holydays Archives - Ludhiana Live

ਪੰਜਾਬ ‘ਚ ਸਕੂਲਾਂ ਦੀਆਂ ਛੁੱਟੀਆਂ ਦੌਰਾਨ ਖੁੱਲ੍ਹੇ ਰਹਿਣਗੇ ਇਹ ਸਕੂਲ
ਲੁਧਿਆਣਾ : ਪੰਜਾਬ ‘ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ। ਇਸ ਨਾਲ ਉਨ੍ਹਾਂ ਨੂੰ ਕੋਈ ਦਿੱਕਤ-ਪਰੇਸ਼ਾਨੀ ਨਹੀਂ ਹੋਵੇਗੀ।

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ 23 ਅਗਸਤ ਤੋਂ 26 ਅਗਸਤ ਤੱਕ ਛੁੱਟੀਆਂ ਦੇ ਹੁਕਮ ਜਾਰੀ ਕੀਤੇ ਹਨ।

The post ਪੰਜਾਬ ‘ਚ ਸਕੂਲਾਂ ਦੀਆਂ ਛੁੱਟੀਆਂ ਦੌਰਾਨ ਖੁੱਲ੍ਹੇ ਰਹਿਣਗੇ ਇਹ ਸਕੂਲ appeared first on Ludhiana Live.

ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਇਹ ਜਾਣਕਾਰੀ ਦਿੱਤੀ ਹੈ।

ਬੈਂਸ ਨੇ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਯਾਨੀ ਕਿ ਹੁਣ ਸਕੂਲ 28 ਅਗਸਤ ਨੂੰ ਖੁੱਲਣਗੇ।

The post ਪੰਜਾਬ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ appeared first on Ludhiana Live.