hoisted national flag Archives - Ludhiana Live

34 ਉਦਯੋਗਿਕ ਐਸੋਸੀਏਸ਼ਨਾਂ ਨੇ ਮਿਲ ਕੇ ਐਮਐਸਐਮਈ ਵਿਕਾਸ ਸੰਸਥਾ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
ਲੁਧਿਆਣਾ : ਫੀਕੋ (ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ) ਨੇ 76ਵਾਂ ਸੁਤੰਤਰਤਾ ਦਿਵਸ ਮਨਾਇਆ ਅਤੇ ਸ. ਭੁਪਿੰਦਰ ਸਿੰਘ ਸੋਹਲ ਚੇਅਰਮੈਨ ਏਸ਼ੀਆ ਕ੍ਰੇਨਜ਼ ਪ੍ਰਾਈਵੇਟ ਲਿਮਟਿਡ ਅਤੇ ਸ. ਤੇਜਵਿੰਦਰ ਸਿੰਘ ਆਹੂਜਾ ਚੇਅਰਮੈਨ ਬਿਗ ਬੈਨ ਐਕਸਪੋਰਟਸ ਨੇ ਐਮਐਸਐਮਈ ਵਿਕਾਸ ਸੰਸਥਾਨ ਲੁਧਿਆਣਾ ਵਿਖੇ 15 ਅਗਸਤ 2022 ਨੂੰ ਸਵੇਰੇ 10.00 ਵਜੇ ਰਾਸ਼ਟਰੀ ਝੰਡਾ ਲਹਿਰਾਇਆ।

ਫੀਕੋ ਨੇ “ਗੋ ਗ੍ਰੀਨ, ਗੋ ਸੋਲਰ” ਥੀਮ ਦੇ ਨਾਲ ਸੁਤੰਤਰਤਾ ਦਿਵਸ ਮਨਾਇਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਊਰਜਾ ਦੇ ਨਵਿਆਉਣਯੋਗ ਸਰੋਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਦੀ ਬਚਤ ਹੋਵੇਗੀ ਸਗੋਂ ਸਾਡੇ ਖਰਚੇ ਵੀ ਘਟਣਗੇ।

ਫਿਕੋ ਦੇ ਪ੍ਰਧਾਨ ਕੁਲਾਰ ਨੇ ਕਿਹਾ ਕਿ ਫਿਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ।ਰਾਜੀਵ ਜੈਨ ਜਨਰਲ ਸਕੱਤਰ ਫਿਕੋ ਨੇ ਕਿਹਾ ਕਿ ਫਿਕੋ ਟ੍ਰੇਡ ਅਤੇ ਇੰਡਸਟਰੀ ਦੀ ਬਿਹਤਰੀ ਲਈ ਆਉਣ ਵਾਲੇ ਸਾਲਾਂ ਵਿੱਚ ਹੋਰ ਜੋਰਦਾਰ ਢੰਗ ਨਾਲ ਸੇਵਾ ਕਰਨ ਦਾ ਵਾਅਦਾ ਕਰਦਾ ਹੈ। ਇਹ ਦਿਨ ਸਾਰੇ ਭਾਰਤੀਆਂ ਲਈ ਬਹੁਤ ਮਹੱਤਵ ਰੱਖਦਾ ਹੈ। ਇਸ ਦਿਨ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਦੀ ਲੋੜ ਹੈ।

ਉਦਯੋਗਪਤੀ ਤੇਜਵਿੰਦਰ ਸਿੰਘ ਆਹੂਜਾ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਅਜ਼ਾਦੀ ਪ੍ਰਾਪਤੀ ਲਈ ਉਨ੍ਹਾਂ ਦੀ ਅਣਥੱਕ ਕੋਸ਼ਿਸ਼ ਨੂੰ ਨਹੀਂ ਭੁਲਣਾ ਚਾਹੀਦਾ ਅਤੇ ਆਪਣੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਫਰਜ਼ਾਂ ਨੂੰ ਵੀ ਸਮਝਣਾ ਚਾਹੀਦਾ ਹੈ ਅਤੇ ਨੈਤਿਕਤਾ ਨਾਲ ਕੰਮ ਕਰਨਾ ਚਾਹੀਦਾ ਹੈ, ਚੀਨ ਦੇ ਬਦਲ ਵਜੋਂ ਵਿਸ਼ਵ ਅੱਜ ਭਾਰਤ ਨੂੰ ਦੇਖ ਰਿਹਾ ਹੈ ਅਤੇ ਇਹ ਭਾਰਤ ਲਈ ਇਕ ਬਹੁਤ ਵੱਡਾ ਮੌਕਾ ਹੈ ।

The post 34 ਉਦਯੋਗਿਕ ਐਸੋਸੀਏਸ਼ਨਾਂ ਨੇ ਮਿਲ ਕੇ ਐਮਐਸਐਮਈ ਵਿਕਾਸ ਸੰਸਥਾ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ appeared first on Ludhiana Live.

ਈ.ਐਸ.ਆਈ. ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ
ਲੁਧਿਆਣਾ :  ਈ.ਐਸ.ਆਈ. ਹਸਪਤਾਲ ਲੁਧਿਆਣਾ ਵਿਖੇ ਆਜ਼ਾਦੀ ਦੇ 76ਵੇਂ ਦਿਹਾੜੇ ਮੌਕੇ ਮੈਡੀਕਲ ਸੁਪਰਡੈਂਟ ਡਾ. ਭੈਰਵੀ ਦੇਸ਼ਮੁੱਖ ਦੀ ਪ੍ਰਧਾਨਗੀ ਹੇਠ ਝੰਡਾ ਲਹਿਰਾਉਣ ਦੀ ਰਸਮ ਬੜੀ ਹੀ ਧੂਮ-ਧਾਮ ਨਾਲ ਹੋਈ। ਇਸ ਮੌਕੇ ਸੁਰੱਖਿਆ ਗਾਰਡ ਦੀ ਟੁਕੜੀ ਵੱਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ। ਡਾ. ਭੈਰਵੀ ਵੱਲੋਂ  ਹਾਜ਼ਰ ਸਾਰੇ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ।

ਡਾ. ਭੈਰਵੀ ਵੱਲੋਂ ਸਾਰੇ ਭਾਗੀਦਾਰਾਂ ਨੂੰ ਇਨਾਮ ਦੇ ਕੇ ਹੌਸਲਾ ਅਫਜਾਈ ਕੀਤੀ ਅਤੇ ਹਸਪਤਾਲ  ਵਿੱਚ ਮਠਿਆਈਆਂ ਵੰਡੀਆਂ ਗਈਆਂ। ਉਨ੍ਹਾਂ ਸੁਰੱਖਿਆ ਗਾਰਡ ਗੋਪਾਲ ਸਿੰਘ ਨੂੰ ਉਸ ਦੇ ਸ਼ਾਨਦਾਰ ਕੰਮ ਲਈ ਪ੍ਰਸ਼ੰਸਾ ਪੱਤਰ ਵੀ ਪ੍ਰ਼ਦਾਨ ਕੀਤਾ।

The post ਈ.ਐਸ.ਆਈ. ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ  appeared first on Ludhiana Live.

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ, ਵਿਖੇ ਪ੍ਰਿੰਸੀਪਲ ਡਾ. ਕਿਰਨਦੀਪ ਕੋਰ ਅਤੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਮੁਹਿੰਮ ਦੇ ਨੋਡਲ ਅਫ਼ਸਰ ਪਰਵੀਨ ਵਿਜ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ।

ਇਸ ਮੌਕੇ ਵਿਦਿਆਰਥਣਾਂ ਨੇ ਰਾਸ਼ਟਰ ਅਤੇ ਰਾਸ਼ਟਰੀ ਝੰਡੇ ਪ੍ਰਤੀ ਸਮਰਪਣ ਦੀ ਸਹੰੁ ਚੁੱਕੀ।‘ਸੈਲਫੀ ਵਿਦ ਤਿਰੰਗਾ’ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਵਿੱਚੋਂ ਦੋ ਬੈਸਟ ਸੈਲਫੀਆਂ ਵਾਲੀਆਂ ਵਿਦਿਆਰਥਣਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ ਅਤੇ ਅਧਿਆਪਕ ਵਰਗ ਵਿੱਚੋਂ ਬੈਸਟ ਸੈਲਫੀ ਅਧਿਆਪਕ ਨੂੰ ਵੀ ਦਿੱਤੀ ਗਈ ।

14 ਅਗਸਤ ਨੂੰ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ਨੇ ਸਟਾਫ ਅਤੇ ਵਿਦਿਆਰਥੀਆਂ ਦੇ ਦੇਸ਼ ਪ੍ਰਤੀ ਜ਼ਜ਼ਬੇ ਦੀ ਸ਼ਲਾਘਾ ਕੀਤੀ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ appeared first on Ludhiana Live.