holi celebration Archives - Ludhiana Live

ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ
ਸਤੀਸ਼ ਕੌਸ਼ਿਕ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜੇ 24 ਘੰਟੇ ਪਹਿਲਾਂ ਉਹ ਆਪਣੇ ਫ਼ਿਲਮੀ ਦੋਸਤਾਂ ਨਾਲ ਹੋਲੀ ਖੇਡ ਰਹੇ ਸਨ। ਜਾਵੇਦ ਅਖ਼ਤਰ ਤੋਂ ਲੈ ਕੇ ਮਹਿਮਾ ਚੌਧਰੀ ਤੱਕ, ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਹੋਲੀ ਖੇਡਦਿਆਂ ਕਾਫੀ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਉਹ ਬਹੁਤ ਖ਼ੁਸ਼ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਵੀ ਦਿੱਤੀ। ਹੁਣ ਉਨ੍ਹਾਂ ਦੀ ਆਖਰੀ ਪੋਸਟ ਦੇਖ ਕੇ ਪ੍ਰਸ਼ੰਸਕ ਭਾਵੁਕ ਹੋ ਰਹੇ ਹਨ। ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ‘ਮਿਸਟਰ ਇੰਡੀਆ’ ਵਾਲਾ ‘ਕੈਲੰਡਰ’ ਇਸ ਦੁਨੀਆ ’ਚ ਨਹੀਂ ਰਿਹਾ।

ਸਤੀਸ਼ ਕੌਸ਼ਿਕ ਨੇ ਇਕ ਦਿਨ ਪਹਿਲਾਂ ਹੀ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਸੀ। ਉਨ੍ਹਾਂ ਨੇ ਰਿਚਾ ਚੱਢਾ, ਅਲੀ ਫਜ਼ਲ, ਜਾਵੇਦ ਅਖ਼ਤਰ ਤੇ ਮਹਿਮਾ ਚੌਧਰੀ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸਾਰਿਆਂ ਲਈ ਲਿਖਿਆ, ‘‘ਸਭ ਨੂੰ ਹੋਲੀ ਮੁਬਾਰਕ।’’

ਉਨ੍ਹਾਂ ਦੀ ਪੋਸਟ ’ਤੇ ਇਕ ਯੂਜ਼ਰ ਨੇ ਕੁਮੈਂਟ ਕੀਤਾ, ‘‘ਜ਼ਿੰਦਗੀ ਕਿੰਨੀ ਬੇਰਹਿਮ ਹੋ ਸਕਦੀ ਹੈ। ਕੁਝ ਘੰਟੇ ਪਹਿਲਾਂ ਮੈਂ ਇਸ ਪਿਆਰੀ ਪੋਸਟ ਦੀ ਪ੍ਰਸ਼ੰਸਾ ਕਰ ਰਿਹਾ ਸੀ ਤੇ ਹੁਣ ਇਸ ਦਿਲ ਦਹਿਲਾਉਣ ਵਾਲੀ ਖ਼ਬਰ ਨਾਲ ਉਠਿਆ ਹਾਂ ਦੱਸਿਆ ਜਾ ਰਿਹਾ ਹੈ ਕਿ ਸਤੀਸ਼ ਕੌਸ਼ਿਕ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗੁਰੂਗ੍ਰਾਮ ਗਏ ਸਨ, ਜਿਥੇ ਕਾਰ ’ਚ ਅਚਾਨਕ ਬੀਮਾਰ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

The post ਮੌਤ ਤੋਂ ਕੁਝ ਘੰਟੇ ਪਹਿਲਾਂ ਹੋਲੀ ਖੇਡ ਰਹੇ ਸਨ ਸਤੀਸ਼ ਕੌਸ਼ਿਕ, ਆਖਰੀ ਪੋਸਟ ਦੇਖ ਨਮ ਹੋਈਆਂ ਅੱਖਾਂ appeared first on Ludhiana Live.

ਸਪਰਿੰਗ ਡੇਲ ਪਲੇ ਸਕੂਲ ਵਿਖੇ ਮਚੀ ਹੋਲੀ ਦੀ ਧੂਮ
ਲੁਧਿਆਣਾ : ਸਪਰਿੰਗ ਡੇਲ ਪਲੇ ਸਕੂਲ ਜੀ.ਕੇ. ਅਸਟੇਟ ਚੰਡੀਗੜ੍ਹ ਰੋਡ ਵਿਖੇ ਰੰਗਾਂ ਦੇ ਤਿਉਹਾਰ ਹੋਲੀ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ । ਨੰਨੇ- ਮੁੰਨੇ ਬੱਚਿਆਂ ਨੇ ਹਲਦੀ ਚੰਦਨ ਦੇ ਉਬਟਨ, ਆਰਗੈਨਿਕ ਰੰਗਾਂ ਅਤੇ ਫੁੱਲਾਂ ਦੇ ਨਾਲ਼ ਖੂਬ ਆਨੰਦ ਮਾਣਿਆ। ਇਸ ਦੌਰਾਨ ਬੱਚਿਆਂ ਦੇ ਅੰਦਰਲਾ ਉਤਸ਼ਾਹ ਦੇਖਣਯੋਗ ਸੀ।

ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਇਸ ਮੌਕੇ ਨੰਨ੍ਹੇ-ਮੁੰਨੇ ਬੱਚਿਆਂ ਦੇ ਨਾਲ਼ ਮਿਲ ਕੇ ਰੰਗਾਂ ਦੇ ਤਿਉਹਾਰ ਹੋਲੀ ਦਾ ਖ਼ੂਬ ਆਨੰਦ ਮਾਣਿਆ। ਇਸ ਦੌਰਾਨ ਵਾਈਸ ਚੇਅਰਮੈਨ ਸ੍ਰੀ ਮਨਦੀਪ ਸਿੰਘ ਵਾਲੀਆ ਅਤੇ ਡਾਇਰੈਕਟਰ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਅਨੂ ਅਰੋੜਾ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹੋਲੀ ਦੀਆਂ ਵਧਾਈਆਂ ਦਿੱਤੀਆਂ ।

The post ਸਪਰਿੰਗ ਡੇਲ ਪਲੇ ਸਕੂਲ ਵਿਖੇ ਮਚੀ ਹੋਲੀ ਦੀ ਧੂਮ appeared first on Ludhiana Live.