holyday Archives - Ludhiana Live

ਪੰਜਾਬ ‘ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਸਕੂਲ
ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਵਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ।

ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।

The post ਪੰਜਾਬ ‘ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਦਫ਼ਤਰ ਤੇ ਸਕੂਲ appeared first on Ludhiana Live.

ਜ਼ਿਲ੍ਹਾ ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਭਲਕੇ ਹੋਵੇਗੀ ਛੁੱਟੀ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 23 ਮਾਰਚ ਦਿਨ ਵੀਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਛੁੱਟੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।

The post ਜ਼ਿਲ੍ਹਾ ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਭਲਕੇ ਹੋਵੇਗੀ ਛੁੱਟੀ appeared first on Ludhiana Live.