਾਰ ਫ਼ੋਟੋਸ਼ੂਟ ਦੀ ਝਲਕ ਸਾਂਝੀ ਕੀਤੀ ਹੈ। ਹਿਨਾ ਦੀਆਂ ਤਸਵੀਰਾਂ ਸਾਹਮਣੇ ਆਉਂਦੇ ਹੀ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ। ਇਸ ’ਚ ਅਦਾਕਾਰਾ ਬੇਹੱਦ ਹੌਟ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਵਾਈਨ ਕਲਰ ਦੀ ਡਰੈੱਸ ਪਾਈ ਹੋਈ ਹੈ।

ਇਸ ਡਰੈੱਸ ਨਾਲ ਹੀਨਾ ਨੇ ਵਾਲਾਂ ਦਾ ਖੂਬਸੂਰਤ ਹੇਅਰਸਟਾਈਲ ਕੀਤਾ ਹੋਇਆ ਹੈ। ਹਿਨਾ ਨੇ ਮਿਨੀਮਲ ਮੇਕਅੱਪ ਅਤੇ ਈਅਰਰਿੰਗਸ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਤਸਵੀਰਾਂ ’ਚ ਹਿਨਾ ਦਾ ਇਹ ਸਟਾਈਲ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਹਿਨਾ ਦੇ ਚਾਹੁਣ ਵਾਲਿਆਂ ਉਨ੍ਹਾਂ ਦੇ ਇਸ ਅੰਦਾਜ਼ ਤੋਂ ਨਜ਼ਰਾਂ ਨਹੀਂ ਹਟਾ ਪਾ ਰਹੇ ਹਨ।

ਅਦਾਕਾਰਾ ਜੋ ਵੀ ਪਹਿਰਾਵਾ ਪਾਉਂਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕਾਂ ਨੂੰ ਹਿਨਾ ਖ਼ਾਨ ਦਾ ਡਰੈੱਸਿੰਗ ਸੈਂਸ ਬੇਹੱਦ ਪਸੰਦ ਹੈ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ।

ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ।

ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਵਾਈਨ ਡਰੈੱਸ ’ਚ ਹਿਨਾ ਖ਼ਾਨ ਨੇ ਫ਼ੋਟੋਸ਼ੂਟ ਦੌਰਾਨ ਦਿਖਾਏ ਖੂਬਸੂਰਤੀ ਦੇ ਜਲਵੇ, ਤਸਵੀਰਾਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ appeared first on Ludhiana Live.

ਹਿਨਾ ਖ਼ਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਸਾੜ੍ਹੀ ’ਚ ਦਿੱਸੀ ਬੇਹੱਦ ਖੂਬਸੂਰਤ
ਟੀ.ਵੀ ਦੀ ਮਸ਼ਹੂਰ ਅਦਾਕਾਰਾ ਹਿਨਾ ਖ਼ਾਨ ਖੂਬਸੂਰਤ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਦੀ ਖੂਬਸੂਰਤੀ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਹਮੇਸ਼ਾ ਪਰਫ਼ੈਕਟ ਦਿਖਾਈ ਦਿੰਦੀ ਹੈ। ਅਦਾਕਾਰਾ ਆਪਣੇ ਫ਼ੋਟੇਸ਼ੂਟ ਕਾਰਨ ਵੀ ਕਾਫ਼ੀ ਸੁਰਖੀਆਂ ’ਚ ਰਹਿੰਦੀ ਹੈ। ਹਿਨਾ ਖ਼ਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਫ਼ਿਰ ਤੋਂ ਫ਼ੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਬੇਹੱਦ ਗਲੈਮਰਸ ਲੱਗ ਰਹੀ ਹੈ। ਇਹ ਤਸਵੀਰਾਂ ਇੰਟਰਨੈੱਟ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਖ਼ਾਨ ਨੇ ਸਾੜ੍ਹੀ ਪਾਈ ਹੋਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੈ। ਅਦਾਕਾਰਾ ਦਾ ਮਸਕਾਰਾ, ਬਲੱਸ਼, ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

ਇਸ ਦੇ ਨਾਲ ਅਦਾਕਾਰਾ ਨੇ ਰੈੱਡ ਲਿਪਸ਼ੇਡ ਲਗਾਇਆ ਹੋਇਆ ਹੈ ਜੋ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਿਹਾ ਹੈ। ਅਦਾਕਾਰਾ ਨੇ ਕੰਨਾਂ ’ਚ ਛੋਟੇ ਝੁਮਕੇ ਪਾਏ ਹਨ ਜੋ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

ਇਸ ਲੁੱਕ ’ਚ ਹਿਨਾ ਕਾਫੀ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਦੀ ਇੰਨਾ ਤਸਵੀਰਾਂ ਨੂੰ ਦੇਖਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ ਅਤੇ ਤਸਵੀਰਾਂ ਨੂੰ ਪਿਆਰ ਦੇ ਰਹੇ ਹਨ। ਇਸ ਦੇ ਨਾਲ ਅਦਾਕਾਰਾ ਤਸਵੀਰਾਂ ’ਚ ਵੱਖ-ਵੱਖ ਅੰਦਾਜ਼ ’ਚ ਪੋਜ਼ ਦੇ ਰਹੀ ਹੈ।

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਕਾਫ਼ੀ ਬੋਲਡ ਅਤੇ ਅਕਰਸ਼ਿਤ ਨਜ਼ਰ ਆ ਰਹੀ ਹੈ। ਹੌਟ ਅੰਦਾਜ਼ ’ਚ ਹਿਨਾ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਗਲੈਮਰਸ ਅਦਾਵਾਂ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਰਹੀਆਂ ਹਨ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ। ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਹਿਨਾ ਖ਼ਾਨ ਨੇ ਕਰਵਾਇਆ ਗਲੈਮਰਸ ਫ਼ੋਟੋਸ਼ੂਟ, ਸਾੜ੍ਹੀ ’ਚ ਦਿੱਸੀ ਬੇਹੱਦ ਖੂਬਸੂਰਤ appeared first on Ludhiana Live.

ਮਾਲਦੀਵ ਪਹੁੰਚਦੇ ਹੀ ਜਲ ਪਰੀ ਬਣੀ ਹਿਨਾ ਖ਼ਾਨ, ਪਾਣੀ ਦੇ ਅੰਦਰ ਦਿਖਾਇਆ ਆਪਣਾ ਅੰਦਾਜ਼
ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।ਹੀਨਾ ਖ਼ਾਨ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਦੱਸ ਦੇਈਏ ਇਨ੍ਹੀਂ ਦਿਨੀਂ ਹਿਨਾ ਖ਼ਾਨ ਮਾਲਦੀਵ ’ਚ ਛੁੱਟੀਆਂ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਮਦਹੋਸ਼ ਹੋ ਗਏ ਹਨ।

ਅਦਾਕਾਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਜਿਸ ’ਚ ਉਹ ਜਲ ਪਰੀ ਬਣੀ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀ ਹਨ। ਜਿਸ ’ਚ ਅਦਾਕਾਰਾ ਨੇ ਮਾਲਦਿਵ ਦਾ ਨਜ਼ਾਰਾ ਲੈ ਰਹੀ ਹੈ। ਇਨ੍ਹਾਂ ਤਸਵੀਰਾਂ ’ਚ ਹਿਨਾ ਪੂਲ ’ਚ ਹੌਟਨੈੱਸ ਦੇ ਜਲਵੇ ਦਿਖਾ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਬਲੈਕ ਐਂਡ ਵਾਈਟ ਬਿਕਨੀ ’ਚ ਚਿਲ ਕਰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਕਦੇ ਪਾਣੀ ਦੇ ਅੰਦਰ ਅਤੇ ਕਦੇ ਪੂਲ ਦੇ ਕਿਨਾਰੇ ਕਿਲਰ ਅੰਦਾਜ਼ ’ਚ ਲੇਟ ਕੇ ਪੋਜ਼ ਦੇ ਰਹੀ ਹੈ।

ਹਿਨਾ ਦੇ ਟੀ.ਵੀ ਸਕ੍ਰੀਨ ਦੀ ਗੱਲ ਕਰੀਏ ਤਾਂ ਅਦਾਕਾਰਾ ਪਿਛਲੇ ਕੁਝ ਸਮੇਂ ’ਚ ਟੀ.ਵੀ. ਸ਼ੋਅਜ਼ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓ, ਵੈੱਬ ਸੀਰੀਜ਼ ਤੇ ਕਈ ਹੋਰ ਪ੍ਰਾਜੈਕਟਸ ਦਾ ਹਿੱਸਾ ਬਣ ਚੁੱਕੀ ਹੈ। ਇਸ ਤੋਂ ਇਲਾਵਾ ਹਿਨਾ ਖ਼ਾਨ ਨੂੰ ਹਾਲ ਹੀ ’ਚ ਵੈੱਬ ਸੀਰੀਜ਼ Seven One ’ਚ ਦੇਖਿਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਿਐਲਿਟੀ ਟੀ.ਵੀ ਸ਼ੋਅ ਸਵਯੰਬਰ ਮੀਕਾ ਦੀ ਵੋਟ ’ਚ ਵੀ ਨਜ਼ਰ ਆ ਚੁੱਕੀ ਹੈ।

The post ਮਾਲਦੀਵ ਪਹੁੰਚਦੇ ਹੀ ਜਲ ਪਰੀ ਬਣੀ ਹਿਨਾ ਖ਼ਾਨ, ਪਾਣੀ ਦੇ ਅੰਦਰ ਦਿਖਾਇਆ ਆਪਣਾ ਅੰਦਾਜ਼ appeared first on Ludhiana Live.

ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈ ਰਹੀ ਹਿਨਾ ਖ਼ਾਨ, ਮਿੰਨੀ ਸਕਰਟ ’ਚ ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼
ਅਦਾਕਾਰਾ ਹਿਨਾ ਖ਼ਾਨ ਸੋਸ਼ਲ ਮੀਡੀਆ ’ਤੇ ਐਕਟਿਵ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕ ਨਾਲ ਆਪਣੀ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ।ਹੀਨਾ ਖ਼ਾਨ ਜੋ ਵੀ ਲੁੱਕ ਕੈਰੀ ਕਰਦੀ ਹੈ। ਉਸ ’ਚ ਹਮੇਸ਼ਾ ਪਰਫ਼ੈਕਟ ਨਜ਼ਰ ਆਉਂਦੀ ਹੈ। ਹਾਲ ਹੀ ’ਚ ਹਿਨਾ ਨੇ ਆਪਣੀਆਂ ਕੁਝ ਸਟਾਈਲਿਸ਼ ਤਸਵੀਰਾਂ ਸੋਸ਼ਨ ਮੀਡੀਆ ਸਾਂਝੀਆਂ ਕੀਤੀਆਂ ਹਨ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖ਼ਿੱਚ ਰਹੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ’ਚ ਹਿਨਾ ਛੁੱਟੀਆਂ ਮਨਾਉਣ ਲਈ ਥਾਈਲੈਂਡ ਗਈ ਹੈ ਅਤੇ ਉੱਥੇ ਉਸ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ਸਾਂਝੀਆਂ ਕਰਦੇ ਹੋਏ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਕੈਪਸ਼ਨ ਵੀ ਦਿੱਤੀ ਹੈ ਜਿਸ ’ਚ ਅਦਾਕਾਰਾ ਨੇ ਲਿਖਿਆ ਹੈ ਕਿ ‘ਕੁਦਰਤ ਇਲਾਜ ਹੈ, ਤੁਸੀਂ ਜਿੱਥੇ ਵੀ ਜਾਂਦੇ ਹੋ ਕਿਸੇ ਨਾ ਕਿਸੇ ਤਰ੍ਹਾਂ ਤੁਹਾਡਾ ਹਿੱਸਾ ਬਣ ਜਾਂਦੀ ਹੈ।’ ਇਸ ਦੇ ਨਾਲ ਅਦਾਕਾਰਾ ਨੇ ਹੈਸ਼ਟੈਗ ਵੀ ਦਿੱਤੇ ਹਨ।

ਲੁੱਕ ਦੀ ਗੱਲ ਕਰੀਏ ਤਾਂ ਹਿਨਾ ਟੌਪ ਅਤੇ ਮਿੰਨੀ ਸਕਰਟ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ। ਅਦਾਕਾਰਾ ਤਸਵੀਰਾਂ ’ਚ ਬੋਲਡ ਲੁੱਕ ’ਚ ਨਜ਼ਰ ਆ ਰਹੀ ਹੈ।

ਇਸ ਲੁੱਕ ’ਚ ਅਦਾਕਾਰਾ ਕਾਫ਼ੀ ਸਟਾਈਲਿਸ਼ ਲੱਗ ਰਹੀ ਹੈ। ਹਿਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

ਤੁਸੀਂ ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਦੀ ਬੈਕਗਰਾਊਡ ’ਚ ਕੁਦਰਤੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰਾ ਸਮੁੰਦਰ ਵਿਚਕਾਰ ਕਿਸ਼ਤੀ ’ਤੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਿਨਾ ਖੂਬ ਮਸਤੀ ਕਰ ਰਹੀ ਹੈ।

ਹਿਨਾ ਖਾਨ ਥਾਈਲੈਂਡ ’ਚ ਆਪਣੀਆਂ ਛੁੱਟੀਆਂ ਦਾ ਆਨੰਦ ਲੈ ਰਹੀ ਹੈ, ਇਨ੍ਹਾਂ ਤਸਵੀਰਾਂ ਅਦਾਕਾਰਾ ਬੇਹੱਦ ਖੂਬਸੂਰਤ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕ ਅਦਾਕਾਰਾ ਦੀਆਂ ਤਸਵੀਰਾਂ ਨੂੰ ਕਾਫ਼ੀ ਪਸੰਦ ਕਰ ਰਹੇ ਹਨ।

The post ਥਾਈਲੈਂਡ ’ਚ ਕੁਦਰਤ ਦਾ ਆਨੰਦ ਲੈ ਰਹੀ ਹਿਨਾ ਖ਼ਾਨ, ਮਿੰਨੀ ਸਕਰਟ ’ਚ ਬੋਲਡ ਅੰਦਾਜ਼ ’ਚ ਦੇ ਰਹੀ ਪੋਜ਼ appeared first on Ludhiana Live.