holders Archives - Ludhiana Live

ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ, ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ ਆਈ ਹੈ। ਦੱਸ ਦੇਈਏ ਕਿ ਜਿਨ੍ਹਾਂ ਪੈਨਸ਼ਨ ਧਾਰਕਾਂ ਦੀ ਪੈਨਸ਼ਨ ਕੱਟੀ ਗਈ ਸੀ, ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।ਅੰਮ੍ਰਿਤਸਰ ਜ਼ਿਲ੍ਹੇ ਦੇ ਖ਼ਜ਼ਾਨਾ ਅਫ਼ਸਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਹੁਕਮਾਂ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕ ਮੈਨੇਜਰਾਂ ਨੂੰ ਪੈਨਸ਼ਨਰਾਂ ਦੀ ਵਾਧੂ ਕੱਟੀ ਗਈ ਪੈਨਸ਼ਨ ਰਾਸ਼ੀ ਤੁਰੰਤ ਵਾਪਸ ਕਰਨ ਲਈ ਕਿਹਾ ਗਿਆ ਹੈ।

ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਦੀ ਪਾਲਣਾ ਕਰਦਿਆਂ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਖਜ਼ਾਨਾ ਅਫਸਰ ਨੇ ਬੈਂਕ ਮੈਨੇਜਰਾਂ ਨੂੰ ਇਹ ਹੁਕਮ ਜਾਰੀ ਕੀਤੇ ਹਨ।ਇਸ ਦੇ ਨਾਲ ਹੀ ਕੱਟੀ ਗਈ ਪੈਨਸ਼ਨ ਤੁਰੰਤ ਵਾਪਸ ਕੀਤੀ ਜਾਵੇ ਅਤੇ ਇਸ ਸਬੰਧੀ ਲਿਖਤੀ ਰਿਪੋਰਟ ਜ਼ਿਲ੍ਹਾ ਖਜ਼ਾਨਾ ਦਫ਼ਤਰ ਨੂੰ ਭੇਜੀ ਜਾਵੇ। ਇਸ ਤੋਂ ਬਾਅਦ ਜ਼ਿਲ੍ਹੇ ਦੇ ਪੈਨਸ਼ਨ ਧਾਰਕਾਂ ਵਿੱਚ ਉਮੀਦ ਬੱਝ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਕੱਟੀ ਗਈ ਪੈਨਸ਼ਨ ਦੀ ਰਕਮ ਵਾਪਸ ਮਿਲ ਜਾਵੇਗੀ।

The post ਪੈਨਸ਼ਨ ਧਾਰਕਾਂ ਲਈ ਖੁਸ਼ਖਬਰੀ, ਕੀਤਾ ਵੱਡਾ ਐਲਾਨ appeared first on Ludhiana Live.